Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:00:54 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਨੇ H-1B ਵੀਜ਼ਾ ਨਿਯਮਾਂ 'ਚ ਕੀਤੀ ਸੋਧ, ਤਨਖ਼ਾਹ ਤੇ ਹੁਨਰ ਨੂੰ ਦਿੱਤੀ ਪਹਿਲ

INTERNATIONAL News Punjabi(ਵਿਦੇਸ਼)

ਅਮਰੀਕਾ ਨੇ H-1B ਵੀਜ਼ਾ ਨਿਯਮਾਂ 'ਚ ਕੀਤੀ ਸੋਧ, ਤਨਖ਼ਾਹ ਤੇ ਹੁਨਰ ਨੂੰ ਦਿੱਤੀ ਪਹਿਲ

  • Updated: 08 Jan, 2021 05:20 PM
United States of America
h 1b visa process so will the lottery process
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਐੱਚ-1ਬੀ ਵੀਜ਼ਾ ਲਈ ਚੁਣਨ ਦੀ ਪ੍ਰਕਿਰਿਆ ਵਿਚ ਸੋਧ ਕੀਤੀ ਗਈ ਹੈ ਤੇ ਹੁਣ ਲਾਟਰੀ ਪ੍ਰਕਿਰਿਆ ਦੀ ਥਾਂ ਤਨਖ਼ਾਹ ਤੇ ਹੁਨਰ ਨੂੰ ਤਵੱਜੋ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਆਖਰੀ ਨਿਯਮ ਪ੍ਰਕਾਸ਼ਿਤ ਹੋ ਗਏ ਹਨ ਤੇ ਇਹ 60 ਦਿਨਾਂ ਵਿਚ ਲਾਗੂ ਹੋਵੇਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਅਮਰੀਕੀ ਕਾਮਿਆਂ ਦੇ ਆਰਥਿਕ ਹਿੱਤਾਂ ਦੀ ਸੁਰੱਖਿਆ ਕਰਨਾ ਹੈ। ਇਸ ਦੇ ਨਾਲ ਹੀ ਇਹ ਵੀ ਸੁਨਿਸ਼ਚਿਤ ਕਰਨਾ ਹੈ ਕਿ ਅਸਥਾਈ ਰੁਜ਼ਗਾਰ ਪ੍ਰੋਗਰਾਮ ਨਾਲ ਉੱਚ ਕੁਸ਼ਲਤਾ ਜਾਂ ਹੁਨਰ ਰੱਖਣ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਲਾਭ ਹੋਵੇ। 

ਐੱਚ-1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਉੱਚ ਅਹੁਦਿਆਂ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਅਮਰੀਕਾ ਦੀਆਂ ਤਕਨੀਕੀ ਕੰਪਨੀਆਂ ਇਸ ਵੀਜ਼ੇ ਦੇ ਆਧਾਰ 'ਤੇ ਭਾਰਤ ਤੇ ਚੀਨ ਤੋਂ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਕਰਮਚਾਰੀਆਂ ਦੀ ਨਿਯੁਕਤੀ ਕਰਦੀਆਂ ਹਨ। 

ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ ਵਿਭਾਗ ਨੇ ਕਿਹਾ ਕਿ ਐੱਚ-1ਬੀ ਵੀਜ਼ਾ ਚੋਣ ਪ੍ਰਕਿਰਿਆ ਵਿਚ ਸੋਧ ਨਾਲ ਮਾਲਕਾਂ ਨੂੰ ਉੱਚ ਤਨਖ਼ਾਹ ਅਤੇ ਉੱਚ ਅਹੁਦਿਆਂ 'ਤੇ ਅਰਜ਼ੀਆਂ ਜਾਰੀ ਕਰਨ ਵਿਚ ਉਤਸ਼ਾਹ ਮਿਲੇਗਾ। ਇਸ ਦੇ ਨਾਲ ਹੀ ਕੰਪਨੀਆਂ ਲਈ ਜ਼ਰੂਰਤ ਮੁਤਾਬਕ ਕਰਮਚਾਰੀਆਂ ਨੂੰ ਰੱਖਣ ਤੇ ਖ਼ੁਦ ਨੂੰਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਾਏ ਰੱਖਣ ਦਾ ਰਾਹ ਪੱਧਰਾ ਹੋਵੇਗਾ। ਐੱਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਰਜ਼ੀ ਦੇਣ ਦਾ ਅਗਲਾ ਪੜਾਅ ਇਕ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ।

  • H1B visa
  • lottery process
  • ਐੱਚ1ਬੀ ਵੀਜ਼ਾ
  • ਲਾਟਰੀ ਪ੍ਰਕਿਰਿਆ

ਬੀਤੇ 24 ਘੰਟਿਆਂ ਦੌਰਾਨ ਓਂਟਾਰੀਓ 'ਚ ਕੋਰੋਨਾ ਮਾਮਲੇ ਤੇ ਮੌਤ ਦੇ ਅੰਕੜਿਆਂ 'ਚ ਰਿਕਾਰਡ ਵਾਧਾ

NEXT STORY

Stories You May Like

  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • h 1b visa rules
    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • birth tourism
    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • us policy to restrict visas
    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ ਕਰ'ਤਾ ਐਲਾਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in military base
      ਇਸਲਾਮਿਕ ਸਟੇਟ ਨਾਲ ਜੁੜੇ ਅੱਤਵਾਦੀਆਂ ਨੇ ਫੌਜੀ ਅੱਡੇ 'ਤੇ ਕਰ'ਤਾ ਹਮਲਾ , ਮਾਰੇ...
    • ghana joins the india led   alliance
      ਭਾਰਤ ਦੀ ਅਗਵਾਈ ਵਾਲੇ ਅੰਤਰਰਾਸ਼ਟਰੀ ਬਿਗ ਕੈਟ ਅਲਾਇੰਸ 'ਚ ਸ਼ਾਮਲ ਹੋਇਆ ਘਾਨਾ
    • astrologer k p singh awarded
      ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +