Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    7:04:34 PM

  • us president donald trump on israel iran ceasefire

    ਈਰਾਨ-ਇਜ਼ਰਾਈਲ ਜੰਗ 'ਤੇ ਟਰੰਪ ਦਾ ਵੱਡਾ ਬਿਆਨ,...

  • vigilance bureau arrests naib tehsildar

    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ...

  • big warning regarding punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,...

  • doctor shot de ad

    ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਰਿਜ਼ਨੋ ਵਿਖੇ ਖੁੱਲੇ ਅਖਾੜੇ ਰਾਹੀਂ ਗਾਇਕ ਹਰਜੀਤ ਹਰਮਨ ਅਤੇ ਰੁਪਿੰਦਰ ਹਾਂਡਾ ਨੇ ਬੰਨੇ ਸੱਭਿਆਚਾਰਕ ਰੰਗ

INTERNATIONAL News Punjabi(ਵਿਦੇਸ਼)

ਫਰਿਜ਼ਨੋ ਵਿਖੇ ਖੁੱਲੇ ਅਖਾੜੇ ਰਾਹੀਂ ਗਾਇਕ ਹਰਜੀਤ ਹਰਮਨ ਅਤੇ ਰੁਪਿੰਦਰ ਹਾਂਡਾ ਨੇ ਬੰਨੇ ਸੱਭਿਆਚਾਰਕ ਰੰਗ

  • Edited By Vandana,
  • Updated: 17 Jun, 2025 02:14 PM
United States of America
harjit harman and rupinder handa in fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੇਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ): ਸਾਂਝਾ ਪੰਜਾਬ ਯੂ.ਐਸ.ਏ. ਦੇ ਪ੍ਰਮੋਟਰ ਬਲਵਿੰਦਰ ਸਿੰਘ ਬਾਜਵਾ ਵੱਲੋਂ ਸਥਾਨਿਕ ਨਾਂਮਵਰ ਸ਼ਖਸੀਅਤ ਅਤੇ ਸ਼ੋਅ ਪ੍ਰਬੰਧਕ ਸ. ਗੁਰਮੀਤ ਸਿੰਘ ਬਾਜਵਾ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰਕ ਗਾਇਕੀ ਵਿੱਚ ਆਪਣੀ ਸ਼ਾਨਦਾਰ ਵਿਲੱਖਣ ਪਹਿਚਾਣ ਬਣਾ ਚੁੱਕੇ ਗਾਇਕ ਹਰਜੀਤ ਹਰਮਨ ਅਤੇ ਗਾਇਕਾ ਰੁਪਿੰਦਰ ਹਾਂਡਾ ਦਾ ਖੁੱਲਾ ਅਖਾੜਾ ਫਰਿਜ਼ਨੋ ਵਿਖੇ ਲਾਇਆ ਗਿਆ। ਜਿਸ ਵਿੱਚ ਉਨ੍ਹਾਂ ਦਾ ਸਾਥ ਜਸਵੀਰ ਸਿੰਘ ਸਰਾਏ ਅਤੇ ਹੋਰ ਭਾਈਚਾਰੇ ਨੇ ਵੀ ਵੱਧ ਚੜ੍ਹ ਕੇ ਦਿੱਤਾ।

PunjabKesari

ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ਗਲੋਬਲ ਪੰਜਾਬ ਟੀ.ਵੀ. ਦੇ ਹੋਸ਼ਟ ਅਤੇ ਅੰਤਰਰਾਸ਼ਟਰੀ ਸਟੇਜ ਹੋਸਟ ਪ੍ਰਦੀਪ ਗਿੱਲ ਨੇ ਬਤੌਰ ਪ੍ਰੋਗਰਾਮ ਹੋਸਟ ਸਭ ਨੂੰ ਜੀ ਆਇਆਂ ਕਹਿੰਦਿਆਂ ਕੀਤੀ। ਜਦ ਕਿ ਗਾਇਕੀ ਦੇ ਖੁੱਲ੍ਹੇ ਅਖਾੜੇ ਦੀ ਸ਼ੁਰੂਆਤ ਸਥਾਨਕ ਗਾਇਕ ਗੁਰਦੀਪ ਧਾਲੀਵਾਲ ਨੇ ਆਪਣੇ ਗੀਤਾਂ ਰਾਹੀਂ ਕੀਤੀ। ਇਸ ਬਾਅਦ ਚੱਲਿਆ ਖੁੱਲੀ ਸੱਭਿਆਚਾਰਕ ਗਾਇਕੀ ਦਾ ਅਖਾੜਾ। ਜਿਸ ਵਿੱਚ ਗਾਇਕ ਹਰਜੀਤ ਹਰਮਨ ਨੇ ਸੁਰੂਆਤ ਆਪਣੇ ਗੀਤ “ਪੰਜਾਬ ਗੁਰਾਂ ਦੇ ਨਾਂ ਤੇ ਵੱਸਦਾ ਏ” ਨਾਲ ਕੀਤੀ। ਇਸ ਬਾਅਦ ਆਪਣੇ ਨਵੇਂ ਗੀਤ ਅਤੇ ਸਰੋਤਿਆਂ ਦੀ ਮੰਗ ਤੇ ਪੁਰਾਣੇ ਗੀਤਾਂ ਦੀ ਖੂਬ ਛਹਿਬਰ ਲਾਈ ਕਿ ਹਰ ਕੋਈ ਖ਼ਿਆਲੀ ਪੰਜਾਬ ਪਹੁੰਚਿਆ ਮਹਿਸੂਸ ਕਰ ਰਿਹਾ ਸੀ। ਇਸ ਬਾਅਦ ਵਾਰੀ ਆਈ ਮਸ਼ਹੂਰ ਗੀਤ “ਕਾਲੀ ਐਕਟਿਵਾਂ” ਵਾਲੀ ਰੁਪਿੰਦਰ ਹਾਂਡਾ ਦੀ। ਜਿਸ ਆਪਣੇ ਗੀਤਾਂ ਰਾਹੀਂ ਖਚਾ-ਖਚ ਸਰੋਤਿਆਂ ਨਾਲ ਭਰੇ ਹਾਲ ਨੂੰ ਆਪਣੇ ਨਾਲ ਨੱਚਣ ਲਾ ਦਿੱਤਾ। ਇੱਕ ਤੋਂ ਬਾਅਦ ਇੱਕ ਗੀਤ ਸਰੋਤਿਆਂ ਨੇ ਪਸੰਦ ਕੀਤਾ ਅਤੇ ਅਨੰਦ ਮਾਣਿਆ। ਇਸ ਪ੍ਰੋਗਰਾਮ ਦੀ ਇੱਕ ਖਾਸੀਅਤ ਇਹ ਵੀ ਰਹੀ ਕਿ ਚੱਲਦੇ ਪ੍ਰੋਗਰਾਮ ਵਿੱਚ ਕੋਈ ਹੋਰ ਆਈਟਮ, ਜਿਵੇਂ ਗਿੱਧਾ-ਭੰਗੜਾ ਆਦਿਕ ਨਹੀਂ ਪੇਸ਼ ਕੀਤਾ ਗਿਆ। ਇਸ ਸਰੋਤਿਆਂ ਅਤੇ ਗਾਇਕਾਂ ਵਿੱਚ ਨਿਰਵਿਘਨ ਬਣੀ ਇਕਸਾਰਤਾ ਇਸ ਪ੍ਰੋਗਰਾਮ ਨੂੰ ਨਿਰੰਤਰ ਚੱਲਦੇ ਰੱਖਣ ਵਿੱਚ ਸਹਾਇਕ ਹੋਈ।

ਪੜ੍ਹੋ ਇਹ ਅਹਿਮ ਖ਼ਬਰ-56 ਹਜ਼ਾਰ ਤੋਂ ਵੱਧ ਲੋਕਾਂ ਨੇ ਛੱਡਿਆ ਅਮਰੀਕਾ

ਇਸ ਸਮੁੱਚੇ ਪ੍ਰੋਗਰਾਮ ਦੌਰਾਨ ਸਥਾਨਕ ਰੇਡੀਓ ਹੋਸਟ ਗੁਰਦੀਪ ਸ਼ੇਰਗਿੱਲ ਨੇ ਵੀ ਸੁਰੂਆਤ ਦੌਰਾਨ ਸਰੋਤਿਆਂ ਨੂੰ ਸੰਬੋਧਨ ਕੀਤਾ। ਜਦ ਕਿ ਮੁੱਖ ਮਹਿਮਾਨ ਸ. ਨਿਰਮਲ ਸਿੰਘ ਚੰਡੀ ਹੋਰਾਂ ਨੇ ਬੋਲਦਿਆਂ ਪ੍ਰਬੰਧਕਾਂ ਅਤੇ ਸਰੋਤਿਆਂ ਨੂੰ ਅਜਿਹੇ ਚੰਗੇ ਪ੍ਰੋਗਰਾਮ ਕਰਵਾਉਣ ਲਈ ਅਤੇ ਸਫਲਤਾ ਲਈ ਵਧਾਈ ਦਿੱਤੀ। ਇਸ ਸਮੇਂ ਗਰੈਂਡ ਸਪਾਂਸਰ ਪਾਲ ਧਾਲੀਵਾਲ ਅਤੇ ਮੁੱਖ ਮਹਿਮਾਨ ਸ. ਨਿਰਮਲ ਸਿੰਘ ਚੰਡੀ ਹੋਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ਼ ਸੰਚਾਲਕ ਪ੍ਰਦੀਪ ਗਿੱਲ ਨੇ ਆਪਣੀ ਸ਼ਾਇਰੋ-ਸ਼ਾਇਰੀ ਅਤੇ ਨੋਕ-ਝੋਕ ਰਾਹੀਂ ਸ਼ਰੋਤਿਆ ਨੂੰ ਸਫਲਤਾ ਪੂਰਵਕ ਆਪਣੇ ਨਾਲ ਜੋੜੀ ਰੱਖਿਆ। ਜਦ ਕਿ ਮੁੱਖ ਪ੍ਰਮੋਟਰ ਬਲਵਿੰਦਰ ਸਿੰਘ ਬਾਜਵਾ ਨੇ ਵੀ ਆਪਣੇ ਵਿਚਾਰਾਂ ਦੇ ਨਾਲ-ਨਾਲ ਕਮੇਡੀ ਭਰੇ ਟੋਟਕੇ ਸੁਣਾ ਸਰੋਤਿਆਂ ਨੂੰ ਖੁਸ਼ ਕੀਤਾ। ਅੰਤ ਸਥਾਨਕ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸ. ਗੁਰਮੀਤ ਸਿੰਘ ਬਾਜਵਾ ਨੇ ਸਭ ਹਾਜ਼ਰੀਨ ਦਾ ਧੰਨਵਾਦ ਕੀਤਾ। ਆਪਣੇ ਸੱਭਿਆਚਾਰਕ ਵਿਰਸੇ ਦੀਆਂ ਸੁਰਾਂ ਨਾਲ ਭਰਿਆ ਅਤੇ ਪੰਜਾਬ ਦੇ ਸੁਨਹਿਰੀ ਰੰਗ ਵਿੱਚ ਰੰਗਿਆ ਇਹ ਗਾਇਕੀ ਦਾ ਅਖਾੜਾ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ। ਸਮੁੱਚੇ ਪ੍ਰੋਗਰਾਮ ਦੀ ਸਫਲਤਾ ਲਈ ਸਮੂੰਹ ਪ੍ਰਬੰਧਕ ਅਤੇ ਸਰੋਤੇ ਵਧਾਈ ਦੇ ਪਾਤਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Harjit Harman
  • Rupinder Handa
  • Fresno
  • ਹਰਜੀਤ ਹਰਮਨ
  • ਰੁਪਿੰਦਰ ਹਾਂਡਾ
  • ਫਰਿਜ਼ਨੋ

ਟਰੰਪ ਨੇ ਮੈਕਰੋਨ 'ਤੇ ਵਿੰਨ੍ਹਿਆ ਨਿਸ਼ਾਨਾ, G7 ਸੰਮੇਲਨ ਛੱਡਣ ਬਾਰੇ ਦਾਅਵੇ ਨੂੰ ਦੱਸਿਆ ਗਲਤ

NEXT STORY

Stories You May Like

  • electricity punjab powercom
    ਪੰਜਾਬ 'ਚ ਬਿਜਲੀ ਦੀ ਮੰਗ ਨੇ ਟੱਪੇ ਹੱਦ-ਬੰਨੇ, ਪਾਵਰਕਾਮ ਨੇ ਤੋੜੇ ਰਿਕਾਰਡ
  • famous punjabi singer dies in canada
    ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ
  • singer karan aujla bets more than 3 crore
    ਕੌਣ ਜਿੱਤੇਗਾ IPL 2025? ਗਾਇਕ ਕਰਨ ਔਜਲਾ ਨੇ ਪੰਜਾਬ ਕਿੰਗਜ਼ 'ਤੇ ਖੇਡਿਆ ਕਰੋੜਾਂ ਦਾ ਦਾਅ
  • hdfc bank and bank of baroda give gift    emi reduced
    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ ਨੂੰ ਦਿੱਤਾ ਤੋਹਫ਼ਾ -  ਘਟਿਆ EMI ਤਣਾਅ
  • jasvir jassi also sought votes for sanjeev arora
    ਸੰਜੀਵ ਅਰੋੜਾ ਲਈ ਕ੍ਰਿਕਟਰ ਹਰਭਜਨ ਤੇ ਸੰਜੇ ਸਿੰਘ ਨਾਲ ਗਾਇਕ ਜਸਵੀਰ ਜੱਸੀ ਨੇ ਵੀ ਮੰਗੀ ਵੋਟ
  • football tournament and cultural festival on june 15
    ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ ਟੂਰਨਾਮੈਂਟ ਤੇ ਸੱਭਿਆਚਾਰਕ ਮੇਲਾ
  • thieves target a shop in dinanagar
    ਦੀਨਾਨਗਰ ਵਿਖੇ ਚੋਰਾਂ ਨੇ ਇਕ ਦੁਕਾਨ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ
  • guru arjan dev ji  s martyrdom day celebrated
    ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਮਨਾਇਆ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
Trending
Ek Nazar
big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਿਦੇਸ਼ ਦੀਆਂ ਖਬਰਾਂ
    • trump says he not reached out to iran for peace talks
      Trump ਦਾ ਵੱਡਾ ਬਿਆਨ, ਬੋਲੇ-ਸ਼ਾਂਤੀ ਵਾਰਤਾ ਲਈ ਈਰਾਨ ਨਾਲ ਕੋਈ ਸੰਪਰਕ ਨਹੀਂ
    • indian origin suspect among 18 arrested in canada
      ਕੈਨੇਡਾ 'ਚ ਭਾਰਤੀਆਂ ਸਣੇ 18 ਲੋਕਾਂ ਖ਼ਿਲਾਫ਼ ਵੱਡੀ ਕਾਰਵਾਈ! ਹੈਰਾਨ ਕਰ ਦੇਵੇਗਾ...
    • dare not look at pakistan dar warns israel
      ਪਾਕਿਸਤਾਨ ਵੱਲ ਬੁਰੀ ਨਜ਼ਰ ਨਾਲ ਨਾ ਦੇਖੇ ਇਜ਼ਰਾਈਲ, ਡਾਰ ਨੇ ਦਿੱਤੀ ਧਮਕੀ
    • explosion at fireworks factory
      ਪਟਾਕਾ ਫੈਕਟਰੀ 'ਚ ਧਮਾਕਾ, ਨੌਂ ਲੋਕਾਂ ਦੀ ਮੌਤ, 26 ਜ਼ਖਮੀ
    • no space for jeff bezos famous billionaire is facing huge opposition
      'No Space for Jeff Bejos', ਦੁਨੀਆ ਦੇ ਮਸ਼ਹੂਰ ਅਰਬਪਤੀ ਦਾ ਹੋ ਰਿਹਾ ਭਾਰੀ...
    • harjit harman and rupinder handa in fresno
      ਫਰਿਜ਼ਨੋ ਵਿਖੇ ਖੁੱਲੇ ਅਖਾੜੇ ਰਾਹੀਂ ਗਾਇਕ ਹਰਜੀਤ ਹਰਮਨ ਅਤੇ ਰੁਪਿੰਦਰ ਹਾਂਡਾ ਨੇ...
    • flight cancel
      ਪਲੇਨ ਕ੍ਰੈਸ਼ ਮਗਰੋਂ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ Air India ਦੀ ਪਹਿਲੀ ਫਲਾਈਟ...
    • trump targets macron calls his claim about leaving g7 summit wrong
      ਟਰੰਪ ਨੇ ਮੈਕਰੋਨ 'ਤੇ ਵਿੰਨ੍ਹਿਆ ਨਿਸ਼ਾਨਾ, G7 ਸੰਮੇਲਨ ਛੱਡਣ ਬਾਰੇ ਦਾਅਵੇ ਨੂੰ...
    • guru arjan dev ji  s martyrdom day celebrated
      ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ...
    • new guidelines issued for indians living in tehran
      ਈਰਾਨ-ਇਜ਼ਰਾਈਲ ਟਕਰਾਅ ਤੇਜ਼, ਤਹਿਰਾਨ 'ਚ ਰਹਿ ਰਹੇ ਭਾਰਤੀਆਂ ਲਈ ਨਵੀਂ ਗਾਈਡਲਾਈਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +