Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    9:58:22 AM

  • airstrike by saudi arabia

    ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ...

  • sit to question majithia and jagdish bhola today

    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼...

  • student protests spiral out of control in france

    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ:...

  • sunny enclave  speeding car  vehicles

    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ ਪੂਰਾ ਯੂਰਪ

INTERNATIONAL News Punjabi(ਵਿਦੇਸ਼)

ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ ਪੂਰਾ ਯੂਰਪ

  • Edited By Harpreet Singh,
  • Updated: 04 Jul, 2026 10:20 AM
International
heatwave effect
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੂਰੀ ਧਰਤੀ ਇਸ ਸਮੇਂ ਅੱਗ ਦਾ ਗੋਲਾ ਬਣੀ ਹੋਈ ਹੈ। ਦੁਨੀਆ ਭਰ ਦੇ ਜ਼ਿਆਦਾਤਰ ਦੇਸ਼ ਇਸ ਸਮੇਂ ਸਾੜ ਦੇਣ ਵਾਲੀ ਗਰਮੀ ਨਾਲ ਜੂਝ ਰਹੇ ਹਨ, ਜਿਸ ਕਾਰਨ ਜਨਤਾ ਦਾ ਹਾਲ ਬੇਹਾਲ ਹੋਇਆ ਪਿਆ ਹੈ। ਇਸੇ ਦੌਰਾਨ ਸਾਲ ਦੇ ਜ਼ਿਆਦਾਤਰ ਸਮੇਂ ਠੰਡਾ ਰਹਿਣ ਵਾਲਾ ਯੂਰਪ ਵੀ ਕਹਿਰ ਦੀ ਗਰਮੀ ਅਤੇ ਰਿਕਾਰਡ ਤੋੜ ਹੀਟਵੇਵ ਦੀ ਲਪੇਟ ’ਚ ਹੈ।

ਫ਼ਰਾਂਸ ’ਚ ਜੂਨ ਦੇ ਆਖ਼ਰੀ ਹਫ਼ਤੇ ਦੌਰਾਨ ਗਰਮੀ ਨਾਲ ਮੌਤਾਂ ਦੀ ਗਿਣਤੀ ’ਚ ਖ਼ਤਰਨਾਕ ਉਛਾਲ ਦਰਜ ਕੀਤਾ ਗਿਆ ਹੈ। ਫ਼ਰਾਂਸੀਸੀ ਅਧਿਕਾਰੀਆਂ ਮੁਤਾਬਕ ਸਿਰਫ ਇਕ ਹਫ਼ਤੇ ’ਚ 2000 ਤੋਂ ਵੱਧ ਮੌਤਾਂ ਦਰਜ ਹੋਈਆਂ ਹਨ, ਜਿਸ ਨੇ ਪੂਰੇ ਯੂਰਪ ’ਚ ਚਿੰਤਾ ਵਧਾ ਦਿੱਤੀ ਹੈ। ਫ਼ਰਾਂਸ ਦੀ ਸਿਹਤ ਮੰਤਰੀ ਸਟੇਫ਼ਨੀ ਰਿਸਟ ਨੇ ਕਿਹਾ ਕਿ ਜੂਨ ਦੇ ਆਖਰੀ ਹਫ਼ਤੇ ’ਚ ਮੌਤਾਂ ’ਚ 29 ਫੀਸਦੀ ਦਾ ਵਾਧਾ ਹੋਇਆ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ’ਚ ਇਸ ਦਾ ਅਸਰ ਸਭ ਤੋਂ ਜ਼ਿਆਦਾ ਦੇਖਿਆ ਗਿਆ।

PunjabKesari

ਫਰਾਂਸ ’ਚ ਟੁੱਟਿਆ ਗਰਮੀ ਦਾ ਰਿਕਾਰਡ
24 ਜੂਨ ਨੂੰ ਫ਼ਰਾਂਸ ਨੇ ਦੇਸ਼ਵਿਆਪੀ ਔਸਤ ਤਾਪਮਾਨ ਦੇ ਲਿਹਾਜ਼ ਨਾਲ ਆਪਣਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ। ਰਾਜਧਾਨੀ ਪੈਰਿਸ ’ਚ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਜਦਕਿ ਦੇਸ਼ ਦੇ ਅੱਧੇ ਹਿੱਸੇ ’ਚ ਰੈੱਡ ਹੀਟ ਅਲਰਟ ਜਾਰੀ ਕਰਨਾ ਪਿਆ। ਫ਼ਰਾਂਸ ਦੀ ਜਨਤਕ ਸਿਹਤ ਏਜੰਸੀ ਅਨੁਸਾਰ 22 ਤੋਂ 28 ਜੂਨ ਦੇ ਵਿਚਕਾਰ 2025 ਵਾਧੂ ਮੌਤਾਂ ਦਰਜ ਹੋਈਆਂ। ਇਕੱਲੇ ਪੈਰਿਸ ਖੇਤਰ ’ਚ ਮੌਤਾਂ ’ਚ 62 ਫੀਸਦੀ ਤੱਕ ਵਾਧਾ ਹੋਇਆ ਹੈ।

ਬੈਲਜੀਅਮ ’ਚ 1222 ਵਾਧੂ ਮੌਤਾਂ
ਫਰਾਂਸ ਤੋਂ ਇਲਾਵਾ ਬੈਲਜੀਅਮ ਅਤੇ ਨੀਦਰਲੈਂਡਸ ’ਚ ਵੀ ਗਰਮੀ ਨੇ ਹਾਲਾਤ ਗੰਭੀਰ ਕਰ ਦਿੱਤੇ ਹਨ। ਬੈਲਜੀਅਮ ’ਚ ਹੀਟਵੇਵ ਦੌਰਾਨ 1222 ਵਾਧੂ ਮੌਤਾਂ ਦਰਜ ਹੋਈਆਂ, ਜੋ ਆਮ ਨਾਲੋਂ 39 ਫੀਸਦੀ ਜ਼ਿਆਦਾ ਹਨ। ਇਨ੍ਹਾਂ ’ਚ ਲੱਗਭਗ ਅੱਧੇ ਲੋਕ 85 ਸਾਲ ਤੋਂ ਵੱਧ ਉਮਰ ਦੇ ਸਨ। ਨੀਦਰਲੈਂਡਸ ’ਚ ਵੀ ਰਿਕਾਰਡ ਗਰਮੀ ਕਾਰਨ ਕਰੀਬ 480 ਵਾਧੂ ਮੌਤਾਂ ਦੀ ਪੁਸ਼ਟੀ ਹੋਈ ਹੈ। ਇੱਥੇ ਤਾਪਮਾਨ ਕਈ ਇਲਾਕਿਆਂ ’ਚ 40 ਡਿਗਰੀ ਦੇ ਕਰੀਬ ਪਹੁੰਚ ਗਿਆ ਸੀ।

PunjabKesari

ਫਿਰ ਵਧੇਗਾ ਤਾਪਮਾਨ
ਮੌਸਮ ਏਜੰਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ’ਚ ਯੂਰਪ ’ਚ ਇਕ ਹੋਰ ਖ਼ਤਰਨਾਕ ਗਰਮੀ ਦੀ ਲਹਿਰ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਜ਼ੋਰੇਸ ਖੇਤਰ ਤੋਂ ਬਣ ਰਿਹਾ ਹਾਈ ਪ੍ਰੈਸ਼ਰ ਸਿਸਟਮ ਪੁਰਤਗਾਲ ਅਤੇ ਸਪੇਨ ਵੱਲ ਵਧ ਰਿਹਾ ਹੈ, ਜਿਸ ਨਾਲ ਫ਼ਰਾਂਸ ਅਤੇ ਦੱਖਣੀ ਬ੍ਰਿਟੇਨ ’ਚ ਤਾਪਮਾਨ ਫਿਰ ਤੇਜ਼ੀ ਨਾਲ ਵਧੇਗਾ। ਫ਼ਰਾਂਸ ਦੇ ਦੱਖਣੀ ਹਿੱਸਿਆਂ ’ਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅੰਦਾਜ਼ਾ ਹੈ। ਬੋਰਡੋ, ਟੂਲੂਜ਼ ਅਤੇ ਏਜੇਨ ਵਰਗੇ ਸ਼ਹਿਰਾਂ ’ਚ 36 ਤੋਂ 37 ਡਿਗਰੀ ਤਾਪਮਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫ਼ਰਾਂਸ ਦੇ ਪ੍ਰਧਾਨ ਮੰਤਰੀ ਸੇਬੇਸਟੀਅਨ ਲੇਕੋਰਨੂ ਨੇ ਦੱਸਿਆ ਕਿ ਗਰਮੀਆਂ ਦੀ ਸ਼ੁਰੂਆਤ ਤੋਂ ਹੁਣ ਤੱਕ ਕਰੀਬ 7000 ਥਾਵਾਂ ’ਤੇ ਅੱਗ ਲੱਗ ਚੁੱਕੀ ਹੈ ਅਤੇ ਲੱਗਭਗ 8700 ਹੈਕਟੇਅਰ ਖੇਤਰ ਸੜ ਚੁੱਕਾ ਹੈ।

ਸਪੇਨ ਅਤੇ ਪੁਰਤਗਾਲ ਵੀ ਸੰਕਟ ’ਚ
ਯੂਰਪ ਦੇ ਇਬੇਰੀਅਨ ਪ੍ਰਾਇਦੀਪ ਮਤਲਬ ਸਪੇਨ ਅਤੇ ਪੁਰਤਗਾਲ ’ਚ ਵੀ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਪੁਰਤਗਾਲ ਸਰਕਾਰ ਨੇ ਮੰਗਲਵਾਰ ਰਾਤ ਤੱਕ ਰਾਸ਼ਟਰੀ ਅਲਰਟ ਐਲਾਨ ਕੀਤਾ ਹੈ। ਕਈ ਇਲਾਕਿਆਂ ’ਚ ਤਾਪਮਾਨ 40 ਡਿਗਰੀ ਤੋਂ ਉੱਪਰ ਜਾਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦਕਿ ਰਾਤ ਦਾ ਤਾਪਮਾਨ ਵੀ 25 ਡਿਗਰੀ ਤੋਂ ਹੇਠਾਂ ਨਹੀਂ ਜਾ ਰਿਹਾ। ਸਪੇਨ ’ਚ ਦੱਖਣ-ਪੱਛਮੀ ਹਿੱਸਿਆਂ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਕਈ ਇਲਾਕਿਆਂ ’ਚ ਪਾਰਾ 40 ਡਿਗਰੀ ਤੱਕ ਪਹੁੰਚ ਸਕਦਾ ਹੈ।

PunjabKesari

ਡੁੱਬਣ ਨਾਲ ਵੀ ਵਧੀਆਂ ਮੌਤਾਂ
ਫ਼ਰਾਂਸ ’ਚ ਗਰਮੀ ਤੋਂ ਬਚਣ ਲਈ ਲੋਕ ਵੱਡੀ ਗਿਣਤੀ ’ਚ ਸਮੁੰਦਰ ਅਤੇ ਝਰਨਿਆਂ ਵੱਲ ਪਹੁੰਚੇ ਪਰ ਇਸ ਨਾਲ ਡੁੱਬਣ ਦੀਆਂ ਘਟਨਾਵਾਂ ’ਚ ਵੀ ਭਾਰੀ ਵਾਧਾ ਹੋਇਆ। ਫ਼ਰਾਂਸ ਦੇ ਗ੍ਰਹਿ ਮੰਤਰੀ ਲਾਰੈਂਟ ਨੁਨੇਜ ਮੁਤਾਬਕ 18 ਜੂਨ ਤੋਂ ਹੁਣ ਤੱਕ 72 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਚੁੱਕੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕਹਿਰ ਦੀ ਗਰਮੀ ਦੌਰਾਨ ਲੋਕ ਜੋਖ਼ਮ ਉਠਾ ਕੇ ਪਾਣੀ ’ਚ ਉਤਰ ਰਹੇ ਹਨ, ਜਿਸ ਨਾਲ ਹਾਦਸੇ ਵਧ ਰਹੇ ਹਨ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Heatwave
  • Summer
  • Europe
  • Rising Temperature

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ ਮੁੱਖ ਮੁਲਜ਼ਮ; 4 ਗ੍ਰਿਫ਼ਤਾਰ

NEXT STORY

Stories You May Like

  • twostorey house collapses after lpg cylinder explodes
    ਬੰਬ ਵਾਂਗ ਫੱਟ ਗਿਆ ਸਿਲੰਡਰ ! ਢੇਹ-ਢੇਰੀ ਹੋ ਗਿਆ 2 ਮੰਜ਼ਿਲਾ ਘਰ, 4 ਲੋਕਾਂ ਦੀ ਗਈ ਜਾਨ
  • miri piri khalsa march tanda
    ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਹੋਇਆ ਆਰੰਭ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • india un support
    UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ ਮਗਰੋਂ ਦੁਨੀਆ ਦੇ ਸਭ ਤੋਂ ਵੱਡੇ ਦੇਸ਼ ਨੇ ਵੀ ਕੀਤਾ ਪੂਰਾ ਸਮਰਥਨ
  • part of a mountain collapsed into a river in nepal
    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ
  • kailash bangar elected second time
    ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ ਕੈਲਾਸ਼ ਬੰਗੜ
  • shopkeepers instructed to remove goods placed outside their shops
    ਦੁਕਾਨਦਾਰਾਂ ਨੂੰ ਇਕ ਹਫ਼ਤੇ ਅੰਦਰ ਦੁਕਾਨਾਂ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਹਦਾਇਤ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
husband  car  girlfriend  momos  wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shots fired during homecoming party in georgia
      ਪਾਰਟੀ ਦੌਰਾਨ ਚੱਲੀਆਂ ਤਾੜ-ਤਾੜ ਗੋਲੀਆਂ: ਫਾਇਰਿੰਗ 'ਚ 2 ਲੋਕਾਂ ਦੀ ਮੌਤ, ਅਮਰੀਕਾ...
    • flydubai flight
      ਫਲਾਈਦੁਬਈ ਉਡਾਣ ਮਾਮਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ ! ਉੱਠ ਰਹੇ ਸਵਾਲ
    • women in lahore
      ਲਾਹੌਰ 'ਚ ਜ਼ਬਰ-ਜਿਨਾਹ ਅਤੇ ਗੈਂਗਰੇਪ ਦੇ ਮਾਮਲਿਆਂ 'ਚ ਚਿੰਤਾਜਨਕ ਵਾਧਾ
    • british indian couple
      ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ
    • nepali congress party
      ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ
    • myanmar nationals
      ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ
    • hunting party
      ਨਾਰਵੇ 'ਚ ਪਾਰਟੀ ਕਰ ਰਹੇ ਲੋਕਾਂ 'ਤੇ ਗੋਲੀਬਾਰੀ, 2 ਲੋਕਾਂ ਦੀ ਮੌਤ
    • india on pakistan  in un
      ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
    • bangladesh idols
      ਬੰਗਲਾਦੇਸ਼ 'ਚ ਤੋੜੀਆਂ ਗਈਆਂ ਦੁਰਗਾ ਪੂਜਾ ਲਈ ਬਣਾਈਆਂ 7 ਮੂਰਤੀਆਂ ! ਪੁਲਸ ਨੇ...
    • debris field found missing air ambulance
      ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +