Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:03:53 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੈਤੀ ’ਚ ਭੂਚਾਲ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ ਹੋਈ 1297, ਵੇਖੋ ਖ਼ੌਫਨਾਕ ਮੰਜ਼ਰ ਦੀਆਂ ਤਸਵੀਰਾਂ

INTERNATIONAL News Punjabi(ਵਿਦੇਸ਼)

ਹੈਤੀ ’ਚ ਭੂਚਾਲ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ ਹੋਈ 1297, ਵੇਖੋ ਖ਼ੌਫਨਾਕ ਮੰਜ਼ਰ ਦੀਆਂ ਤਸਵੀਰਾਂ

  • Edited By Cherry,
  • Updated: 16 Aug, 2021 10:22 AM
International
haiti earthquake  death toll reaches 1297
  • Share
    • Facebook
    • Tumblr
    • Linkedin
    • Twitter
  • Comment

ਪੋਰਟ-ਓ-ਪ੍ਰਿੰਸ (ਵਾਰਤਾ) : ਹੈਤੀ ਵਿਚ ਸ਼ਨੀਵਾਰ ਸਵੇਰੇ ਆਏ 7.2 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟ ਤੋਂ ਘੱਟ 1297 ਲੋਕਾਂ ਦੀ ਮੌਤ ਹੋ ਗਈ। ਆਉਣ ਵਾਲੇ ਤੂਫ਼ਾਨ ਅਤੇ ਉਸ ਦੇ ਚੱਲਦੇ ਮੋਹਲੇਧਾਰ ਮੀਂਹ ਦੀ ਸੰਭਾਵਨਾ ਦਰਮਿਆਨ ਬਚਾਅ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਭੂਚਾਲ ਕਾਰਨ ਘੱਟ ਤੋਂ ਘੱਟ 5700 ਲੋਕ ਜ਼ਖ਼ਮੀ ਹੋਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਭਿਆਨਕ ਗਰਮੀ ਦੇ ਬਾਵਜੂਦ ਲੋਕ ਖੁੱਲ੍ਹੇ ਵਿਚ ਰਹਿਣ ਲਈ ਮਜ਼ਬੂਰ ਹਨ ਅਤੇ ਮਰੀਜ਼ਾਂ ਨਾਲ ਭਰੇ ਹਸਪਤਾਲਾਂ ਵਿਚ ਲੋਕ ਇਲਾਜ਼ ਲਈ ਇੰਤਜ਼ਾਰ ਕਰ ਰਹੇ ਹਨ। ਇਸ ਹਫ਼ਤੇ ਦੀ ਸ਼ੁਰੂਆਤ ਵਿਚ ਸੰਕਟ ਹੋਰ ਵੀ ਜ਼ਿਆਦਾ ਵੱਧ ਸਕਦਾ ਹੈ, ਕਿਉਂਕਿ ਤੂਫ਼ਾਨ ਗ੍ਰੇਸ ਸੋਮਵਾਰ ਰਾਤ ਤੱਕ ਹੈਤੀ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ: ਨਾਈਜੀਰੀਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

PunjabKesari

ਦੇਸ਼ ਦੀ ਨਾਗਰਿਕ ਸੁਰੱਖਿਆ ਏਜੰਸੀ ਨੇ ਇਕ ਅੰਕੜਾ ਵਿਸ਼ਲੇਸ਼ਣ ਪੋਸਟ ਕੀਤਾ, ਜਿਸ ਵਿਚ ਕਿਹਾ ਗਿਆ ਹੈ ਕਿ ਸੂਦ (ਖੇਤਰ) ਵਿਚ 1054 ਮੌਤਾਂ, ਗ੍ਰੈਂਡ ਏਨਸ (ਖੇਤਰ) ਵਿਚ 119, ਨਿਪਸ (ਖੇਤਰ) ਵਿਚ ਅਤੇ ਨੌਡਰ ਓਏਸਟ (ਖੇਤਰ) ਵਿਚ 2 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਏਜੰਸੀ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਭੂਚਾਲ ਕਾਰਨ 724 ਲੋਕਾਂ ਦੀ ਮੌਤ ਹੋਈ ਹੈ ਅਤੇ 2800 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਉਥੇ ਹੀ 7000 ਤੋਂ ਜ਼ਿਆਦਾ ਮਕਾਨ ਨਸ਼ਟ ਹੋ ਗਏ ਅਤੇ ਕਰੀਬ 5000 ਨੁਕਸਾਨੇ ਗਏ ਹਨ। ਹਸਪਤਾਲ, ਸਕੂਲ, ਦਫ਼ਤਰ ਅਤੇ ਚਰਚ ਵੀ ਪ੍ਰਭਾਵਿਤ ਹੋਈਆਂਹਨ। ਹੈਤੀ ’ਤੇ ਇਹ ਆਫ਼ਤ ਅਜਿਹੇ ਸਮੇਂ ਵਿਚ ਆਈ ਹੈ, ਜਦੋਂ ਉਹ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਅਤੇ ਉਸ ਕੋਲ ਇਨ੍ਹਾਂ ਸੰਕਟਾਂ ਨਾਲ ਨਜਿੱਠਣ ਦੇ ਸੰਸਾਧਨਾਂ ਦੀ ਘਾਟ ਹੈ।

ਇਹ ਵੀ ਪੜ੍ਹੋ: ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

PunjabKesari

ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਕਿਹਾ ਕਿ ਉਹ ਉਨ੍ਹਾਂ ਥਾਵਾਂ 'ਤੇ ਸਹਾਇਤਾ ਭੇਜ ਰਹੇ ਹਨ, ਜਿੱਥੇ ਸ਼ਹਿਰ ਤਬਾਹ ਹੋ ਚੁੱਕੇ ਹਨ ਅਤੇ ਹਸਪਤਾਲ ਮਰੀਜ਼ਾਂ ਨਾਲ ਭਰੇ ਹੋਏ ਹਨ। ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਵਿਚ ਇਕ ਮਹੀਨੇ ਦੀ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।

PunjabKesari

ਇਹ ਵੀ ਪੜ੍ਹੋ: ਮਕੜੀ ਦਾ ਜ਼ਹਿਰ ਦਿਲ ਦੇ ਮਰੀਜ਼ਾਂ ਲਈ ਬਣੇਗਾ ਸੰਜੀਵਨੀ, ਵਿਗਿਆਨੀ ਬਣਾ ਰਹੇ ਦਵਾਈ


 

  • Haiti earthquake
  • death toll
  • ਹੈਤੀ
  • ਭੂਚਾਲ
  • 1297 ਲੋਕਾਂ
  • ਮੌਤ

ਕੈਨੇਡਾ ਦੀ ਸੰਸਦ ਭੰਗ, 20 ਸਤੰਬਰ ਨੂੰ ਹੋਣਗੀਆਂ ਫੈਡਰਲ ਚੋਣਾਂ

NEXT STORY

Stories You May Like

  • the land of chile trembled with powerful earthquake
    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਚਿਲੀ ਦੀ ਧਰਤੀ, 6.9 ਦੀ ਤੀਬਰਤਾ ਨੇ ਮਚਾਈ ਦਹਿਸ਼ਤ
  • storm wreaks havoc in punjab
    ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)
  • 2026 fifa world cup
    ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
  • stock market  donald trump  s threat created havoc  lost rs 7 lakh crore
    ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਡੋਨਾਲਡ ਟਰੰਪ ਦੀ ਧਮਕੀ ਨੇ ਮਚਾਈ ਤਬਾਹੀ, ਨਿਵੇਸ਼ਕਾਂ ਦੇ 7 ਲੱਖ ਕਰੋੜ ਸੁਆਹ
  • cockroach janta party 4 days 11 2 million followers instagram
    BJP ਤੋਂ ਅੱਗੇ ਨਿਕਲੀ 'Cockroach Janta Party' ! 4 ਦਿਨਾਂ 'ਚ 11.2 ਮਿਲੀਅਨ ਹੋਈ ਫਾਲੋਅਰਜ਼ ਦੀ ਗਿਣਤੀ
  • counting of votes begins for dasuha municipal council elections
    ਦਸੂਹਾ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
  • counting of votes begins for municipal election results in punjab
    ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • uproar during vote counting in mansa
    ਮਾਨਸਾ 'ਚ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ, ਅਚਾਨਕ ਪੈ ਗਿਆ ਪੰਗਾ, ਮੌਕੇ 'ਤੇ ਪੁੱਜੀ ਪੁਲਸ ਨੇ...
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • drunk driver struck people
      ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...
    • usa ebola center
      ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ...
    • iran s reopened underground missile sites
      ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ ਲਈਆਂ 1,000 ਘਾਤਕ ਮਿਜ਼ਾਈਲਾਂ
    • trump on iran
      'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ...
    • market timings reshuffle
      ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ!...
    • famous singer  wedding
      ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ...
    • japan increased visa fee
      ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • fire at defense company
      ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ
    • indian origin groom in us
      ਅਮਰੀਕਾ : ਹੈਲੀਕਾਪਟਰ ਹਾਦਸੇ 'ਚ ਭਾਰਤੀ ਮੂਲ ਦੇ ਲਾੜੇ ਦੀ ਮੌਤ; ਲਾੜੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +