Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:12:00 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ

INTERNATIONAL News Punjabi(ਵਿਦੇਸ਼)

ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ

  • Edited By Harpreet Singh,
  • Updated: 05 Aug, 2026 09:31 AM
International
hormuz to be opened
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਅਤੇ ਓਮਾਨ ਹੋਰਮੁਜ਼ ਸਟ੍ਰੇਟ ਤੋਂ ਵਪਾਰਕ ਸਮੁੰਦਰੀ ਆਵਾਜਾਈ ਬਹਾਲ ਕਰਨ ਲਈ ਇਕ ਸਮਝੌਤੇ ਦੇ ਨੇੜੇ ਪਹੁੰਚ ਗਏ ਹਨ। ਪ੍ਰਸਤਾਵਿਤ ਸਮਝੌਤੇ ਤਹਿਤ ਫਾਰਸ ਦੀ ਖਾੜੀ ਵਿਚ ਦਾਖਲ ਹੋਣ ਵਾਲੇ ਜਹਾਜ਼ ਇਰਾਨ ਦੇ ਕੰਟਰੋਲ ਵਾਲੇ ਉਸ ਦੇ ਤੱਟ ਦੇ ਨੇੜੇ ਸਥਿਤ ਸਮੁੰਦਰੀ ਮਾਰਗ ਤੋਂ ਲੰਘਣਗੇ, ਜਦਕਿ ਬਾਹਰ ਨਿਕਲਣ ਵਾਲੇ ਜਹਾਜ਼ ਓਮਾਨ ਦੇ ਨੇੜੇ ਸਥਿਤ ਮਾਰਗ ਦੀ ਵਰਤੋਂ ਕਰਨਗੇ।

ਇਰਾਨੀ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ਾਂ ਤੋਂ ਕੋਈ ਟੋਲ ਨਹੀਂ ਲਿਆ ਜਾਵੇਗਾ ਪਰ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵ, ਮਾਲਵਾਹਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਅਤੇ ਲੋੜੀਂਦੇ ਅਮਲੇ ’ਤੇ ਹੋਣ ਵਾਲੇ ਖਰਚੇ ਦੀ ਪੂਰਤੀ ਲਈ ‘ਸਰਵਿਸ ਟੈਕਸ’ ਲਿਆ ਜਾਵੇਗਾ। ਅਧਿਕਾਰੀਆਂ ਅਨੁਸਾਰ ਇਸ ਟੈਕਸ ਤੋਂ ਪ੍ਰਾਪਤ ਮਾਲੀਆ ਇਰਾਨ ਅਤੇ ਓਮਾਨ ਵਿਚਾਲੇ ਬਰਾਬਰ ਵੰਡਿਆ ਜਾਵੇਗਾ।

ਇਕ ਅਮਰੀਕੀ ਅਧਿਕਾਰੀ ਨੇ ਇਰਾਨ ਦੇ ਇਸ ਦਾਅਵੇ ਨੂੰ ਸਹੀ ਨਹੀਂ ਦੱਸਿਆ। ਉਸ ਨੇ ਕਿਹਾ ਕਿ ਹੋਰਮੁਜ਼ ਸਟ੍ਰੇਟ ਵਿਚ ਕਿਸੇ ਵੀ ‘ਅਸਥਾਈ’ ਸ਼ਿਪਿੰਗ ਰੂਟ ਦੀ ਵਰਤੋਂ ਲਈ ਇਰਾਨ ਦੀ ਇਜਾਜ਼ਤ ਦੀ ਲੋੜ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਕਿਸਮ ਦਾ ਟੋਲ ਲਿਆ ਜਾਵੇਗਾ। ਰਿਪੋਰਟ ਅਨੁਸਾਰ ਅਮਰੀਕੀ ਰੱਖਿਆ ਵਿਭਾਗ (ਪੈਂਟਾਗਨ) ਦੇ ਕੁਝ ਸੀਨੀਅਰ ਅਧਿਕਾਰੀ ਇਸ ਪ੍ਰਸਤਾਵ ਨੂੰ ਲੈ ਕੇ ਸ਼ੰਕੇ ਵਿਚ ਹਨ।

ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਵਿਚਾਲੇ ਨਹੀਂ ਰੁਕ ਰਹੇ ਹਮਲੇ ! ਤਾਜ਼ਾ ਸਟ੍ਰਾਈਕਾਂ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ

ਵਿਦੇਸ਼ ਮੰਤਰੀ ਅਰਾਘਚੀ ਨੂੰ ਹਟਾਉਣ ਦੀ ਤਿਆਰੀ, ਰਾਸ਼ਟਰਪਤੀ ਪੇਜ਼ੇਸ਼ਕੀਆਨ ਦੀ ਤਾਕਤ ਵੀ ਘਟੀ
ਇਰਾਨ ਦੇ ਕੁਝ ਸੰਸਦ ਮੈਂਬਰ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ਕਰ ਰਹੇ ਹਨ। ਇਰਾਨ ਇੰਟਰਨੈਸ਼ਨਲ ਦੀ ਰਿਪੋਰਟ ਮੁਤਾਬਕ ਸੀਨੀਅਰ ਸੰਸਦ ਮੈਂਬਰ ਹੁਸੈਨਅਲੀ ਹਾਜੀਦੇਲੀਗਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਅਸੀਂ ਅਰਾਘਚੀ ਦੇ ਖਿਲਾਫ ਮਹਾਦੋਸ਼ ਲਿਆਉਣ ਲਈ ਸਬੂਤ ਅਤੇ ਜ਼ਰੂਰੀ ਦਸਤਾਵੇਜ਼ ਇਕੱਠੇ ਕਰ ਰਹੇ ਹਾਂ। ਸਹੀ ਸਮਾਂ ਆਉਣ ’ਤੇ ਇਹ ਪ੍ਰਕਿਰਿਆ ਸ਼ੁਰੂ ਕਰਾਂਗੇ।

ਦੂਜੇ ਪਾਸੇ, ਇਜ਼ਰਾਈਲੀ ਚੈਨਲ-14 ਦੀ ਰਿਪੋਰਟ ਮੁਤਾਬਕ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਨੇ ਸੁਰੱਖਿਆ ਅਤੇ ਵਿਦੇਸ਼ ਨੀਤੀ ਨਾਲ ਜੁੜੇ ਅਹਿਮ ਮਾਮਲਿਆਂ ਵਿਚ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਦੀ ਭੂਮਿਕਾ ਸੀਮਤ ਕਰ ਦਿੱਤੀ ਹੈ।

ਇਸੇ ਦੌਰਾਨ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਨੇ ਅਸਤੀਫਾ ਦੇਣ ਨਾਲ ਜੁੜੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਮੰਗਲਵਾਰ ਨੂੰ ਕਿਹਾ ਕਿ ਉਹ ਆਪਣੇ ਅਹੁਦੇ ’ਤੇ ਬਣੇ ਰਹਿਣਗੇ ਅਤੇ ਦੇਸ਼ ਦੀ ਫੌਜੀ ਲੀਡਰਸ਼ਿਪ ਨਾਲ ਤਾਲਮੇਲ ਕਰ ਕੇ ਕੰਮ ਕਰ ਰਹੇ ਹਨ।

ਇਰਾਨ ਜੰਗ ਵਿਚ ਅਮਰੀਕਾ ਦੀਆਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਲੱਗਭਗ ਖਤਮ
ਇਰਾਨ ਨਾਲ ਪੰਜ ਮਹੀਨਿਆਂ ਤੋਂ ਚੱਲ ਰਹੀ ਜੰਗ ਵਿਚ ਅਮਰੀਕਾ ਆਪਣੀਆਂ ਸਭ ਤੋਂ ਅਹਿਮ ਲੰਬੀ ਦੂਰੀ ਤੱਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦਾ ਲੱਗਭਗ ਪੂਰਾ ਭੰਡਾਰ ਵਰਤ ਚੁੱਕਾ ਹੈ। ਜੰਗ ਵਿਚ ਪੁਰਾਣੀ ਪੀੜ੍ਹੀ ਅਤੇ ਅਗਲੀ ਪੀੜ੍ਹੀ ਦੀਆਂ ਆਧੁਨਿਕ ਮਿਜ਼ਾਈਲਾਂ ਦੀ ਸਭ ਤੋਂ ਵੱਧ ਵਰਤੋਂ ਹੋਈ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ, ਇਨ੍ਹਾਂ ਦਾ ਭੰਡਾਰ ਲੱਗਭਗ ਖਤਮ ਹੋ ਚੁੱਕਾ ਹੈ, ਹਾਲਾਂਕਿ ਬਚੀ ਹੋਈ ਗਿਣਤੀ ਨਹੀਂ ਦੱਸੀ ਗਈ।

ਪੈਟ੍ਰਿਅਟ ਅਤੇ ਥਾਡ ਵਰਗੇ ਏਅਰ ਡਿਫੈਂਸ ਸਿਸਟਮ ਦੀਆਂ ਇੰਟਰਸੈਪਟਰ ਮਿਜ਼ਾਈਲਾਂ ਦਾ ਭੰਡਾਰ ਵੀ ਤੇਜ਼ੀ ਨਾਲ ਘਟਿਆ ਹੈ। ਹਾਲਾਂਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਅਮਰੀਕਾ ਕੋਲ ਪੂਰੀ ਦੁਨੀਆ ਵਿਚ ਸਭ ਤੋਂ ਵੱਧ ਹਥਿਆਰ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Strait Of Hormuz
  • Iran Oman
  • Middle East Tensions
  • Iran US Escalation

ਰੂਸ-ਯੂਕ੍ਰੇਨ ਵਿਚਾਲੇ ਨਹੀਂ ਰੁਕ ਰਹੇ ਹਮਲੇ ! ਤਾਜ਼ਾ ਸਟ੍ਰਾਈਕਾਂ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ

NEXT STORY

Stories You May Like

  • unlimited data in a plan for just  40
    ਸਿਰਫ਼ 40 ਰੁਪਏ ਦੇ ਪਲਾਨ 'ਚ ਅਨਿਲਿਮਟਿਡ ਡਾਟਾ ! ਬਿਨਾਂ ਕਿਸੇ ਝੰਜਟ ਤੋਂ ਚਲਾਓ ਇੰਟਰਨੈੱਟ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • ship is struck near strait of hormuz
    ਹੋਰਮੁਜ਼ ਨੇੜੇ ਟਕਰਾ ਗਿਆ ਈਰਾਨੀ ਵਪਾਰਕ ਜਹਾਜ਼ , ਵਿਅਕਤੀ ਦੀ ਮੌਤ
  • trump on iranian map
    ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
  • hero motors  ipo to open next week  share price
    ਅਗਲੇ ਹਫ਼ਤੇ ਖੁੱਲ੍ਹੇਗਾ ਹੀਰੋ ਮੋਟਰਜ਼ ਦਾ IPO, ਜਾਣੋ ਕਿੰਨੀ ਹੋਵੇਗੀ ਸ਼ੇਅਰ ਦੀ ਕੀਮਤ
  • conditions for opening the strait of hormuz
    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ
  • hormuz strait iran
    ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
  • hanuman ansh
    200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ ਵਿਦੇਸ਼ਾਂ 'ਚ ਰਿਲੀਜ਼
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • chinese president xi jinping visit us
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...
    • pakistan claims airstrikes
      ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ...
    • petrol prices hike
      1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ...
    • kailash bangar elected second time
      ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ...
    • pm albanese visit  us
      PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
    • pakistani business groups lag behind in building global brands
      ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ...
    • 25th meeting of sco member states concludes in tajikistan
      SCO ਦੇ ਮੈਂਬਰ ਦੇਸ਼ਾਂ 25ਵੀਂ ਮੀਟਿੰਗ ਤਜ਼ਾਕਿਸਤਾਨ 'ਚ ਸਮਾਪਤ
    • fuel prices increase
      ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲ਼ਾਨ
    • emmanuel macron met with mark carney
      ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +