Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:53:32 PM

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ 5ਵੀਂ ਵਾਰ ਚੁਣੇ ਗਏ ਡਾਇਰੈਕਟਰ

INTERNATIONAL News Punjabi(ਵਿਦੇਸ਼)

ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ 5ਵੀਂ ਵਾਰ ਚੁਣੇ ਗਏ ਡਾਇਰੈਕਟਰ

  • Edited By Sandeep Kumar,
  • Updated: 07 Aug, 2026 07:26 AM
United States of America
gurjatinder singh randhawa
  • Share
    • Facebook
    • Tumblr
    • Linkedin
    • Twitter
  • Comment

ਸੈਕਰਾਮੈਂਟੋ (ਰਾਜ ਗੋਗਨਾ) : ਕੈਲੀਫੋਰਨੀਆ ਦੇ ਸੈਕਰਾਮੈਂਟੋ ਖੇਤਰ ਵਿੱਚ ਧਾਰਮਿਕ ਸਦਭਾਵਨਾ, ਆਪਸੀ ਭਾਈਚਾਰੇ ਅਤੇ ਵੱਖ-ਵੱਖ ਧਰਮਾਂ ਵਿਚਕਾਰ ਸੰਵਾਦ ਨੂੰ ਉਤਸ਼ਾਹਿਤ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਲਈ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਲਗਾਤਾਰ ਪੰਜਵੀਂ ਵਾਰ ਡਾਇਰੈਕਟਰ ਚੁਣਿਆ ਗਿਆ ਹੈ। ਇਹ ਚੋਣ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਪੂਰੇ ਦੱਖਣੀ ਏਸ਼ੀਆਈ ਭਾਈਚਾਰੇ ਲਈ ਵੀ ਮਾਣ ਵਾਲੀ ਪ੍ਰਾਪਤੀ ਮੰਨੀ ਜਾ ਰਹੀ ਹੈ।ਸਮਾਜ ਸੇਵੀ ਅਤੇ ਕਮਿਊਨਿਟੀ ਆਗੂ ਗੁਰਜਤਿੰਦਰ ਸਿੰਘ ਰੰਧਾਵਾ ਲੰਬੇ ਸਮੇਂ ਤੋਂ ਸੈਕਰਾਮੈਂਟੋ ਖੇਤਰ ਵਿੱਚ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਵਿਚਕਾਰ ਆਪਸੀ ਸਮਝ, ਸਹਿਯੋਗ ਅਤੇ ਸਾਂਝ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। 

ਇਹ ਵੀ ਪੜ੍ਹੋ: ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ ਬਣਾਇਆ ਨਿਸ਼ਾਨਾ 

ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਦੇਖਦਿਆਂ ਕੌਂਸਲ ਦੇ ਮੈਂਬਰਾਂ ਨੇ ਇੱਕ ਵਾਰ ਫਿਰ ਉਨ੍ਹਾਂ ’ਤੇ ਆਪਣਾ ਭਰੋਸਾ ਜਤਾਇਆ ਹੈ।ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੀ ਸਥਾਪਨਾ 1911 ਵਿੱਚ ਹੋਈ ਸੀ ਅਤੇ ਇਹ ਉੱਤਰੀ ਕੈਲੀਫੋਰਨੀਆ ਦੀਆਂ ਸਭ ਤੋਂ ਪੁਰਾਣੀਆਂ ਅਤੇ ਮਾਣਯੋਗ ਅੰਤਰਧਾਰਮਿਕ ਸੰਸਥਾਵਾਂ ਵਿੱਚੋਂ ਇੱਕ ਹੈ। ਸੰਸਥਾ ਦਾ ਮੁੱਖ ਉਦੇਸ਼ ਵੱਖ-ਵੱਖ ਧਰਮਾਂ ਦੇ ਲੋਕਾਂ ਵਿੱਚ ਆਪਸੀ ਸਤਿਕਾਰ, ਧਾਰਮਿਕ ਸਹਿਣਸ਼ੀਲਤਾ, ਸਮਾਜਿਕ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨਾ ਹੈ।ਗੁਰਜਤਿੰਦਰ ਸਿੰਘ ਰੰਧਾਵਾ ਨੇ ਆਪਣੀ ਚੋਣ ’ਤੇ ਕੌਂਸਲ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਸਮੁੱਚੇ ਸਿੱਖ ਭਾਈਚਾਰੇ ਦਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਵਿਚਕਾਰ ਆਪਸੀ ਵਿਸ਼ਵਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਬੋਰਡ ਵਿੱਚ ਵੱਖ-ਵੱਖ ਧਰਮਾਂ ਅਤੇ ਨਸਲੀ ਭਾਈਚਾਰਿਆਂ ਦੇ ਨੁਮਾਇੰਦੇ ਸ਼ਾਮਲ ਹਨ, ਜੋ ਸਮਾਜ ਵਿੱਚ ਏਕਤਾ, ਧਾਰਮਿਕ ਆਜ਼ਾਦੀ, ਆਪਸੀ ਸਤਿਕਾਰ ਅਤੇ ਮਨੁੱਖੀ ਸੇਵਾ ਦੇ ਮੁੱਲਾਂ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sacramento
  • Gurjatinder Singh Randhawa
  • Interfaith Council of Greater Sacramento
  • Director

ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ

NEXT STORY

Stories You May Like

  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • drone factory director injured
    ਰੂਸ ਵਿੱਚ ਇੱਕ ਡਰੋਨ ਫੈਕਟਰੀ ਦਾ ਡਾਇਰੈਕਟਰ ਕਾਰ ਧਮਾਕੇ ਵਿੱਚ ਜ਼ਖਮੀ, ਹਾਲਤ ਗੰਭੀਰ
  • dolly singh to host indian film festival of melbourne awards night
    ਡੌਲੀ ਸਿੰਘ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ ਐਵਾਰਡਜ਼ ਨਾਈਟ ਦੀ ਕਰੇਗੀ ਮੇਜ਼ਬਾਨੀ
  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • firing in school
      ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ...
    • punjabi boy in canada
      ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ ਹੋਇਆ ਲਾਪਤਾ ! ਚਿੰਤਾ 'ਚ...
    • joint defence pact
      'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ...
    • birthright citizenship in us
      Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
    • meta suffers major setback
      META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ...
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • punjabi women created a sensation on the soil of italy
      ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ...
    • gurjatinder singh randhawa
      ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ 5ਵੀਂ ਵਾਰ...
    • sri lankan army saves the lives of 11 indian fishermen
      ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ...
    • donald trump narrowly escapes
      ਵਾਲ-ਵਾਲ ਬਚੇ ਡੋਨਾਲਡ ਟਰੰਪ, ਹੈਲੀਕਾਪਟਰ ਦੇ ਬੇਹੱਦ ਨੇੜੇ ਆਇਆ ਇਕ ਯਾਤਰੀ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +