Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    7:41:28 PM

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • resolution passed in punjab vidhan sabha against sir

    SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ...

  • route diversions jalandhar occasion of valmiki jayanti traffic police route plan

    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ

INTERNATIONAL News Punjabi(ਵਿਦੇਸ਼)

ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ

  • Edited By Sandeep Kumar,
  • Updated: 27 Sep, 2026 07:25 AM
United States of America
havoc caused by nor easter storm in the us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਮਰੀਕਾ ਦੇ ਪੂਰਬੀ ਤੱਟ (ਈਸਟ ਕੋਸਟ) 'ਤੇ 'ਨੌਰ ਈਸਟਰ' (Nor'easter) ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ ਵਾਸ਼ਿੰਗਟਨ ਡੀ.ਸੀ. ਤੋਂ ਲੈ ਕੇ ਉੱਤਰ-ਪੂਰਬੀ ਰਾਜ ਮੇਨ (Maine) ਤੱਕ ਤੇਜ਼ ਹਵਾਵਾਂ, ਭਾਰੀ ਬਾਰਿਸ਼ ਅਤੇ ਤੱਟਵਰਤੀ ਇਲਾਕਿਆਂ ਵਿੱਚ ਹੜ੍ਹ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਇਸ ਖਰਾਬ ਮੌਸਮ ਕਾਰਨ ਹਵਾਈ ਸੇਵਾਵਾਂ ਦੇ ਨਾਲ-ਨਾਲ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। 

425 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪ੍ਰੇਸ਼ਾਨ

ਤੂਫ਼ਾਨ ਦੇ ਚੱਲਦਿਆਂ ਵੀਕਐਂਡ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਦੀ ਖਰਾਬੀ ਕਾਰਨ ਅਮਰੀਕਾ ਨਾਲ ਜੁੜੀਆਂ ਲਗਭਗ 425 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ 1,338 ਉਡਾਣਾਂ ਵਿੱਚ ਦੇਰੀ ਦਰਜ ਕੀਤੀ ਗਈ।

A powerful nor’easter slammed the Mid-Atlantic coast on Saturday, flooding communities along the Jersey Shore.

The National Weather Service issued a coastal flood warning for the area, noting that residents could see two to three feet of inundation above ground level in… pic.twitter.com/era5mYt1Vf

— CBS News (@CBSNews) September 26, 2026

ਹਜ਼ਾਰਾਂ ਘਰਾਂ 'ਚ ਪਸਰਿਆ ਹਨ੍ਹੇਰਾ 

ਤੂਫ਼ਾਨ ਕਾਰਨ ਡਿੱਗੇ ਰੁੱਖਾਂ, ਟਾਹਣੀਆਂ ਅਤੇ ਬਿਜਲੀ ਦੀਆਂ ਤਾਰਾਂ ਕਾਰਨ ਕਈ ਸ਼ਹਿਰਾਂ ਦੀ ਬਿਜਲੀ ਗੁੱਲ ਹੋ ਗਈ। ਨਿਊ ਜਰਸੀ, ਕਨੈਕਟੀਕਟ, ਨਿਊਯਾਰਕ ਅਤੇ ਪੈਨਸਿਲਵੇਨੀਆ ਵਿੱਚ ਹਜ਼ਾਰਾਂ ਘਰਾਂ, ਦੁਕਾਨਾਂ ਅਤੇ ਦਫ਼ਤਰਾਂ ਦੀ ਬਿਜਲੀ ਚਲੀ ਗਈ। ਸ਼ਨੀਵਾਰ ਦੁਪਹਿਰ ਤੱਕ ਇਨ੍ਹਾਂ ਚਾਰ ਰਾਜਾਂ ਵਿੱਚ 88,000 ਤੋਂ ਵੱਧ ਘਰ ਅਤੇ ਦਫ਼ਤਰ ਬਿਜਲੀ ਤੋਂ ਵਾਂਝੇ ਸਨ, ਜਦੋਂ ਕਿ ਇਸ ਤੋਂ ਪਹਿਲਾਂ ਇਹ ਗਿਣਤੀ 1.19 ਲੱਖ ਤੋਂ ਵੀ ਵੱਧ ਸੀ। ਲੌਂਗ ਆਈਲੈਂਡ ਵਿੱਚ ਵੀ ਲਗਭਗ 13,300 ਗਾਹਕ ਬਿਜਲੀ ਤੋਂ ਬਿਨਾਂ ਰਹੇ, ਹਾਲਾਂਕਿ ਬਿਜਲੀ ਕੰਪਨੀ (PSEG Long Island) ਨੇ 34,600 ਤੋਂ ਵੱਧ ਪ੍ਰਭਾਵਿਤ ਗਾਹਕਾਂ ਦੀ ਬਿਜਲੀ ਬਹਾਲ ਕਰ ਦਿੱਤੀ ਹੈ।

PunjabKesari

ਕਈ ਰਾਜਾਂ 'ਚ ਐਮਰਜੈਂਸੀ ਦਾ ਐਲਾਨ 

ਅਮਰੀਕਾ ਦੀ ਨੈਸ਼ਨਲ ਵੈਦਰ ਸਰਵਿਸ ਨੇ ਸੋਮਵਾਰ ਤੱਕ ਮਿਡ-ਅਟਲਾਂਟਿਕ ਅਤੇ ਨਿਊ ਇੰਗਲੈਂਡ ਦੇ ਇਲਾਕਿਆਂ ਵਿੱਚ ਖਰਾਬ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਤੱਟਵਰਤੀ ਹੜ੍ਹ, ਸਮੁੰਦਰ ਵਿੱਚ ਖਤਰਨਾਕ ਲਹਿਰਾਂ, ਤੇਜ਼ ਹਵਾਵਾਂ ਦੇ ਬੁੱਲੇ ਅਤੇ ਭਾਰੀ ਬਾਰਿਸ਼ ਦਾ ਅਲਰਟ ਹੈ। ਗੰਭੀਰ ਸਥਿਤੀ ਨੂੰ ਦੇਖਦੇ ਹੋਏ ਨਿਊਯਾਰਕ ਸ਼ਹਿਰ ਸਮੇਤ ਨਿਊਯਾਰਕ ਅਤੇ ਨਿਊ ਜਰਸੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਕਨੈਕਟੀਕਟ ਨੇ ਆਪਣੇ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੂੰ ਸਰਗਰਮ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • USA
  • Noreaster storm
  • Flight cancellations
  • Power supply
  • State of emergency declared
  • ਅਮਰੀਕਾ
  • ਨੌਰ ਈਸਟਰ ਤੂਫ਼ਾਨ
  • ਫਲਾਈਟਾਂ ਰੱਦ
  • ਬਿਜਲੀ ਸਪਲਾਈ
  • ਐਮਰਜੈਂਸੀ ਦਾ ਐਲਾਨ

ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ ਕੀਤਾ ਡਾਟਾ

NEXT STORY

Stories You May Like

  • us cancels visas
    ਅਮਰੀਕਾ 'ਚ ਵਸਣ ਦੇ ਸੁਪਨਿਆਂ ਨੂੰ ਵੱਡਾ ਝਟਕਾ ; ਰੱਦ ਹੋਏ 3 ਲੱਖ ਤੋਂ ਵੱਧ ਵੀਜ਼ੇ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • panama earthquake
    ਪਨਾਮਾ 'ਚ ਭੂਚਾਲ ਦਾ ਕਹਿਰ ! 18 ਘੰਟੇ 'ਚ ਲੱਗੇ 100 ਤੋਂ ਵੱਧ ਝਟਕੇ, 400 ਇਮਾਰਤਾਂ ਨੂੰ ਪੁੱਜਾ ਨੁਕਸਾਨ
  • legendary music director who composed music for over 400 films has passed away
    400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ ਦਿਹਾਂਤ ! ਇੰਡਸਟਰੀ 'ਚ ਪਸਰਿਆ ਮਾਤਮ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • man arrested with 400 pregabalin capsules
    400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
  • ajay devgn  s   drishyam  the conclusion   crosses rs 400 crore globally
    'ਦ੍ਰਿਸ਼ਯਮ 3' ਦਾ ਵੱਡਾ ਧਮਾਕਾ: 400 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਫ਼ਿਲਮ
  • houthis saudi arabia airport
    ਹੂਤੀ ਹਮਲਿਆਂ ਕਾਰਨ ਸਾਊਦੀ 'ਚ ਫ਼ਸੇ ਹਜ਼ਾਰਾਂ ਹਾਜੀ ! ਰੱਦ ਹੋਈਆਂ ਫਲਾਈਟਾਂ ਨੇ ਹੋਰ ਵਧਾਈ ਮੁਸ਼ਕਲ
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • most polluted city
      ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...
    • russia attacked ukraine with missiles and drones
      ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕ੍ਰੇਨ ’ਤੇ ਕੀਤਾ ਹਮਲਾ
    • ban imposed on a mexican
      ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...
    • shutdown west bank
      ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ
    • pope leo xiv cancelled his visit
      ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ
    • indians in yemen
      ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ
    • quake hits tibet
      ਤਿੱਬਤ 'ਚ ਸ਼ਕਤੀਸ਼ਾਲੀ ਭੂਚਾਲ ; 16 ਲੋਕਾਂ ਦੀ ਮੌਤ ਤੇ  75 ਤੋਂ ਵਧੇਰੇ ਜ਼ਖਮੀ
    • indian student arrival in us drop
      ਭਾਰਤੀਆਂ ਦਾ ਅਮਰੀਕਾ ਤੋਂ ਹੋਇਆ ਮੋਹ ਭੰਗ ! ਅਗਸਤ 'ਚ 39 ਫੀਸਦੀ ਘਟੀਆਂ ਸਟੂਡੈਂਟ...
    • indian man wins jackpot
      UAE'ਚ ਭਾਰਤੀ ਸ਼ਖ਼ਸ ਨੇ ਜਿੱਤਿਆ 2,58,00,02,000.00 ਦਾ ਜੈਕਪਾਟ ! ਇਕ ਸਾਲ ਦੇ...
    • minor hindu girl  who had been abducted  recovered in balochistan
      ਬਲੋਚਿਸਤਾਨ ’ਚ ਅਗਵਾ ਨਾਬਾਲਗ ਹਿੰਦੂ ਲੜਕੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +