Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    2:21:00 PM

  • ludhiana west election result

    Ludhiana By Election Result: 'ਆਪ' ਉਮੀਦਵਾਰ...

  • shameful incident of punjab

    ਪੰਜਾਬ ਤੋਂ ਸ਼ਰਮਨਾਕ ਘਟਨਾ, ਮਹਿਲਾ ਮੁਲਾਜ਼ਮਾਂ...

  • gujarat bye elections

    ਗੁਜਰਾਤ ਉਪ-ਚੋਣ ; ਵਿਸਾਵਦਰ 'ਚ AAP ਨੇ ਗੱਡਿਆ...

  • shah rukh khan adds 2 pakistani players to his team

    ਸ਼ਾਹਰੁਖ ਖਾਨ ਨੇ 2 ਪਾਕਿ ਖਿਡਾਰੀਆਂ ਨੂੰ ਆਪਣੀ ਟੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਰੈੱਡ ਕਰਾਸ ਨੋਵੇਲਾਰਾ ਦੀ 40ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵੱਲੋਂ 5000 ਯੂਰੋ ਦਾਨ

INTERNATIONAL News Punjabi(ਵਿਦੇਸ਼)

ਰੈੱਡ ਕਰਾਸ ਨੋਵੇਲਾਰਾ ਦੀ 40ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵੱਲੋਂ 5000 ਯੂਰੋ ਦਾਨ

  • Edited By Cherry,
  • Updated: 19 Feb, 2025 04:55 PM
Italy
gurdwara singh sabha novelara donates 5000 euros to red cross novelara
  • Share
    • Facebook
    • Tumblr
    • Linkedin
    • Twitter
  • Comment

ਨੋਵੇਲਾਰਾ (ਕੈਂਥ)- ਰੈੱਡ ਕਰਾਸ ਨੋਵੇਲਾਰਾ ਵੱਲੋਂ ਆਪਣੀ ਸੰਸਥਾ ਦੇ 40 ਸਾਲ ਪੂਰੇ ਹੋਣ 'ਤੇ 40ਵੀਂ ਵਰ੍ਹੇਗੰਢ ਮਨਾਈ ਗਈ। 40ਵੀਂ ਵਰ੍ਹੇਗੰਢ ਮੌਕੇ ਕੀਤੇ ਸਮਾਗਮ ਵਿੱਚ ਰੈੱਡ ਕਰਾਸ (ਕ੍ਰੋਚੇ ਰੋਸਾ) ਨੋਵੇਲਾਰਾ ਦੇ ਵਿਸ਼ੇਸ਼ ਸੱਦੇ 'ਤੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰੈੱਡ ਕਰਾਸ ਦੇ ਵਾਹਨ ਖਰੀਦਣ ਲਈ 5 ਹਜ਼ਾਰ ਯੂਰੋ ਦੀ ਰਾਸ਼ੀ ਦਾਨ ਕੀਤੀ ਗਈ। 

PunjabKesari

ਇਸ ਦੌਰਾਨ ਨੋਵੇਲਾਰਾ ਸ਼ਹਿਰ ਦੇ ਮੌਜੂਦਾ ਮੇਅਰ ਸਿਮੋਨੇ ਜਾਰਾਨਤੋਨੈਲੋ, ਸਾਬਕਾ ਮੇਅਰ ਏਲੇਨਾ ਕਰਲੈਤੀ, ਇਲੇਨੀਆ ਮਾਲਵਾਜੀ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਟਲੀ ਵਿੱਚ ਰੈੱਡ ਕਰਾਸ ਦੀ ਨੀਂਹ ਮਿਲਾਨ ਵਿੱਚ 15 ਜੂਨ 1864 ਵਿੱਚ ਰੱਖੀ ਗਈ ਸੀ, ਜੋ ਕਿ ਲੜਾਈ ਦੌਰਾਨ ਜ਼ਖਮੀਆਂ ਅਤੇ ਬਿਮਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸੀ। ਸੰਸਥਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਭਾਈਚਾਰੇ ਦਾ ਸਮਾਗਮ ਵਿੱਚ ਭਾਗ ਲੈਣ ਅਤੇ ਸਹਾਇਤਾ ਰਾਸ਼ੀ ਦੇਣ ਲਈ ਧੰਨਵਾਦ ਕੀਤਾ ਗਿਆ। ਆਪਣੀ 40ਵੀਂ ਵਰ੍ਹੇਗੰਢ ਮੌਕੇ ਰੈੱਡ ਕਰਾਸ ਨੋਵੇਲਾਰਾ ਨੇ ਦੋ ਹੋਰ ਗੱਡੀਆਂ ਦੀ ਮਨੁੱਖਤਾ ਦੇ ਭਲੇ ਲਈ ਸੇਵਾ ਸ਼ੁਰੂ ਕੀਤੀ ਹੈ।

  • Gurdwara Singh Sabha Novelara
  • donates
  • Red Cross Novelara

ਪਾਕਿਸਤਾਨ ਸਾਰੇ ਅਫਗਾਨ ਸ਼ਰਨਾਰਥੀਆਂ ਨੂੰ ਦੇਸ਼ ਤੋਂ ਬਾਹਰ ਕੱਢਣਾ ਚਾਹੁੰਦੈ: ਅਫਗਾਨ ਦੂਤਘਰ

NEXT STORY

Stories You May Like

  • kanishka plane crash
    'ਕਨਿਸ਼ਕ' ਪਲੇਨ ਕ੍ਰੈਸ਼ ਦੀ 40ਵੀਂ ਵਰ੍ਹੇਗੰਢ ਮੌਕੇ ਆਇਰਲੈਂਡ ਪੁੱਜੇ ਹਰਦੀਪ ਪੁਰੀ, ਮ੍ਰਿਤਕਾਂ ਨੂੰ ਦੇਣਗੇ ਸ਼ਰਧਾਂਜਲੀ
  • 5000 social media accounts
    'ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਕਰਦੇ ਇਸਲਾਮਿਕ ਦੇਸ਼ਾਂ ਦੇ 5000 ਸੋਸ਼ਲ ਮੀਡੀਆ ਅਕਾਊਂਟ'
  • sgpc not send a group of devotees to pakistan
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
  • rajpal yadav celebrates 22 years of marriage with wife radha
    ਵਿਆਹ ਦੀ ਵਰ੍ਹੇਗੰਢ ਮੌਕੇ ਭਾਵੁਕ ਹੋਏ ਰਾਜਪਾਲ , ਸਾਂਝੀਆਂ ਕੀਤੀਆਂ ਪਤਨੀ ਦੀਆਂ ਅਣਦੇਖੀਆਂ ਤਸਵੀਰਾਂ
  • flights from rs 11 to rs 629  gave returns of more than 5000
    11 ਰੁਪਏ ਤੋਂ 629 ਰੁਪਏ ਤੱਕ ਦੀ ਉਡਾਣ, ਇੱਕ ਸਾਲ 'ਚ ਦਿੱਤਾ 5000% ਤੋਂ ਵੱਧ ਦਾ ਰਿਟਰਨ
  • bhai avtar singh  s second death anniversary celebrated with
    ਗੁਰਦੁਆਰਾ ਸੰਤੋਖਸਰ ਸਾਹਿਬ 'ਚ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਭਾਈ ਅਵਤਾਰ ਸਿੰਘ ਦੀ ਦੂਸਰੀ ਬਰਸੀ
  • dera beas chief gurinder singh dhillon reaches sangrur
    ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
  • imd red alert
    ਹਾਏ ਗਰਮੀ! 12,13,14 ਜੂਨ ਤੱਕ IMD ਦਾ ਰੈੱਡ ਅਲਰਟ
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000...
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
Trending
Ek Nazar
antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਵਿਦੇਸ਼ ਦੀਆਂ ਖਬਰਾਂ
    • israel attacks on 6 airbases
      ਇਜ਼ਰਾਈਲ ਨੇ ਈਰਾਨ 'ਤੇ 6 ਏਅਰਬੇਸਾਂ 'ਤੇ ਕੀਤੀ ਬੰਬਾਰੀ! ਭਾਰੀ ਤਬਾਹੀ
    • china furious over attack on iran
      ਈਰਾਨ 'ਤੇ ਹਮਲੇ ਕਾਰਨ ਭੜਕਿਆ ਚੀਨ, ਅਮਰੀਕਾ ਨੂੰ ਦਿੱਤੀ ਸਲਾਹ, ਕਿਹਾ- ਤਬਾਹ ਹੋ...
    • avtar singh dulowal group reaches italy
      ਸਿੱਖੀ ਪ੍ਰਚਾਰ ਲਈ ਇਟਲੀ ਪੁੱਜਾ ਭਾਈ ਅਵਤਾਰ ਸਿੰਘ ਦੂਲੋਵਾਲ ਦਾ ਕਵੀਸ਼ਰੀ ਜੱਥਾ
    • trump pakistan government
      ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ
    • us warns iran
      ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ
    • trump thank you hoardings
      ਇਕ ਪਾਸੇ ਟਰੰਪ ‘Thank You' ਦੇ ਲੱਗੇ ਹੋਰਡਿੰਗ, ਦੂਜੇ ਪਾਸੇ ਭਾਰੀ ਵਿਰੋਧ
    • iran  s land of wars
      ਈਰਾਨ ਦੀ ਜੰਗਾਂ ਦੀ ਧਰਤੀ: ਕਦੇ ਚੰਗੇਜ਼ ਨਾ ਅਤੇ ਕਦੇ ਅਮਰੀਕਾ ਨਾਲ ਲੜੀ ਲੜਈ, ਅਜੇ...
    • emergency landing
      ਇਕ ਹੋਰ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ ! ਅੱਧੇ ਰਸਤਿਓਂ ਸੱਦਿਆ ਗਿਆ ਵਾਪਸ
    • us issues worldwide travel advisory
      ਅਮਰੀਕਾ ਨੇ Worldwide Travel advisory ਕੀਤੀ ਜਾਰੀ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +