Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:47:10 AM

  • new twist in the case of the death of two police accused

    ਦੋ ਪੁਲਸ ਮੁਲਜ਼ਮਾਂ ਦੀ ਮੌਤ ਦੇ ਮਾਮਲੇ 'ਚ ਨਵਾਂ...

  • idfc first bank shares fell by 20   this caused huge fall

    20% ਡਿੱਗੇ IDFC First Bank ਦੇ ਸ਼ੇਅਰ, ਇਸ ਵਜ੍ਹਾ...

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਾਰਾ ਗਿੱਲ ਨੇ ਰਚਿਆ ਇਤਿਹਾਸ, ਬਣੀ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ

INTERNATIONAL News Punjabi(ਵਿਦੇਸ਼)

ਸਾਰਾ ਗਿੱਲ ਨੇ ਰਚਿਆ ਇਤਿਹਾਸ, ਬਣੀ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ

  • Edited By Vandana,
  • Updated: 20 Jan, 2022 09:56 AM
Pakistan
history made by sarah gill  pakistan  s first transgender doctor
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ): ਸਾਰਾ ਗਿੱਲ ਨੇ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਇਸ ਮੌਕੇ 'ਤੇ 23 ਸਾਲਾ ਗਿੱਲ ਨੇ ਕਿਹਾ ਕਿ ਮੈਨੂੰ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ ਹੋਣ 'ਤੇ ਮਾਣ ਹੈ। ਮੈਂ ਆਪਣੀ NGO ਦੀ ਮਦਦ ਨਾਲ ਟ੍ਰਾਂਸਜੈਂਡਰ ਭਾਈਚਾਰੇ ਲਈ ਕੰਮ ਕਰਨਾ ਜਾਰੀ ਰੱਖਾਂਗੀ। ਜ਼ਿੰਦਗੀ ਵਿੱਚ ਮੁਸ਼ਕਿਲਾਂ ਆਉਂਦੀਆਂ ਹਨ। ਜੇਕਰ ਤੁਹਾਡੇ ਅੰਦਰ ਜਜ਼ਬਾ ਹੈ ਤਾਂ ਤੁਹਾਡੇ ਕਦਮ ਨੂੰ ਕੋਈ ਨਹੀਂ ਰੋਕ ਸਕਦਾ। ਤੁਸੀਂ ਯਕੀਨੀ ਤੌਰ 'ਤੇ ਸਫਲਤਾ ਵੱਲ ਵਧੋਗੇ।
ਇੱਥੇ ਦੱਸ ਦਈਏ ਕਿ 

ਸਾਰਾ ਗਿੱਲ ਨੇ ਕਰਾਚੀ ਦੇ ਜਿਨਾਹ ਮੈਡੀਕਲ ਅਤੇ ਡੈਂਟਲ ਕਾਲਜ ਤੋਂ ਐਮਬੀਬੀਐਸ ਫਾਈਨਲ ਸਾਲ ਦੀ ਪ੍ਰੀਖਿਆ ਪਾਸ ਕੀਤੀ। ਉਹ ਪਾਕਿਸਤਾਨ ਵਿੱਚ ਟ੍ਰਾਂਸਜੈਂਡਰਾਂ ਲਈ ਕੰਮ ਕਰਨ ਵਾਲੀ ਇੱਕ NGO ਨਾਲ ਵੀ ਜੁੜੀ ਹੋਈ ਹੈ।ਸਾਰਾ ਨੇ ਦੱਸਿਆ ਕਿ ਕਿਵੇਂ ਪਾਕਿਸਤਾਨ ਵਿੱਚ ਮਾਪੇ ਸਮਾਜ ਦੇ ਦਬਾਅ ਹੇਠ ਆਪਣੇ ਟ੍ਰਾਂਸਜੈਂਡਰ ਬੱਚਿਆਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ। ਸਾਰਾ ਨੇ ਸਮਾਜ ਨੂੰ ਅਪੀਲ ਕੀਤੀ ਕਿ ਟ੍ਰਾਂਸਜੈਂਡਰ ਬੱਚਿਆਂ ਨੂੰ ਘਰੋਂ ਬਾਹਰ ਕੱਢਣਾ ਬੰਦ ਕੀਤਾ ਜਾਵੇ। ਇਹ ਇੱਕ ਸ਼ੁਰੂਆਤ ਹੈ, ਅੱਗੇ ਦੀਆਂ ਚੀਜ਼ਾਂ ਬਿਹਤਰ ਹੋ ਜਾਣਗੀਆਂ।

ਪੜ੍ਹੋ ਇਹ ਅਹਿਮ ਖ਼ਬਰ- ਡ੍ਰੈਗਨ ਦੀ ਧਮਕੀ ਤੋਂ ਡਰੇ ਇਮਰਾਨ, ਚੀਨੀ ਇੰਜੀਨੀਅਰਾਂ ਨੂੰ ਦੇਣਗੇ ਅਰਬਾਂ ਰੁਪਏ ਮੁਆਵਜ਼ਾ

2018 ਵਿਚ ਬਣਿਆ ਵਿਸ਼ੇਸ਼ ਕਾਨੂੰਨ
ਪਾਕਿਸਤਾਨ ਵਿਚ ਹਾਲ ਹੀ ਦੇ ਸਾਲਾਂ ਵਿੱਚ ਟ੍ਰਾਂਸਜੈਂਡਰ ਆਬਾਦੀ ਨੂੰ ਸਸ਼ਕਤ ਕਰਨ ਲਈ ਕਦਮ ਚੁੱਕੇ ਗਏ ਹਨ। ਟ੍ਰਾਂਸਜੈਂਡਰ ਨਾਗਰਿਕ ਵਜੋਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਵਿਤਕਰੇ ਨੂੰ ਰੋਕਣ ਲਈ 2018 ਵਿੱਚ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਗਿਆ ਹੈ।ਮੁਲਤਾਨ ਵਿੱਚ ਟ੍ਰਾਂਸਜੈਂਡਰਾਂ ਲਈ ਵਿਸ਼ੇਸ਼ ਸਕੂਲ ਖੋਲ੍ਹਿਆ ਗਿਆ ਹੈ। ਪਿਛਲੇ ਸਾਲ ਜੁਲਾਈ ਵਿੱਚ, ਪਾਕਿਸਤਾਨ ਦੇ ਟ੍ਰਾਂਸਜੈਂਡਰ ਲਈ ਮੁਲਤਾਨ ਵਿੱਚ ਇੱਕ ਵਿਸ਼ੇਸ਼ ਸਕੂਲ ਖੋਲ੍ਹਿਆ ਗਿਆ ਸੀ। ਟ੍ਰਾਂਸਜੈਂਡਰਾਂ ਨੇ ਪਹਿਲੀ ਵਾਰ ਇਸ ਵਿੱਚ ਦਾਖਲਾ ਲਿਆ। ਇਸ ਸਕੂਲ ਵਿੱਚ ਨਰਸਰੀ ਤੋਂ ਸੈਕੰਡਰੀ ਜਮਾਤ ਤੱਕ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sarah Gill
  • first transgender doctor
  • Pakistan
  • ਸਾਰਾ ਗਿੱਲ
  • ਪਹਿਲੀ ਟ੍ਰਾਂਸਜੈਂਡਰ ਡਾਕਟਰ
  • ਪਾਕਿਸਤਾਨ

ਗੁਰਜਤਿੰਦਰ ਰੰਧਾਵਾ ਨੇ ਰਚਿਆ ਇਤਿਹਾਸ, ਕੈਲੀਫੋਰਨੀਆ ਦੇ ਸਿਟੀ ਐਲਕ ਗਰੋਵ ਦੇ ਦੂਜੀ ਵਾਰ ਚੁਣੇ ਗਏ ਕਮਿਸ਼ਨਰ

NEXT STORY

Stories You May Like

  • team india created history in t20 wc
    ਟੀਮ ਇੰਡੀਆ ਨੇ T20 WC 'ਚ ਰਚਿਆ ਇਤਿਹਾਸ, ਪਹਿਲੀ ਵਾਰ ਬਣਿਆ ਇਹ ਵਰਲਡ ਰਿਕਾਰਡ
  • young women  pink dresses  fashion
    ਮੁਟਿਆਰਾਂ ਦੀ ਪਹਿਲੀ ਪਸੰਦ ਬਣੀ ‘ਪਿੰਕ ਡਰੈੱਸ’
  • liver disease  dirty water  quack doctors  village
    ਦੂਸ਼ਿਤ ਪਾਣੀ ਜਾਂ ਝੋਲਾਛਾਪ ਡਾਕਟਰ...! 15 ਦਿਨਾਂ 'ਚ 7 ਮੌਤਾਂ, ਸਹਿਮ 'ਚ ਸਾਰਾ ਪਿੰਡ
  • chatgpt and gemini in trouble
    ChatGPT ਤੇ Gemini ਦੀ ਛੁੱਟੀ! ਭਾਰਤੀ AI ਨੇ ਰਚਿਆ ਇਤਿਹਾਸ, ਦੁਨੀਆ ਵੀ ਹੋ ਗਈ ਹੈਰਾਨ
  • jsw mg motor india launches india  s first   mg magister d  segment suv
    JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+ ਸੈਗਮੈਂਟ SUV’
  • ishan kishan becomes the first indian wicket keeper
    ਈਸ਼ਾਨ ਕਿਸ਼ਨ ਨੇ 20 ਗੇਂਦਾਂ 'ਚ ਅਰਧ ਸੈਂਕੜਾ ਜੜ ਕੇ ਰਚਿਆ ਇਤਿਹਾਸ
  • steve smith becomes the league  s most expensive player in psl auction
    PSL ਨੀਲਾਮੀ 'ਚ ਸਟੀਵ ਸਮਿਥ ਨੇ ਰਚਿਆ ਇਤਿਹਾਸ; ਬਣੇ ਲੀਗ ਦੇ ਸਭ ਤੋਂ ਮਹਿੰਗੇ ਖਿਡਾਰੀ
  • youngest century t20 world cup 2026
    6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ ਰਚਿਆ ਇਤਿਹਾਸ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • plot to attack donald trump
      ਡੋਨਾਲਡ ਟਰੰਪ 'ਤੇ ਹਮਲੇ ਦੀ ਸਾਜ਼ਿਸ਼! ਫਲੋਰੀਡਾ ਰਿਜ਼ੌਰਟ 'ਚ ਹਥਿਆਰਬੰਦ ਹਮਲਾਵਰ...
    • russia ukraine
      ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ...
    • sikh man in usa
      ਅਮਰੀਕਾ 'ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼, ਇਲਾਕੇ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • iran us dispute
      ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ
    • us vessel action
      ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ...
    • boat sank
      ਸਮੁੰਦਰ 'ਚ ਨੱਚੀ ਮੌਤ ! ਪਲਟ ਗਈ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ, 5 ਦੀ ਗਈ ਜਾਨ
    • we will definitely take revenge for the airstrike
      'ਏਅਰਸਟ੍ਰਾਈਕ ਦਾ ਜ਼ਰੂਰ ਲਵਾਂਗੇ ਬਦਲਾ', 19 ਮੌਤਾਂ ਤੋਂ ਭੜਕੇ ਅਫ਼ਗਾਨਿਸਤਾਨ ਨੇ...
    • punjabi man in usa
      ਚੰਗੇ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ! ਭਿਆਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +