ਸਿਡਨੀ (ਪਰੂਥੀ)- ਪਿਛਲੇ ਕਈ ਦਿਨਾਂ ਤੋਂ ਆਸਟ੍ਰੇਲੀਆ ਵਿੱਚ ਤੇਜ਼ ਹਵਾਵਾਂ, ਬਿਜਲੀ ਚਮਕਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਅੱਤ ਦੀ ਗਰਮੀ ਵਿੱਚ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ। ਸ਼ਨੀਵਾਰ ਸਵੇਰ ਤੋਂ ਹੀ ਂਚੱਲ ਰਹੀਆਂ ਤੇਜ਼ ਹਵਾਵਾਂ ਨੇ ਰਾਤ ਹੁੰਦਿਆਂ-ਹੁੰਦਿਆਂ ਤੂਫਾਨ ਦਾ ਰੂਪ ਧਾਰਨ ਕਰ ਲਿਆ। ਰਾਤ ਤਕਰੀਬਨ 8.30 ਵਜੇ ਤੇਜ਼ ਮੀਂਹ ਪੈਣ ਦੇ ਨਾਲ ਹੀ ਗੜੇਮਾਰੀ ਸ਼ੁਰੂ ਹੋ ਗਈ, ਜਿਸ ਕਾਰਨ ਕੁਝ ਸਮੇਂ ਲਈ ਪੈਰਾਮਾਟਾ ਅਤੇ ਹੋਰ ਇਲਾਕਿਆਂ ਵਿੱਚ ਜਨਜੀਵਨ ਠੱਪ ਹੋ ਗਿਆ। ਮੌਸਮ ਵਿਭਾਗ ਅਨੁਸਾਰ ਇੱਥੇ ਆਉਣ ਵਾਲੇ ਦਿਨਾਂ ਵਿੱਚ ਰੁਕ-ਰੁਕ ਕੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਨਾਸਾ ਦੇ ਸਪੇਸ ਸ਼ਟਲ 'ਤੇ ਉੱਡਣ ਵਾਲੀ ਪਹਿਲੀ ਔਰਤ ਮੈਰੀ ਕਲੀਵ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਕੋਸਿੱਖ ਦੁਬਈ 'ਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ 'ਚ ਸ਼ਾਮਿਲ
NEXT STORY