Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:55:49 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

INTERNATIONAL News Punjabi(ਵਿਦੇਸ਼)

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

  • Edited By Vandana,
  • Updated: 31 May, 2025 04:54 PM
Australia
gurdas maan to rock melbourne in august
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)- ਕ੍ਰਿਏਟਿਵ ਈਵੈਂਟਸ ਅਤੇ ਸਹਿਯੋਗੀਆਂ ਵੱਲੋਂ ਪ੍ਰਸਿੱਧ ਗਾਇਕ ਗੁਰਦਾਸ ਮਾਨ ਦਾ ਸ਼ੋਅ ਮੈਲਬੌਰਨ ਵਿੱਚ ਅਗਸਤ ਮਹੀਨੇ ਦੌਰਾਨ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਬਾਲੀਵੁੱਡ ਅਭਿਨੇਤਾ ਮੁਕੇਸ਼ ਰਿਸ਼ੀ ਅਤੇ ਆਸ਼ੀਸ਼ ਵਿਦਿਆਰਥੀ ਵੱਲੋਂ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਪੋਸਟਰ ਦੀ ਘੁੰਢ ਚੁਕਾਈ ਕੀਤੀ ਗਈ। ਇਸ ਮੌਕੇ ਬੋਲਦਿਆਂ ਦੋਹਾਂ ਕਲਾਕਾਰਾਂ ਨੇ ਕਿਹਾ ਕਿ ਕਿ ਕਿ ਪੰਜਾਬੀਆਂ ਦੇ ਮਹਿਬੂਬ ਕਲਾਕਾਰ ਗੁਰਦਾਸ ਮਾਨ ਦੇ ਸ਼ੋਅ ਦੇ ਪੋਸਟਰ ਦੀ ਘੁੰਡ ਚੁਕਾਈ ਦੀ ਰਸਮ ਕਰਨੀ ਸਾਡੇ ਲਈ ਬਹੁਤ ਖੁਸ਼ੀ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਗੁਰਦਾਸ ਮਾਨ ਇਕੱਲੇ ਪੰਜਾਬੀਆਂ ਦੇ ਨਹੀਂ ਸਗੋਂ ਪੂਰੇ ਭਾਰਤੀਆਂ ਦੇ ਪਸੰਦੀਦਾ ਗਾਇਕ ਹਨ। ਉਹਨਾਂ ਕਿਹਾ ਕਿ ਸਾਨੂੰ ਬਹੁਤ ਉਮੀਦ ਹੈ ਕਿ ਹਰ ਵਾਰ ਦੀ ਤਰ੍ਹਾਂ ਮੈਲਬੌਰਨ ਵਾਸੀ ਇਸ ਸ਼ੋਅ ਨੂੰ ਭਰਵਾਂ ਪਿਆਰ ਦੇਣਗੇ ਤੇ ਇਹ ਸ਼ੋਅ ਮੈਲਬੋਰਨ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸਿੱਖ ਸੰਗਠਨਾਂ ਦਾ ਭਾਰਤ ਵਿਰੋਧੀ ਏਜੰਡਾ, ਬੋਲੇ-G7 ਸੰਮੇਲਨ 'ਚ ਮੋਦੀ ਨੂੰ ਨਾ ਬੁਲਾਓ

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸ਼ਿੰਕੂ ਨਾਭਾ ਅਤੇ ਬਲਵਿੰਦਰ ਲਾਲੀ ਨੇ ਦੱਸਿਆਂ ਕਿ ਇਸ ਘੁੰਢ ਚੁਕਾਈ ਦਾ ਮੰਤਵ ਮੈਲਬੌਰਨ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਅਗਸਤ ਮਹੀਨੇ ਹੋਣ ਵਾਲੇ ਸ਼ੋਅ ਬਾਰੇ ਦੱਸਣਾ ਹੈ। ਉਹਨਾਂ ਕਿਹਾ 'ਯਾਰ ਪੰਜਾਬੀ' ਲੜੀ ਹੇਠ ਹੋ ਰਹੇ ਇਸ ਸ਼ੋਅ ਦੀ ਤਰੀਕ ਅਤੇ ਸਥਾਨ ਨੂੰ ਜਲਦੀ ਨੀਅਤ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਕ੍ਰੀਏਟਿਵ ਇਵੈਂਟਸ ਵਲੋਂ ਹਮੇਸ਼ਾ ਮਿਆਰੀ ਅਤੇ ਪਰਿਵਾਰਕ ਗਾਇਕੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦਾਸ ਮਾਨ ਮੈਲਬੌਰਨ ਵਾਸੀਆਂ ਲਈ ਮਸ਼ਹੂਰ ਗੀਤਾਂ ਤੋਂ ਇਲਾਵਾ ਨਵੀਆਂ ਵੰਨਗੀਆਂ ਦੀ ਪੇਸ਼ਕਾਰੀ ਕਰਨਗੇ ਜਿਸਨੂੰ ਦਰਸ਼ਕ ਲੰਮੇ ਸਮੇਂ ਤੱਕ ਯਾਦਾਂ ਵਿੱਚ ਤਾਜ਼ਾ ਰੱਖਣਗੇ। ਇਸ ਮੌਕੇ ਮਨਮੋਹਣ ਸਿੰਘ, ਰੁਪਿੰਦਰ ਬਰਾੜ, ਲਖਵਿੰਦਰ ਸਿੰਘ ਸਮੇਤ ਕਈ ਸ਼ਖਸੀਅਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Gurdas Maan
  • Show
  • Melbourne
  • Australia
  • ਗੁਰਦਾਸ ਮਾਨ
  • ਸ਼ੋਅ
  • ਮੈਲਬੌਰਨ
  • ਆਸਟ੍ਰੇਲੀਆ

ਵੀਜ਼ਾ ਧਾਰਕ ਵਿਦਿਆਰਥੀਆਂ ਨੂੰ ਟਰੰਪ ਦੀ ਖ਼ਾਸ ਨਸੀਹਤ

NEXT STORY

Stories You May Like

  • china  industrial profits
    ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2% ਦਾ ਵਾਧਾ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • decline in upi transactions in september
    ਸਤੰਬਰ ਮਹੀਨੇ 'ਚ UPI ਲੈਣ-ਦੇਣ 'ਚ ਗਿਰਾਵਟ, RBI ਨੇ ਜਾਰੀ ਕੀਤੇ ਅੰਕੜੇ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major statement by the iaea regarding pakistan  s nuclear security
      ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ !...
    • trump media company appoints new   white house   secretary
      ਟਰੰਪ ਨੇ ਆਪਣੀ ਮੀਡੀਆ ਕੰਪਨੀ ਦੀ ਸਲਾਹਕਾਰ ਨੂੰ 'ਵ੍ਹਾਈਟ ਹਾਊਸ' ਦਾ ਨਵਾਂ ਸਕੱਤਰ...
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +