Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    2:44:09 AM

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ

INTERNATIONAL News Punjabi(ਵਿਦੇਸ਼)

ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ

  • Edited By Vandana,
  • Updated: 24 Sep, 2026 05:42 PM
International
high alert in mecca
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਊਦੀ ਅਰਬ ਦੇ ਪਵਿੱਤਰ ਸ਼ਹਿਰ ਮੱਕਾ ਸਮੇਤ ਜੇਦਾਹ, ਯਾਨਬੂ ਅਤੇ ਤਬੂਕ ਵਰਗੇ ਕਈ ਖੇਤਰਾਂ ਵਿੱਚ ਸੰਭਾਵੀ ਖ਼ਤਰੇ ਦੀ ਚੇਤਾਵਨੀ ਦਿੰਦਿਆਂ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸਾਊਦੀ ਅਰਬ ਦੇ 'ਨੈਸ਼ਨਲ ਅਰਲੀ ਵਾਰਨਿੰਗ ਪਲੇਟਫ਼ਾਰਮ' ਵੱਲੋਂ ਚੇਤਾਵਨੀ ਸੰਦੇਸ਼ ਭੇਜੇ ਜਾਣ ਤੋਂ ਬਾਅਦ ਜਾਰੀ ਕੀਤਾ ਗਿਆ। ਸਾਊਦੀ ਸਿਵਲ ਡਿਫ਼ੈਂਸ ਦੇ ਡਾਇਰੈਕਟੋਰੇਟ ਨੇ ਸੋਸ਼ਲ ਮੀਡੀਆ ਮੰਚ 'X' 'ਤੇ ਪੋਸਟ ਕਰਕੇ ਮੱਕਾ ਸ਼ਹਿਰ ਵਿੱਚ ਸੰਭਾਵੀ ਖ਼ਤਰੇ ਬਾਰੇ ਸੂਚਿਤ ਕੀਤਾ ਅਤੇ ਨਾਗਰਿਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।

PunjabKesari

ਹਾਲਾਂਕਿ, ਇਹ ਅਲਰਟ ਕੁਝ ਹੀ ਮਿੰਟਾਂ ਬਾਅਦ ਹਟਾ ਲਏ ਗਏ। ਪਿਛਲੇ ਕੁਝ ਹਫ਼ਤਿਆਂ ਦੌਰਾਨ ਅਜਿਹੇ ਅਲਰਟ ਅਕਸਰ ਯਮਨ ਦੇ ਈਰਾਨ-ਸਮਰਥਿਤ ਹੂਤੀ ਬਾਗੀਆਂ ਵੱਲੋਂ ਕੀਤੇ ਜਾਣ ਵਾਲੇ ਹਮਲਿਆਂ ਤੋਂ ਪਹਿਲਾਂ ਜਾਰੀ ਹੁੰਦੇ ਰਹੇ ਹਨ।ਸਾਊਦੀ ਸਿਵਲ ਡਿਫ਼ੈਂਸ ਨੇ ਚੇਤਾਵਨੀ ਸੰਦੇਸ਼ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਸ਼ਾਂਤ ਰਹਿਣ, ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਤੁਰੰਤ ਖਿੜਕੀਆਂ ਤੋਂ ਦੂਰ ਕਿਸੇ ਸੁਰੱਖਿਅਤ ਇਮਾਰਤ ਜਾਂ ਅੰਦਰੂਨੀ ਕਮਰੇ ਵਿੱਚ ਜਾਣ ਦੀ ਅਪੀਲ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਜੰ./ਗ 'ਚ ਭਾਰਤ ਸਣੇ 46 ਹੋਰ ਦੇਸ਼ਾਂ ਦੇ ਨਾਗਰਿਕ ਗੁਆ ਰਹੇ ਜਾਨ ! ਜ਼ੇਲੇਂਸਕੀ ਦਾ ਵੱਡਾ ਬਿਆਨ

ਲੋਕਾਂ ਨੂੰ ਖੁੱਲ੍ਹੇ ਖੇਤਰਾਂ, ਖਿੜਕੀਆਂ, ਸ਼ੀਸ਼ਿਆਂ, ਬਾਲਕੋਨੀਆਂ, ਛੱਤਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ। ਬਾਹਰ ਮੌਜੂਦ ਲੋਕਾਂ ਨੂੰ ਨੇੜਲੀ ਇਮਾਰਤ ਜਾਂ ਪੱਕੇ ਓਹਲੇ ਵਿੱਚ ਸ਼ਰਨ ਲੈਣ ਲਈ ਕਿਹਾ ਗਿਆ, ਜਦੋਂ ਕਿ ਵਾਹਨ ਚਾਲਕਾਂ ਨੂੰ ਪੁਲਾਂ ਅਤੇ ਉੱਚੀਆਂ ਇਮਾਰਤਾਂ ਤੋਂ ਦੂਰ ਗੱਡੀ ਸੜਕ ਕਿਨਾਰੇ ਰੋਕਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਤਸਵੀਰਾਂ ਨਾ ਖਿੱਚਣ ਅਤੇ ਖ਼ਤਰਨਾਕ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ। ਕਿਸੇ ਵੀ ਖ਼ਤਰੇ ਦੀ ਸੂਰਤ ਵਿੱਚ ਮੱਕਾ, ਮਦੀਨਾ, ਰਿਆਧ ਅਤੇ ਈਸਟਰਨ ਪ੍ਰੋਵਿੰਸ ਵਿੱਚ 911 ਅਤੇ ਬਾਕੀ ਹਿੱਸਿਆਂ ਵਿੱਚ 998 'ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mecca
  • important instructions
  • Houthi rebels
  • Saudi Arabia
  • ਮੱਕਾ
  • ਜ਼ਰੂਰੀ ਹਦਾਇਤਾਂ
  • ਹੂਤੀ ਬਾਗੀ
  • ਸਾਊਦੀ ਅਰਬ

ਚੀਨ ਦੇ ਪੁਲਾੜ ਸਟੇਸ਼ਨ ’ਤੇ ਜਾਣਗੇ ਪਾਕਿਸਤਾਨੀ ਪੁਲਾੜ ਯਾਤਰੀ!

NEXT STORY

Stories You May Like

  • school closed
    ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
  • saudi arabia has executed 2 bangladeshi nationals
    ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ ਮਸਜਿਦ ਨਾਲ ਜੁੜਿਆ ਹੈ ਮਾਮਲਾ
  • iran turns on pakistan
    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ
  • heavy rain expected in several states tomorrow
    ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ 'ਤੇ ਵੀ ਅਲਰਟ ਜਾਰੀ
  • ban on reusing single use medical devices in hospitals
    ਹਸਪਤਾਲਾਂ 'ਚ 'ਸਿੰਗਲ-ਯੂਜ਼' ਮੈਡੀਕਲ ਡਿਵਾਈਸਾਂ ਦੀ ਮੁੜ ਵਰਤੋਂ 'ਤੇ ਰੋਕ, ਸਾਰੇ ਸੂਬਿਆਂ ਨੂੰ ਨਿਰਦੇਸ਼ ਜਾਰੀ
  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • heavy rain expected tomorrow alert issued for these states
    ਕੱਲ੍ਹ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • meteorological department issues rain alert
    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • anika wells office shut
      ਆਸਟ੍ਰੇਲੀਆ ਦੀ ਸੰਚਾਰ ਮੰਤਰੀ ਅਨਿਕਾ ਵੇਲਜ਼ ਦਾ ਬ੍ਰਿਸਬੇਨ ਦਫ਼ਤਰ ਸੁਰੱਖਿਆ ਕਾਰਨਾਂ...
    • a 6 9 magnitude earthquake has struck
      ਆ ਗਿਆ 6.9 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਿਆ ਵਾਨੂਆਤੂ ਇਲਾਕਾ
    • fear of ebola grows in kenya
      ਕੇਨਿਆ 'ਚ ਵਧਿਆ ਇਬੋਲਾ ਦਾ ਖ਼ੌਫ਼! ਇੱਕ ਹੋਰ ਮਰੀਜ਼ ਦੀ ਮੌਤ ਮਗਰੋਂ ਸਿਹਤ ਵਿਭਾਗ...
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • poverty and illiteracy are increasing the burden of disease
      ਗਰੀਬੀ ਤੇ ਅਨਪੜ੍ਹਤਾ ਵਧਾ ਰਹੀ ਬੀਮਾਰੀਆਂ ਦਾ ਬੋਝ, ਅਨਪੜ੍ਹਾਂ ’ਚ ਸ਼ੂਗਰ ਦੀ ਦਰ 14...
    • giani kuldeep singh gargajj visits norway school
      ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ...
    • bangladesh  new poor  growth
      ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗਰੀਬੀ ਦੇ ਕੰਢੇ ਧੱਕੇ 6.2 ਕਰੋੜ ਬੰਗਲਾਦੇਸ਼ੀ
    • midair collision
      ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ ਏਅਰਬੇਸ 'ਤੇ 4 ਪਾਇਲਟਾਂ ਦੀ...
    • 2 palestinians killed in operation by israeli soldiers
      ਇਜ਼ਰਾਈਲੀ ਫੌਜੀਆਂ ਦੀ ਕਾਰਵਾਈ ’ਚ 2 ਫਲਸਤੀਨੀਆਂ ਦੀ ਮੌਤ ਵੈਸਟ ਬੈਂਕ ਬੰਦ ਕਰਨ ਦਾ...
    • special postage stamp issued in canada for diwali
      ਕੈਨੇਡਾ 'ਚ ਦੀਵਾਲੀ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ, ਐਬਟਸਫੋਰਡ 'ਚ ਪਟਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +