Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:30:31 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਰਦੁਆਰਾ ਅਨੰਦਗੜ੍ਹ ਸਾਹਿਬ ਵਿਖੇ ਮਨਾਇਆ 550 ਸਾਲਾ ਪ੍ਰਕਾਸ਼ ਪੁਰਬ

INTERNATIONAL News Punjabi(ਵਿਦੇਸ਼)

ਗੁਰਦੁਆਰਾ ਅਨੰਦਗੜ੍ਹ ਸਾਹਿਬ ਵਿਖੇ ਮਨਾਇਆ 550 ਸਾਲਾ ਪ੍ਰਕਾਸ਼ ਪੁਰਬ

  • Updated: 18 Nov, 2019 11:16 AM
United States of America
gurdwara anandgarh sahib usa
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ,  ( ਰਾਜ ਗੋਗਨਾ )— ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੇ ਗੁਰਦੁਆਰਾ ਅਨੰਦਗੜ੍ਹ ਸਾਹਿਬ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ। ਇਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਕੀਰਤਨੀ ਜੱਥੇ ਭਾਈ ਸੋਢੀ ਸਿੰਘ ਅਤੇ ਸਾਥੀਆਂ ਨੇ ਰਸ ਭਿੰਨੇ ਕੀਰਤਨ ਰਾਹੀਂ ਹਾਜ਼ਰੀ ਭਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਰਗ ਦਰਸ਼ਨ ਅਤੇ ਜੀਵਨ ਸੰਬੰਧੀ ਵਿਚਾਰਾਂ ਕੀਤੀਆਂ।

ਇਸ ਉਪਰੰਤ ਸਥਾਨਕ ਗੁਰੂਘਰ ਵਿਖੇ ਚਲਾਏ ਜਾ ਰਹੇ 'ਕਰਮਨ ਪੰਜਾਬੀ ਸਕੂਲ' ਦੇ ਬੱਚਿਆਂ ਨੇ ਗੁਰਬਾਣੀ ਸ਼ਬਦ ਪੜ੍ਹਦੇ ਹੋਏ ਹਾਜ਼ਰੀ ਭਰੀ। ਜਦਕਿ ਇਸ ਸਮੇਂ ਗਾਇਕਾ ਜੋਤ ਰਣਜੀਤ ਕੌਰ ਨੇ ਜਿੱਥੇ ਗੁਰੂ ਦੀ ਮਹਿਮਾ ਵਿੱਚ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਭਰੀ, ਉੱਥੇ ਸੰਗਤਾਂ ਨੂੰ ਵਹਿਮਾਂ-ਭਰਮਾਂ 'ਚੋਂ ਨਿਕਲਣ ਗੁਰਸਿੱਖੀ ਵਾਲਾ ਜੀਵਨ ਧਾਰਨ ਕਰਨ ਦੀ ਅਪੀਲ ਵੀ ਕੀਤੀ। ਜਦਕਿ ਸੰਗੀਤਕ ਧੁਨਾਂ 'ਤੇ ਉਨ੍ਹਾਂ ਦਾ ਸਾਥ ਅਵਤਾਰ ਗਰੇਵਾਲ ਨੇ ਦਿੱਤਾ। ਇਸ ਤੋਂ ਇਲਾਵਾ ਗੁਰਦੀਪ ਸਿੰਘ ਧਾਲੀਵਾਲ ਨੇ ਆਪਣੀ ਗਾਇਕੀ ਰਾਹੀਂ ਗੁਰੂ ਜੀ ਦੀ ਉਸਤਤ ਕੀਤੀ।  ਸਟਜ ਸੰਚਾਲਨ ਕੁਲਦੀਪ ਸਿੰਘ ਕਾਲੇਕਾ ਨੇ ਕਰਦੇ ਹੋਏ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤੇ।

  • Gurdwara Anandgarh Sahib
  • USA
  • ਗੁਰਦੁਆਰਾ ਅਨੰਦਗੜ੍ਹ ਸਾਹਿਬ
  • ਪ੍ਰਕਾਸ਼ ਪੁਰਬ

ਸ਼੍ਰੀਲੰਕਾ 'ਚ ਗੋਤਬਾਯਾ ਨੇ ਚੁੱਕੀ ਰਾਸ਼ਟਰਪਤੀ ਅਹੁਦੇ ਦੀ ਸਹੁੰ

NEXT STORY

Stories You May Like

  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • paonta sahib  gurdwara  150 nihangs
    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ ਸਿੰਘਾਂ ਨੇ ਲਾਇਆ ਡੇਰਾ ! ਕਰ'ਤਾ ਵੱਡਾ ਐਲਾਨ
  • nihang singhs return from uttarakhand gurdwara sahib
    ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ ਮਗਰੋਂ ਬਣੀ ਸਹਿਮਤੀ
  • authorities directed to act against offensive posts
    ਨਾਗਰਾਸੂ ਗੁਰਦੁਆਰਾ ਸਾਹਿਬ ਮਾਮਲਾ: ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ
  • gurdwara sahib demolished
    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ
  • punjab fire breaks out in gurdwara sahib
    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
  • ruckus at gurdwara singh shaheedan sohana
    ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on hormuz
      ਹੋਰਮੁਜ਼ 'ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ...
    • china on india japan ties
      ਭਾਰਤ-ਜਾਪਾਨ ਦੇ ਰਿਸ਼ਤੇ ਕਾਰਨ ਚੀਨ ਨੂੰ ਲੱਗੀਆਂ 'ਮਿਰਚਾਂ' ! ਦੇ'ਤਾ ਵੱਡਾ ਬਿਆਨ
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • heatwave effect
      ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ...
    • politician relative among 4 arrested
      ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...
    • social media
      ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
    • religious leaders from india pay tribute to khamenei
      ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ...
    • moldova   prime minister resigns
      ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
    • canada immigration rules
      ਜੁਲਾਈ ਤੋਂ ਬਦਲ ਗਏ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮ! ਭਾਰਤੀ ਵਿਦਿਆਰਥੀਆਂ ਤੇ  PR...
    • drone attacks
      ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +