helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 08, 2025
ਮਹਾਕਾਲ ਮੰਦਰ 'ਚ ਯੋ-ਯੋ ਹਨੀ ਸਿੰਘ ਨੇ ਟੇਕਿਆ ਮੱਥਾ,...
'ਰੂਸ ਕੋਲੋਂ ਹਥਿਆਰ ਖ਼ਰੀਦਣਾ ਬੰਦ ਕਰੇ ਭਾਰਤ; US 'ਚ...
ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦਾ ਵੱਡਾ...
ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ...
ਪੰਜਾਬ
ਮਨੋਰੰਜਨ
Photos
Videos
ਹਾਂਗਕਾਂਗ (ਭਾਸ਼ਾ)- ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਹਾਂਗਕਾਂਗ ਵਿਚ ਦੂਜੀ ਵਾਰ ਕਿਸੇ ਵਿਅਕਤੀ ਨੂੰ ਆਜ਼ਾਦੀ ਪੱਖੀ ਨਾਅਰੇ ਲਗਾਉਣ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਮਾ ਚੁਨ-ਮਨ ਨੂੰ ਪਿਛਲੇ ਸਾਲ ਨਵੰਬਰ ਤੋਂ ਇਸ ਸਾਲ ਅਗਸਤ ਦੇ ਵਿਚਕਾਰ 20 ਵਾਰ "ਹਾਂਗਕਾਂਗ ਦੀ ਆਜ਼ਾਦੀ ਹੀ ਇਕੋ-ਇਕ ਰਸਤਾ ਹੈ" ਵਰਗੇ ਨਾਅਰੇ ਲਗਾਉਂਦੇ ਹੋਏ ਪਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਵੱਖਵਾਦ ਨੂੰ ਉਤਸ਼ਾਹਿਤ ਕਰਨ ਦਾ ਦੋਸ਼ੀ ਠਹਿਰਾਇਆ ਗਿਆ।
ਹਾਂਗਕਾਂਗ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਪ੍ਰਗਟਾਵੇ ਅਤੇ ਅਸੈਂਬਲੀ ਦੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ, ਜਿਸਦਾ ਵਾਅਦਾ 1997 ਵਿਚ ਸਾਬਕਾ ਬ੍ਰਿਟਿਸ਼ ਉਪਨਿਵੇਸ਼ (former 2ritish colony) ਨੂੰ ਚੀਨ ਨੂੰ ਸੌਂਪਣ ਸਮੇਂ 50 ਸਾਲਾਂ ਲਈ ਕੀਤਾ ਗਿਆ ਸੀ। ਮਾ ਇਸ ਕਾਨੂੰਨ ਤਹਿਤ ਸਜ਼ਾ ਪਾਉਣ ਵਾਲਾ ਦੂਜਾ ਵਿਅਕਤੀ ਹੈ। ਇਸ ਤੋਂ ਪਹਿਲਾਂ ਟੋਂਗ ਯਿੰਗ ਕਿਟ (24) ਨੂੰ ਇਸ ਕਾਨੂੰਨ ਤਹਿਤ ਵੱਖਵਾਦ ਅਤੇ ਅੱਤਵਾਦੀ ਕਾਰਵਾਈਆਂ ਵਿਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ 9 ਸਾਲ ਦੀ ਸਜ਼ਾ ਸੁਣਾਈ ਗਈ ਸੀ। ਮਾ ਦੀ ਸਜ਼ਾ 11 ਨਵੰਬਰ ਨੂੰ ਐਲਾਨੀ ਜਾਵੇਗੀ। ਉਸ ਨੂੰ 7 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਪਿਛਲੇ ਸਾਲ ਜੂਨ ਵਿਚ ਹਾਂਗਕਾਂਗ ਵਿਚ ਇਸ ਕਾਨੂੰਨ ਨੂੰ ਲਾਗੂ ਕੀਤਾ ਸੀ। ਇਸ ਤਹਿਤ ਹੁਣ ਤੱਕ 120 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸਲਾਮੀ ਸੰਗਠਨ TLP ਨਾਲ ਗੱਲਬਾਤ ਸਫਲ, ਇਸਲਾਮਾਬਾਦ ਤੱਕ ਨਹੀਂ ਜਾਣਗੇ ਪ੍ਰਦਰਸ਼ਨਕਾਰੀ
Stories You May Like
ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਸੀਰੀਆ 'ਚ ਸੰਘਰਸ਼ ਜਾਰੀ, 200 ਤੋਂ ਵੱਧ ਲੋਕਾਂ ਦੀ ਮੌਤ
ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ 'ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਦਾ...
ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ...
ਯੂ.ਕੇ 'ਚ ਅੱਲ੍ਹੜ ਉਮਰ ਦੀਆਂ 2 ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਵਾਲੇ ਭਾਰਤੀ ਮੂਲ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ...
ਬੰਗਲਾਦੇਸ਼: ਪੁਲਸ ਨੇ ਰੈਲੀ 'ਤੇ ਕੀਤਾ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ...
ਪੋਪ ਫ੍ਰਾਂਸਿਸ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਲਈ ਕੀਤਾ ਧੰਨਵਾਦ
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਆਸਟ੍ਰੇਲੀਆ 'ਚ ਲੋਡਿਡ ਬੰਦੂਕ ਨਾਲ ਜਹਾਜ਼ 'ਚ ਚੜ੍ਹਿਆ ਨੌਜਵਾਨ
12 ਸਾਲਾ ਲੇਖਿਕਾ ਐਸ਼ਲੀਨ ਖੇਲਾ ਨੂੰ ਮਿਲਿਆ ਆਸਟ੍ਰੇਲੀਆ 'ਚ ਰਾਜ ਪੁਰਸਕਾਰ (ਤਸਵੀਰਾਂ)
ਗੋਵਿੰਦਾ ਦੇ ਸੈਕਟਰੀ ਸ਼ਸ਼ੀ ਸਿਨਹਾ ਨੇ ਮੌਤ ਦੀਆਂ ਖਬਰਾਂ ਨੂੰ ਦੱਸਿਆ ਝੂਠਾ, 'ਕਿਹਾ...
ਸਿੰਗਾਪੁਰ ਹਵਾਈ ਅੱਡੇ 'ਤੇ ਤਾਇਨਾਤ ਭਾਰਤੀ ਨਾਗਰਿਕ 'ਤੇ ਲੱਗਿਆ ਵਿਸ਼ਵਾਸਘਾਤ ਦਾ...
ਸਿਡਨੀ ਕਰੇਗਾ ਮੇਜ਼ਬਾਨੀ 18,19, ਅਤੇ 20 ਅਪ੍ਰੈਲ ਨੂੰ ਹੋਣ ਵਾਲੀਆਂ 37ਵੀਆਂ ਸਿੱਖ...
ਰੇਲ ਪਟੜੀਆਂ ਨੇੜੇ ਮਿਲਿਆ ਦੂਜੇ ਵਿਸ਼ਵ ਯੁੱਧ ਦਾ ਬੰਬ, ਸੇਵਾਵਾਂ ਠੱਪ
ਚੱਕਰਵਾਤ ਐਲਫ੍ਰੇਡ ਦੀ ਦਸਤਕ, ਘਰਾਂ ਦੀ ਬਿਜਲੀ ਗੁੱਲ, ਲੋਕਾਂ ਨੂੰ ਘਰ ਖਾਲੀ ਕਰਨ ਦੇ...
Subscribe Now!