Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:35:02 PM

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ

  • Edited By Vandana,
  • Updated: 26 Jul, 2026 11:54 AM
Canada
housing in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਕੈਨੇਡਾ ਵਿਚ ਮਕਾਨ ਸਸਤੇ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ ਜੂਨ ਮਹੀਨੇ ਦੌਰਾਨ ਕੀਮਤਾਂ ਵਿਚ 2.8 ਫ਼ੀਸਦੀ ਕਮੀ ਦਰਜ ਕੀਤੀ ਗਈ। ਕੈਨੇਡੀਅਨ ਰੀਅਲ ਅਸਟੇਟ ਐਸੋਸੀਏਸ਼ਨ ਦੇ ਅੰਕੜਿਆਂ ਮੁਤਾਬਕ ਘਰਾਂ ਦੀਆਂ ਕੀਮਤਾਂ 3.8 ਫ਼ੀਸਦੀ ਡਿੱਗੀਆਂ ਅਤੇ ਕੌਮੀ ਪੱਧਰ ’ਤੇ ਇਕ ਘਰ ਦੀ ਔਸਤ ਕੀਮਤ 6,65,600 ਡਾਲਰ ਦਰਜ ਕੀਤੀ ਗਈ। ਦੂਜੇ ਪਾਸੇ ਮਕਾਨਾਂ ਦੀ ਵਿਕਰੀ ਵਿਚ ਵਾਧਾ ਹੋਣ ਦੀ ਰਿਪੋਰਟ ਵੀ ਸਾਹਮਣੇ ਆਈ ਹੈ ਅਤੇ ਅਲਬਰਟਾ, ਮੈਨੀਟੋਬਾ ਅਤੇ ਓਨਟਾਰੀਓ ਵਿਚ ਕੁਝ ਬਿਲਡਰਜ਼ ਵੱਲੋਂ ਨਵੇਂ ਉਸਾਰੇ ਜਾ ਰਹੇ ਘਰਾਂ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਕੀਤਾ ਜਾ ਰਿਹਾ ਹੈ ਪਰ ਟੋਰਾਂਟੋ ਅਤੇ ਵੈਨਕੂਵਰ ਵਰਗੇ ਵੱਡੇ ਸ਼ਹਿਰਾਂ ਵਿਚ ਕੌਂਡੋਜ਼ ਵੇਚਣੇ ਬੇਹੱਦ ਮੁਸ਼ਕਲ ਹੋ ਚੁੱਕੇ ਹਨ। ਇੱਥੇ ਦੱਸ ਦਈਏ ਕਿ ਇੱਕ ਕੰਡੋ (ਕੰਡੋਮੀਨੀਅਮ) ਇੱਕ ਵੱਡੀ ਇਮਾਰਤ ਜਾਂ ਭਾਈਚਾਰੇ ਦੇ ਅੰਦਰ ਇੱਕ ਨਿੱਜੀ ਰਿਹਾਇਸ਼ੀ ਇਕਾਈ ਹੁੰਦੀ ਹੈ, ਜਿੱਥੇ ਤੁਸੀਂ ਆਪਣੀ ਖਾਸ ਜਗ੍ਹਾ ਦੇ ਮਾਲਕ ਹੁੰਦੇ ਹੋ ਅਤੇ ਸਾਂਝੇ ਖੇਤਰਾਂ ਦੀ ਮਾਲਕੀ ਸਾਂਝੀ ਕਰਦੇ ਹੋ।

ਕੈਨੇਡੀਅਨ ਸੈਂਟਰ ਫ਼ੌਰ ਪੌਲਿਸੀ ਅਲਟਰਨੇਟਿਵਜ਼ ਦੇ ਸੀਨੀਅਰ ਇਕੌਨੋਮਿਸਟ ਜ਼ਮੀਨੀ ਹਕੀਕਤ ਬਿਆਨ ਕਰਦਿਆਂ ਦੱਸਿਆ ਕਿ ਕੀਮਤਾਂ ਵਿਚ ਉਛਾਲ ਤੋਂ ਪ੍ਰਭਾਵਤ ਬਿਲਡਰਜ਼ ਨੇ ਵੱਡੇ ਸ਼ਹਿਰਾਂ ਵਿਚ ਉਸਾਰੀ ਤੇਜ਼ ਕਰ ਦਿੱਤੀ ਅਤੇ ਇਸ ਵੇਲੇ ਹਾਲਾਤ ਬਿਲਕੁਲ ਉਲਟ ਨਜ਼ਰ ਆ ਰਹੇ ਹਨ। ਸਟੈਟਿਸਟਿਕਸ ਕੈਨੇਡਾ ਦੇ ਅੰਕੜੇ ਭਾਵੇਂ ਮਕਾਨ ਕੀਮਤਾਂ ਵਿਚ ਕਮੀ ਵੱਲ ਇਸ਼ਾਰਾ ਕਰ ਰਹੇ ਹਨ ਪਰ ਐਟਲਾਂਟਿਕ ਕੈਨੇਡਾ ਵਿਚ ਪਿਛਲੇ 30 ਦਿਨ ਦੌਰਾਨ ਮਕਾਨ 28,833 ਡਾਲਰ (7.5%) ਮਹਿੰਗੇ ਹੋ ਗਏ। ਪ੍ਰਿੰਸ ਐਡਵਰਡ ਆਇਲੈਂਡ ਵਿਚ 28,883 ਡਾਲਰ ਦਾ ਵਾਧਾ ਦਰਜ ਕੀਤਾ ਗਿਆ ਹੈ ਜਦਕਿ ਨੋਵਾ ਸਕੋਸ਼ੀਆ ਵਿਚ ਇਕ ਘਰ ਦੀ ਔਸਤ ਕੀਮਤ  23,026 ਡਾਲਰ (5.2%) ਵਧੀ ਅਤੇ ਨਿਊਫਾਊਂਡਲੈਂਡ ਵਿੱਚ 8,100 ਡਾਲਰ (2.3%) ਦਾ ਵਾਧਾ ਦਰਜ ਕੀਤਾ । 

ਪੜ੍ਹੋ ਇਹ ਅਹਿਮ ਖ਼ਬਰ-  ਪਿੱਛੇ ਹਟੇ ਟਰੰਪ! ਈਰਾਨ ਵਿਰੁੱਧ ਵੱਡੀ ਫੌਜੀ ਕਾਰਵਾਈ ਕਰ'ਤੀ ਮੁਲਤਵੀ

ਦੂਜੇ ਪਾਸੇ ਕੈਨੇਡਾ ਦੇ ਦੋ ਸਭ ਤੋਂ ਵੱਡੇ ਰੀਅਲ ਅਸਟੇਟ ਮਾਰਕੀਟ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ (BC) ਵਿੱਚ ਕੀਮਤਾਂ ਲਗਾਤਾਰ ਡਿੱਗ ਰਹੀਆਂ ਹਨ। ਓਨਟਾਰੀਓ ਵਿਚ ਇਕ ਮਕਾਨ ਦੀ ਔਸਤ ਕੀਮਤ ਵਿਚ 3,600 ਡਾਲਰ ਦੀ ਕਮੀ ਦਰਜ ਕੀਤੀ ਗਈ ਜਦਕਿ ਬ੍ਰਿਟਿਸ਼ ਕੋਲੰਬੀਆ ਵਿਚ ਮਕਾਨ 2,100 ਡਾਲਰ ਤੱਕ ਸਸਤੇ ਹੋਏ ਜਦਕਿ ਕੌਮੀ ਪੱਧਰ ’ਤੇ ਮਕਾਨ ਸਸਤੇ ਹੋਣ ਦਾ ਅੰਕੜਾ 24,700 ਡਾਲਰ ਦਰਜ ਕੀਤਾ ਗਿਆ। ਮੌਰਗੇਜ ਦਰਾਂ ਵਿਚ ਵਾਧਾ ਅਤੇ ਕੈਨੇਡੀਅਨ ਵਸੋਂ ਘਟਣ ਦੇ ਰੁਝਾਨ ਸਦਕਾ ਰੀਅਲ ਅਸਟੇਟ ਬਾਜ਼ਾਰ ਵਿਚ ਪਿਛਲੇ ਕੁਝ ਮਹੀਨੇ ਤੋਂ ਰੌਣਕਾਂ ਗਾਇਬ ਹਨ। ਕੈਨੇਡਾ ਮੌਰਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ ਦੇ ਡਿਪਟੀ ਚੀਫ਼ ਇਕੌਨੋਮਿਸਟ ਕੈਵਿਨ ਹਿਊਜ਼ ਦਾ ਕਹਿਣਾ ਹਾਊਸਿੰਗ ਮਾਰਕਿਟ ਸਮੇਂ ਦੀ ਮਾਰ ਝੱਲ ਰਹੀ ਹੈ। ਖ਼ਤਰਨਾਕ ਸਮੁੰਦਰੀ ਤੂਫ਼ਾਨ ਜਾਂ ਵਾਵਰੋਲੇ ਵੀ ਐਨਾ ਨੁਕਸਾਨ ਨਹੀਂ ਕਰਦੇ ਜਿੰਨਾ ਪਿਛਲੇ ਸਮੇਂ ਦੌਰਾਨ ਰੀਅਲ ਅਸਟੇਟ ਬਾਜ਼ਾਰ ਨੂੰ ਬਰਦਾਸ਼ਤ ਕਰਨਾ ਪਿਆ ਹੈ ਪਰ ਪਿਛਲੇ ਸਾਲ ਦੇ ਮੁਕਾਬਲੇ ਕਰਜ਼ੇ ਦੀਆਂ ਕਿਸ਼ਤਾਂ ਦਾ ਬੋਝ ਘਟਿਆ ਹੈ ਜਿਸ ਦੇ ਮੱਦੇਨਜ਼ਰ ਮੌਜੂਦਾ ਵਰ੍ਹੇ ਦੇ ਬਾਕੀ ਪੰਜ ਮਹੀਨੇ ਹਾਂਪੱਖੀ ਸਾਬਤ ਹੋ ਸਕਦੇ ਹਨ। ਹਿਊਜ਼ ਨੇ ਮੰਨਿਆ ਕਿ ਕੰਸਟ੍ਰਕਸ਼ਨ ਦਾ ਖ਼ਰਚਾ ਲਗਾਤਾਰ ਵਧ ਰਿਹਾ ਹੈ ਅਤੇ ਕੀਮਤਾਂ ਵਿਚ ਆਈ ਗਿਰਾਵਟ ਇਸ ਨਾਲ ਮੇਲ ਨਹੀਂ ਖਾਂਦੀ।

ਕੈਨੇਡਾ ਵਿੱਚ ਇੱਕ ਆਮ ਘਰ ਦੀ ਕੀਮਤ ਜੂਨ 'ਚ 665,600 ਡਾਲਰ ਰਹੀ, ਜੋ ਕਿ ਪਿਛਲੇ ਮਹੀਨੇ ਦੇ ਮੁਕਾਬਲੇ 0.3% ਘੱਟ ਹੈ। ਹਾਲਾਂਕਿ ਇਹ ਮੰਦੀ ਪੂਰੇ ਦੇਸ਼ ਵਿੱਚ ਇੱਕਸਾਰ ਨਹੀਂ ਹੈ। ਨਿਊਫਾਊਂਡਲੈਂਡ, ਨੋਵਾ ਸਕੋਸ਼ੀਆ, PEI,ਕਿਊਬੈਕ ਅਤੇ ਸਸਕੈਚਵਨ ਵਰਗੇ ਸੂਬੇ ਅਜੇ ਵੀ ਆਪਣੇ ਰਿਕਾਰਡ ਉੱਚ ਪੱਧਰ 'ਤੇ ਹਨ, ਜਦੋਂ ਕਿ ਸਿਰਫ ਦੋ ਸੂਬੇ (ਓਨਟਾਰੀਓ ਅਤੇ ਬੀ.ਸੀ.) ਹੀ ਰਾਸ਼ਟਰੀ ਗਿਰਾਵਟ ਵਿੱਚ ਸਭ ਤੋਂ ਵੱਡਾ ਯੋਗਦਾਨ ਪਾ ਰਹੇ ਹਨ। ਦਿਲਚਸਪ ਗੱਲ ਇਹ ਹੈ ਕਿ ਅਟਲਾਂਟਿਕ ਖੇਤਰ ਵਿੱਚ ਨਿਊ ਬਰੰਜ਼ਵਿਕ ਇਕਲੌਤਾ ਅਜਿਹਾ ਸੂਬਾ ਹੈ ਜਿੱਥੇ ਜੂਨ ਵਿੱਚ ਕੀਮਤਾਂ 1.8% (-6,230 ਡਾਲਰ) ਘਟੀਆਂ ਹਨ। ਮਾਹਿਰ ਇਸ ਨੂੰ ਉਸ ਖੇਤਰ ਵਿੱਚ ਮਾਰਕੀਟ ਦੇ ਠੰਢੇ ਹੋਣ ਦਾ ਪਹਿਲਾ ਸੰਕੇਤ ਮੰਨ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Affordable housing
  • Canadian real estate
  • Mortgage rates
  • Canada
  • ਮਕਾਨ ਸਸਤੇ
  • ਕੈਨੇਡੀਅਨ ਰੀਅਲ ਅਸਟੇਟ
  • ਮੌਰਗੇਜ ਦਰਾਂ
  • ਕੈਨੇਡਾ

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ-ਬ੍ਰਾਜ਼ੀਲ ਵਿਚਾਲੇ ਵਧੀ ਤਲਖ਼ੀ ! US ਅਧਿਕਾਰੀਆਂ ਦੇ ਵੀਜ਼ੇ ਹੋਏ ਰੱਦ

NEXT STORY

Stories You May Like

  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • gold  silver  prices  latest rates
    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ ਕੀ ਹੈ ਤਾਜ਼ਾ ਰੇਟ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • canada work permit
    ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !
  • canada visa
    ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
  • clashed two families
    ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • firing in ludhiana
    ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • namal rajapaksa
      ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • afghan nationals
      ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
    • powerball jackpot
      2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ ਬਾਅਦ ਸਾਹਮਣੇ ਆਇਆ ਜੇਤੂ
    • nepal under natural disaster
      ਨੇਪਾਲ 'ਚ ਇਕ ਵਾਰ ਫ਼ਿਰ ਪਈ ਕੁਦਰਤ ਦੀ ਮਾਰ ! ਲੈਂਡਸਲਾਈਡ ਕਾਰਨ ਘੱਟੋ-ਘੱਟ 24...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +