Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    5:39:02 PM

  • ex cop kills 22 children 12 adults in thailand

    ਥਾਈਲੈਂਡ 'ਚ ਗੋਲੀਬਾਰੀ! ਸਾਬਕਾ ਪੁਲਸ ਮੁਲਾਜ਼ਮ ਨੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

  • sunil jakhar s big statement on sad bjp alliance discussions

    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ...

  • bollywood singer udit narayan s first wife makes serious allegations

    "ਧੋਖੇ ਨਾਲ ਕਢਵਾਈ ਬੱਚੇਦਾਨੀ"; ਬਾਲੀਵੁੱਡ ਗਾਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸ. ਗੁਰਦੀਪ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਢੇਸੀ ਪਰਿਵਾਰ ਨੂੰ ਭਾਰੀ ਸਦਮਾ

INTERNATIONAL News Punjabi(ਵਿਦੇਸ਼)

ਸ. ਗੁਰਦੀਪ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਢੇਸੀ ਪਰਿਵਾਰ ਨੂੰ ਭਾਰੀ ਸਦਮਾ

  • Edited By Vandana,
  • Updated: 19 May, 2022 03:50 PM
United States of America
gurdeep singh ankhi s death came as great shock to dhesi family
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਨੀਟਾ ਮਾਛੀਕੇ): ਇੰਡੋ ਅਮੈਰੀਕਨ ਹੈਰੀਟੇਜ਼ ਫੋਰਮ ਫਰਿਜ਼ਨੋ, ਕੈਲੀਫੋਰਨੀਆ ਦੇ ਬਾਨੀ ਮੈਂਬਰ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਦੇ ਬਹੁਤ ਹੀ ਸਤਿਕਾਰਯੋਗ ਸ਼ਖਸੀਅਤ ਸ. ਗੁਰਦੀਪ ਸਿੰਘ ਅਣਖੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਬੀਤੀ ਰਾਤ ਅਕਾਲ ਚਲਾਣਾ ਗਏ। ਇਸ ਸਮੇਂ ਉਨ੍ਹਾਂ ਦੀ ਉਮਰ 90 ਸਾਲ ਸੀ। ਪੰਜਾਬ ਤੋਂ ਪਿਛਲਾ ਪਿੰਡ ਕੰਗ ਅਰਾਈਆਂ, ਜਿਲ੍ਹਾ ਜਲੰਧਰ ਸੀ ਅਤੇ 22 ਸਾਲਾ ਤੋਂ ਵਧੀਕ ਸਮੇਂ ਤੋਂ ਉਹ ਅਮਰੀਕਾ ਵਿਚ ਰਹਿ ਰਹੇ ਸਨ। ਉਹ ਮੁੱਢ ਤੋਂ ਹੀ ਆਜ਼ਾਦੀ ਦੇ ਸੰਘਰਸ਼ ਅਤੇ ਗਦਰ ਲਹਿਰ ਦੇ ਨਾਲ ਜੁੜੇ ਹੋਏ ਇਨਸਾਨ ਸਨ। ਜਿਸ ਕਰਕੇ ਇਸ ਸੰਬੰਧੀ ਉਨ੍ਹਾਂ ਨੂੰ ਭਰਪੂਰ ਗਿਆਨ ਸੀ। ਇਸੇ ਕਰਕੇ ਅਸੀਂ ਉਨ੍ਹਾਂ ਨੂੰ ਮਾਣ ਨਾਲ ਅਜ਼ਾਦੀ ਸੰਘਰਸ਼ ਦੇ Encyclopedia ਵੀ ਕਹਿੰਦੇ ਸੀ। 

ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜਨ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅਣਥੱਕ ਉਪਰਾਲੇ ਕੀਤੇ। ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਲਈ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸਾਮਲ ਕੀਤਾ। ਸਮੁੱਚੇ ਤੋਰ ‘ਤੇ ਅਸੀਂ ਕਹਿ ਸਕਦੇ ਹਾਂ ਕਿ ਉਹ ਬਹੁਤ ਵੱਡੇ ਸਮਾਜ ਸੇਵਕ ਸਨ, ਜਿੰਨਾਂ ਦੀ ਯਾਦ ਹਮੇਸਾ ਸਾਡੇ ਦਿਲਾਂ ਵਿੱਚ ਜੀਵਤ ਰਹੇਗੀ। ਦੁੱਖ ਦੀ ਇਸ ਘੜੀ ਵਿੱਚ “ਧਾਲੀਆਂ ਅਤੇ ਮਾਛੀਕੇ ਮੀਡੀਆ ਅਮਰੀਕਾ” ਪਰਿਵਾਰ ਨਾਲ ਸਾਮਲ ਹੈ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸ. ਗੁਰਦੀਪ ਸਿੰਘ ਅਣਖੀ ਜੀ ਆਤਮਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।  

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਨੇ ਤਾਈਵਾਨ ਨੂੰ WHO 'ਚ ਦਰਜਾ ਦੇਣ ਦੀ ਕੀਤੀ ਹਮਾਇਤ

ਉਨ੍ਹਾਂ ਦਾ ਅੰਤਮ ਸੰਸਕਾਰ ਅਤੇ ਸਰਧਾਂਜਲੀਆਂ ਦੀ ਰਸਮ 22 ਮਈ ਦਿਨ ਐਤਵਾਰ ਨੂੰ “ਸ਼ਾਂਤ ਭਵਨ ਪੰਜਾਬੀ ਫਿਊਨਰਲ ਹੋਮ” ਵਿਖੇ ਸਵੇਰੇ 11 ਵਜ਼ੇ ਤੋਂ 1 ਵਜ਼ੇ ਤੱਕ ਹੋਵੇਗੀ। ਜਿਸ ਦਾ ਪਤਾ: 4800 E Clayton Ave, Fowler, CA 93625 ਹੈ। ਇਸ ਉਪਰੰਤ ਪਾਠ ਦਾ ਭੋਗ ਅਤੇ ਅੰਤਮ ਅਰਦਾਸ “ਗੁਰਦੁਆਰਾ ਸਿੰਘ ਸਭਾ ਫਰਿਜ਼ਨੋ” (ਡਾਕਟਰਾਂ ਵਾਲਾ ਗੁਰਦੁਆਰਾ ਸਾਹਿਬ) ਵਿਖੇ ਹੋਵੇਗੀ। ਗੁਰਦੁਆਰਾ ਸਾਹਿਬ ਦਾ ਪਤਾ: 4827 N. Parkway Drive Fresno, CA 93722 ਹੈ।

  • Gurdeep Singh Ankhi
  • Death
  • USA
  • Dhesi Family Jalandhar
  • ਗੁਰਦੀਪ ਸਿੰਘ ਅਣਖੀ
  • ਮੌਤ
  • ਅਮਰੀਕਾ
  • ਢੇਸੀ ਪਰਿਵਾਰ ਜਲੰਧਰ

ਅਮਰੀਕਾ ਨੇ ਤਾਈਵਾਨ ਨੂੰ WHO 'ਚ ਦਰਜਾ ਦੇਣ ਦੀ ਕੀਤੀ ਹਮਾਇਤ

NEXT STORY

Stories You May Like

  • narinder kaur sandhu passed away
    ਨਰਿੰਦਰ ਕੌਰ ਸੰਧੂ ਦੇ ਅਕਾਲ ਚਲਾਣੇ ਕਾਰਨ ਫਰਿਜ਼ਨੋ ਦੇ ਸੰਧੂ ਪਰਿਵਾਰ ਨੂੰ ਡੂੰਘਾ ਸਦਮਾ
  • jaswinder singh dilawari deeply shocked by mother  s death
    ਚੜ੍ਹਦੀ ਕਲਾ ਬ੍ਰਦਰਜ਼ਹੁੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ
  • late actor jaswinder bhalla s mother passes away
    ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੂੰ ਲੱਗਾ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ
  • govind singh sandhu submitted a written apology to sri akal takht sahib
    ਚੌਰ ਤੇ ਛਤਰ ਝੁਲਾਉਣ ਦੇ ਮਾਮਲੇ ‘ਚ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ, ਲਿਖਤੀ ਖਿਮਾ ਜਾਚਨਾ ਸੌਂਪੀ
  • former minister adesh pratap singh kairon suffers unbearable shock
    ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
  • sri akal takht sahib summoned
    ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ ਗੁਰਜੰਟ ਸਿੰਘ ਤਲਬ
  • neymar close to returning to the field
    ਮੈਦਾਨ 'ਤੇ ਵਾਪਸੀ ਦੇ ਕਰੀਬ ਨੇਮਾਰ, ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ
  • bikram majithia along with his family paid obeisance at gurdwara shaheedan sahib
    ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਟੇਕਿਆ ਮੱਥਾ
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ...
Trending
Ek Nazar
from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • jalandhar boy dies of heart attack while working at a store in america
      ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
    • boat sank
      ਸਮੁੰਦਰ 'ਚ ਹੋਇਆ ਮੌਤ ਦਾ 'ਨੰਗਾ ਨਾਚ' ! ਪਲਟ ਗਈਆਂ ਕਿਸ਼ਤੀਆਂ, 3 ਦੀ ਹੋਈ...
    • plane crash during takeoff
      Takeoff ਕਰਦਿਆਂ ਹੀ ਹੋ ਗਿਆ Crash ! ਸਮੁੰਦਰ ਕੰਢੇ ਜਾ ਡਿੱਗਾ ਸਵਾਰੀਆਂ ਨਾਲ...
    • russia on oil supply to india
      ''ਡਾਲਰ ਨੂੰ ਹਥਿਆਰ ਵਾਂਗ ਵਰਤ ਰਿਹੈ ਅਮਰੀਕਾ..!'' ਭਾਰਤ ਨੂੰ ਤੇਲ ਵੇਚਣ ਬਾਰੇ...
    • french president macron to visit india on february 17
      17 ਫਰਵਰੀ ਨੂੰ ਭਾਰਤ ਦੌਰੇ 'ਤੇ ਆਉਣਗੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ, AI ਇੰਪੈਕਟ...
    • canada school incident
      Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ...
    • assailant dies in tumbler ridge school shooting
      ਟੰਬਲਰ ਰਿਜ਼ ਸਕੂਲ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਹਮਲਾਵਰ ਦੀ ਮੌਤ, ਸਕੂਲ ਤੇ...
    • bjp mp  mini pakistan
      ਭਾਜਪਾ ਐੱਮ. ਪੀ. ਦੀ ‘ਮਿੰਨੀ ਪਾਕਿਸਤਾਨ’ ਸਬੰਧੀ ਟਿੱਪਣੀ ’ਤੇ ਰਾਜ ਸਭਾ ’ਚ ਹੰਗਾਮਾ
    • canada sikhs for justice organization ban
      ਕੈਨੇਡਾ ’ਚ ‘ਸਿੱਖਸ ਫਾਰ ਜਸਟਿਸ’ ਸੰਗਠਨ ’ਤੇ ਲੱਗੀ ਪਾਬੰਦੀ
    • 12 killed eight injured as bus falls into river in nepal
      ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +