Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:02:42 PM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਸੀਨਾ ਨੇ ‘ਸਭ ਕੁਝ ਤਬਾਹ’ ਕਰ'ਤਾ, ਸੁਧਾਰਾਂ ਨੂੰ ਲਾਗੂ ਕਰਨ ਤੋਂ ਬਾਅਦ ਚੋਣਾਂ ਕਰਾਵਾਂਗੇ : ਯੂਨਸ

INTERNATIONAL News Punjabi(ਵਿਦੇਸ਼)

ਹਸੀਨਾ ਨੇ ‘ਸਭ ਕੁਝ ਤਬਾਹ’ ਕਰ'ਤਾ, ਸੁਧਾਰਾਂ ਨੂੰ ਲਾਗੂ ਕਰਨ ਤੋਂ ਬਾਅਦ ਚੋਣਾਂ ਕਰਾਵਾਂਗੇ : ਯੂਨਸ

  • Edited By Inder Prajapati,
  • Updated: 05 Dec, 2024 05:44 AM
International
hasina has destroyed everything
  • Share
    • Facebook
    • Tumblr
    • Linkedin
    • Twitter
  • Comment

ਢਾਕਾ - ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਕਿਹਾ ਹੈ ਕਿ ਸ਼ੇਖ ਹਸੀਨਾ ਸਰਕਾਰ ਨੇ ‘ਸਭ ਕੁਝ ਤਬਾਹ’ ਕਰ ਦਿੱਤਾ ਹੈ। ਉਨ੍ਹਾਂ ਨੇ ਸੰਵਿਧਾਨਕ ਅਤੇ ਨਿਆਂ ਸੁਧਾਰਾਂ ਨੂੰ ਲਾਗੂ ਕਰਨ ਤੋਂ ਬਾਅਦ ਆਮ ਚੋਣਾਂ ਕਰਵਾਉਣ ਦੀ ਗੱਲ ਕਹੀ। ਬੰਗਲਾਦੇਸ਼ ਸੰਗਬਾਦ ਸੰਸਥਾ ਨੇ ਬੁੱਧਵਾਰ ਨੂੰ ਇਕ ਜਾਪਾਨੀ ਅਖਬਾਰ ਨੂੰ ਦਿੱਤੇ  ਗਏ ਯੂਨਸ ਦੇ ਇੰਟਰਵਿਊ ਦਾ ਹਵਾਲਾ ਦਿੰਦਿਆਂ ਇਹ ਜਾਣਕਾਰੀ ਦਿੱਤੀ। ਨੋਬਲ ਪੁਰਸਕਾਰ ਨਾਲ ਸਨਮਾਨਿਤ ਯੂਨਸ (84) ਨੇ  ਕਿਹਾ  ਕਿ ਸਾਨੂੰ  (ਚੋਣਾਂ  ਕਰਵਾਉਣ  ਤੋਂ  ਪਹਿਲਾਂ) ਅਰਥਵਿਵਸਥਾ, ਸ਼ਾਸਨ, ਨੌਕਰਸ਼ਾਹੀ ਅਤੇ ਨਿਆਪਾਲਿਕਾ ’ਚ ਵਿਆਪਕ ਸੁਧਾਰ ਕਰਨ ਦੀ ਲੋੜ ਹੈ।

ਯੂਨਸ ਨੇ ਇਕ ਵਾਰ ਫਿਰ ਕਿਹਾ ਕਿ ਬੰਗਲਾਦੇਸ਼ ’ਚ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ ਵਿਚ ਹਸੀਨਾ ਖਿਲਾਫ ਮੁਕੱਦਮੇ ਦੀ ਸੁਣਵਾਈ ਖਤਮ ਹੋਣ ਤੋਂ ਬਾਅਦ ਭਾਰਤ ਨੂੰ ਉਸ ਦੀ ਹਵਾਲਗੀ ਕਰਨੀ ਚਾਹੀਦੀ ਹੈ। ਯੂਨਸ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਫੈਸਲਾ ਆਉਣ ’ਤੇ ਅਸੀਂ ਅਧਿਕਾਰਤ ਤੌਰ ’ਤੇ ਭਾਰਤ ਨੂੰ ਇਸ  ਸਬੰਧੀ ਬੇਨਤੀ ਕਰਾਂਗੇ। ਨਾਲ ਹੀ ਉਨ੍ਹਾਂ  ਕਿਹਾ ਕਿ ਦੋਵੇਂ ਦੇਸ਼ਾਂ ਵੱਲੋਂ ਦਸਤਖਤ ਕੀਤੇ ਗਏ ਕੌਮਾਂਤਰੀ ਕਾਨੂੰਨ ਤਹਿਤ ਭਾਰਤ ਇਸ ਦੀ ਪਾਲਣਾ ਕਰਨ ਲਈ ਮਜਬੂਰ ਹੋਵੇਗਾ। ਮੁੱਖ ਸਲਾਹਕਾਰ ਨੇ ਇਹ ਵੀ ਕਿਹਾ ਕਿ ਹਿੰਦੂਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਦੀਆਂ ਚਿੰਤਾਵਾਂ ਤੱਥਾਂ ’ਤੇ ਆਧਾਰਿਤ ਨਹੀਂ ਹਨ ਅਤੇ ਜੋਕੁੱਝ ਕਿਹਾ ਜਾ ਰਿਹਾ ਹੈ, ਉਹ ‘ਕੂੜ ਪ੍ਰਚਾਰ’ ਹੈ।

  • Bangladesh
  • Mohammad Yunus
  • Sheikh Hasina

ਸਪਾਈਸਜੈੱਟ 2025 ’ਚ 15,500 ਲੋਕਾਂ ਨੂੰ ਕਰਵਾਏਗੀ ਹੱਜ ਯਾਤਰਾ

NEXT STORY

Stories You May Like

  • hasina government in bangladesh toppled through a conspiracy
    ਬੰਗਲਾਦੇਸ਼ ’ਚ ਸਾਜ਼ਿਸ਼ ਨਾਲ ਡੇਗੀ ਗਈ ਹਸੀਨਾ ਸਰਕਾਰ, ਤਖ਼ਤਾਪਲਟ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਮਿਲੇ ਸਨ ਯੂਨਸ
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • bolsonaro on elections
    'ਰੱਦ ਕਰਾਵਾਂਗੇ ਚੋਣਾਂ..!', ਕਰਾਰੀ ਹਾਰ ਮਗਰੋਂ ਬੋਲਸੋਨਾਰੋ ਨੇ ਕੀਤਾ ਵੱਡਾ ਐਲਾਨ
  • intentions of taxpayers to be proven before   cbic
    ਟੈਕਸ ਚੋਰੀ ਦੀ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਸਾਬਤ ਕਰਨੀ ਹੋਵੇਗੀ ਕਰਦਾਤਿਆਂ ਦੇ ਇਰਾਦੇ : CBIC
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • us midterm elections
    ਅਮਰੀਕੀ ਮਿਡਟਰਮ ਚੋਣਾਂ 'ਤੇ ਟਿਕੀਆਂ ਦੁਨੀਆ ਦੀਆਂ ਚੋਣਾਂ ! ਲੈਟਿਨ ਵੋਟਰ ਨਿਭਾਉਣਗੇ ਸਭ ਤੋਂ ਅਹਿਮ ਰੋਲ
  • amul  nandani has also increased the prices of ghee and butter
    Amul ਤੋਂ ਬਾਅਦ ਹੁਣ ਇਸ ਕੰਪਨੀ ਨੇ ਵੀ ਵਧਾਏ ਘਿਓ-ਮੱਖਣ ਦੇ ਭਾਅ, ਨਵੀਆਂ ਦਰਾਂ ਅੱਜ ਤੋਂ ਲਾਗੂ
  • a major blow to pakistan
    ਪਾਕਿਸਤਾਨ ਨੂੰ ਵੱਡਾ ਝਟਕਾ: ਸੁਧਾਰਾਂ 'ਚ ਨਾਕਾਮੀ ਤੋਂ ਖਤਰੇ 'ਚ ਪਿਆ EU ਦਾ GSP+ ਦਰਜਾ!
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bus dumper collision
      ਪਾਕਿਸਤਾਨ : ਬੱਸ ਤੇ ਡੰਪਰ ਟਰੱਕ ਦੀ ਟੱਕਰ ; ਅੱਠ ਲੋਕਾਂ ਦੀ ਮੌਤ, 29 ਜ਼ਖਮੀ
    • china blocks softbank  s  5 4 billion acquisition of abb robotics unit
      ਚੀਨ ਨੇ ਸਾਫਟਬੈਂਕ ਦੇ 5.4 ਬਿਲੀਅਨ ਡਾਲਰ ਦੇ ABB ਰੋਬੋਟਿਕਸ ਯੂਨਿਟ ਦੇ ਐਕਵਾਇਰ...
    • india  brahmos missile  philippines  report
      ਭਾਰਤ ਤੋਂ ਬ੍ਰਹਿਮੋਸ ਮਿਜ਼ਾਈਲਾਂ ਖਰੀਦੇਗਾ ਫਿਲੀਪੀਨਜ਼, ਅੰਤਿਮ ਦੌਰ 'ਚ ਗੱਲਬਾਤ
    • diwali greetings
      ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਦਿੱਤਾ...
    • pakistan s most famous prisoner
      ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ
    • former pro democracy lawmaker  sentenced
      ਮਕਾਊ : ਰਾਸ਼ਟਰੀ ਸੁਰੱਖਿਆ ਸਬੰਧਿਤ ਮਾਮਲੇ 'ਚ ਲੋਕਤੰਤਰ ਪੱਖੀ ਸਾਬਕਾ ਸੰਸਦ ਮੈਂਬਰ...
    • polio case
      ਪਾਕਿਸਤਾਨ 'ਚ ਪੋਲੀਓ ਦਾ ਨੌਵਾਂ ਮਾਮਲਾ ਆਇਆ ਸਾਹਮਣੇ
    • chinas economic policy and imbalances
      ਚੀਨ ਦੀ ਆਰਥਿਕ ਨੀਤੀ ਤੇ ਅਸੰਤੁਲਨ, ਫੋਰਨ ਅਫੇਅਰਜ਼ ਦੀ ਵਿਸ਼ੇਸ਼ ਰਿਪੋਰਟ
    • macau former prodemocracy lawmaker au kam sen
      ਮਕਾਊ: ਸਾਬਕਾ ਲੋਕਤੰਤਰ ਪੱਖੀ ਸੰਸਦ ਮੈਂਬਰ ਔ ਕਾਮ ਸੈਨ ਨੂੰ 12.5 ਸਾਲ ਦੀ ਕੈਦ
    • trilateral defense agreement
      ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +