Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    12:16:44 PM

  • citizenship in canada

    ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੀ 'ਨਾਗਰਿਕਤਾ' 'ਤੇ...

  • telegram ceo makes allegations against reliance

    Telegram ਦੇ CEO ਨੇ Reliance Jio 'ਤੇ ਲਗਾਏ...

  • major incident in jalandhar

    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ...

  • another plane incident

    ਹਾਈਵੇ 'ਤੇ ਆ ਡਿੱਗਾ ਜਹਾਜ਼ ! ਟੁੱਟ ਕੇ ਹੋਇਆ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ ਨਾਲ ਹੋਣਗੇ ਰੂਬਰੂ

INTERNATIONAL News Punjabi(ਵਿਦੇਸ਼)

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ ਨਾਲ ਹੋਣਗੇ ਰੂਬਰੂ

  • Edited By Vandana,
  • Updated: 11 May, 2026 10:18 AM
Australia
gurjit singh aujla visit to australia
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਵਾਸੀ ਪੰਜਾਬੀਆਂ ਦੀ ਭੂਮਿਕਾ ਬਹੁਤ ਅਹਿਮ ਮੰਨੀ ਜਾਂਦੀ ਹੈ। ਉਹ ਸੋਸ਼ਲ ਮੀਡੀਆ, ਆਰਥਿਕ ਸਹਾਇਤਾ ਅਤੇ ਆਪਣੇ ਪਿੰਡਾਂ ਵਿੱਚ ਪਰਿਵਾਰਾਂ, ਰਿਸ਼ਤੇਦਾਰਾਂ ਨਾਲ ਰਾਬਤਾ ਬਣਾ ਕੇ ਚੋਣ ਪ੍ਰਚਾਰ ਰਾਹੀਂ ਸਿਆਸੀ ਪਾਰਟੀਆਂ ਨੂੰ ਪ੍ਰਭਾਵਿਤ ਕਰਦੇ ਹਨ। ਪੰਜਾਬ ਵਿੱਚ ਆ ਰਹੀਆ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆ ਵੱਖ-ਵੱਖ ਸਿਆਸੀ ਪਾਰਟੀਆ ਦੇ ਆਗੂਆ ਵੱਲੋ ਪ੍ਰਵਾਸੀ ਪੰਜਾਬੀਆ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵਿਦੇਸ਼ੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਹੀ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ  ਲਈ 12 ਮਈ ਤੋਂ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਪਰਥ, ਐਡੀਲੇਡ, ਮੈਲਬੌਰਨ ਸਿਡਨੀ ਤੇ ਬ੍ਰਿਸਬੇਨ ਵਿਖੇ ਰੂਬਰੂ ਹੋਣ ਆ ਰਹੇ ਹਨ। 

ਬ੍ਰਿਸਬੇਨ ਵਿਖੇ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ ਕੁਈਨਜ਼ਲੈਂਡ ਤੇ ਪੰਜਾਬੀ ਕੌਂਸਲ ਆਫ ਕੁਈਨਜ਼ਲੈਂਡ ਦੇ ਨੁਮਾਇੰਦਿਆ ਵੱਲੋ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਅਵਨਿੰਦਰ ਸਿੰਘ ਲਾਲੀ ਗਿੱਲ, ਪ੍ਰਣਾਮ ਸਿੰਘ ਹੇਅਰ, ਤਜਿੰਦਰ ਗਿੱਲ,ਗੁਰਦੀਪ ਸਿੰਘ ਨਿੱਝਰ, ਦੀਪਇੰਦਰ ਸਿੰਘ, ਇੰਦਰਬੀਰ ਗਿੱਲ, ਕਮਲ ਬੈਂਸ, ਅਜੀਤਪਾਲ ਸਿੰਘ, ਸਤਪਾਲ ਸਿੰਘ ਕੂਨਰ, ਤੇ ਸੁਖਦੇਵ ਸਿੰਘ ਵਿਰਕ ਵੱਲੋਂ ਸਾਂਝੇ ਤੌਰ 'ਤੇ ਦੱਸਿਆ ਕਿ ਜਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਅਤੇ ਸੰਸਦ ਵਿੱਚ ਪੰਜਾਬੀਆਂ ਦੇ ਲੋਕ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲੇ ਤਿੰਨ ਵਾਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦੋ ਦਿਨਾਂ 22 ਤੇ 23 ਮਈ ਨੂੰ ਬ੍ਰਿਸਬੇਨ ਵਿਖੇ ਪਧਾਰ ਰਹੇ ਹਨ, ਜਿੱਥੇ ਉਹਨਾਂ ਦਾ ਪੰਜਾਬੀ ਭਾਈਚਾਰੇ ਨਾਲ ਵਿਸ਼ੇਸ਼ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ। 
ਇਸ ਮੌਕੇ ਸ. ਗੁਰਜੀਤ ਸਿੰਘ ਔਜਲਾ ਵੱਲੋ ਦੇਸ਼ ਅਤੇ ਪੰਜਾਬ ਦੇ ਰਾਜਨੀਤਕ, ਸਮਾਜਿਕ, ਆਰਥਿਕ ਤੇ ਚੰਲਤ ਮਾਮਲਿਆਂ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਆ ਰਹੀਆ ਸਮੱਸਿਆਵਾਂ, ਮੰਗਾਂ ਬਾਰੇ ਸਿੱਧਾ ਸੰਵਾਦ ਕਰਕੇ ਸੁਝਾਅ ਸੁਣਨਗੇ। ਆਗਾਮੀ ਪੰਜਾਬ ਵਿਧਾਨ ਚੋਣਾਂ ਲਈ ਕਾਂਗਰਸ ਪਾਰਟੀ ਦੀਆ ਨੀਤੀਆਂ ਬਾਰੇ ਪ੍ਰਵਾਸੀ ਪੰਜਾਬੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ ਤੇ 2027 ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪ੍ਰਵਾਸੀਆ ਤੋਂ ਸਹਿਯੋਗ ਦੀ ਅਪੀਲ ਕਰਨਗੇ। ਇਥੇ ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਔਜਲਾ ਦੇ ਆਸਟ੍ਰੇਲੀਆ ਦੌਰੇ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ. ਗੁਰਜੀਤ ਸਿੰਘ ਔਜਲਾ ਦੇ ਆਸਟ੍ਰੇਲੀਆ ਦੌਰੇ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Gurjit Singh Aujla
  • Australia visit
  • Punjabi community
  • Australia
  • ਗੁਰਜੀਤ ਸਿੰਘ ਔਜਲਾ
  • ਆਸਟ੍ਰੇਲੀਆ ਦੌਰਾ
  • ਪੰਜਾਬੀ ਭਾਈਚਾਰਾ
  • ਆਸਟ੍ਰੇਲੀਆ

ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ

NEXT STORY

Stories You May Like

  • kewal singh 12 years of modi government
    ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ
  • 12 years of modi era
    ਮੋਦੀ ਯੁੱਗ ਦੇ 12 ਸਾਲ: ਪੰਜਾਬ ਦੀ ਸੱਭਿਆਚਾਰਕ ਪਛਾਣ, ਵਿਕਾਸ ਤੇ ਸੁਰੱਖਿਆ ਨੂੰ ਮਿਲੀ ਨਵੀਂ ਰਫਤਾਰ
  • 12 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • tmc rebel mps bhupender yadav residence delhi meeting
    TMC ਦੇ ਬਾਗੀ ਸੰਸਦ ਮੈਂਬਰ ਇਸ ਪਾਰਟੀ ਕਰਨਗੇ ਰਲੇਵਾਂ, ਕਾਕੋਲੀ ਘੋਸ਼ ਨੇ ਕੀਤੀ ਪੁਸ਼ਟੀ
  • narendra modi  12 years  100 foreign trips  prime minister
    12 ਸਾਲਾਂ 'ਚ 100 ਵਿਦੇਸ਼ੀ ਫੇਰੀਆਂ ! ਤੀਜੇ ਕਾਰਜਕਾਲ ਦੀ 24ਵੀਂ ਯਾਤਰਾ 'ਤੇ ਗਏ PM ਮੋਦੀ
  • assam cabinet  12 mlas  ministers  sworn
    ਆਸਾਮ ਮੰਤਰੀ ਮੰਡਲ ’ਚ ਵਾਧਾ, 12 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ
  • pm modi live on completion of 12 years
    'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ ਸਭ ਤੋਂ ਵੱਡਾ ਸਨਮਾਨ', ਸਰਕਾਰ ਦੇ 12 ਸਾਲ ਪੂਰੇ 'ਤੇ PM ਮੋਦੀ Li
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ...
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump and modi handshake in g7
      16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ ਤੇ ਟਰੰਪ
    • india  canada to complete talks on free trade agreement by year end
      ਸਾਲ ਦੇ ਅਖੀਰ ਤੱਕ ‘ਫ੍ਰੀ ਟਰੇਡ ਐਗਰੀਮੈਂਟ’ ’ਤੇ ਗੱਲਬਾਤ ਪੂਰੀ ਕਰਨਗੇ ਭਾਰਤ ਤੇ...
    • uk becomes new hot route for indian passengers
      ਭਾਰਤੀ ਯਾਤਰੀਆਂ ਲਈ UK ਬਣਿਆ ਨਵਾਂ ‘ਹੌਟ ਰੂਟ’, ਯੂਰਪ ਲਈ ਵਧੀ ਹਵਾਈ ਕਨੈਕਟੀਵਿਟੀ
    • pakistan changes chinese satellite  s route
      ਪਾਕਿ ਨੇ ਬਦਲਿਆ ਚੀਨੀ ਸੈਟੇਲਾਈਟ ਦਾ ਰਸਤਾ, ਨਿਸ਼ਾਨੇ ’ਤੇ ਗੁਜਰਾਤ ਅਤੇ ਕਸ਼ਮੀਰ
    • israel should be more responsible on lebanon  trump
      ਲਿਬਨਾਨ ’ਤੇ ਇਜ਼ਰਾਈਲ ਨੂੰ ਬਣਨਾ ਚਾਹੀਦਾ ਹੈ ਵਧੇਰੇ ਜ਼ਿੰਮੇਵਾਰ: ਟਰੰਪ
    • mom bear is eating me
      'ਮਾਂ, ਭਾਲੂ ਮੈਨੂੰ ਖਾ ਰਿਹਾ ਹੈ'... ਫੋਨ 'ਤੇ ਮਾਂ ਸੁਣਦੀ ਰਹੀ ਧੀ ਦੀਆਂ ਚੀਕਾਂ
    • telegram founder pavel is the father of more than 100 children net worth
      100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ Founder Pavel Durov, ਜਾਣੋ...
    • yum brands sells pizza hut
      ਵਿਕ ਗਿਆ Pizza Hut! ਇਸ ਫਰਮ ਨੇ 2.7 ਬਿਲੀਅਨ ਡਾਲਰ 'ਚ ਕੀਤਾ ਕਰਾਰ
    • indian ambassador met the rescued crew members
      ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...
    • italian police action
      ਇਟਲੀ ਪੁਲਸ ਦੀ ਇੱਕ ਹੋਰ ਮੱਲ , ਚੀਨੀ ਨੈੱਟਵਰਕ ਰਾਹੀਂ ਗੈਰ-ਕਾਨੂੰਨੀ ਧੰਦੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +