Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    3:55:08 PM

  • municipal corporation ludhiana

    ਸੜਕ ਬਣਾਉਣ ਦੇ ਵਿਵਾਦ ਮਗਰੋਂ ਨਗਰ ਨਿਗਮ ਨੇ JE ਤੇ...

  • big advisory issued for punjabis

    ਪੰਜਾਬੀਆਂ ਲਈ ਜਾਰੀ ਹੋਈ ਵੱਡੀ ADVISORY, ਦੁਪਹਿਰ...

  • nur khan airbase in pakistan

    ਭਾਰਤ ਵਿਰੁੱਧ ਪਾਕਿਸਤਾਨ ਦੀ ਵੱਡੀ ਤਿਆਰੀ! ਨੂਰ ਖਾਨ...

  • after a strong start  market falters again  sensex and nifty close with a fall

    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਗੁਰੂ ਘਰ ਅਤੇ ਮੰਦਰ ਦੇ ਬਾਹਰ ਗਲਤ ਸ਼ਬਦਾਵਲੀ ਲਿਖੇ ਜਾਣ ਦਾ ਮਾਮਲਾ, ਸਖ਼ਤ ਕਾਰਵਾਈ ਦੀ ਮੰਗ

INTERNATIONAL News Punjabi(ਵਿਦੇਸ਼)

ਗੁਰੂ ਘਰ ਅਤੇ ਮੰਦਰ ਦੇ ਬਾਹਰ ਗਲਤ ਸ਼ਬਦਾਵਲੀ ਲਿਖੇ ਜਾਣ ਦਾ ਮਾਮਲਾ, ਸਖ਼ਤ ਕਾਰਵਾਈ ਦੀ ਮੰਗ

  • Edited By Vandana,
  • Updated: 23 Apr, 2025 12:27 PM
Canada
gurudwara and temple demand for strict action
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ)- ਪਿਛਲੇ ਦਿਨੀ ਵੈਨਕੂਵਰ ਸਥਿਤ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਅਤੇ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ਅਤੇ ਗੇਟਾਂ ਉੱਪਰ ਕੁਝ ਅਗਿਆਤ ਵਿਅਕਤੀਆਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਲਿਖੇ ਜਾਣ ਦੀ ਘਟਨਾ ਵਾਪਰੀ। ਘਟਨਾ ਉਪਰੰਤ ਹਰਕਤ 'ਚ ਆਈ ਪੁਲਸ ਦੇ ਨਾਲ-ਨਾਲ ਉਕਤ ਗੁਰੂ ਘਰ ਅਤੇ ਮੰਦਿਰ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਬੁਲਾਏ ਗਏ ਸਾਂਝਾ ਪੱਤਰਕਾਰ ਸੰਮਲੇਨ ਬੁਲਾਇਆ ਗਿਆ। ਇਸ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਵੈਨਕੂਵਰ ਪੁਲਸ ਦੇ ਸਰਜਂਟ ਮਿਸਟਰ ਸਟੀਵ ਨੇ ਦੱਸਿਆ ਕਿ ਉਪਰੋਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਰਕਤ ਵਿਚ ਆਈ ਪੁਲਸ ਵੱਲੋਂ ਸਭ ਤੋਂ ਪਹਿਲਾਂ ਉਕਤ ਗੁਰੂ ਘਰ ਦੇ ਆਸ ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਗਾਲਿਆ ਗਿਆ ਤਾਂ ਕੁਝ ਅਗਿਆਤ ਨਕਾਬ ਪੋਸ਼ ਵਿਅਕਤੀਆਂ ਵੱਲੋਂ ਉਕਤ ਘਟਨਾ ਨੂੰ ਅੰਜਾਮ ਦੇਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ, ਜਿਸ ਦੇ ਆਧਾਰ ਤੇ ਹੀ ਪੁਲਸ ਦੇ ਅਪਰਾਧ ਵਿੰਗ ਵੱਲੋਂ ਇਸ ਸਬੰਧੀ ਵੱਖ-ਵੱਖ ਐਂਗਲਾਂ ਤੋਂ ਬਰੀਕੀ ਨਾਲ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਸਾਨੂੰ ਦੋਸ਼ ਨਾ ਦਿਓ'...ਪਹਿਲਗਾਮ ਅੱਤਵਾਦੀ ਹਮਲੇ 'ਤੇ ਪਾਕਿਸਤਾਨ ਦੀ ਪਹਿਲੀ ਪ੍ਰਤੀਕਿਰਿਆ

ਉਹਨਾਂ ਦਾਅਵਾ ਕੀਤਾ ਕਿ ਦੋਸ਼ੀ ਵਿਅਕਤੀ ਜਲਦੀ ਹੀ ਪੁਲਸ ਵੱਲੋਂ ਕਾਬੂ ਕਰ ਲਏ ਜਾਣਗੇ। ਇਸ ਮੌਕੇ ਤੇ ਹਾਜ਼ਰ ਖਾਲਸਾ ਦੀਵਾਨ ਸੁਸਾਇਟੀ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਧਾਲੀਵਾਲ ਅਤੇ ਬੁਲਾਰੇ ਜਗਦੀਪ ਸਿੰਘ ਸੰਘੇੜਾ ਨੇ ਦੱਸਿਆ ਕਿ ਕੁਝ ਕੱਟੜ ਪੰਥੀ ਤਾਕਤਾਂ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਘਟੀਆ ਮਨਸੂਬਿਆਂ ਤਹਿਤ ਡਰ ਪੈਦਾ ਕਰਕੇ ਵੰਡੀਆਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਕਨੇਡੀਅਨ ਭਾਈਚਾਰੇ ਵੱਲੋਂ ਪੂਰੀ ਇੱਕਮੁਠਤਾ ਨਾਲ ਅਜਿਹੀਆਂ ਤਾਕਤਾਂ ਦਾ ਮੁਕਾਬਲਾ ਕੀਤਾ ਜਾਵੇਗਾ। ਇਸ ਮੌਕੇ 'ਤੇ ਲਕਸ਼ਮੀ ਨਰਾਇਣ ਮੰਦਰ ਸਰੀ ਦੇ ਬੁਲਾਰੇ ਵਿਨੇ ਸ਼ਰਮਾ ਵੱਲੋਂ ਵੀ ਮੰਦਰ ਦੇ ਗੇਟ 'ਤੇ ਅਪਮਾਨਕ ਜਨਕ ਸ਼ਬਦਾਵਲੀ ਲਿਖਣ ਦੀ ਮੰਦਭਾਗੀ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਗਈ| ਅਖੀਰ 'ਚ ਹਾਜ਼ਰ ਸਾਰੇ ਹੀ ਅਹੁਦੇਦਾਰਾਂ ਵੱਲੋਂ ਉਕਤ ਘਟਨਾਵਾਂ ਲਈ ਲੜੀਂਦੇ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਉਹਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Guru Ghar
  • Temple
  • Objectionable Language
  • Demand for Action
  • Vancouver
  • ਗੁਰੂ ਘਰ
  • ਮੰਦਰ
  • ਇਤਰਾਜ਼ਯੋਗ ਸ਼ਬਦਾਵਲੀ
  • ਕਾਰਵਾਈ ਦੀ ਮੰਗ
  • ਵੈਨਕੂਵਰ

'ਸਾਨੂੰ ਦੋਸ਼ ਨਾ ਦਿਓ'...ਪਹਿਲਗਾਮ ਅੱਤਵਾਦੀ ਹਮਲੇ 'ਤੇ ਪਾਕਿਸਤਾਨ ਦੀ ਪਹਿਲੀ ਪ੍ਰਤੀਕਿਰਿਆ

NEXT STORY

Stories You May Like

  • cbse s big warning to schools
    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
  • visa fraud ban canada
    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਲੱਗ ਸਕਦੈ ਬੈਨ
  • punjab police  police constable
    ਘਰ ਦੇ ਬਾਹਰ ਬਾਹਰ ਖੜ੍ਹੇ ਏ. ਐੱਸ. ਆਈ. ਦੇ ਅਚਾਨਕ ਲੱਗੀ ਗੋਲ਼ੀ
  • girl beaten up after entering house  case registered
    ਘਰ ’ਚ ਦਾਖ਼ਲ ਹੋ ਕੇ ਕੁੜੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • every person temple supreme court
    ਕਿਸੇ ਵਰਗ ਨੂੰ ਮੰਦਰ ਜਾਂ ਮੱਠ ਤੋਂ ਬਾਹਰ ਰੱਖਣਾ ਹਿੰਦੂ ਧਰਮ ਲਈ ਨੁਕਸਾਨਦੇਹ : ਸੁਪਰੀਮ ਕੋਰਟ
  • knowing the truth behind the   r   code written on the charger will blow your mind
    ਕਿਤੇ ਫਟ ਨਾ ਜਾਵੇ ਤੁਹਾਡਾ ਫੋਨ! ਚਾਰਜਰ 'ਤੇ ਲਿਖੇ 'R' ਕੋਡ ਦਾ ਇਹ ਸੱਚ ਜਾਣ ਕੇ ਉੱਡ ਜਾਣਗੇ ਹੋਸ਼
  • case registered against haryanvi folk singer masoom sharma in dehradun
    ਗਾਇਕ ਮਾਸੂਮ ਸ਼ਰਮਾ ਖਿਲਾਫ ਦਰਜ ਹੋਈ FIR ! ਸਟੇਜ ਤੋਂ ਅਸ਼ਲੀਲ ਸ਼ਬਦਾਵਲੀ ਵਰਤਣ ਦੇ ਲੱਗੇ ਇਲਜ਼ਾਮ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
Trending
Ek Nazar
punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • china agreed not to supply weapons to iran trump
      ਈਰਾਨ ਨੂੰ ਹਥਿਆਰਾਂ ਦੀ ਸਪਲਾਈ ਨਾ ਕਰਨ ’ਤੇ ਸਹਿਮਤ ਹੋਇਆ ਚੀਨ : ਟਰੰਪ
    • hamza pakistan
      'ਹਮਜ਼ਾ' ਨੂੰ ਮਾਰ'ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ...
    • diesel kerosene prices jump
      ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ 30 ਰੁਪਏ ਦਾ ਵਾਧਾ, ਨੇਪਾਲ 'ਚ...
    • hezbollah  s major operation against israel
      ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ
    • austrian federal chancellor in india
      ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ...
    • indian youth trapped in iran
      ਈਰਾਨ 'ਚ ਫਸਿਆ ਭਾਰਤੀ ਨੌਜਵਾਨ, ਸੁਰੱਖਿਅਤ ਵਾਪਸੀ ਲਈ ਮਾਤਾ-ਪਿਤਾ ਨੇ ਲਾਈ ਸਰਕਾਰ...
    • israel lebanon escalation
      ਗੱਲਬਾਤ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਰੁਕ ਰਹੀ ਜੰਗ ! ਇਜ਼ਰਾਈਲ ਤੇ ਲਿਬਨਾਨ...
    • trump threatens iran
      ''ਇਕ ਘੰਟੇ 'ਚ ਉਡਾ ਦਿਆਂਗੇ ਇਰਾਨ ਦੇ ਸਾਰੇ ਪੁਲ ਤੇ ਪਾਵਰ ਪਲਾਂਟ'', ਟਰੰਪ...
    • gurkomal kaur in italy
      24 ਸਾਲਾ ਪੰਜਾਬਣ ਗੁਰਕੋਮਲ ਕੌਰ ਨੇ ਇਟਲੀ ‘ਚ ਮਾਪਿਆਂ ਸਮੇਤ ਚਮਕਾਇਆ ਭਾਰਤ ਦਾ ਨਾਮ
    • dilpreet singh may be deported
      ਕੈਨੇਡਾ ਤੋਂ ਡਿਪੋਰਟ ਹੋਵੇਗਾ ਦਿਲਪ੍ਰੀਤ ! ਅਦਾਲਤ 'ਚ ਕਬੂਲਿਆ ਆਪਣਾ ਗੁਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +