Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    9:38:03 AM

  • 153 people killed in drone attacks

    ਸੂਡਾਨ 'ਚ ਮੌਤ ਦਾ ਤਾਂਡਵ! ਡਰੋਨ ਹਮਲੇ ਕਾਰਨ 153...

  • punjab government buses strike

    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ...

  • bird hits air india express flight emergency landing

    Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ,...

  • strict laws against protests in italy

    ਇਟਲੀ 'ਚ ਪ੍ਰਦਰਸ਼ਨਾਂ ਖ਼ਿਲਾਫ਼ ਸਖ਼ਤ ਕਾਨੂੰਨ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • H-1B ਵੀਜ਼ਾ ਪ੍ਰਣਾਲੀ ਬਦਲਣ ਦੀ ਤਿਆਰੀ ! ਭਾਰਤੀ ਆਈ.ਟੀ. ਪੇਸ਼ੇਵਰਾਂ 'ਤੇ ਪਵੇਗਾ ਅਸਰ

INTERNATIONAL News Punjabi(ਵਿਦੇਸ਼)

H-1B ਵੀਜ਼ਾ ਪ੍ਰਣਾਲੀ ਬਦਲਣ ਦੀ ਤਿਆਰੀ ! ਭਾਰਤੀ ਆਈ.ਟੀ. ਪੇਸ਼ੇਵਰਾਂ 'ਤੇ ਪਵੇਗਾ ਅਸਰ

  • Edited By Vandana,
  • Updated: 20 Oct, 2026 11:37 AM
United States of America
h 1b visa
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਆਈਏਐਨਐਸ):  ਇੱਕ ਰਿਪਬਲਿਕਨ ਸੰਸਦ ਮੈਂਬਰ ਨੇ ਅਮਰੀਕਾ ਦੀ H-1B ਵੀਜ਼ਾ ਚੋਣ ਪ੍ਰਣਾਲੀ ਨੂੰ ਇੱਕ ਅਜਿਹੇ ਢਾਂਚੇ ਨਾਲ ਬਦਲਣ ਦਾ ਪ੍ਰਸਤਾਵ ਦਿੱਤਾ ਹੈ ਜੋ ਯੋਗਤਾ (ਮੈਰਿਟ) 'ਤੇ ਅਧਾਰਤ ਹੋਵੇਗਾ। ਇਸ ਨਵੀਂ ਪ੍ਰਣਾਲੀ ਵਿੱਚ ਉੱਚ ਹੁਨਰਮੰਦ ਅਤੇ ਬਿਹਤਰ ਤਨਖਾਹ ਪ੍ਰਾਪਤ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਪਹਿਲ ਦਿੱਤੀ ਜਾਵੇਗੀ, ਜਦਕਿ ਪਰਿਵਾਰਕ-ਪ੍ਰਯੋਜਿਤ ਇਮੀਗ੍ਰੇਸ਼ਨ ਨੂੰ ਸਖ਼ਤੀ ਨਾਲ ਸੀਮਤ ਕੀਤਾ ਜਾਵੇਗਾ ਅਤੇ 'ਡਾਇਵਰਸਿਟੀ ਵੀਜ਼ਾ ਲਾਟਰੀ' ਨੂੰ ਖਤਮ ਕਰ ਦਿੱਤਾ ਜਾਵੇਗਾ।  

ਅਰੀਜ਼ੋਨਾ ਤੋਂ ਰਿਪਬਲਿਕਨ ਸੰਸਦ ਮੈਂਬਰ ਅਤੇ ਜੁਆਇੰਟ ਇਕਨਾਮਿਕ ਕਮੇਟੀ ਦੇ ਚੇਅਰਮੈਨ ਡੇਵਿਡ ਸ਼ਵੇਕਰਟ ਦੁਆਰਾ 19 ਅਕਤੂਬਰ ਨੂੰ ਪੇਸ਼ ਕੀਤੇ ਗਏ 'ਸਿਕਿਓਰਿੰਗ ਮਾਈਗ੍ਰੇਸ਼ਨ, ਐਡਰੈਸਿੰਗ ਰਿਫਾਰਮ, ਐਂਡ ਟੈਲੇਂਟ ਐਨਹਾਂਸਮੈਂਟ ਐਂਡ ਰਿਟੈਂਸ਼ਨ' (SMARTER Act)ਦਾ ਮੁੱਖ ਉਦੇਸ਼ ਜ਼ਿਆਦਾ ਹੁਨਰਮੰਦ ਅਤੇ ਵੱਧ ਤਨਖਾਹ ਵਾਲੇ ਵਿਦੇਸ਼ੀ ਕਾਮਿਆਂ ਨੂੰ ਪਹਿਲ ਦੇਣਾ ਹੈ। ਇਹ ਬਿੱਲ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਵਿੱਚ ਪੇਸ਼ ਕਰਕੇ ਜੂਡੀਸ਼ਰੀ ਕਮੇਟੀ ਕੋਲ ਭੇਜਿਆ ਗਿਆ ਹੈ, ਹਾਲਾਂਕਿ ਇਹ ਅਜੇ ਕਾਨੂੰਨ ਨਹੀਂ ਬਣਿਆ ਹੈ। ਇਹ ਕਾਨੂੰਨੀ ਖਰੜਾ, H.R. 10460, 16 ਸਤੰਬਰ ਨੂੰ 'ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼'  ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਇਸਨੂੰ 'ਜੁਡੀਸ਼ੀਅਰੀ ਕਮੇਟੀ' ਕੋਲ ਭੇਜ ਦਿੱਤਾ ਗਿਆ ਸੀ।

'ਸਮਾਰਟਰ ਐਕਟ' ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਤਜਵੀਜ਼ਾਂ:

5-ਮੈਂਬਰੀ ਨਵਾਂ ਬੋਰਡ ਤੈਅ ਕਰੇਗਾ ਵੀਜ਼ਾ ਸੀਮਾ 

ਬਿੱਲ ਤਹਿਤ ਇੱਕ 5-ਮੈਂਬਰੀ 'ਸਕਿਲਡ ਮਾਈਗ੍ਰੇਸ਼ਨ ਐਂਡ ਰਿਕਰੂਟਮੈਂਟ ਆਫ਼ ਟੈਲੇਂਟ ਬੋਰਡ' ਬਣਾਉਣ ਦਾ ਪ੍ਰਸਤਾਵ ਹੈ। ਇਹ ਬੋਰਡ ਲੇਬਰ ਦੀ ਘਾਟ, ਬੇਰੋਜ਼ਗਾਰੀ, ਤਨਖਾਹਾਂ, ਉਤਪਾਦਕਤਾ ਅਤੇ ਆਰਥਿਕ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸਾਲਾਨਾ ਵੀਜ਼ਾ ਸੀਮਾ ਤੈਅ ਕਰੇਗਾ। ਨਵੀਂ ਪ੍ਰਣਾਲੀ ਲਈ ਆਰੰਭਿਕ ਸਾਲਾਨਾ ਸੀਮਾ 85,000 ਰੱਖੀ ਜਾਵੇਗੀ, ਜਿਸ ਨੂੰ ਬਾਅਦ ਵਿੱਚ ਆਰਥਿਕ ਸਥਿਤੀਆਂ ਅਨੁਸਾਰ ਬਦਲਿਆ ਜਾ ਸਕੇਗਾ।

ਪੁਆਇੰਟ-ਆਧਾਰਿਤ ਇਮੀਗ੍ਰੇਸ਼ਨ ਸਿਸਟਮ 

ਰੋਜ਼ਗਾਰ-ਆਧਾਰਿਤ ਪੱਕੀ ਇਮੀਗ੍ਰੇਸ਼ਨ ਲਈ ਇੱਕ ਪੁਆਇੰਟ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਵਿੱਚ ਬਿਨੈਕਾਰਾਂ ਦੀ ਉਮਰ, ਵਿਦਿਅਕ ਯੋਗਤਾ, ਅੰਗਰੇਜ਼ੀ ਭਾਸ਼ਾ ਦੀ ਮਾਹਰਤਾ, ਤਨਖਾਹ ਅਤੇ ਵਿਸ਼ੇਸ਼ ਉਪਲਬਧੀਆਂ ਦੇ ਅੰਕ ਦਿੱਤੇ ਜਾਣਗੇ। 26 ਤੋਂ 30 ਸਾਲ ਦੀ ਉਮਰ ਵਾਲੇ ਉਮੀਦਵਾਰਾਂ ਅਤੇ ਆਪਣੇ ਰਾਜ ਦੀ ਔਸਤ ਆਮਦਨ ਨਾਲੋਂ ਵੱਧ ਤਨਖਾਹ ਵਾਲੀਆਂ ਨੌਕਰੀਆਂ ਵਾਲਿਆਂ ਨੂੰ ਵਾਧੂ ਅੰਕ ਮਿਲਣਗੇ।

ਦੇਸ਼-ਵਿਸ਼ੇਸ਼ ਦੀਆਂ ਸੀਮਾਵਾਂ ਹਟਾਉਣ ਦਾ ਪ੍ਰਸਤਾਵ

ਬਿੱਲ ਵਿੱਚ ਰੋਜ਼ਗਾਰ-ਆਧਾਰਿਤ ਇਮੀਗ੍ਰੇਸ਼ਨ 'ਤੇ ਲੱਗੀਆਂ ਦੇਸ਼-ਵਿਸ਼ੇਸ਼ ਦੀਆਂ ਸੀਮਾਵਾਂ ਨੂੰ ਹਟਾਉਣ ਦੀ ਤਜਵੀਜ਼ ਹੈ, ਜੋ ਲੰਬੇ ਸਮੇਂ ਤੋਂ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀ ਨਾਗਰਿਕਾਂ ਲਈ ਮਹੱਤਵਪੂਰਨ ਹੋ ਸਕਦੀ ਹੈ। ਹਾਲਾਂਕਿ, ਉਡੀਕ ਸਮੇਂ 'ਤੇ ਅਸਲ ਪ੍ਰਭਾਵ ਕੁੱਲ ਵੀਜ਼ਾ ਸੀਮਾ 'ਤੇ ਨਿਰਭਰ ਕਰੇਗਾ।

ਫੈਮਿਲੀ ਵੀਜ਼ਾ ਅਤੇ ਡਾਇਵਰਸਿਟੀ ਲਾਟਰੀ 'ਤੇ ਸਖ਼ਤੀ

ਬਿੱਲ ਵਿੱਚ ਪਰਿਵਾਰਕ-ਸਪਾਂਸਰਡ ਇਮੀਗ੍ਰੇਸ਼ਨ ਨੂੰ ਸਿਰਫ਼ ਪਤੀ/ਪਤਨੀ ਅਤੇ ਨਾਬਾਲਗ ਬੱਚਿਆਂ ਤੱਕ ਸੀਮਤ ਕਰਨ ਅਤੇ 'ਡਾਇਵਰਸਿਟੀ ਵੀਜ਼ਾ ਲੋਟਰੀ ਪ੍ਰੋਗਰਾਮ' ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਪ੍ਰਸਤਾਵ ਹੈ।

'ਗੋਲਡ-ਕਾਰਡ' ਅਤੇ ਏ.ਆਈ. (AI) ਦੀ ਵਰਤੋਂ 

ਬਿੱਲ ਵਿੱਚ ਵੱਡੀ ਵਿੱਤੀ ਰਕਮ ਦੇ ਕੇ ਵੀਜ਼ਾ ਹਾਸਲ ਕਰਨ ਲਈ 'ਗੋਲਡ-ਕਾਰਡ' ਪ੍ਰੋਗਰਾਮ ਅਤੇ ਵੀਜ਼ਾ ਮਿਆਦ ਲੰਘਣ ਤੋਂ ਬਾਅਦ ਵੀ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਦੀ ਪਛਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਨਹੀਂ ਰਹੇ ਤਾਨਾਸ਼ਾਹ ਕਿਮ ਜੋਂਗ ? ਮੌ./ਤ ਦੀਆਂ ਅਫਵਾਹਾਂ ਵਿਚਾਲੇ ਉੱਤਰੀ ਕੋਰੀਆ ਨੇ ਜਾਰੀ ਕੀਤੇ 'ਸਬੂਤ'

ਅਰਥਵਿਵਸਥਾ 'ਤੇ ਪ੍ਰਭਾਵ ਦਾ ਦਾਅਵਾ

ਜੁਆਇੰਟ ਇਕਨਾਮਿਕ ਕਮੇਟੀ ਦੇ ਰਿਪੋਰਟ ਅਨੁਮਾਨਾਂ ਅਨੁਸਾਰ, ਇਸ ਪ੍ਰਸਤਾਵ ਨਾਲ 10 ਸਾਲਾਂ ਵਿੱਚ ਅਮਰੀਕਾ ਦੇ ਸੰਘੀ ਖਰਚਿਆਂ ਵਿੱਚ ਲਗਭਗ 335 ਅਰਬ ਡਾਲਰ ਦੀ ਕਟੌਤੀ ਹੋ ਸਕਦੀ ਹੈ ਅਤੇ ਜੀ.ਡੀ.ਪੀ. (GDP) ਵਿੱਚ ਘੱਟੋ-ਘੱਟ 549 ਅਰਬ ਡਾਲਰ ਦਾ ਵਾਧਾ ਹੋ ਸਕਦਾ ਹੈ। ਸੰਸਦ ਮੈਂਬਰ ਡੇਵਿਡ ਸ਼ਵੇਕਰਟ ਅਨੁਸਾਰ ਅਮਰੀਕਾ ਨੂੰ ਆਪਣੀ ਆਰਥਿਕਤਾ ਅਤੇ ਵਿਸ਼ਵ ਸਤਰ 'ਤੇ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਰੱਖਣ ਲਈ ਉੱਚ-ਹੁਨਰਮੰਦ ਕਾਮਿਆਂ ਨੂੰ ਪਹਿਲ ਦੇਣੀ ਪਵੇਗੀ। ਐੱਚ-1ਬੀ ਪ੍ਰੋਗਰਾਮ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਕੰਮ ਕਰਦੇ ਭਾਰਤੀ ਆਈ.ਟੀ. ਪੇਸ਼ੇਵਰਾਂ ਲਈ ਇੱਕ ਮੁੱਖ ਰਸਤਾ ਰਿਹਾ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • H-1B visa system
  • changes
  • proposal
  • Republican lawmaker
  • USA
  • H-1B ਵੀਜ਼ਾ ਪ੍ਰਣਾਲੀ
  • ਬਦਲਾਅ
  • ਪ੍ਰਸਤਾਵ
  • ਰਿਪਬਲਕਿਨ ਸੰਸਦ ਮੈਂਬਰ
  • ਅਮਰੀਕਾ

'ਤਬਾਹ ਹੋ ਜਾਵੇਗਾ ਪੂਰਾ ਯੂਰਪ..!' ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੇ'ਤੀ Warning

NEXT STORY

Stories You May Like

  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • crisis for h 1b visa holders
    H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
  • microsoft  h 1b
    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ ਪ੍ਰਭਾਵਿਤ
  • crisis deepens for h 1b visa holders
    ਐੱਚ-1ਬੀ ਵੀਜ਼ਾ ਧਾਰਕਾਂ ’ਤੇ ਵਧਿਆ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਵਾਪਸ ਭਾਰਤ
  • idbi bank acquisition  limited impact on fairfax  s financial position
    IDBI ਬੈਂਕ ਦੇ ਐਕਵਾਇਰਮੈਂਟ ਨਾਲ ਫੇਅਰਫੈਕਸ ਦੀ ਵਿੱਤੀ ਸਥਿਤੀ ’ਤੇ ਸੀਮਤ ਅਸਰ ਪਵੇਗਾ : ਮੂਡੀਜ਼
  • us visa crackdown may impact indian it industry  gtri
    ਅਮਰੀਕਾ ਦੀ ਵੀਜ਼ਾ ਸਖ਼ਤੀ ਨਾਲ ਭਾਰਤੀ IT ਉਦਯੋਗ ’ਤੇ ਪੈ ਸਕਦੈ ਅਸਰ : GTRI
  • australia to reduce temporary migrants
    ਆਸਟ੍ਰੇਲੀਆ ’ਚ 6.5 ਲੱਖ ਅਸਥਾਈ ਪ੍ਰਵਾਸੀ ਹੋਣਗੇ ਘੱਟ, ਭਾਰਤੀ ਵਿਦਿਆਰਥੀਆਂ ’ਤੇ ਵੀ ਪਵੇਗਾ ਅਸਰ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Trending
Ek Nazar
green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • united nations reduced food aid
      UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ
    • strict curfews and restrictions
      ਨਵੰਬਰ 'ਚ ਫਰਾਂਸ 'ਚ ਵਿਆਪਕ ਵਿਰੋਧ ਪ੍ਰਦਰਸ਼ਨਾਂ ਦਾ ਖਦਸ਼ਾ,  ਅਧਿਕਾਰੀ ਸਖ਼ਤ...
    • marco rubio in india
      ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ...
    • albania s prime minister warns protesters
      "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ...
    • car driver charged
      ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ
    • russia ukraine conflict
      ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ,  ਚਾਰ ਲੋਕਾਂ ਦੀ ਮੌਤ
    • houthi attack on military camp
      ਯਮਨ ਦੇ ਫੌਜੀ ਕੈਂਪ 'ਤੇ ਹੂਤੀ ਹਮਲੇ,  ਮੌਤਾਂ ਦੀ ਗਿਣਤੀ 60 ਹੋਈ
    • green cards process
      ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...
    • china ai
      AI ਦੇ ਮਾਮਲੇ 'ਚ ਟੈਕਨਾਲੌਜੀ ਦੇ ਵਿਕਾਸ ਦੀ ਬਜਾਏ ਰਫ਼ਤਾਰ ਨੂੰ ਪਹਿਲ ਦੇ ਰਿਹਾ...
    • dozens of cows die after truck overturns in kansas city
      ਕੰਸਾਸ ਸਿਟੀ ’ਚ ਟਰੱਕ ਪਲਟਣ ਨਾਲ ਦਰਜਨਾਂ ਗਾਂਵਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +