Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    5:12:52 PM

  • main accused in sarpanch s murder conspiracy arrested from airport

    ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ...

  • girl dies after wooden branch falls on her in kapurthala

    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ...

  • uncle drowned in canal while trying to save niece

    PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ...

  • changes have been made in mutual fund rules  impact on investors

    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ ’ਚ ਹਿੰਦੂ ਔਰਤ ਨੂੰ ਅਗਵਾ ਕਰਕੇ ਜਬਰਦਸਤੀ ਧਰਮ ਪਰਿਵਰਤਣ ਕਰਾਕੇ ਅਗਵਾਕਰਤਾ ਨਾਲ ਨਿਕਾਹ

INTERNATIONAL News Punjabi(ਵਿਦੇਸ਼)

ਪਾਕਿਸਤਾਨ ’ਚ ਹਿੰਦੂ ਔਰਤ ਨੂੰ ਅਗਵਾ ਕਰਕੇ ਜਬਰਦਸਤੀ ਧਰਮ ਪਰਿਵਰਤਣ ਕਰਾਕੇ ਅਗਵਾਕਰਤਾ ਨਾਲ ਨਿਕਾਹ

  • Edited By Vandana,
  • Updated: 29 May, 2025 06:24 PM
Pakistan
hindu woman kidnapped  married to kidnapper in pakistan
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ, ਮੀਰਪੁਰ ਖਾਸ (ਵਿਨੋਦ): ਪਾਕਿਸਤਾਨ ’ਚ ਹਿੰਦੂ ਔਰਤ ਨੂੰ ਅਗਵਾ ਕਰਕੇ ਉਸ ਦਾ ਜਬਰਦਸਤੀ ਧਰਮ ਪਰਿਵਰਤਣ ਕਰਾਕੇ ਉਸ ਦਾ ਅਗਵਾ ਕਰਨ ਵਾਲੇ ਨਾਲ ਨਿਕਾਹ ਕਰ ਦਿੱਤਾ ਗਿਆ। ਔਰਤ ਦੇ ਪਰਿਵਾਰ ਨੇ ਉਕਤ ਦੋਸ਼ ਲਗਾਇਆ ਹੈ। ਅਗਵਾ ਕੀਤੀ ਗਈ ਔਰਤ ਦੇ ਪਰਿਵਾਰ ਨੇ ਬੁੱਧਵਾਰ 28 ਮਈ ਨੂੰ ਸਰਕਾਰ ਅਤੇ ਅਧਿਕਾਰੀਆਂ ਨੂੰ ਦੱਖਣੀ ਸਿੰਧ ਸੂਬੇ ਦੇ ਮੀਰਪੁਰ ਖਾਸ ਦੇ ਦਿਘਰੀ ਖੇਤਰ ਤੋਂ ਉਸ ਨੂੰ ਬਰਾਮਦ ਕਰਨ ਦੀ ਅਪੀਲ ਕੀਤੀ।

ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਔਰਤ ਦਾ ਪਤੀ ਅਤੇ ਉਸ ਦੇ ਚਾਰ ਬੱਚੇ ਮੀਰਪੁਰ ਖਾਸ ਵਿੱਚ ਐੱਨ.ਜੀ.ਓ ‘ਦਰਾਵੜ ਇੱਤੇਹਾਦ ਪਾਕਿਸਤਾਨ’ ਦੇ ਦਫ਼ਤਰ ਵਿੱਚ ਕੇਸ ਦਰਜ ਕਰਨ ਲਈ ਆਏ ਸਨ। ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ਦੀ ਭਲਾਈ ਅਤੇ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲੇ ਐੱਨ.ਜੀ.ਓ ਦੇ ਮੁਖੀ ਸ਼ਿਵਾ ਕਾਛੀ ਨੇ ਕਿਹਾ ਕਿ ਔਰਤ ਨੂੰ ਅਗਵਾ ਕੀਤਾ ਗਿਆ, ਫਿਰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਗਿਆ ਅਤੇ ਸ਼ਾਹਬਾਜ਼ ਖਾਸਖੇਲੀ ਨਾਮਕ ਇੱਕ ਮੁਸਲਿਮ ਆਦਮੀ ਨਾਲ ਵਿਆਹ ਕਰਵਾ ਦਿੱਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

ਪੁਲਸ ’ਤੇ ਲਗਾਏ ਗਏ ਗੰਭੀਰ ਦੋਸ਼:- 

ਐੱਨ.ਜੀ.ਓ ਮੁਖੀ ਸ਼ਿਵਾ ਕਾਛੀ ਨੇ ਕਿਹਾ ਪੁਲਸ ਨੇ ਅਜੇ ਤੱਕ ਐੱਫ.ਆਈ.ਆਰ ਦਰਜ ਨਹੀਂ ਕੀਤੀ ਹੈ ਅਤੇ ਸਹਿਯੋਗ ਨਹੀਂ ਕਰ ਰਹੀ ਹੈ। ਹੁਣ ਅਸੀਂ ਅਦਾਲਤ ਵਿੱਚ ਜਾਵਾਂਗੇ। ਔਰਤ ਦੇ ਪਤੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਸ਼ਾਹਬਾਜ਼ ਖਾਸਖੇਲੀ ਅਤੇ ਉਸ ਦੇ ਆਦਮੀਆਂ ਨੇ ਉਸ ਦੀ ਪਤਨੀ ਨੂੰ ਘਰ ਦੇ ਨੇੜੇ ਤੋਂ ਅਗਵਾ ਕਰ ਲਿਆ। ਉਸ ਨੇ ਕਿਹਾ ਕਿ ਅਗਵਾਕਾਰ ਦੋ ਦਿਨ ਬਾਅਦ ਉਸ ਦੀ ਪਤਨੀ ਨੂੰ ਇੱਕ ਧਾਰਮਿਕ ਸਥਾਨ ’ਤੇ ਲੈ ਗਏ ਅਤੇ ਉਸ ਨੂੰ ਇਸਲਾਮ ਕਬੂਲ ਕਰਵਾਇਆ ਅਤੇ ਫਿਰ ਖਾਸਖੇਲੀ ਨੇ ਉਸ ਦੀ ਮਰਜ਼ੀ ਜਾਂ ਸਹਿਮਤੀ ਤੋਂ ਬਿਨਾਂ ਉਸ ਨਾਲ ਵਿਆਹ ਕਰਵਾ ਲਿਆ।

ਕੀ ਇਹ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਲਈ ਇਨਸਾਫ਼ ਹੈ?

ਧਾਰਮਿਕ ਆਜ਼ਾਦੀ ’ਤੇ ਵਾਰ:- ਪਾਕਿਸਤਾਨ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਸਾਲਾਂ ਤੋਂ ਵਿਵਾਦਪੂਰਨ ਰਿਹਾ ਹੈ। ਖਾਸ ਕਰਕੇ ਨਾਬਾਲਗ ਅਤੇ ਵਿਆਹੀਆਂ ਹਿੰਦੂ ਔਰਤਾਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਅਤੇ ਉਨ੍ਹਾਂ ਨਾਲ ਵਿਆਹ ਕਰਨ ਦੀਆਂ ਘਟਨਾਵਾਂ ਹੁਣ ਆਮ ਹੁੰਦੀਆਂ ਜਾ ਰਹੀਆਂ ਹਨ। ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ ਨੇ ਵੀ ਇਸ ਮੁੱਦੇ ਨੂੰ ਕਈ ਵਾਰ ਉਠਾਇਆ ਹੈ, ਪਰ ਪਾਕਿਸਤਾਨ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ। 2019 ਵਿੱਚ ਸਿੰਧ ਅਸੈਂਬਲੀ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਇੱਕ ਬਿੱਲ ਪੇਸ਼ ਕੀਤਾ ਗਿਆ ਸੀ, ਪਰ ਕੱਟੜਪੰਥੀ ਤਾਕਤਾਂ ਦੇ ਦਬਾਅ ਹੇਠ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਾਕਿਸਤਾਨ ਵਿੱਚ ਧਾਰਮਿਕ ਆਜ਼ਾਦੀ ਸਿਰਫ਼ ਇੱਕ ਦਿਖਾਵਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Hindu woman
  • conversion
  • marriage
  • Pakistan
  • ਹਿੰਦੂ ਔਰਤ
  • ਧਰਮ ਪਰਿਵਰਤਣ
  • ਨਿਕਾਹ
  • ਪਾਕਿਸਤਾਨ

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

NEXT STORY

Stories You May Like

  • police rescue two indian tourists held captive in a luxury pattaya
    ਥਾਈਲੈਂਡ 'ਚ 'ਭਾਰਤੀ ਮਾਫ਼ੀਆ' ਸਰਗਰਮ! ਸੈਲਾਨੀਆਂ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ
  • meeting against gang violence and extortion cases in surrey on february 22
    ਸਰੀ 'ਚ ਗੈਂਗ ਹਿੱਸਾ ਤੇ ਜਬਰਦਸਤੀ ਵਸੂਲੀ ਮਾਮਲਿਆਂ ਖਿਲਾਫ ਇਕੱਤਰਤਾ 22 ਫਰਵਰੀ ਨੂੰ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...
  • bangladesh elections  bnp  s hindu leader wins from dhaka constituency
    ਬੰਗਲਾਦੇਸ਼ ਚੋਣਾਂ: ਢਾਕਾ ਤੋਂ ਹਿੰਦੂ ਆਗੂ ਦੀ ਵੱਡੀ ਜਿੱਤ, ਭਾਰੀ ਬਹੁਮਤ ਨਾਲ ਸੱਤਾ 'ਚ ਪਰਤੇਗੀ BNP
  • beaten case
    ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਮਿਰਚਾ ਦੀ ਫ਼ਸਲ ਵਾਹੀ, 13 ਖ਼ਿਲਾਫ਼ ਮਾਮਲਾ ਦਰਜ
  • shri hindu takht  attack on hindu leader
    ਖਰੜ 'ਚ ਸ਼੍ਰੀ ਹਿੰਦੂ ਤਖਤ ਦੇ ਆਗੂ 'ਤੇ ਹਮਲਾ
  • hindu school pakistan
    ਪਾਕਿਸਤਾਨ 'ਚ ਹਿੰਦੂ ਸਕੂਲ ਦਾ ਐਨਾ ਬੁਰਾ ਹਾਲ ! ਦੇਖ ਹਰ ਕੋਈ ਰਹਿ ਗਿਆ ਹੈਰਾਨ
  • indian couple kidnapping government rescue ministry of external affairs
    ਭਾਰਤੀ ਜੋੜੇ ਨੂੰ ਕਰ ਲਿਆ ਅਜ਼ਰਬਾਈਜਾਨ 'ਚ ਅਗਵਾ, ਸਰਕਾਰ ਨੇ ਮਸਾਂ ਕਰਵਾਏ ਰਿਹਾਅ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • yogi adityanath  kotaro nagasaki  meeting  japan
      ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ...
    • hindu temple in britain
      ਹਿੰਦੂ ਮੰਦਰ ਵੇਚਣ ਦੀ ਤਿਆਰੀ 'ਚ ਬ੍ਰਿਟਿਸ਼ ਸਰਕਾਰ ! ਸ਼ਰਧਾਲੂਆਂ ਵੱਲੋਂ ਵਿਰੋਧ
    • sarabjit kaur case
      ਸਰਬਜੀਤ ਕੌਰ ਮਾਮਲੇ 'ਚ ਵੱਡੀ ਅਪਡੇਟ ! ਭਾਰਤੀ ਪਤੀ ਨੇ ਪਾਕਿ 'ਚ ਹੋਏ ਵਿਆਹ ਨੂੰ...
    • pm modi invites israeli companies to invest in india
      PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
    • kim jong un warning
      ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ
    • india on pakistan in unhrc
      ''ਖਿਆਲੀ ਦੁਨੀਆ 'ਚ ਰਹਿ ਰਿਹਾ ਪਾਕਿਸਤਾਨ..!'' ਭਾਰਤ ਨੇ UNHRC 'ਚ ਕਰਾਈ...
    • canada gives clean chit to india
      PM ਮਾਰਕ ਕਾਰਨੀ ਦੇ ਦੌਰੇ ਤੋਂ ਪਹਿਲਾਂ ਕੈਨੇਡਾ ਸਰਕਾਰ ਦੇ ਬਦਲੇ ਸੁਰ ! ਭਾਰਤ ਨੂੰ...
    • university student announcement
      ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ
    • new committee selected
      ਮਾਂ ਦੁਰਗਾ ਸ਼ਕਤੀ ਮੰਦਿਰ ਫੌਨਤਾਨੇਲੇ ਦੀ ਨਵੀਂ ਕਮੇਟੀ ਦਾ ਹੋਇਆ ਗਠਨ, ਅਸ਼ੋਕ ਰਾਣਾ...
    • pm modi creates history on instagram
      Instagram 'ਤੇ PM ਮੋਦੀ ਨੇ ਰਚਿਆ ਇਤਿਹਾਸ! 100 ਮਿਲੀਅਨ ਫਾਲੋਅਰਜ਼ ਵਾਲੇ ਬਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +