Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    6:36:58 PM

  • power supply closed in many areas of punjab tomorrow long powercut

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ...

  • shocking incident in ludhiana

    ਪੰਜਾਬ: ਖੇਡ-ਖੇਡ 'ਚ ਹੋ ਗਿਆ ਕਤਲ! 21 ਸਾਲਾ ਮੁੰਡੇ...

  • new dgp punjab  upsc notice to punjab government

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ...

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬਧੀ ਕਲਤੂਰਾ ਸਿੱਖ ਇਟਲੀ ਵੱਲੋਂ 2 ਮਈ ਨੂੰ ਬਰੇਸ਼ੀਆ ਵਿਖੇ ਸਮਾਗਮ

INTERNATIONAL News Punjabi(ਵਿਦੇਸ਼)

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬਧੀ ਕਲਤੂਰਾ ਸਿੱਖ ਇਟਲੀ ਵੱਲੋਂ 2 ਮਈ ਨੂੰ ਬਰੇਸ਼ੀਆ ਵਿਖੇ ਸਮਾਗਮ

  • Edited By Disha,
  • Updated: 01 May, 2021 05:36 PM
Italy
guru tegh bahadur ji parkash purab brescia sikh italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)- ਮਹਾਨ ਸਿੱਖ ਧਰਮ ਦੇ 9ਵੇਂ ਗੁਰੂ ਸਾਹਿਬ ਸਤਿਗੁਰ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਜਿਨ੍ਹਾਂ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੁਨੀਆ ਭਰ ਵਿੱਚ ਸਿੱਖ ਸੰਗਤ ਵੱਲੋਂ ਬਹੁਤ ਹੀ ਉਤਸ਼ਾਹ ਪੂਰਵਕ  ਅੱਜ ਮਨਾਈ ਜਾ ਰਹੀ ਹੈ। ਇਸ ਗੁਰਪੁਰਬ ਸੰਬਧੀ ਪ੍ਰੈੱਸ ਜਾਣਕਾਰੀ ਦਿੰਦਿਆਂ ਕਲਤੂਰਾ ਸਿੱਖ ਇਟਲੀ ਦੇ ਸੇਵਾਦਾਰਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਤੇਗ ਬਹਾਦਰ ਮਹਾਰਾਜ ਸਾਹਿਬ ਜੀ ਜਿਨ੍ਹਾਂ ਨੂੰ ਹਿੰਦ ਦੀ ਚਾਦਰ ਵਜੋਂ ਵੀ ਸਤਿਕਾਰਿਆ ਜਾਂਦਾ ਹੈ। ਗੁਰੂ ਸਾਹਿਬ ਨੇ ਧਰਮ ਹਿੱਤ ਲਈ ਸਿਰ ਤਾਂ ਦੇ ਦਿੱਤਾ ਪਰ ਸਿੱਦਕ ਨਹੀ ਹਾਰਿਆ। ਸਤਿਗੁਰੂ ਤੇਗ ਬਹਾਦਰ ਜੀ ਸ਼ਹਾਦਤ ਪੂਰੀ ਦੁਨੀਆ ਵਿਚ ਇਕ ਵਿਲੱਖਣ ਮਿਸਾਲ ਹੈ ਜਿਸ ਵਿਚ ਗੁਰੂ ਸਾਹਿਬ ਨੇ ਹਿੰਦੂ ਧਰਮ ਦੇ ਤਿਲਕ ਅਤੇ ਜੰਜੂ ਦੀ ਰੱਖਿਆ ਹਿੱਤ ਆਪਣਾ ਸੀਸ ਨਿਛਾਵਰ ਕਰਕੇ ਜਾਲਿਮ ਦੇ ਜਬਰ ਖ਼ਿਲਾਫ਼ ਬਗ਼ਾਵਤ ਕੀਤੀ। 

ਸਤਿਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਧੰਨ ਸ੍ਰੀ ਗੁਰੂ ਗ੍ਰੰਥ ਵਿੱਚ ਦਰਜ ਬਾਣੀ ਸਾਨੂੰ ਗੁਰੂ ਨੂੰ ਆਪਾਂ ਸਮਰਪਿਤ ਕਰਨ ਲਈ ਜਿੱਥੇ ਪ੍ਰੇਰਦੀ ਹੈ ਉੱਥੇ ਗੁਰੂ ਸਾਹਿਬ ਉਪੱਰ ਪੂਰਨ ਵਿਸ਼ਵਾਸੀ ਹੋਣ ਦਾ ਸਬਕ ਦਿੰਦੀ ਹੈ। ਸਤਿਗੁਰੂ ਤੇਗ ਬਹਾਦਰ ਮਹਾਰਾਜ ਦੇ 400  ਸਾਲਾ ਪ੍ਰਕਾਸ਼ ਸ਼ਤਾਬਦੀ ਪੁਰਬ ਸੰਬਧੀ ਦੁਨੀਆ ਭਰ ਵਿੱਚ ਸਮਾਗਮ ਹੋ ਰਹੇ ਹਨ। ਇਟਲੀ ਦੀ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਸੇਵਾ ਨਿਭਾ ਰਹੀ ਸੰਸਥਾ ਸਿੱਖ ਕਲਤੂਰਾ ਇਟਲੀ ਵੱਲੋਂ 400 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 2 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨਜੋਕਮੋ ਬਰੇਸ਼ੀਆ ਵਿਖੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਰਜਿੰਦਰ ਸਿੰਘ ਪਟਿਆਲ਼ੇ ਵਾਲੇ ਸੰਗਤਾਂ ਨੂੰ ਵਿਸਥਾਰਪੂਰਵਕ ਸਤਿਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਉਣਗੇ।

  • Guru Tegh Bahadur Ji
  • Parkash Purab
  • Brescia
  • Sikh Italy
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਪ੍ਰਕਾਸ਼ ਪੁਰਬ
  • ਬਰੇਸ਼ੀਆ
  • ਕਲਤੂਰਾ ਸਿੱਖ ਇਟਲੀ

ਯੂਕੇ: ਨਦੀਆਂ ਕਿਨਾਰੇ ਚਲਦੇ ਪੱਬਾਂ, ਰੈਸਟੋਰੈਂਟਾਂ ਦੇ ਸਟਾਫ਼ ਨੂੰ ਦਿੱਤੀ ਜਾਵੇਗੀ ਲੋਕਾਂ ਨੂੰ ਡੁੱਬਣੋਂ ਬਚਾਉਣ ਦੀ ਸਿਖ਼ਲਾਈ

NEXT STORY

Stories You May Like

  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
  • grand function on the arrival of satguru ravidass maharaj ji in fossadondo
    ਫੌਸਦੋਨਦੋ 'ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ 'ਤੇ ਸ਼ਾਨਦਾਰ ਸਮਾਗਮ
  • 400 players to showcase their skills in   khelo india winter games
    'ਖੇਲੋ ਇੰਡੀਆ ਵਿੰਟਰ ਗੇਮਜ਼' ਦੇ ਦੂਜੇ ਪੜਾਅ 'ਚ 400 ਖਿਡਾਰੀ ਦਿਖਾਉਣਗੇ ਜੌਹਰ
  • nagar kiratn in tanda
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  •   india ai impact expo     400 exhibitors including nvidia  google  open ai
    ‘India AI ਇਮਪੈਕਟ ਐਕਸਪੋ’ ’ਚ ਐੱਨਵੀਡੀਆ, ਗੂਗਲ, Open AI ਸਮੇਤ 400 ਪ੍ਰਦਰਸ਼ਕ ਹੋਣਗੇ ਸ਼ਾਮਲ
  • martyrdom anniversary of sri guru arjan dev ji
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
  • a young man was stabbed to death in ambala  a case was registered
    ਅੰਬਾਲਾ ਕੈਂਟ 'ਚ ਵਿਆਹ ਸਮਾਗਮ ਦੌਰਾਨ ਖੂਨੀ ਝੜਪ, 22 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
  • ukraine claims massive strike by russia deploying 29 missiles 400 drones
    400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • bill gates apologises to foundation staff over epstein ties  report
      'ਇਕ ਵੱਡੀ ਗਲਤੀ ਸੀ...', Bill Gates ਨੇ ਐਪਸਟੀਨ ਨਾਲ ਸਬੰਧਾਂ ਲਈ ਮੰਗੀ ਮੁਆਫੀ
    • ukraine  s zelenskyy appeals to trump to   stay on our side
      'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ
    • new afghan  pakistani border clashes follow deadly strikes
      ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...
    • friend was shot dead while joking during sehri in ramadan
      ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)
    • donald trump on tax and tariff
      America @250 ; ਟਰੰਪ ਨੇ ਟੈਰਿਫ਼ ਤੇ ਟੈਕਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    • petition against trump administration
      ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ...
    • avtar singh in usa
      ਅਮਰੀਕਾ 'ਚ ਗੁਰੂਘਰ ਤੋਂ ਅਗਵਾ ਕਰ ਗਲਤੀ ਨਾਲ ਮਾਰ'ਤਾ ਪੰਜਾਬੀ ਬਜ਼ੁਰਗ ! ਪੁਲਸ...
    • big news from usa
      ਅਮਰੀਕਾ 'ਚ ਪ੍ਰਵਾਸੀਆਂ ਦੇ ਸਿਰ 'ਤੇ ਇਕ ਵਾਰ ਫ਼ਿਰ ਲਟਕੀ ਤਲਵਾਰ ! ਟਰੰਪ ਲਿਆਉਣ...
    • trump s big statement
      'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ 'ਚ ਬੈਠੇ...
    • f16 crash
      F-16 ਲੜਾਕੂ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, Turkish ਪਾਇਲਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +