Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:51:19 AM

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • indian origin student crowned miss india worldwide

    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ...

  • india alliance  protest

    INDIA ਅਲਾਇੰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ, EC...

  • punjab weather  rain in punjab  windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • 22 ਜੁਲਾਈ ਨੂੰ ਹੋਵੇਗਾ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਸ਼ੋਅ

INTERNATIONAL News Punjabi(ਵਿਦੇਸ਼)

22 ਜੁਲਾਈ ਨੂੰ ਹੋਵੇਗਾ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਸ਼ੋਅ

  • Edited By Vandana,
  • Updated: 19 Jul, 2026 12:41 PM
Italy
harbhajan mann show
  • Share
    • Facebook
    • Tumblr
    • Linkedin
    • Twitter
  • Comment

ਕਨਚੇਲੋ (ਦਲਵੀਰ ਸਿੰਘ ਕੈਂਥ) ਇਟਲੀ ਵਿੱਚ ਭਾਰਤੀ ਮਠਿਆਈਆਂ ਦੇ ਬਾਦਸ਼ਾਹ ਪੀ ਐਸ ਡੀ (ਐਸ.ਆਰ.ਐਲ) ਇਟਲੀ ਕਨਚੇਲੋ (ਨਾਪੋਲੀ) ਵੱਲੋਂ ਜਿੱਥੇ ਇਟਲੀ ਦੇ ਭਾਰਤੀਆਂ ਨੂੰ ਦਿਨ ਤਿਉਹਾਰ ਮੌਕੇ ਵਿਸੇ਼ਸ ਪਕਵਾਨ ਤੇ ਮਠਿਆਈਆਂ ਦੁਆਰਾ ਭਾਰਤੀ ਸੰਸਕ੍ਰਿਤ ਤੇ ਸੱਭਿਆਚਾਰ ਨਾਲ ਜੋੜੇ ਰੱਖਣ ਦਾ ਉਪਰਾਲਾ ਕਰਦੇ ਹਨ। ਉੱਥੇ ਹੁਣ ਇਹਨਾਂ ਵੱਲੋਂ ਪੰਜਾਬੀ ਮਾਂ ਬੋਲੀ,ਪੰਜਾਬੀ ਸਭਿਆਚਾਰ ਤੇ ਪੰਜਾਬੀਅਤ ਨੂੰ ਸਮਰਪਿਤ ਫੱਖਰੀਆਂ ਪੇਸ਼ਕਸ ਵਿਸ਼ਵ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਵਿਸ਼ੇਸ਼ ਸੋ਼ਅ 22 ਜੁਲਾਈ ਦਿਨ ਬੁੱਧਵਾਰ 2026 ਨੂੰ ਸ਼ਹਿਰ ਕਨਚੇਲੋ ਏਦ ਅਰਨੋਨੇ ਦੇ ਮਸ਼ਹੂਰ ਸਟੇਡੀਅਮ ਪਸਕੂਆਲੇ ਗਲਾਸੋ ਵਿਖੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

PunjabKesari

ਇਸ ਪੰਜਾਬੀ ਸੱਭਿਆਚਾਰ ਦੀਆਂ ਬਾਤਾਂ ਪਾਉਂਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਜਗਮੋਹਨ ਸਿੰਘ, ਗਗਨਦੀਪ ਸਿੰਘ ਤੇ ਮਨਮੀਤ ਸਿੰਘ ਨੇ ਦੱਸਿਆਂ ਕਿ ਜਨਾਬ ਹਰਭਜਨ ਮਾਨ, ਜਿਹਨਾਂ ਨੂੰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਿਆਂ 3 ਤੋਂ ਵਧੇਰੇ ਦਹਾਕੇ ਹੋ ਗਏ ਹਨ, ਉਹਨਾਂ ਦਾ ਇਹ ਪ੍ਰੋਗਰਾਮ ਪਹਿਲੀ ਵਾਰ ਕਨਚੇਲੋ ਏਦ ਅਰਨੋਨੇ (ਨਾਪੋਲੀ)ਇਟਲੀ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬੀ ਭਾਈਚਾਰੇ ਵਿੱਚ ਬਹੁਤ ਹੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਪਰਿਵਾਰਾਂ ਦੇ ਬੈਠਣ ਲਈ ਜਿੱਥੇ ਵਿਸੇ਼ਸ ਪ੍ਰਬੰਧ ਕੀਤਾ ਗਿਆ ਹੈ, ਉੱਥੇ ਇਹ ਪ੍ਰੋਗਰਾਮ ਬਿਲਕੁਲ ਨਸ਼ਾ ਮੁਕਤ ਹੋਵੇਗਾ। ਆਓ ਆਪਾਂ ਪੰਜਾਬੀਅਤ ਨੂੰ ਸਮਰਪਿਤ ਵਿੱਚ ਪ੍ਰੋਗਰਾਮ ਵਿੱਚ ਹਾਜ਼ਰੀ ਲੁਆਕੇ ਇਟਲੀ ਵਿੱਚ ਪੰਜਾਬੀ ਮਾਂ ਬੋਲੀ ਦਾ ਝੰਡਾ ਬੁ਼ਲੰਦ ਕਰੀਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Harbhajan Mann
  • Show
  • Cancello and Arnone
  • Italy
  • ਹਰਭਜਨ ਮਾਨ
  • ਸ਼ੋਅ
  • ਕਨਚੇਲੋ ਏਦ ਅਰਨੋਨੇ
  • ਇਟਲੀ

22 ਲੱਖ ਫ਼ੀਸ ਦੇ ਕੇ ਵੀ ਨਹੀਂ ਮਿਲ ਰਿਹਾ ਵਰਕ ਪਰਮਿਟ ! ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਹੋਏ ਮੰਦੇ ਹਾਲ

NEXT STORY

Stories You May Like

  • traders from 22 states unite to oppose the 0 4 fee on upi
    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • the women  s india open golf tournament will begin in gurugram
    ਮਹਿਲਾ ਇੰਡੀਆ ਓਪਨ ਗੋਲਫ਼ ਟੂਰਨਾਮੈਂਟ 22 ਅਕਤੂਬਰ ਤੋਂ ਗੁਰੂਗ੍ਰਾਮ 'ਚ ਹੋਵੇਗਾ ਸ਼ੁਰੂ
  • airstrikes in afghanistan
    ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fire on vessel in black sea
      ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
    • military plane crashes in nigeria
      ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼...
    • giant hand appear on the map of china
      ਗੂਗਲ ਮੈਪਸ 'ਚ ਚੀਨ ਦੇ ਨਕਸ਼ੇ 'ਚ ਕਿਉਂ ਦਿਸਦਾ ਹੈ ਇਹ ਵੱਡਾ ਹੱਥ?
    • big news flying plane dives in midair
      ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼! ਯਾਤਰੀਆਂ 'ਚ ਮਚਿਆ...
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • flood search in nepal
      ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • france protests
      ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
    • air strikes by ukraine
      ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +