Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    7:54:12 PM

  • punjab power cut tomorrow

    ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ...

  • amritpal singh high court

    ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ...

  • amid the war dollar increased in punjab after rupee fall

    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ!...

  • pump shuts down in jalandhar salesman issues statement

    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ ਦੇ ਵੈਨੇਜ਼ੁਏਲਾ 'ਤੇ ਹਮਲੇ ਦੀਆਂ ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ ! ਹਰ ਪਾਸੇ ਤਬਾਹੀ ਦਾ ਮੰਜ਼ਰ

INTERNATIONAL News Punjabi(ਵਿਦੇਸ਼)

ਅਮਰੀਕਾ ਦੇ ਵੈਨੇਜ਼ੁਏਲਾ 'ਤੇ ਹਮਲੇ ਦੀਆਂ ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ ! ਹਰ ਪਾਸੇ ਤਬਾਹੀ ਦਾ ਮੰਜ਼ਰ

  • Edited By Shubam Kumar,
  • Updated: 03 Jan, 2026 02:32 PM
International
horrifying videos of us attack on venezuela surface
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਸਾਲ 2026 ਦੇ ਪਹਿਲੇ ਮਹੀਨੇ ਦੀ ਸ਼ੁਰੂਆਤ 'ਚ ਦੁਨੀਆ ਲਈ ਇੱਕ ਬਹੁਤ ਹੀ ਖੌਫਨਾਕ ਖਬਰ ਸਾਹਮਣੇ ਹੋਈ ਆਈ ਹੈ। ਅਮਰੀਕਾ ਨੇ ਵੈਨੇਜ਼ੁਏਲਾ 'ਤੇ ਵੱਡਾ ਹਮਲਾ ਕਰ ਦਿੱਤਾ ਹੈ, ਜਿਸ ਨਾਲ ਰਾਜਧਾਨੀ ਕਾਰਾਕਾਸ ਪੂਰੀ ਤਰ੍ਹਾਂ ਦਹਿਲ ਗਈ ਹੈ। ਇਸ ਹਮਲੇ ਨਾਲ ਜੁੜੀਆਂ 5 ਖੌਫਨਾਕ ਵੀਡੀਓਜ਼ ਸਾਹਮਣੇ ਆਈਆਂ ਹਨ, ਜੋ ਇਸ ਤਬਾਹੀ ਦੀ ਪੂਰੀ ਕਹਾਣੀ ਬਿਆਨ ਕਰ ਰਹੀਆਂ ਹਨ। ਰਿਪੋਰਟਾਂ ਅਨੁਸਾਰ, ਇਸ ਭਿਆਨਕ ਸਥਿਤੀ ਨੂੰ ਦੇਖਦੇ ਹੋਏ ਦੇਸ਼ ਵਿੱਚ ਇਮਰਜੈਂਸੀ ਲਗਾ ਦਿੱਤੀ ਗਈ ਹੈ।

CARACAS RT CORR CONFIRMS BLASTS AS 'CHINOOKS SEEN OVERHEAD' https://t.co/HaKzzbGhu5 pic.twitter.com/LUZo52hjr7

— RT (@RT_com) January 3, 2026

 

ਵੀਡੀਓਜ਼ ਵਿੱਚ ਦਿਖਿਆ ਤਬਾਹੀ ਦਾ ਮੰਜ਼ਰ 
ਰੂਸੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈਆਂ ਇਨ੍ਹਾਂ ਵੀਡੀਓਜ਼ ਵਿੱਚ ਅਮਰੀਕੀ ਹਵਾਈ ਸੈਨਾ ਵੈਨੇਜ਼ੁਏਲਾ ਦੇ ਫੌਜੀ ਅੱਡਿਆਂ 'ਤੇ ਹਮਲੇ ਕਰਦੀ ਸਾਫ਼ ਦਿਖਾਈ ਦੇ ਰਹੀ ਹੈ। ਕਾਰਾਕਾਸ ਵਿੱਚ ਇੱਕ ਤੋਂ ਬਾਅਦ ਇੱਕ 7 ਤੋਂ ਵੱਧ ਜ਼ਬਰਦਸਤ ਧਮਾਕੇ ਹੋਏ, ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਵੀਡੀਓਜ਼ ਵਿੱਚ ਅਮਰੀਕੀ ਸੈਨਾ ਦੇ ਚਿਨੂਕ ਹੈਲੀਕਾਪਟਰ ਅਤੇ ਲੜਾਕੂ ਜਹਾਜ਼ ਸ਼ਹਿਰ ਦੇ ਉੱਪਰ ਘੱਟ ਉਚਾਈ 'ਤੇ ਉੱਡਦੇ ਨਜ਼ਰ ਆ ਰਹੇ ਹਨ।

 

TANKS SWARM TO VENEZUELAN PRESIDENTIAL PALACE pic.twitter.com/GrZSdDcCJ5

— RT (@RT_com) January 3, 2026

ਰੱਖਿਆ ਮੁੱਖ ਦਫਤਰ 'ਫੋਰਟ ਟਿਊਨਾ' ਬਣਿਆ ਨਿਸ਼ਾਨਾ 
ਵੀਡੀਓਜ਼ ਵਿੱਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਮਰੀਕੀ ਹਮਲਿਆਂ ਨੇ ਵੈਨੇਜ਼ੁਏਲਾ ਦੇ ਰੱਖਿਆ ਮੰਤਰਾਲੇ ਦੇ ਮੁੱਖ ਦਫਤਰ 'ਫੋਰਟ ਟਿਊਨਾ' ਨੂੰ ਨਿਸ਼ਾਨਾ ਬਣਾਇਆ ਹੈ, ਜਿੱਥੇ ਭਾਰੀ ਧਮਾਕੇ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਪਹਿਲਾ ਧਮਾਕਾ ਸਥਾਨਕ ਸਮੇਂ ਅਨੁਸਾਰ ਰਾਤ ਦੇ ਕਰੀਬ 1:50 ਵਜੇ ਹੋਇਆ। ਇਸ ਹਮਲੇ ਤੋਂ ਬਾਅਦ ਸ਼ਹਿਰ ਦੇ ਦੱਖਣੀ ਹਿੱਸੇ ਦੀ ਬਿਜਲੀ ਪੂਰੀ ਤਰ੍ਹਾਂ ਗੁਲ ਹੋ ਗਈ ਹੈ।

US STRIKES HIT VENEZUELAN DEFENSE HQ — reports

Explosions and smoke seen near Fort Tiuna, home to Venezuelan Ministry of Defense pic.twitter.com/HUrUSFdiY6

— RT (@RT_com) January 3, 2026

Venezuelan forces DETAIN residents near Presidential Palace amid escalating tensions pic.twitter.com/8CyqBj6UaZ

— RT (@RT_com) January 3, 2026

ਇਹ ਵੀ ਪੜ੍ਹੋ... ਅਮਰੀਕਾ ਨੇ ਛੇੜ 'ਤੀ 'ਜੰਗ'! ਉੱਡਾ 'ਤਾ ਕਾਰਾਕਾਸ ਮਿਲਟਰੀ ਬੇਸ

ਸੜਕਾਂ 'ਤੇ ਟੈਂਕ ਅਤੇ ਲੋਕਾਂ ਵਿੱਚ ਦਹਿਸ਼ਤ 
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ਵੱਲ ਭੱਜਦੇ ਦਿਖਾਈ ਦੇ ਰਹੇ ਹਨ। ਇੱਕ ਹੋਰ ਵੀਡੀਓ ਵਿੱਚ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਭਵਨ ਵੱਲ ਟੈਂਕਾਂ ਨੂੰ ਜਾਂਦੇ ਹੋਏ ਅਤੇ ਸੁਰੱਖਿਆ ਕਰਮੀਆਂ ਨੂੰ ਲੋਕਾਂ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ ਵੈਨੇਜ਼ੁਏਲਾ ਸਰਕਾਰ ਨੇ ਹਾਲੇ ਤੱਕ ਅਧਿਕਾਰਤ ਤੌਰ 'ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਜੰਗ ਦੀ ਅਸਲ ਵਜ੍ਹਾ

ਅਮਰੀਕਾ ਵਲੋਂ ਵੈਨੇਜ਼ੁਏਲਾ 'ਤੇ ਹਮਲਾ ਭਾਵੇਂ ਅੱਜ ਕੀਤਾ ਗਿਆ ਹੈ ਪਰ ਇਸ ਦੀ ਤਿਆਰੀ ਅਮਰੀਕਾ 2025 ਦੇ ਮੱਧ ਤੋਂ ਹੀ ਕਰਨ ਲੱਗਾ ਸੀ। ਅਮਰੀਕਾ ਵਲੋਂ ਲਗਾਤਾਰ ਆਪਣੀਆਂ ਫੌਜਾਂ ਨੂੰ ਵੈਨੇਜ਼ੁਏਲਾ ਲਾਗੇ ਜੰਗੀ ਤਿਆਰੀ ਤੇ ਟ੍ਰੇਨਿੰਗ ਕਰਵਾਈ ਗਈ ਤੇ ਆਖਿਰ ਅੱਜ ਹਮਲਾ ਕਰ ਦਿੱਤਾ ਗਿਆ।

ਇਸ ਹਮਲੇ ਪਿੱਛੇ ਅਸਲ ਵਜਾ ਕੀ ਰਹੀ ਇਸ ਬਾਰੇ ਜਾਣਕਾਰੀ ਲਈ CLICK ਕਰੋ।

ਅਮਰੀਕਾ ਨੇ ਵੈਨੇਜ਼ੁਏਲਾ 'ਤੇ ਕੀਤਾ ਹਮਲਾ, ਜਾਣੋ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੁੱਖ ਕਾਰਨ

 

 

 

 

 

 

  • USA
  • Venezuela
  • Caracas
  • Attack Video
  • Donald Trump
  • War 2026
  • Military Strike
  • Fort Tuna
  • Emergency

ਅਮਰੀਕਾ ਨੇ ਵੈਨੇਜ਼ੁਏਲਾ 'ਤੇ ਕੀਤਾ ਹਮਲਾ, ਜਾਣੋ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੁੱਖ ਕਾਰਨ

NEXT STORY

Stories You May Like

  • divyanka tripathi radiates pregnancy glow at surprise baby shower event
    ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ ਦਿਖਿਆ 'ਪ੍ਰੈਗਨੈਂਸੀ ਗਲੋਅ'
  • accused  self proclaimed baba
    ਜਬਰ-ਜ਼ਨਾਹ ਦੇ ਮੁਲਜ਼ਮ ‘ਸਵੈ-ਘੋਸ਼ਿਤ ਬਾਬੇ’ ਦੀਆਂ ਮਿਲੀਆਂ 100 ਇਤਰਾਜ਼ਯੋਗ ਵੀਡੀਓਜ਼
  • us eases venezuela oil sanctions
    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ ਪਾਬੰਦੀਆਂ 'ਚ ਦਿੱਤੀ ਢਿੱਲ, ਬਾਜ਼ਾਰ 'ਤੇ ਹੋਵੇਗਾ ਵੱਡਾ ਅਸਰ
  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • diesel prices hit record high in us
    ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਮਹਿੰਗਾਈ ਵਧਣ ਦਾ ਖਦਸ਼ਾ ; ਅਮਰੀਕਾ 'ਚ ਮਹਿੰਗਾਈ ਦੀ ਮਾਰ
  • kuldeep yadav marries vanshika
    ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਕੁਲਦੀਪ ਯਾਦਵ ਨੇ ਵੰਸ਼ਿਕਾ ਨਾਲ ਰਚਾਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ
  • amidst the song controversy the superhit punjabi singer became a bride
    ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • us museum idols india
      ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ
    • time change in australia
      ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ
    • pakistan threatened israel
      ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ
    • blasts near pakistan embassy in tehran
      ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ ਹਮਲਿਆਂ ਨਾਲ ਕੰਬੀ ਈਰਾਨ ਦੀ...
    • balendra shah sworn in as nepal s 47th prime minister
      ਰੈਪਰ ਤੋਂ ਸਿਆਸਤਦਾਨ ਬਣੇ 'ਬਾਲੇਨ' ਨੇ ਨੇਪਾਲ ਦੇ 47ਵੇਂ ਪ੍ਰਧਾਨ ਮੰਤਰੀ ਵਜੋਂ...
    • iran banned its teams from traveling
      ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ
    • israel lebanon phosphorus attack
      ਇਜ਼ਰਾਈਲ ਨੇ ਰਿਹਾਇਸ਼ੀ ਇਲਾਕਿਆਂ 'ਤੇ ਸੁੱਟੇ ਫਾਸਫੋਰਸ ਬੰਬ! ਲੇਬਨਾਨ 'ਚ ਮਚੀ...
    • indian citizen in uae
      UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਾਵਾਸ ਨੇ ਪ੍ਰਗਟਾਇਆ ਦੁੱਖ
    • donald trump us dollar
      ਅਮਰੀਕਾ 'ਚ ਟੁੱਟੀ 165 ਸਾਲ ਪੁਰਾਣੀ ਪਰੰਪਰਾ! ਹੁਣ ਡਾਲਰ 'ਤੇ ਦਿਸਣਗੇ ਰਾਸ਼ਟਰਪਤੀ...
    • 115 kg of drugs seized by canadian police
      ਅਚਾਰ ਦੇ ਡੱਬਿਆਂ ’ਚ ਲੁਕੋਇਆ 115 ਕਿਲੋ ਨਸ਼ੀਲਾ ਪਦਾਰਥ ਜ਼ਬਤ, ਕੈਨੇਡਾ ਪੁਲਸ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +