Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:46:49 PM

  • new pilot program

    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ...

  • nitin nabin punjab visit

    ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ...

  • meloni congratultes modi

    'Congratulations Modi..!' ਇਟਲੀ ਦੀ PM...

  • punjab gurdwara instructions

    ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ 'ਸ਼ਾਂਤੀ ਸਮਝੌਤੇ' ਦੀ ਸੰਭਾਵਨਾ!

INTERNATIONAL News Punjabi(ਵਿਦੇਸ਼)

ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ 'ਸ਼ਾਂਤੀ ਸਮਝੌਤੇ' ਦੀ ਸੰਭਾਵਨਾ!

  • Edited By Rajwinder Kaur,
  • Updated: 06 May, 2026 08:07 AM
United States of America
hormuz trump paused project freedom
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਦਰਮਿਆਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ।  ਟਰੰਪ ਨੇ ਫਿਲਹਾਲ ਦੇ ਲਈ "ਪ੍ਰੋਜੈਕਟ ਫ੍ਰੀਡਮ" ਨੂੰ ਅਸਥਾਈ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਹੈ। ਟਰੰਪ ਨੇ ਸੋਮਵਾਰ ਨੂੰ ਹੀ ਇਸ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਈਰਾਨ ਦੀ ਆਈਆਰਜੀਸੀ ਨੇਵੀ ਨੇ ਜਲਡਮਰੂ ਬਾਰੇ ਜਹਾਜ਼ਾਂ ਨੂੰ ਚੇਤਾਵਨੀਆਂ ਜਾਰੀ ਕੀਤੀਆਂ ਹਨ। ਰਾਸ਼ਟਰਪਤੀ ਟਰੰਪ ਦਾ "ਪ੍ਰੋਜੈਕਟ ਫ੍ਰੀਡਮ" ਨੂੰ ਰੋਕਣ ਦਾ ਉਦੇਸ਼ ਹੋਰਮੁਜ਼ ਜਲਡਮਰੂ ਵਿੱਚੋਂ ਜਹਾਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਕੱਢਣਾ ਸੀ।

ਇਹ ਵੀ ਪੜ੍ਹੋ - ਪੁਲਸ ਵਾਲਿਆਂ ਦੀ ਸਕਾਰਪੀਓ ਨਾਲ ਵੱਡਾ ਹਾਦਸਾ, ਉੱਡੇ ਪਰਖੱਚੇ, 5 ਮੁਲਾਜ਼ਮਾਂ ਦੀ ਮੌਤ

ਉਨ੍ਹਾਂ ਦਾਅਵਾ ਕੀਤਾ ਹੈ ਕਿ ਈਰਾਨ ਨਾਲ ਯੁੱਧ ਖਤਮ ਕਰਨ ਲਈ ਸਮਝੌਤੇ ਵੱਲ ਗੱਲਬਾਤ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਮੰਗਲਵਾਰ ਨੂੰ ਟਰੂਥ ਸੋਸ਼ਲ 'ਤੇ ਇੱਕ ਪੋਸਟ ਵਿੱਚ ਟਰੰਪ ਨੇ ਕਿਹਾ, "ਈਰਾਨ ਦੇ ਪ੍ਰਤੀਨਿਧੀਆਂ ਨਾਲ ਇੱਕ ਪੂਰਨ ਅਤੇ ਅੰਤਿਮ ਸਮਝੌਤੇ ਦੀ ਦਿਸ਼ਾਂ ਵੱਲ ਬਹੁਤ ਚੰਗੀ ਪ੍ਰਗਤੀ ਹੋਈ ਹੈ।"  ਪ੍ਰੋਜੈਕਟ ਫ੍ਰੀਡਮ ਸੋਮਵਾਰ ਨੂੰ ਸ਼ੁਰੂ ਕੀਤਾ ਗਿਆ ਸੀ, ਜਿਸਦਾ ਉਦੇਸ਼ ਹੋਰਮੁਜ਼ ਜਲਡਮਰੂ ਦੇ ਬੰਦ ਹੋਣ ਕਾਰਨ ਫਸੇ ਜਹਾਜ਼ਾਂ ਨੂੰ ਸੁਰੱਖਿਅਤ ਕੱਢਣਾ ਸੀ। ਟਰੰਪ ਨੇ ਐਤਵਾਰ ਨੂੰ ਇਸ ਕਾਰਵਾਈ ਦਾ ਐਲਾਨ ਕੀਤਾ, ਅਤੇ ਅਮਰੀਕੀ ਕੇਂਦਰੀ ਕਮਾਂਡ ਨੇ ਅਗਲੇ ਹੀ ਦਿਨ ਇਸਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ - ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ

PunjabKesari

ਟਰੰਪ ਨੇ ਕਿਹਾ, "ਪਾਕਿਸਤਾਨ ਅਤੇ ਹੋਰ ਦੇਸ਼ਾਂ ਦੀ ਬੇਨਤੀ 'ਤੇ ਈਰਾਨ ਵਿਰੁੱਧ ਆਪਣੀ ਮੁਹਿੰਮ ਦੌਰਾਨ ਸਾਨੂੰ ਜੋ ਜ਼ਬਰਦਸਤ ਫੌਜੀ ਸਫਲਤਾ ਮਿਲੀ ਹੈ ਅਤੇ ਇਸ ਤੋਂ ਇਲਾਵਾ ਈਰਾਨੀ ਪ੍ਰਤੀਨਿਧੀਆਂ ਨਾਲ ਇੱਕ ਪੂਰਨ ਅਤੇ ਅੰਤਿਮ ਸਮਝੌਤੇ ਵੱਲ ਜੋ ਮਹੱਤਵਪੂਰਨ ਪ੍ਰਗਤੀ ਹੋਈ ਹੈ, ਉਸ ਨੂੰ ਦੇਖਦੇ ਹੋਏ ਅਸੀਂ ਆਪਸੀ ਸਹਿਮਤੀ ਨਾਲ ਇਹ ਤੈਅ ਕੀਤਾ ਹੈ ਕਿ ਜਿਥੇ ਇਕ ਪਾਸੇ ਨਾਕਾਬੰਦੀ ਪੂਰੀ ਤਰ੍ਹਾਂ ਲਾਗੂ ਰਹੇਗੀ, ਉਥੇ 'ਪ੍ਰੋਜੈਕਟ ਫ੍ਰੀਡਮ' (ਹੋਰਮੁਜ਼ ਜਲਡਮਰੂ ਰਾਹੀਂ ਜਹਾਜ਼ ਆਵਾਜਾਈ) ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਜਾਵੇਗਾ ਤਾਂ ਜੋ ਇਹ ਦੇਖਿਆ ਜਾ ਸਕੇ ਕਿ ਕੀ ਇਸ ਸਮਝੌਤੇ ਨੂੰ ਪੂਰਾ ਕੀਤਾ ਜਾ ਸਕਦਾ ਹੈ ਅਤੇ ਦਸਤਖਤ ਕੀਤੇ ਜਾ ਸਕਦੇ ਹਨ ਜਾਂ ਨਹੀਂ।"

ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • US President
  • Donald Trump
  • Paused
  • Project Freedom
  • Iran US War
  • Hormuz
  • ਟਰੰਪ
  • ਪ੍ਰੋਜੈਕਟ ਫ੍ਰੀਡਮ

ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ 'ਚ ਕੀਤੀ ਸ਼ਿਰਕਤ

NEXT STORY

Stories You May Like

  • u s  and iran reach deal but need trump  s final approval
    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ! ਰਾਸ਼ਟਰਪਤੀ ਟਰੰਪ ਦੀ ਮਨਜ਼ੂਰੀ ਦਾ ਇੰਤਜ਼ਾਰ
  • iran s frozen funds
    ਈਰਾਨ ਨੂੰ ਮਿਲਣਗੇ ਫ਼੍ਰੀਜ਼ ਕੀਤੇ 24 ਅਰਬ ਡਾਲਰ! ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਉਮੀਦ
  • peace deal with iran could be done this weekend
    ਈਰਾਨ ਨਾਲ ਇਸੇ ਵੀਕੈਂਡ ’ਤੇ ਹੋ ਸਕਦਾ ਹੈ ਸ਼ਾਂਤੀ ਸਮਝੌਤਾ, ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ
  • pakistan may guarantor iran nuclear peace deal what is us strategy
    ਈਰਾਨ-US ਪ੍ਰਮਾਣੂ ਸਮਝੌਤੇ 'ਚ ਪਾਕਿਸਤਾਨ ਬਣੇਗਾ ਗਾਰੰਟਰ! ਜਾਣੋ ਕੀ ਹੈ ਅਮਰੀਕਾ ਦੀ ਰਣਨੀਤੀ
  • wang yi statement
    ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ
  • israel did not stop even after trump stopped it
    ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ ਵਰ੍ਹਾਈਆਂ ਮਿਜ਼ਾਈਲਾਂ
  • trump says he will soon decide on iran deal
    ਈਰਾਨ ਨੂੰ ਮਿਲੇਗਾ 28 ਲੱਖ ਕਰੋੜ ਦਾ ਪੈਕੇਜ! ਟਰੰਪ ਵੱਲੋਂ ਡੀਲ ਦਾ ਦਾਅਵਾ ਪਰ ਤਹਿਰਾਨ ਦਾ ਇਨਕਾਰ
  • us team to visit india for trade talks from june 1
    ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america deport people
      ਹਰ ਸਾਲ 10 ਲੱਖ ਲੋਕ ਡਿਪੋਰਟ ਕਰੇਗਾ ਅਮਰੀਕਾ! ਸੰਸਦ 'ਚ ਇਮੀਗ੍ਰੇਸ਼ਨ ਇਨਫੋਰਸਮੈਂਟ...
    • pakistan airstrike
      ਪਾਕਿਸਤਾਨ ਨੇ ਕਰ'ਤੀ ਏਅਰਸਟ੍ਰਾਈਕ ! ਖੋਸਤ ਤੇ ਕੁਨਾਰ 'ਚ ਵਿਛਾ'ਤੀਆਂ ਲਾਸ਼ਾਂ,...
    • america takes major action against china blacklists many companies
      ਅਮਰੀਕਾ ਦੀ ਚੀਨ ਵਿਰੁੱਧ ਵੱਡੀ ਕਾਰਵਾਈ, BYD ਸਮੇਤ ਕਈ ਦਿੱਗਜ ਕੰਪਨੀਆਂ ਨੂੰ ਕਰ'ਤਾ...
    • tightening travel restrictions
      ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ ਦੇਸ਼ਾਂ ਨੂੰ ਦਿੱਤੀ ਸਲਾਹ
    • punjabi boy canada police
      ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ ਹੋਇਆ ਸੀ ਭਰਤੀ
    • importance of sergio gor
      ਸਰਜਿਓ ਗੋਰ ਹੋਣ ਦੀ ਅਹਿਮੀਅਤ
    • iran us escalation
      ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21...
    • trump furious over court order to cancel h 1b visa fee
      ‘H-1B ਵੀਜ਼ਾ’ ਫੀਸ ਰੱਦ ਕਰਨ ਦੇ ਅਦਾਲਤੀ ਹੁਕਮ ’ਤੇ ਭੜਕੇ ਟਰੰਪ, ਕਿਹਾ-ਦੇਸ਼ ਨੂੰ...
    • trump says iran downed us helicopter over hormuz we must respond
      'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ ਡਿੱਗਣ ਮਗਰੋਂ ਟਰੰਪ ਦਾ ਵੱਡਾ...
    • pakistan  s atrocities in pok
      PoK ’ਚ ਪਾਕਿਸਤਾਨ ਦਾ ਜੁਲਮ, ਪ੍ਰਦਰਸ਼ਨਕਾਰੀਆਂ ’ਤੇ ਕਹਿਰ, 110 ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +