Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    1:21:20 PM

  • major incident in punjab  shots fired at cloth merchant  s shop and house

    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ...

  • director shakeel noorani arrested   33 year old actress makes allegations

    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ...

  • air india plane pilot  dope test failed

    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ...

  • lok janshakti party will contest on 117 seats punjab vidhan sabha elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋਰਮੁਜ਼ 'ਤੇ ਗ਼ਾਲੀਬਾਫ਼ ਦਾ ਵੱਡਾ ਬਿਆਨ, US-ਈਰਾਨ ਵਿਚਾਲੇ ਹੌਟਲਾਈਨ ਸਥਾਪਿਤ ਕਰਨ 'ਤੇ ਬਣੀ ਸਹਿਮਤੀ

INTERNATIONAL News Punjabi(ਵਿਦੇਸ਼)

ਹੋਰਮੁਜ਼ 'ਤੇ ਗ਼ਾਲੀਬਾਫ਼ ਦਾ ਵੱਡਾ ਬਿਆਨ, US-ਈਰਾਨ ਵਿਚਾਲੇ ਹੌਟਲਾਈਨ ਸਥਾਪਿਤ ਕਰਨ 'ਤੇ ਬਣੀ ਸਹਿਮਤੀ

  • Edited By Vandana,
  • Updated: 23 Jun, 2026 09:46 AM
International
hormuz strait
  • Share
    • Facebook
    • Tumblr
    • Linkedin
    • Twitter
  • Comment

ਤੇਹਰਾਨ (ਏਐਨਆਈ): ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਇਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਕੂਟਨੀਤਕ ਗੱਲਬਾਤ ਦੌਰਾਨ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ ਤਹਿਤ ਹੋਰਮੁਜ਼ ਸਟ੍ਰੇਟ ਦੇ ਪ੍ਰਬੰਧਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤਫਹਿਮੀ ਨੂੰ ਦੂਰ ਕਰਨ ਲਈ ਇੱਕ 'ਟੈਲੀਫੋਨ ਹੌਟਲਾਈਨ' ਸਥਾਪਤ ਕੀਤੀ ਜਾਵੇਗੀ। ਇਸ ਸਮਝੌਤੇ ਮੁਤਾਬਕ ਹੋਰਮੁਜ਼ ਦਾ ਮੁੱਖ ਪ੍ਰਬੰਧਨ ਈਰਾਨ ਕੋਲ ਹੀ ਰਹੇਗਾ, ਪਰ ਅਮਰੀਕਾ ਜਾਂ ਹੋਰ ਕੋਈ ਵੀ ਦੇਸ਼ ਜਹਾਜ਼ਾਂ ਦੇ ਲੰਘਣ ਵਿੱਚ ਆਉਣ ਵਾਲੀ ਸਮੱਸਿਆ ਜਾਂ ਇਤਰਾਜ਼ ਦੀ ਸੂਰਤ ਵਿੱਚ ਇਸ ਹੌਟਲਾਈਨ ਰਾਹੀਂ ਸਿੱਧਾ ਸੰਪਰਕ ਕਰ ਸਕੇਗਾ।

ਈਰਾਨ ਦੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗ਼ਾਲੀਬਾਫ਼ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਹੈ ਕਿ ਹੋਰਮੁਜ਼ ਸਟ੍ਰੇਟ ਹੁਣ ਜੰਗ ਤੋਂ ਪਹਿਲਾਂ ਵਾਲੀ ਆਪਣੀ ਸਥਿਤੀ ਵਿੱਚ ਕਦੇ ਵਾਪਸ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਈਰਾਨ ਹੁਣ ਇਸ ਰਣਨੀਤਕ ਸਮੁੰਦਰੀ ਰਸਤੇ ਦਾ ਪ੍ਰਬੰਧ ਆਪਣੇ ਨਿਯਮਾਂ ਅਨੁਸਾਰ ਕਰੇਗਾ। ਹਾਲਾਂਕਿ ਇਸ ਦੌਰਾਨ ਅੰਤਰਰਾਸ਼ਟਰੀ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਈਰਾਨ ਨੇ ਕਦੇ ਵੀ ਅਮਰੀਕਾ 'ਤੇ ਭਰੋਸਾ ਨਹੀਂ ਕੀਤਾ, ਪਰ ਇਹ ਹੌਟਲਾਈਨ ਅੰਤਰਰਾਸ਼ਟਰੀ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉੱਚ ਸੁਰੱਖਿਆ ਅਤੇ ਜਹਾਜ਼ਾਂ ਦੇ ਸੁਰੱਖਿਅਤ ਲੰਘਣ ਨੂੰ ਯਕੀਨੀ ਬਣਾਉਣ ਲਈ ਸਥਾਪਤ ਕੀਤੀ ਜਾ ਰਹੀ ਹੈ। ਗਾਲਿਬਾਫ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਲੇਬਨਾਨ ਜਾਂ ਖੇਤਰ ਦੇ ਕਿਸੇ ਹੋਰ ਹਿੱਸੇ ਵਿੱਚ ਤਣਾਅ ਵਧਦਾ ਹੈ, ਤਾਂ ਇਸ ਦਾ ਸਿੱਧਾ ਅਸਰ ਹੋਰਮੁਜ਼ ਦੀ ਆਵਾਜਾਈ 'ਤੇ ਵੀ ਪੈ ਸਕਦਾ ਹੈ।

ਗ਼ਾਲੀਬਾਫ਼ ਨੇ ਕਿਹਾ ਕਿ ਜੇਕਰ ਉਹ ਸਵਿਟਜ਼ਰਲੈਂਡ ਵਿੱਚ ਗੱਲਬਾਤ ਲਈ ਨਾ ਜਾਂਦੇ, ਤਾਂ ਲੇਬਨਾਨ ਵਿੱਚ ਮੁਸਲਮਾਨਾਂ ਦਾ ਹੋਰ ਭਾਰੀ ਖੂਨ-ਖ਼ਰਾਬਾ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਇਹ ਗੱਲਬਾਤ ਖੇਤਰੀ ਤਣਾਅ ਨੂੰ ਘੱਟ ਕਰਨ ਵਿੱਚ ਸਹਾਈ ਹੋਈ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਈਰਾਨ ਅਜੇ ਵੀ ਅਮਰੀਕਾ 'ਤੇ ਰਤੀ ਭਰ ਵੀ ਭਰੋਸਾ ਨਹੀਂ ਕਰਦਾ ਅਤੇ ਭਵਿੱਖ ਵਿੱਚ ਵੀ ਸਾਵਧਾਨ ਰਹੇਗਾ। ਇਸ ਸਮਝੌਤੇ ਦੇ ਸਕਾਰਾਤਮਕ ਨਤੀਜੇ ਵਜੋਂ ਈਰਾਨ ਦੇ ਫ੍ਰੀਜ਼ ਕੀਤੇ ਗਏ ਫੰਡਾਂ ਨੂੰ ਰਿਹਾਅ ਕਰਨ ਅਤੇ ਤੇਲ ਨਿਰਯਾਤ 'ਤੇ ਲੱਗੀਆਂ ਪਾਬੰਦੀਆਂ ਨੂੰ ਨਰਮ ਕਰਨ 'ਤੇ ਸਹਿਮਤੀ ਬਣੀ ਹੈ। ਦੋਵਾਂ ਦੇਸ਼ਾਂ ਨੇ ਜੰਗ ਖ਼ਤਮ ਕਰਨ ਲਈ ਇੱਕ ਹਾਈ-ਲੈਵਲ ਕਮੇਟੀ ਬਣਾਈ ਹੈ ਅਤੇ ਅਗਲੇ 60 ਦਿਨਾਂ ਅੰਦਰ ਅੰਤਿਮ ਸਮਝੌਤੇ ਲਈ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ।

ਈਰਾਨੀ ਸਪੀਕਰ ਨੇ ਦੇਸ਼ ਵਾਸੀਆਂ ਨੂੰ ਸੁਪਰੀਮ ਲੀਡਰ ਆਇਤੁੱਲਾ ਸੱਯਦ ਮੁਜਤਬਾ ਖਮੇਨੀ ਦੀ ਅਗਵਾਈ ਹੇਠ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਤਿਮ ਅਥਾਰਟੀ ਸੁਪਰੀਮ ਲੀਡਰ ਹੀ ਹਨ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ ਸਭ ਲਈ ਆਖਰੀ ਹਨ। ਊਰਾਨ ਦੇ ਇਸ ਫੈਸਲੇ ਤੋਂ ਬਾਅਦ ਹੁਣ ਵਿਸ਼ਵ ਪੱਧਰ 'ਤੇ ਸਮੁੰਦਰੀ ਵਪਾਰ ਅਤੇ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mohammad Bagher Ghalibaf
  • Strait of Hormuz
  • America
  • Iran
  • ਮੁਹੰਮਦ ਬਾਘੇਰ ਗ਼ਾਲੀਬਾਫ਼
  • ਹੋਰਮੁਜ਼ ਸਟ੍ਰੇਟ
  • ਅਮਰੀਕਾ
  • ਈਰਾਨ

ਕ੍ਰੈਸ਼ ਹੋ ਕੇ ਜੰਗਲ 'ਚ ਜਾ ਡਿੱਗਾ ਕੋਸਟ ਗਾਰਡ ਦਾ ਹੈਲੀਕਾਪਟਰ ! ਹਾਰਬਰ ਮਾਊਂਟੇਨ ਨੇੜੇ ਮਚੀ ਹਾਹਾਕਾਰ

NEXT STORY

Stories You May Like

  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • netanyahu us visit
    ਅਮਰੀਕਾ ਦੌਰੇ ਤੋਂ ਪਹਿਲਾਂ ਨੇਤਨਯਾਹੂ ਦਾ ਵੱਡਾ ਬਿਆਨ ! ਮਮਦਾਨੀ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ
  • brazil us
    ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ-ਬ੍ਰਾਜ਼ੀਲ ਵਿਚਾਲੇ ਵਧੀ ਤਲਖ਼ੀ ! US ਅਧਿਕਾਰੀਆਂ ਦੇ ਵੀਜ਼ੇ ਹੋਏ ਰੱਦ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
Trending
Ek Nazar
mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • hormuz will open only if us accepts conditions
      IRGC ਦੀ ਚਿਤਾਵਨੀ: ‘ਈਰਾਨ-ਓਮਾਨ ਡੀਲ ਨਹੀਂ, ਅਮਰੀਕਾ ਸ਼ਰਤਾਂ ਮੰਨੇ ਤਾਂ ਹੀ...
    • 63  of pakistan  s population cannot afford to buy food
      ਪਾਕਿਸਤਾਨ ਦੀ 63 ਫ਼ੀਸਦੀ ਆਬਾਦੀ ਕੋਲ ਖਾਣਾ ਖਰੀਦਣ ਦੇ ਵੀ ਪੈਸੇ ਨਹੀਂ
    • us senate approves interim funding bill to avert government shutdown
      ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ...
    • big threat in bulgaria
      ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ...
    • terrible accident in central african republic
      ਮੱਧ ਅਫ਼ਰੀਕੀ ਗਣਰਾਜ 'ਚ ਭਿਆਨਕ ਹਾਦਸਾ: ਡੀਜ਼ਲ ਟੈਂਕਰ ਪਲਟਣ ਕਾਰਨ ਘੱਟੋ-ਘੱਟ 20...
    • important phone conversation between pm modi and jd vance
      PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ...
    • ramandeep kaur died in a road accident in canada
      ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
    • youth turns into a dog after spending 220 crore
      220 ਕਰੋੜ ਰੁਪਏ ਖਰਚ ਕਰ ਨੌਜਵਾਨ ਬਣਿਆ 'ਕੁੱਤਾ'! ਸੋਸ਼ਲ ਮੀਡੀਆ 'ਤੇ ਵੀਡੀਓ...
    • singh sahib bhai ranjit singh ji received a warm welcome
      ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਰਮਨੀ ਵਿਖੇ ਭਰਵਾਂ ਸਵਾਗਤ ਅਤੇ ਸਨਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +