Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:40:35 AM

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

  • youth shot on birthday

    ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ,...

  • stock market  sensex rises 500 points  nifty reaches 24 198

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500...

  • punjab  bride  s father picked up from ongoing anand karaj

    ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ

INTERNATIONAL News Punjabi(ਵਿਦੇਸ਼)

ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 20 Aug, 2026 09:16 AM
United States of America
gurudwara immigration arrest stay upheld us court
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਸਰਬਜੀਤ ਸਿੰਘ ਬਨੂੜ) - ਅਮਰੀਕਾ ਦੀ ਸੰਘੀ ਅਪੀਲ ਅਦਾਲਤ ਨੇ ਸਿੱਖ, ਕਵੇਕਰ ਅਤੇ ਬੈਪਟਿਸਟ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਅਸਥਾਨਾਂ ਅੰਦਰ ਜਾਂ ਨੇੜੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਗ੍ਰਿਫ਼ਤਾਰੀਆਂ ’ਤੇ ਲਗਾਈ ਗਈ ਰੋਕ ਬਰਕਰਾਰ ਰੱਖੀ ਹੈ। ਇਸ ਮਾਮਲੇ ਦੇ ਸਬੰਧ ਵਿਚ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਕਾਰਵਾਈ ਦੇ ਡਰ ਕਾਰਨ ਪ੍ਰਵਾਸੀ ਸ਼ਰਧਾਲੂਆਂ ਦੀ ਹਾਜ਼ਰੀ ਲਗਾਤਾਰ ਘੱਟ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਪ੍ਰਭਾਵਿਤ ਹੁੰਦੀ ਹੈ।

ਪੜ੍ਹੋ ਇਹ ਵੀ - ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM ਵਿਜੇ ਨੇ ਕਰ 'ਤਾ ਵੱਡਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ, ਬੈਪਟਿਸਟ ਫੈਲੋਸ਼ਿਪ ਅਤੇ ਛੇ ਕਵੇਕਰ ਸੰਸਥਾਵਾਂ ਵੱਲੋਂ ਦਾਇਰ ਪਟੀਸ਼ਨ ਨਾਲ ਸਬੰਧਤ ਹੈ। ਇਸ ਸਬੰਧ ਵਿਚ ਅਦਾਲਤ ਨੇ ਇਸ ਮਾਮਲੇ ਦਾ ਅੰਤਿਮ ਫ਼ੈਸਲਾ ਹੋਣ ਤੱਕ ਇਨ੍ਹਾਂ ਧਾਰਮਿਕ ਅਸਥਾਨਾਂ ’ਤੇ ਪੁਰਾਣੀਆਂ ਸੁਰੱਖਿਆ ਹਦਾਇਤਾਂ ਲਾਗੂ ਰੱਖਣ ਦੇ ਆਦੇਸ਼ ਦਿੱਤੇ ਹਨ।

ਪੜ੍ਹੋ ਇਹ ਵੀ - ਸਾਉਣ ਦੇ ਮੇਲੇ 'ਚ ਟੁੱਟ ਗਿਆ ਝੂਲਾ! ਮਚਿਆ ਚੀਕ-ਚਿਹਾੜਾ, ਘਟਨਾ ਦੀ ਵੀਡੀਓ ਹੋਈ ਵਾਇਰਲ

ਸੰਘੀ ਅਪੀਲੀ ਅਤੇ ਜ਼ਿਲ੍ਹਾ ਅਦਾਲਤਾਂ ਨੇ ਸਪੱਸ਼ਟ ਕੀਤਾ ਹੈ ਕਿ ਟਰੰਪ ਪ੍ਰਸ਼ਾਸਨ ਦੀ ਉਸ ਨੀਤੀ 'ਤੇ ਰੋਕ ਜਾਰੀ ਹੈ, ਜਿਸ ਵਿਚ ICE (ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ) ਏਜੰਟਾਂ ਨੂੰ ਬਿਨਾਂ ਕਿਸੇ ਉਚਿਤ ਵਾਰੰਟ ਦੇ ਪੂਜਾ ਸਥਾਨਾਂ ਦੇ ਅੰਦਰ ਜਾਂ ਉਸ ਦੇ ਨੇੜੇ ਕਾਰਵਾਈ ਕਰਨ ਦੀ ਛੂਟ ਦਿੰਦੀ ਸੀ। ਅਦਾਲਤ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦੀ 2025 ਦੀ ਨੀਤੀ, ਜੋ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਪੂਜਾ ਸਥਾਨਾਂ ਦੇ ਨੇੜੇ ਕਾਰਵਾਈ ਕਰਨ ਦੀ ਖੁੱਲ੍ਹ ਦਿੰਦੀ ਹੈ, ਧਾਰਮਿਕ ਆਜ਼ਾਦੀ ਐਕਟ ਦੀ ਉਲੰਘਣਾ ਕਰਦੀ ਹੈ ਅਤੇ ਪੂਜਾ ਕਰਨ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਦੀ ਹੈ।

ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurudwara
  • Religious places
  • immigration arrest
  • stay upheld
  • US court
  • ਗੁਰਦੁਆਰੇ
  • ਇਮੀਗ੍ਰੇਸ਼ਨ ਗ੍ਰਿਫ਼ਤਾਰੀ
  • ਰੋਕ
  • ਅਮਰੀਕੀ ਅਦਾਲਤ

'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ

NEXT STORY

Stories You May Like

  • ban on starting new religious tradition regarding krishna janmabhoomi
    ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12 ਸੰਤਾਂ ਨੂੰ ਨੋਟਿਸ ਜਾਰੀ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • immigration applications
    ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ ਲਾਗੂ
  • paracetamol infusion and metronidazole injection banned
    ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ ਸ਼ੱਕੀ ਦਵਾਈਆਂ ਦਾ ਸਟਾਕ ਸੀਲ
  • court gives big relief to abhishek banerjees assistant sumit roy stay on arrest
    ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ: ਗ੍ਰਿਫ਼ਤਾਰੀ 'ਤੇ ਲਗਾਈ ਰੋਕ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rcmp issues duty to warn notices for two khalistan referendum organizers
      ਖ਼ਾਲਿਸਤਾਨ ਰੈਫਰੈਂਡਮ ਦੇ ਦੋ ਪ੍ਰਬੰਧਕਾਂ ਦੀ ਜਾਨ ਨੂੰ ਗੰਭੀਰ ਖ਼ਤਰਾ, RCMP ਵੱਲੋਂ...
    • jaffer express escapes from the jaws of death
      ਮੌਤ ਦੇ ਮੂੰਹ 'ਚੋਂ ਨਿਕਲੀ ਜਾਫ਼ਰ ਐਕਸਪ੍ਰੈੱਸ: ਧਮਾਕੇ ਨਾਲ ਦਹਿਲਿਆ ਸਿੰਧ,...
    • gold mine collapse central african republic
      ਸੋਨੇ ਦੀ ਖਾਣ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 100 ਤੋਂ ਵੱਧ ਲੋਕਾਂ ਦੀ ਮੌਤ
    • helicopter carrying tourists crashes in kenya
      ਕੀਨੀਆ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼, ਹਾਦਸੇ 'ਚ ਸਾਰੇ...
    • small plane crashes in britain
      ਬ੍ਰਿਟੇਨ 'ਚ ਛੋਟਾ ਜਹਾਜ਼ ਹਾਦਸਾਗ੍ਰਸਤ; ਭਾਰਤੀ ਮੂਲ ਦੇ ਪਤੀ-ਪਤਨੀ ਦੀ ਦਰਦਨਾਕ ਮੌਤ
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • 10 women caught doing wrong things at italy airport
      ਇਟਲੀ Airport 'ਤੇ 'ਗਲਤ ਕੰਮ' ਕਰਦੀਆਂ ਫੜੀਆਂ 10 ਔਰਤਾਂ !  CCTV ਫੁਟੇਜ ਨੇ...
    • indian origin people arrested in us
      ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ
    • raid on government officials
      ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...
    • flight incident
      ਟੇਕ-ਆਫ਼ ਕਰਨ ਲੱਗਿਆਂ ਰਨਵੇਅ ਨਾਲ ਟਕਰਾ ਗਈ ਜਹਾਜ਼ ਦੀ Tail ! ਕਈ ਘੰਟੇ ਹਵਾ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +