Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    2:55:52 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸ੍ਰੀ ਗ੍ਰੰਥ ਸਾਹਿਬ ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

INTERNATIONAL News Punjabi(ਵਿਦੇਸ਼)

ਸ੍ਰੀ ਗ੍ਰੰਥ ਸਾਹਿਬ ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

  • Edited By Vandana,
  • Updated: 18 Sep, 2024 03:45 PM
Italy
gurmati event dedicated to 420th first prakash purab held
  • Share
    • Facebook
    • Tumblr
    • Linkedin
    • Twitter
  • Comment

ਕਰੇਮੋਨਾ (ਦਲਵੀਰ ਕੈਂਥ)- ਮਹਾਨ ਸਿੱਖ ਧਰਮ ਦੀ ਅਗਵਾਈ ਕਰ ਰਹੀ ਧੁਰ ਕੀ ਬਾਣੀ ਦੇ ਸਮੁੰਦਰ, 36 ਮਹਾਂਪੁਰਸ਼ਾਂ ਦੀ ਆਤਮਿਕ ਜੋਤ ,ਚਵਰ ਤਖ਼ਤ ਛੱਤਰ ਦੇ ਮਾਲਕ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ  ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਤੇ ਦਸਤਾਰ ਜਾਗਰੂਕਤਾ ਮਾਰਚ ਕਰਵਾਇਆ ਗਿਆ। ਇਹ ਸਮਾਗਮ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਸਿੱਖੀ ਦਾ ਝੰਡਾ ਯੂਰਪ ਵਿੱਚ ਬੁਲੰਦ ਕਰਨ ਲਈ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰੇਮੋਨਾ ਸ਼ਹਿਰ ਵਿਖੇ ਪੂਰਨ ਸਿੱਖ ਮਰਿਆਦਾ ਅਨੁਸਾਰ ਕਰਵਾਇਆ ਗਿਆ।

PunjabKesari

ਇਸ ਸਮਾਗਮ ਵਿੱਚ ਇਟਲੀ ਭਰ ਤੋਂ ਸੰਗਤਾਂ ਦਾ ਹੜ੍ਹ ਰੂਪੀ ਵਿਸ਼ਾਲ ਠਾਠਾਂ ਮਾਰਦਾ ਇੱਕਠ ਹੋਇਆ ਜਿਸ ਨੇ ਖਾਲਸੇ ਦੇ ਜੈਕਾਰੇ "ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ"ਨਾਲ ਕਰੇਮੋਨਾ ਸ਼ਹਿਰ ਨੂੰ ਚੁਫ਼ੇਰਿਓ ਗੂੰਜਣ ਲਗਾ ਦਿੱਤਾ।ਸ਼ਰਧਾ ਤੇ ਭਗਤੀ ਲਹਿਰ ਦੀਆਂ ਬਾਤਾਂ ਪਾਉਂਦੇ ਇਸ ਮਹਾਨ ਗੁਰਮਤਿ ਸਮਾਗਮ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਛੱਤਰ ਛਾਇਆ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਗਰਾਊਂਡ ਵਿੱਚ ਮਾਰਚ ਕਰਦਿਆਂ ਕੀਤੀ ਗਈ। ਉਪਰੰਤ ਸਜਾਏ ਗਏ ਵਿਸ਼ੇਸ਼ ਪੰਡਾਲਾਂ ਵਿੱਚ ਗੁਰਬਾਣੀ ਦੇ ਜਾਪਾਂ ਦੀ ਸਮਾਪਤੀ ਹੁੰਦਿਆਂ ਗੁਰੂ ਸਾਹਿਬਾਨਾਂ ਦੀ ਚਰਨ ਛੂਹ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਸੰਗਤਾਂ ਦੇ ਦਰਸ਼ਨ ਕਰਨ ਆਈ ਪੰਥਕ ਸ਼ਖ਼ਸੀਅਤ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਮੰਤਰ ਮੁਗਧ ਕਰ ਦਿੱਤਾ।

PunjabKesari

ਪੜ੍ਹੋ ਇਹ ਅਹਿਮ ਖ਼ਬਰ- 11 ਸਾਲਾ ਮੁੰਡਾ ਗੋਲੀਬਾਰੀ ਦੀ ਧਮਕੀ ਤੋਂ ਬਾਅਦ ਗ੍ਰਿਫ਼ਤਾਰ, ਬਣਾਈ ਸੀ 'ਕਿੱਲ ਲਿਸਟ' 

ਪੰਡਾਲ ਦੀਆਂ ਸੰਗਤਾਂ ਕਿਰਮੋਨਾ ਦੀ ਧਰਤੀ 'ਤੇ ਹੋ ਰਹੇ ਇਸ ਪਲੇਠੇ ਨਿਰੋਲ ਗੁਰਮਤਿ ਸਮਾਗਮ ਨੂੰ ਇੱਕ ਮਨ ਇੱਕ ਚਿੱਤ ਹੋ ਸਰਵਣ ਕਰ ਰਹੀਆਂ ਸਨ, ਜਿਨ੍ਹਾਂ ਨੂੰ ਕੀਰਤਨ ਉਪੰਰਤ ਸਿੱਖ ਪੰਥ ਦੀ ਸਿਰਮੌਰ ਪੰਥਕ ਹਸਤੀ ਢਾਡੀ ਕਲਾ 'ਚ ਭਰਪੂਰ  ਢਾਡੀ ਜੱਥੇ ਗਿਆਨੀ ਪ੍ਰੇਮ ਸਿੰਘ ਪਦਮ ਤੇ ਸਾਥੀਆਂ ਨੇ ਮਹਾਨ ਸਿੱਖ ਧਰਮ ਦਾ ਲਾਸਾਨੀ ਇਤਿਹਾਸ ਆਪਣੀ ਬੇਬਾਕ ਤੇ ਦਮਦਾਰ ਆਵਾਜ਼ ਨਾਲ ਢਾਡੀ ਵਾਰਾਂ ਰਾਹੀ ਸਰਵਣ ਕਰਵਾਇਆ। ਸਮਾਗਮ ਦੀ ਵਿਲੱਖਣ ਦਿਖ ਪੰਜਾਬ ਦੇ ਕਿਸੇ ਇਤਿਹਾਸਕ ਗੁਰਮਤਿ ਸਮਾਗਮ ਦਾ ਭੁਲੇਖਾ ਪਾ ਰਹੀ ਸੀ।ਕਲਤੂਰਾ ਸਿੱਖ ਇਟਲੀ ਦੀ ਪ੍ਰਬਧੰਕ ਕਮੇਟੀ ਨੇ ਇਸ ਸਮਾਗਮ ਦੁਆਰਾ ਵੱਖਰੀ ਮਿਸਾਲ ਪੇਸ਼ ਕਰਦਿਆਂ ਇਹ ਸੁਨੇਹਾ ਦਿੱਤਾ ਕਿ ਗੁਰਮਤਿ ਸਮਾਗਮਾਂ ਵਿੱਚ ਸਿੱਖ ਮਰਿਆਦਾ ਵੀ ਉਸ ਤਰ੍ਹਾਂ ਹੀ ਜ਼ਰੂਰੀ ਹੈ ਜਿਸ ਤਰ੍ਹਾਂ ਇੱਕ ਸਿੱਖ ਦੇ ਜੀਵਨ ਵਿੱਚ ਸਿੱਖ ਮਰਿਆਦਾ ਲਾਜ਼ਮੀ ਹੈ।ਪ੍ਰਬੰਧਕਾਂ ਦਾ ਸ਼ਲਾਘਾਯੋਗ ਕਾਰਜ ਲੰਗਰਾਂ ਲਈ ਵਿਸ਼ੇਸ਼ ਤੌਰ 'ਤੇ ਸੰਗਤ ਨੂੰ ਪੰਗਤ ਵਿੱਚ ਲੰਗਰ ਛਕਾਉਣਾ ਸੀ। ਇਸ ਗੁਰਮਤਿ ਸਮਾਗਮ ਵਿੱਚ ਦਸਤਾਰ ਅਤੇ ਦੁਮਾਲਿਆ ਦੇ ਮੁਕਾਬਲੇ ਵੀ ਹੋਏ ਜਿਨ੍ਹਾਂ ਵਿੱਚ ਮੁੰਡੇ ਅਤੇ ਕੁੜੀਆਂ ਨੇ ਛੇਂ ਵੱਖ-ਵੱਖ ਗਰੁੱਪਾਂ ਵਿੱਚ ਭਾਗ ਲਿਆ।ਜਿਸ ਵਿੱਚ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਪ੍ਰਤੀਯੋਗੀਆੰ ਨੂੰ ਸਨਮਾਨ ਕੀਤਾ ਗਿਆ। ਨੌਰਥ ਇਟਲੀ ਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਵਲੋਂ ਲੰਗਰਾਂ ਦੀਆ ਸੇਵਾਵਾਂ ਕੀਤੀਆਂ ਗਈਆਂ। ਸਮਾਗਮ ਵਿੱਚ ਇਟਲੀ ਭਰ ਤੋਂ ਸੰਗਤਾਂ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚੀਆਂ ਜਦੋਂ ਕਿ ਉੱਤਰੀ ਇਟਲੀ ਦੀਆ ਬਹੁ-ਗਿਣਤੀ ਕਮੇਟੀਆਂ ਨੇ ਸ਼ਮੂਲੀਅਤ ਕੀਤੀ।ਇਸ ਇਤਿਹਾਸ ਗੁਰਮਤਿ ਸਮਾਗਮ ਲਈ ਯੁਗੋ-ਯੁੱਗ ਅਟੱਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਗੁਰਦੁਆਰਾ  ਸਾਹਿਬ ਸ੍ਰੀ ਗੁਰੂ ਕਲਗੀਧਰ ਸਾਹਿਬ ਸੰਨਯਵਾਨੀ ਕਰੋਚੇ (ਕਰੇਮੋਨਾ)ਤੋਂ ਸੰਗਤਾਂ ਨੂੰ ਰਹਿਮਤਾਂ ਦੀਆਂ ਬਖ਼ਸਿਸ਼ਾਂ ਕਰਨ ਪਹੁੰਚੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Prakash Purab
  • Gurmati event
  • Italy
  • ਪ੍ਰਕਾਸ਼ ਪੁਰਬ
  • ਗੁਰਮਤਿ ਸਮਾਗਮ
  • ਇਟਲੀ

ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖਿਤਾਬ (ਤਸਵੀਰਾਂ)

NEXT STORY

Stories You May Like

  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • gurmat samagam
    ਹੇਜ਼ ’ਚ 27ਵਾਂ ਬਾਲਾ ਪ੍ਰੀਤਮ ਮਹਾਨ ਗੁਰਮਤਿ ਸਮਾਗਮ ਚੜ੍ਹਦੀਕਲਾ ਨਾਲ ਸੰਪੰਨ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • ceuta migrant crisis
      ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • indian community in china
      ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • iran warns us
      ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...
    • japan earthquake
      ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...
    • the chinese communist party has complete control over the army
      ਚੀਨੀ ਕਮਿਊਨਿਸਟ ਪਾਰਟੀ ਦਾ ਫੌਜ 'ਤੇ ਮੁਕੰਮਲ ਕੰਟਰੋਲ ! 'ਪਾਰਟੀ ਦੀ ਬੰਦੂਕ 'ਤੇ...
    • protests against islamabad s repressive policies
      PoK 'ਚ ਵਧਿਆ ਜਨਤਾ ਦਾ ਗੁੱਸਾ : ਇਸਲਾਮਾਬਾਦ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +