Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:28:09 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ (ਤਸਵੀਰਾਂ)

INTERNATIONAL News Punjabi(ਵਿਦੇਸ਼)

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ (ਤਸਵੀਰਾਂ)

  • Edited By Vandana,
  • Updated: 01 Nov, 2021 11:33 AM
United States of America
gurdwara guru nanak prakash fresno decorates city with bright khalsa colors
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ ਨਗਰ ਕੀਰਤਨ ਹੋਇਆ। ਜਿਸ ਦੀ ਸੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਦੀ ਸਮਾਪਤੀ ਬਾਅਦ ਹੋਈ। ਗੁਰੂਘਰ ਵਿਖੇ ਹਾਜ਼ਰ ਬਹੁਤ ਸਾਰੇ ਕੀਰਤਨੀ ਜੱਥਿਆ ਅਤੇ ਕਥਾਕਾਰਾਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਨਾਲ ਨਿਹਾਲ ਕੀਤਾ। ਗੁਰੂਘਰ ਦੇ ਬਾਹਰ ਨਗਰ ਕੀਰਤਨ ਵਿੱਚ ਸਾਮਲ ਸੰਗਤਾਂ ਕੇਸ਼ਰੀ, ਨੀਲੀਆਂ, ਹਰੀਆਂ, ਪੀਲੀਆਂ ਅਤੇ ਹੋਰ ਬਹੁਤ ਰੰਗਾ ਦੇ ਨਜ਼ਾਰੇ ਪੇਸ਼ ਕਰਦੀਆਂ ਦਸਤਾਰਾਂ ਅਤੇ ਦੁਪੱਟਿਆਂ ਨੇ ਜਿਵੇਂ ਸਾਰੇ ਫਰਿਜ਼ਨੋ ਸ਼ਹਿਰ ਨੂੰ ਹੀ ਖਾਲਸਾਈ ਰੰਗ ਵਿੱਚ ਰੰਗ ਦਿੱਤਾ ਹੋਵੇ। 

PunjabKesari

ਟਰੱਕਾਂ 'ਤੇ ਸਜੇ ਹੋਏ ਵੱਖੋ ਵੱਖ ਤਰ੍ਹਾਂ ਦੇ ਸੁਨੇਹੇ ਪੇਸ਼ ਕਰਦੇ ਫਲੋਟਾ ਨੇ ਵਿਲੱਖਣ ਨਜਾਰਾ ਪੇਸ਼ ਕੀਤਾ। ਬੱਚਿਆਂ ਦੇ ਗੱਤਕਾ ਗਰੁੱਪਾਂ ਦੁਆਰਾ ਆਪਣੀ ਇਸ ਕਲਾ ਦਾ ਖੁੱਲ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਦੁਕਾਨਦਾਰਾਂ ਵੱਲੋਂ ਅਨੇਕਾ ਦੁਕਾਨਾਂ ਵੀ ਸੰਗਤਾ ਲਈ ਖਿੱਚ ਦਾ ਕੇਂਦਰ ਬਣੀਆਂ ਨਜ਼ਰ ਆ ਰਹੀਆਂ ਸਨ। ਲਾਉਡ ਸਪੀਕਰਾ ਵਿੱਚ ਗੂੰਜਦੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਜਿਵੇਂ ਅਸਮਾਨ ਗੂੰਜ ਰਿਹਾ ਸੀ।ਨਗਰ ਕੀਰਤਨ ਦੀ ਸੁਰੂਆਤ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਸਭ ਤੋਂ ਮੂਹਰੇ ਨਗਾਰਾ ਫਿਰ ਅਮੈਰੀਕਨ ਝੰਡਾ, ਕੈਲੀਫੋਰਨੀਆ ਦਾ ਝੰਡਾ ਅਤੇ ਖਾਲਸੇ ਦਾ ਕੇਸ਼ਰੀ ਨਿਸ਼ਾਨ ਸਾਹਿਬ ਦੁਆਰਾ ਅਗਵਾਈ ਕਰਦੇ ਹੋਏ ਪੰਜ ਪਿਆਰੇ ਕਰ ਰਹੇ ਸਨ। 

PunjabKesari

ਪੜ੍ਹੋ ਇਹ ਅਹਿਮ ਖਬਰ- ਗਲਾਸਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹੋਇਆ ਨਿੱਘਾ ਸਵਾਗਤ (ਤਸਵੀਰਾਂ)

ਖੂਬਸੂਰਤ ਤਰੀਕੇ ਨਾਲ ਸਜੇ ਫਲੋਟ ਉਪਰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਪਾਲਕੀ ਵਿੱਚ ਸ਼ਸੋਭਿਤ ਸਨ। ਪੰਜ ਪਿਆਰੇ ਅਤੇ ਨਿਸਾਨਚੀ ਸਿੰਘ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਸੰਗਤਾਂ ਭਾਰੀ ਉਤਸਾਹ ਅਤੇ ਸਰਧਾ ਨਾਲ ਪਾਲਕੀ ਸਾਹਿਬ ਦੇ ਪਿਛੇ ਪੈਦਲ ਸਬਦ ਗਾਇਨ ਕਰਦੀਆਂ ਜਾ ਰਹੀਆਂ ਸਨ। ਜਿਸ ਬਾਅਦ ਵੱਖਰੀਆਂ-ਵੱਖਰੀਆਂ ਝਾਕੀਆਂ ਰਾਹੀ ਸਿੱਖ ਇਤਿਹਾਸ ਦੀ ਅਗਵਾਈ ਕਰਦੇ ਫਲੋਟ ਚਲ ਰਹੇ ਸਨ। ਕੈਲੇਫੋਰਨੀਆ ਗਤਕਾ ਦਲ ਦੇ ਸਿੰਘਾ ਦੇ ਜ਼ਬਰਦਸਤ ਗੱਤਕੇ ਦੇ ਜੌਹਰ ਵੀ ਵੇਖਣ ਯੋਗ ਸਨ। ਇਸ ਸਮੇਂ ਪੰਜਾਬ ਤੋਂ ਮੰਗਵਾਏ ਟਰੈਕਟਰ ਅਤੇ ਟ੍ਰਾਲੀਆਂ ਤੋਂ ਇਲਾਵਾ ਘੋੜ ਸਵਾਰ ਵੀ ਨਗਰ ਕੀਰਤਨ ਦਾ ਸ਼ਿੰਗਾਰ ਬਣ ਰਹੇ ਸਨ। ਇਸ ਸਮੇਂ ਬਹੁਤ ਸਾਰੇ ਬੁੱਧੀਜੀਵੀਆਂ ਨੇ ਗੁਰਮਤਿ ਵਿਚਾਰਾ ਦੀ ਸਾਂਝ ਪਾਈ। ਇਸ ਸਮੇਂ ਗੁਰੂਘਰ ਅਤੇ ਹੋਰ ਵੱਖ-ਵੱਖ ਸੰਸਥਾਵਾ ਵੱਲੋਂ ਗੁਰੂ ਦੇ ਲੰਗਰ ਅਤੁੱਟ ਵਰਤੇ। ਅੰਤ ਆਪਣੀਆਂ ਅਮਿੱਟ ਪੈੜਾ ਛੱਡਦਾ ਨਗਰ ਕੀਰਤਨ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਯਾਦਗਾਰੀ ਹੋ ਨਿਬੜਿਆ।

  • Fresno
  • nagar kirtan
  • Khalsa colors
  • ਫਰਿਜ਼ਨੋ
  • ਨਗਰ ਕੀਰਤਨ
  • ਖਾਲਸਾਈ ਰੰਗ

ਗਲਾਸਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹੋਇਆ ਨਿੱਘਾ ਸਵਾਗਤ (ਤਸਵੀਰਾਂ)

NEXT STORY

Stories You May Like

  • devotees gathered during nishan sahib service
    ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜੈਂਡ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਆਇਆ ਸੰਗਤ ਦਾ ਹੜ੍ਹ
  • nagar kirtan in italy
    ਇਟਲੀ ਦੀ ਧਰਤੀ 'ਤੇ ਖਾਲਸਾਈ ਜਾਹੋ-ਜਲਾਲ ਨਾਲ ਸਜਿਆ 15ਵਾਂ ਅਲੌਕਿਕ ਨਗਰ ਕੀਰਤਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • baisakhi nagar kirtan in surrey
    ਸਰੀ ਵਿਖੇ ਵਿਸਾਖੀ ਨਗਰ ਕੀਰਤਨ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ
  • nagar kirtan near vatican city
    ਵੈਟੀਕਨ ਸਿਟੀ ਦੇ ਨੇੜੇ ਸਿੰਘਾਂ ਨੇ ਕੱਢਿਆ ਅਲੌਕਿਕ ਨਗਰ ਕੀਰਤਨ
  • nagar kirtan in wolverhampton
    ਵੁਲਵਰਹੈਪਟਨ 'ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • indians deported from canada
      ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • new customs rules regarding nepal
      ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ...
    • trump warns germany
      ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
    • flood of devotees
      ਬਰੇਸ਼ੀਆ ਦੀ ਧਰਤੀ 'ਤੇ ਮਨਾਏ ਆਗਮਨ ਪੁਰਬ ਮੌਕੇ ਆਇਆ ਸ਼ਰਧਾ ਤੇ ਸੰਗਤ ਦਾ ਹੜ੍ਹ
    • rump s big warning to iran
      "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ ਸਕੇਗਾ", ਟਰੰਪ ਦੀ ਈਰਾਨ ਨੂੰ ਵੱਡੀ...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +