Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    10:30:19 AM

  • weather will remain extremely bad in punjab for 5 days

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ...

  • gas cylinders will not be available after august 15

    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ...

  • chandigarh 4 youths drowned

    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ...

  • gas cylinder becomes cheaper by more than rs 200

    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • SFJ ਯੂ.ਕੇ. ਨੂੰ ਵੱਡਾ ਝਟਕਾ, ਗੁਰਪਤਵੰਤ ਸਿੰਘ ਪੰਨੂੰ ਦੀ ਅਰਜ਼ੀ ’ਤੇ ਸੁਣਵਾਈ ਜਾਰੀ

INTERNATIONAL News Punjabi(ਵਿਦੇਸ਼)

SFJ ਯੂ.ਕੇ. ਨੂੰ ਵੱਡਾ ਝਟਕਾ, ਗੁਰਪਤਵੰਤ ਸਿੰਘ ਪੰਨੂੰ ਦੀ ਅਰਜ਼ੀ ’ਤੇ ਸੁਣਵਾਈ ਜਾਰੀ

  • Edited By Inder Prajapati,
  • Updated: 25 Jun, 2025 08:59 PM
International
hearing on gurpatwant singh pannun application continues
  • Share
    • Facebook
    • Tumblr
    • Linkedin
    • Twitter
  • Comment

ਲੰਡਨ – ਬਰਤਾਨਵੀ ਸਿਆਸੀ ਵਾਤਾਵਰਨ ਵਿੱਚ ਇੱਕ ਹੋਰ ਗੂੰਜਦਾਰ ਮਾਮਲਾ ਸਾਹਮਣੇ ਆਇਆ ਜਿੱਥੇ ਬ੍ਰਿਟੇਨ ਦੇ ਟੋਰੀ ਪੀਅਰ ਲਾਰਡ ਰਮਿੰਦਰ ਸਿੰਘ ਰੇਂਜਰ ਵਿਰੁੱਧ ਸਿੱਖਸ ਫਾਰ ਜਸਟਿਸ ਯੂ.ਕੇ. ਅਤੇ ਅਮਰੀਕਾ ਅਧਾਰਤ ਖਾਲਿਸਤਾਨ ਆਗੂ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਬਦਨਾਮੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ। ਹੁਣ ਲੰਡਨ ਹਾਈ ਕੋਰਟ ਨੇ ਸਿੱਖਸ ਫਾਰ ਜਸਟਿਸ ਦੀ ਯੂ.ਕੇ. ਸ਼ਾਖਾ ਵੱਲੋਂ ਕੀਤੀ ਅਰਜ਼ੀ ਰੱਦ ਕਰ ਦਿੱਤੀ ਹੈ ਪਰ ਗੁਰਪਤਵੰਤ ਸਿੰਘ ਪੰਨੂੰ ਦੀ ਵਿਅਕਤੀਗਤ ਅਰਜ਼ੀ ‘ਤੇ ਕਾਰਵਾਈ ਅਜੇ ਵੀ ਜਾਰੀ ਰਹੇਗੀ।

ਮਾਮਲਾ ਨਵੰਬਰ 2021 ਵਿੱਚ ਸ਼ੁਰੂ ਹੋਇਆ ਸੀ, ਜਦੋਂ ਲਾਰਡ ਰੇਂਜਰ ਨੇ ਦੀ ਪਾਕਿਸਤਾਨ ਡੇਲੀ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ “ਪੰਨੂੰ ਸਿੱਖੀ ਦੀ ਪਾਲਣਾ ਨਹੀਂ ਕਰਦਾ” ਅਤੇ ਉਹ ਅਤੇ SFJ ਲੋਕਾਂ ਨੂੰ ਪੰਜਾਬ ਵਿੱਚ ਸਿੱਖਾਂ ਦੀ ਹਾਲਤ ਬਾਰੇ “ਗੁੰਮਰਾਹ ਕਰ ਰਹੇ ਹਨ”। ਇਸ ਤੋਂ ਇਲਾਵਾ, 1 ਫਰਵਰੀ 2022 ਨੂੰ ਕੀਤੀ ਟਵੀਟ ਵਿੱਚ ਵੀ ਲਾਰਡ ਰੇਂਜਰ ਨੇ ਪੰਨੂੰ ਨੂੰ “ਖੁਦਗਰਜ਼ ਇਨਸਾਨ” ਦੱਸਿਆ ਜੋ “ਭਾਰਤ ਦੇ ਦੁਸ਼ਮਣਾਂ” ਵੱਲੋਂ ਫੰਡ ਲੈਂਦਾ ਹੈ ਦਿਸ ਦਾ ਇਸ਼ਾਰਾ ਪਾਕਿਸਤਾਨ ਵੱਲ ਸੀ।

SFJ ਅਤੇ ਪੰਨੂੰ ਨੇ ਦਲੀਲ ਦਿੱਤੀ ਕਿ ਇਹ ਟਿੱਪਣੀਆਂ ਉਨ੍ਹਾਂ ਦੀ ਇਮਾਨਦਾਰੀ, ਵਿਦੇਸ਼ੀ ਦਾਨਦਾਤਾਵਾਂ ਤੇ ਅੰਦੋਲਨ ਦੀ ਨਿੱਜਤਾ ‘ਤੇ ਸਵਾਲ ਉਠਾਉਂਦੀਆਂ ਹਨ। ਵਕੀਲ ਡੇਵਿਡ ਲੇਮਰ ਨੇ ਅਦਾਲਤ ਵਿੱਚ ਕਿਹਾ ਕਿ ਇਹ ਲੇਖ ਪੜ੍ਹਨ ਵਾਲਿਆਂ ਨੂੰ ਇਹ ਸਮਝ ਆ ਸਕਦੀ ਸੀ ਕਿ ਯੂਕੇ ਦੀ ਸਿੱਖਸ ਫਾਰ ਜਸਟਿਸ ਸ਼ਾਖਾ ਵੀ ਕਿਸੇ ਤਰ੍ਹਾਂ ਭਾਰਤ ਵੱਲੋਂ ਅੱਤਵਾਦੀ ਐਲਾਨ ਕੀਤੀ ਸੰਸਥਾ ਹੈ ਪਰ ਜਸਟਿਸ ਜੇ (Justice Jay) ਨੇ ਸਿੱਖਸ ਫਾਰ ਜਸਟਿਸ ਦੀ ਯੂ.ਕੇ. ਸ਼ਾਖਾ ਦੀ ਅਰਜ਼ੀ ਰੱਦ ਕਰਦਿਆਂ ਕਿਹਾ ਮੈਂ ਇਹ ਨਹੀਂ ਮੰਨ ਸਕਦਾ ਕਿ ਲੇਖ ਵਿੱਚ ਕਿਤੇ ਵੀ ਯੂ.ਕੇ. ਵਾਲੀ ਸਿੱਖਸ ਫਾਰ ਜਸਟਿਸ ਦੀ ਗੱਲ ਕੀਤੀ ਗਈ ਹੈ। ਲੇਖ ਦੀ ਭਾਸ਼ਾ ਅਤੇ ਸੰਦਰਭ ਸਿਰਫ਼ ਅਮਰੀਕਾ ਅਧਾਰਤ ਸਿੱਖਸ ਫਾਰ ਜਸਟਿਸ ਤੇ ਲਾਗੂ ਹੁੰਦੇ ਹਨ। ਲਾਰਡ ਰੇਂਜਰ ਦੇ ਵਕੀਲ ਵਿਲੀਅਮ ਬੈਨੇਟ ਕੇ.ਸੀ. ਨੇ ਵੀ ਆਪਣੇ ਦਲੀਲਾਂ ਵਿੱਚ ਕਿਹਾ ਕਿ ਲੇਖ ਵਿੱਚ ਕਿਸੇ ਵੀ ਗੁੱਪਤ ਸਾਜ਼ਿਸ਼ ਜਾਂ ਪਾਕਿਸਤਾਨ ਵੱਲੋਂ ਫੰਡ ਮਿਲਣ ਦੀ ਝੂਠੀ ਗੱਲ ਨਹੀਂ ਕੀਤੀ ਗਈ। ਪੰਨੂੰ ਦੀ ਵਿਅਕਤੀਗਤ ਸ਼ਿਕਾਇਤ ’ਤੇ ਅਗਲੀ ਸੁਣਵਾਈ ਹਾਲੇ ਹੋਣੀ ਬਾਕੀ ਹੈ, ਜਿਸ ਵਿੱਚ ਲਾਰਡ ਰੇਂਜਰ ਵੱਲੋਂ ਕੀਤੀਆਂ ਟਿੱਪਣੀਆਂ ਦੀ ਕਾਨੂੰਨੀ ਜਾਂਚ ਹੋਵੇਗੀ।

  • Gurpatwant Singh Pannun
  • Lord Raminder Singh Ranger
  • London High Court

ਈਰਾਨ ਨੇ ਮੰਨਿਆ-ਸਾਡੇ ਪ੍ਰਮਾਣੂ ਟਿਕਾਣਿਆਂ ਨੂੰ ਨੁਕਸਾਨ ਪਹੁੰਚਿਆ

NEXT STORY

Stories You May Like

  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • court proceedings in case against bikram majithia stayed
    ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ
  • sfj calls on kashmiris to target and disrupt the indian parliament session
    SFJ ਵੱਲੋਂ ਕਸ਼ਮੀਰੀਆਂ ਨੂੰ 5 ਅਗਸਤ ਨੂੰ ਦਿੱਲੀ 'ਚ ਭਾਰਤੀ ਸੰਸਦ ਦੇ ਸੈਸ਼ਨ ਨੂੰ ਨਿਸ਼ਾਨਾ ਬਣਾ ਕੇ ਬੰਦ ਕਰਨ ਦਾ ਸੱਦਾ
  • twisha sharma murder case
    ਟਵਿਸ਼ਾ ਸ਼ਰਮਾ ਕਤਲ ਕੇਸ: ਸੱਸ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ, ਅਦਾਲਤ ਨੇ ਕਿਹਾ- 'ਦੋਸ਼ ਬੇਹੱਦ ਗੰਭੀਰ'
  • protest  high court friday hearing
    CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rebeca grynspan leads
      ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਦੌੜ 'ਚ ਕੋਸਟਾ ਰੀਕਾ ਦੇ ਗ੍ਰੀਨਸਪਨ ਅੱਗੇ
    • coal miine iincident
      ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ
    • pm modi visit pakistan
      ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼...
    • nepali national identified
      ਕੁਵੈਤ 'ਚ ਮਾਰੇ ਗਏ ਨੇਪਾਲੀ ਵਿਅਕਤੀ ਦੀ ਹੋਈ ਪਛਾਣ
    • mountaineers missing
      ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...
    • indian origin american surgeon removes brain tumor
      ਭਾਰਤੀ ਮੂਲ ਦੇ ਅਮਰੀਕੀ ਸਰਜਨ ਦਾ ਕਮਾਲ ! ਨੱਕ ਰਾਹੀਂ ਕੱਢਿਆ 'ਗੋਲਫ ਬਾਲ' ਦੇ...
    • agreement signed
      ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...
    • indian truck drivers arrested in us
      ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !  MEA ਦਾ ਅਹਿਮ ਬਿਆਨ ਆਇਆ...
    • india  brics summit  bangladeshi pm
      ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ,...
    • working has become difficult for women journalists in pakistan
      ਪਾਕਿਸਤਾਨ 'ਚ ਮਹਿਲਾ ਪੱਤਰਕਾਰਾਂ ਲਈ ਕੰਮ ਕਰਨਾ ਹੋਇਆ ਔਖਾ ! ਹਰ ਰੋਜ਼ ਕਰਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +