ਲੰਡਨ (ਯੂ.ਐਨ.ਆਈ.)- ਉੱਤਰ-ਪੱਛਮੀ ਲੰਡਨ ਵਿੱਚ ਇੱਕ ਘਰ ਵਿੱਚ ਅੱਗ ਲੱਗ ਗਈ। ਅੱਗ ਕਾਰਨ ਤਿੰਨ ਮੁੰਡਿਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਪੂਰਬੀ ਏਸ਼ੀਆਈ ਦੇਸ਼ 'ਚ ਖਸਰੇ ਦੇ ਮਾਮਲੇ 3,000 ਤੋਂ ਪਾਰ
ਪੁਲਸ ਅਧਿਕਾਰੀ ਵੈਂਬਲੇ ਨੇੜੇ ਟਿਲੇਟ ਕਲੋਜ਼ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਪੁਲਸ ਅਨੁਸਾਰ ਇੱਕ 43 ਸਾਲਾ ਔਰਤ ਅਤੇ 15 ,ਅੱਠ ਅਤੇ ਚਾਰ ਸਾਲ ਦੇ ਤਿੰਨ ਮੁੰਡਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਇੱਕ 41 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਹਿਰਾਸਤ ਵਿੱਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇਕ ਵਾਰ ਫ਼ਿਰ ਕੰਬ ਗਈ ਧਰਤੀ ! ਹੁਣ ਇਸ ਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
NEXT STORY