Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:06:43 PM

  • there has been a big jump in the prices of firecrackers

    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ,...

  • big change in team india

    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4...

  • delhi police reached abhijit deepkes house served notice

    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ...

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL 'ਚ ਨਵਾਂ Plan ਲਾਗੂ

INTERNATIONAL News Punjabi(ਵਿਦੇਸ਼)

ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL 'ਚ ਨਵਾਂ Plan ਲਾਗੂ

  • Edited By Harpreet Singh,
  • Updated: 18 Mar, 2026 10:14 AM
International
historical decision
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਹੁਣ ਗੁਆਂਢੀ ਦੇਸ਼ ਪਾਕਿਸਤਾਨ ਤੋਂ ਬਾਅਦ ਸ਼੍ਰੀਲੰਕਾ 'ਤੇ ਵੀ ਸਾਫ਼ ਦਿਖਾਈ ਦੇਣ ਲੱਗਾ ਹੈ। ਤੇਲ ਦੀ ਭਾਰੀ ਕਿੱਲਤ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਸ਼੍ਰੀਲੰਕਾ ਸਰਕਾਰ ਨੇ ਦੇਸ਼ 'ਚ 'ਫੋਰ-ਡੇ ਵਰਕ ਵੀਕ' ਦੀ ਨੀਤੀ ਲਾਗੂ ਕਰ ਦਿੱਤੀ ਹੈ, ਜਿਸ ਤਹਿਤ ਇਤਿਹਾਸ 'ਚ ਪਹਿਲੀ ਵਾਰ ਹੁਣ ਦੇਸ਼ 'ਚ ਹਫ਼ਤੇ ਦੇ 4 ਦਿਨ ਹੀ ਕੰਮ-ਕਾਜ ਹੋਵੇਗਾ। ਤੇਲ ਦੀ ਕਿੱਲਤ ਦੌਰਾਨ ਚੁੱਕੇ ਗਏ ਇਸ ਇਤਿਹਾਸਕ ਕਦਮ ਤਹਿਤ ਹੁਣ ਹਰ ਬੁੱਧਵਾਰ ਨੂੰ ਦੇਸ਼ 'ਚ ਜਨਤਕ ਛੁੱਟੀ ਰਹੇਗੀ। ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ ਅਦਾਰੇ ਅਤੇ ਸਕੂਲ ਬੰਦ ਰਹਿਣਗੇ। 

ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਗ ਕਾਰਨ ਕੱਚੇ ਤੇਲ ਦੀਆਂ ਤਿੰਨ ਵੱਡੀਆਂ ਸਪਲਾਈ ਸ਼ਿਪਮੈਂਟਾਂ ਮਿਲਣ 'ਚ ਦੇਰੀ ਹੋਣ ਦੀ ਰਿਪੋਰਟ ਮਿਲੀ ਹੈ, ਜਿਸ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਊਰਜਾ ਮੰਤਰੀ ਕੁਮਾਰ ਜੈਕੋਡੀ ਨੇ ਸੰਸਦ ਵਿੱਚ ਤੇਲ ਦੇ ਭੰਡਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ 'ਚ 23 ਅਪ੍ਰੈਲ ਤੱਕ ਲਈ ਪੈਟਰੋਲ ਤੇ 13 ਅਪ੍ਰੈਲ ਤੱਕ ਲਈ ਡੀਜ਼ਲ ਦਾ ਸਟਾਕ ਮੌਜੂਦ ਹੈ। ਸਰਕਾਰ ਦਾ ਦਾਅਵਾ ਹੈ ਕਿ ਮੌਜੂਦਾ ਭੰਡਾਰ ਮਈ ਦੇ ਅੱਧ ਤੱਕ ਕੰਮ ਚਲਾ ਸਕਦੇ ਹਨ, ਪਰ ਭਵਿੱਖ ਦੀ ਅਨਿਸ਼ਚਿਤਤਾ ਕਾਰਨ ਸਾਵਧਾਨੀ ਵਰਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ

ਸ਼੍ਰੀਲੰਕਾ ਸਰਕਾਰ ਨੇ ਤੇਲ ਦੀ ਸਪਲਾਈ ਲਈ QR ਕੋਡ ਆਧਾਰਿਤ ਰਾਸ਼ਨਿੰਗ ਪ੍ਰਣਾਲੀ ਦੁਬਾਰਾ ਸ਼ੁਰੂ ਕੀਤੀ ਹੈ। ਹਾਲਾਂਕਿ, ਤਕਨੀਕੀ ਖ਼ਰਾਬੀ ਕਾਰਨ ਮੰਗਲਵਾਰ ਨੂੰ ਤੇਲ ਪੰਪਾਂ 'ਤੇ ਵਾਹਨਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਪਿਛਲੇ ਹਫ਼ਤੇ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਤੇਲ ਜਮ੍ਹਾਂ ਕਰਨ ਤੋਂ ਰੋਕਿਆ ਜਾ ਸਕੇ।

ਮਾਹਿਰਾਂ ਅਨੁਸਾਰ, ਇਰਾਨ-ਇਜ਼ਰਾਈਲ ਜੰਗ ਕਾਰਨ 'ਸਟ੍ਰੇਟ ਆਫ਼ ਹਾਰਮੁਜ਼' ਪੂਰੀ ਤਰ੍ਹਾਂ ਬੰਦ ਹੋਣ ਦਾ ਡਰ ਹੈ। ਸ਼੍ਰੀਲੰਕਾ ਆਪਣੀ ਤੇਲ ਦੀ ਲੋੜ ਲਈ ਪੂਰੀ ਤਰ੍ਹਾਂ ਦਰਾਮਦ 'ਤੇ ਨਿਰਭਰ ਹੈ, ਇਸ ਲਈ ਸਪਲਾਈ ਵਿੱਚ ਮਾਮੂਲੀ ਦੇਰੀ ਵੀ ਪੂਰੇ ਦੇਸ਼ ਦੀ ਆਰਥਿਕਤਾ ਨੂੰ ਠੱਪ ਕਰ ਸਕਦੀ ਹੈ। ਸ਼੍ਰੀਲੰਕਾ ਸਰਕਾਰ ਵੱਲੋਂ ਚੁੱਕੇ ਗਏ ਇਹ ਕਦਮ ਸਾਲ 2022 ਦੇ ਆਰਥਿਕ ਸੰਕਟ ਦੀਆਂ ਯਾਦਾਂ ਤਾਜ਼ਾ ਕਰ ਰਹੇ ਹਨ। ਜੇਕਰ ਜੰਗ ਲੰਬੀ ਖਿੱਚੀ ਜਾਂਦੀ ਹੈ, ਤਾਂ ਸ਼੍ਰੀਲੰਕਾ ਲਈ ਆਉਣ ਵਾਲੇ ਮਹੀਨੇ ਬਹੁਤ ਚੁਣੌਤੀਪੂਰਨ ਹੋ ਸਕਦੇ ਹਨ।

ਇਹ ਵੀ ਪੜ੍ਹੋ- ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ, ਜਾਣੋ ਕੀ ਹੈ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran Israel Tension
  • First Time In History
  • Historic Decision
  • Sri Lanka

Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ ਸੁੱਟੇ 5000 ਪਾਉਂਡ ਦੇ ਬੰਬ

NEXT STORY

Stories You May Like

  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • kullu  manali  3 days  president  s office
    ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ ਟੇਕਣਗੇ ਮੱਥਾ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • punjab relieving news for motorists
    ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
  • theft case
    ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
  • will schools remain open or not during the punjab bandh
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ
  • 4 women die in telangana bus accident
    ਤੇਲੰਗਾਨਾ ਬਸ ਹਾਦਸੇ 'ਚ 4 ਔਰਤਾਂ ਦੀ ਮੌਤ, ਕਈ ਜ਼ਖਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • trump cancelled  live broadcast
      ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • powerful earthquake struck
      ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ...
    • iraq appoints us sanctioned leader
      ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • indian students  in uk
      'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ...
    • israeli new aviation rules ban pakistani pilots and crew
      ਇਜ਼ਰਾਈਲ ਦਾ ਵੱਡਾ ਐਕਸ਼ਨ, ਪਾਕਿਸਤਾਨੀ ਪਾਇਲਟਾਂ ਅਤੇ ਚਾਲਕ ਦਲ 'ਤੇ ਲਗਾਈ ਪੂਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +