Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:02:40 AM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਹੱਕ 'ਚ ਆਏ ਕੈਨੇਡੀਅਨ ਸਮੂਹ

INTERNATIONAL News Punjabi(ਵਿਦੇਸ਼)

ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਹੱਕ 'ਚ ਆਏ ਕੈਨੇਡੀਅਨ ਸਮੂਹ

  • Edited By Vandana,
  • Updated: 21 Jun, 2023 12:41 PM
Canada
how canadian support groups worked to halt deportation of indian students
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਕਈ ਸਹਾਇਤਾ ਸਮੂਹ ਅੱਗੇ ਆਏ ਹਨ। ਨੌਜਵਾਨ ਸਪੋਰਟ ਨੈੱਟਵਰਕ (NSN) ਤੋਂ ਇੱਕ ਵਿਦਿਆਰਥੀ ਸਹਾਇਤਾ ਸਮੂਹ ਦੇ ਮੈਂਬਰ ਪ੍ਰਦਰਸ਼ਨ ਦੀ ਇਕ ਇਕੱਲੀ ਰਾਤ ਵੀ ਉਨ੍ਹਾਂ ਦੇ ਨਾਲ ਸਨ। ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੇ ਟੋਰਾਂਟੋ ਪੀਅਰਸਨ ਹਵਾਈ ਅੱਡੇ ਨੇੜੇ ਇੱਕ ਪਲਾਜ਼ਾ ਦੀ ਖਾਲੀ ਪਾਰਕਿੰਗ ਵਿੱਚ ਆਪਣੇ ਕੈਂਪ ਲਗਾਏ ਤਾਂ ਕੁਝ ਲੋਕ ਹੈਰਾਨ ਹੋਏ ਕੀ ਉਹ ਆਪਣਾ ਸਮਾਂ ਬਰਬਾਦ ਕਰ ਰਹੇ ਹਨ।

PunjabKesari

14 ਜੂਨ, ਧਰਨੇ ਦੇ 18ਵੇਂ ਦਿਨ ਕੁਝ ਅਜਿਹਾ ਵਾਪਰਿਆ ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਕੈਨੇਡਾ ਦੇ ਫੈਡਰਲ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਓਟਾਵਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਸਾਰੇ ਦੇਸ਼ ਨਿਕਾਲੇ ਨੂੰ ਰੋਕ ਦਿੱਤਾ ਜਾਵੇਗਾ ਅਤੇ ਹਰੇਕ ਵਿਅਕਤੀਗਤ ਕੇਸ ਦੀ ਸਮੀਖਿਆ ਕਰਨ ਲਈ ਇੱਕ ਟਾਸਕ ਫੋਰਸ ਦੀ ਸਥਾਪਨਾ ਕੀਤੀ ਜਾਵੇਗੀ। NSN, ਇੱਕ ਦੋ ਸਾਲ ਪੁਰਾਣਾ ਗਰੇਟਰ ਟੋਰਾਂਟੋ ਏਰੀਆ (GTA) ਸਮੂਹ ਜੋ ਵਿਦਿਆਰਥੀਆਂ ਨੂੰ ਲਾਮਬੰਦ ਕਰਦਾ ਹੈ ਅਤੇ ਉਹਨਾਂ ਦੇ ਹੱਕਾਂ ਲਈ ਵਕਾਲਤ ਕਰਦਾ ਹੈ, 18 ਦਿਨਾਂ ਦੇ ਵਿਰੋਧ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਉਣ ਲਈ ਅੱਗੇ ਵਧਿਆ ਅਤੇ ਉਸ ਨੇ ਆਖਰਕਾਰ ਕੈਨੇਡੀਅਨ ਸਰਕਾਰ ਨੂੰ ਵਿਦਿਆਰਥੀਆਂ ਦੇ ਹੱਕ ਵਿਚ ਖੜ੍ਹੇੇ ਹੋਣ ਲਈ ਮਜਬੂਰ ਕਰ ਦਿੱਤਾ।  

PunjabKesari

ਸ਼ੁਰੂਆਤ ਵਿੱਚ ਜਦੋਂ ਸਿਰਫ ਚਾਰ ਵਿਦਿਆਰਥੀ ਪਲਾਜ਼ਾ ਪਾਰਕਿੰਗ ਖੇਤਰ ਵਿੱਚ ਆਏ ਸਨ। ਇੱਕ ਐਨਐਸਐਨ ਵਲੰਟੀਅਰ ਦੀਪ ਹਾਜਰਾ ਨੇ ਕਿਹਾ ਕਿ ਲਵਪ੍ਰੀਤ ਸਿੰਘ ਜੋ ਇੱਕ ਵਿਦਿਆਰਥੀ ਸੀ, ਜਿਸਦਾ 13 ਜੂਨ ਨੂੰ ਕੱਢਿਆ ਜਾਣਾ ਤੈਅ ਕੀਤਾ ਗਿਆ ਸੀ। ਉਸਨੂੰ ਪੁੱਛਿਆਕਿ "ਕੁੱਝ ਬਣੇਗਾ ਵਿਰੋਧ ਪ੍ਰਦਰਸ਼ਨ ਦਾ (ਕੀ ਇਹ ਕੰਮ ਕਰੇਗਾ)?" ਹਾਜਰਾ ਨੇ ਇੰਡੀਅਨ ਐਕਸਪ੍ਰੈਸ ਨੂੰ ਦੱਸਿਆ ਕਿ "ਕਿਉਂਕਿ ਹਾਲਾਤ ਉਸ ਦੇ ਹੱਕ ਵਿਚ ਨਹੀਂ ਸਨ। ਲਵਪ੍ਰੀਤ ਚਿੰਤਤ ਦਿਖਾਈ ਦੇ ਰਿਹਾ ਸੀ।" ਉਦੋਂ ਉਸ ਨੂੰ ਖ਼ੁਦ ਨੂੰ ਪਤਾ ਨਹੀਂ ਸੀ ਕਿ ਇਹ (ਵਿਰੋਧ) ਕੰਮ ਕਰੇਗਾ ਜਾਂ ਨਹੀਂ, ਕੀ ਉਸ ਨੂੰ ਰਹਿਣ ਦਿੱਤਾ ਜਾਵੇਗਾ ਜਾਂ ਭਾਰਤ ਵਾਪਸ ਭੇਜਿਆ ਜਾਵੇਗਾ। ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਭਰ ਵਿੱਚ 100 ਤੋਂ ਵੱਧ ਭਾਰਤੀ ਅੰਤਰਰਾਸ਼ਟਰੀ ਗ੍ਰੈਜੂਏਟਾਂ ਨੂੰ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ (ਸੀਬੀਐਸਏ) ਤੋਂ ਸੂਚਨਾਵਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਉਹਨਾਂ ਨੂੰ ਦੱਸਿਆ ਗਿਆ ਸੀ ਕਿ ਉਹਨਾਂ ਨੇ ਆਪਣੇ ਕੈਨੇਡੀਅਨ ਸਟੱਡੀ ਵੀਜ਼ਾ ਪ੍ਰਾਪਤ ਕਰਨ ਲਈ ਜੋ ਕਾਲਜ ਦਾਖਲਾ ਪੱਤਰ ਵਰਤੇ ਸਨ, ਉਹ ਧੋਖਾਧੜੀ ਵਾਲੇ ਸਨ। ਇਸ ਜਾਅਲਸਾਜ਼ੀ ਨੇ ਉਨ੍ਹਾਂ ਨੂੰ ਦੇਸ਼ ਨਿਕਾਲੇ ਦੇ ਖ਼ਤਰੇ ਵਿੱਚ ਪਾ ਦਿੱਤਾ। ਜਦੋਂ ਲਵਪ੍ਰੀਤ ਨੂੰ ਉਸ ਦਾ ਡਿਪੋਰਟੇਸ਼ਨ ਨੋਟਿਸ ਮਿਲਿਆ, ਤਾਂ ਉਸਨੇ NSN ਨਾਲ ਸੰਪਰਕ ਕੀਤਾ। ਸੰਸਥਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਬਿਕਰਮ ਸਿੰਘ ਨੇ ਪਿਛਲੇ ਮਹੀਨੇ ਇੱਕ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਉਸ ਨਾਲ ਮੁਲਾਕਾਤ ਕੀਤੀ ਅਤੇ ਘੰਟਿਆਂ ਬੱਧੀ ਸਲਾਹ ਕੀਤੀ। ਆਖਰਕਾਰ ਬਿਕਰਮ ਨੇ ਲਵਪ੍ਰੀਤ ਨੂੰ ਯਕੀਨ ਦਿਵਾਇਆ ਕਿ ਆਖਰੀ ਉਪਾਅ ਵਜੋਂ ਉਸ ਨੂੰ ਅਤੇ ਉਸੇ ਸਥਿਤੀ ਦਾ ਸਾਹਮਣਾ ਕਰ ਰਹੇ ਹੋਰ ਵਿਦਿਆਰਥੀਆਂ ਨੂੰ ਧਰਨਾ ਪ੍ਰਦਰਸ਼ਨ ਸ਼ੁਰੂ ਕਰਨਾ ਚਾਹੀਦਾ ਹੈ।

PunjabKesari

ਅਗਲੇ ਦੋ ਹਫ਼ਤਿਆਂ ਵਿੱਚ NSN ਵਾਲੰਟੀਅਰਾਂ ਨੇ ਭੀੜ ਨੂੰ ਇਕੱਠਾ ਕੀਤਾ ਅਤੇ ਧਿਆਨ ਖਿੱਚਿਆ। ਉਨ੍ਹਾਂ ਦਾ ਪਹਿਲਾ ਕਦਮ ਜਾਗਰੂਕਤਾ ਪੈਦਾ ਕਰਨਾ ਸੀ।  ਉਹਨਾਂ ਨੇ ਸਾਥੀ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਦੇਸੀ ਭਾਈਚਾਰੇ ਨੂੰ ਉਹਨਾਂ ਦੇ ਉਦੇਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਨ ਲਈ ਇੱਕ ਉਤਸ਼ਾਹਜਨਕ ਇੰਸਟਾਗ੍ਰਾਮ ਰੀਲ ਬਣਾ ਕੇ ਸ਼ੁਰੂਆਤ ਕੀਤੀ। ਵੀਡੀਓ ਵਾਇਰਲ ਹੋ ਗਿਆ, ਜਿਸ ਦੇ ਨਤੀਜੇ ਵਜੋਂ ਅਗਲੇ ਦਿਨ 100 ਤੋਂ ਵੱਧ ਲੋਕ ਧਰਨੇ ਵਿੱਚ ਸ਼ਾਮਲ ਹੋਏ। ਮਹੀਨਿਆਂ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਵਿੱਚ ਉਮੀਦ ਦੀ ਕਿਰਨ ਦਿਖਾਈ ਦਿੱਤੀ। ਜਿਵੇਂ ਹੀ ਧਰਨੇ ਦੀ ਖ਼ਬਰ ਫੈਲੀ, ਵੱਖ- ਵੱਖ ਵਕੀਲਾਂ ਭਾਈਚਾਰਕ ਸੰਸਥਾਵਾਂ ਅਤੇ ਕਮਿਊਨਿਟੀ ਕਾਰਕੁਨਾਂ ਵੱਲੋਂ ਸਮਰਥਨ ਦਿੱਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸਿੱਖ ਵਿਅਕਤੀ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂਐਸਓ) ਨੇ ਵਿਦਿਆਰਥੀਆਂ ਦੀ ਦੁਰਦਸ਼ਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਆਪਣੇ ਸਿਆਸੀ ਸਬੰਧਾਂ ਦੀ ਵਰਤੋਂ ਕੀਤੀ, ਜਦੋਂ ਕਿ ਖਾਲਸਾ ਏਡ ਨੇ ਲੰਗਰ ਦਾ ਆਯੋਜਨ ਕਰਨ ਲਈ ਅੱਗੇ ਵਧਿਆ। ਇਸ ਮਗਰੋ ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਅਤੇ ਕਈ ਹੋਰ ਸੰਸਦ ਮੈਂਬਰ ਸਮਰਥਨ ਵਿਚ ਅੱਗੇ ਆਏ। ਉਹਨਾਂ ਨੇ ਇਸ ਮੁੱਦੇ ਨੂੰ ਕੈਨੇਡੀਅਨ ਸੰਸਦ ਵਿੱਚ ਲਿਆਂਦਾ, ਸਰਕਾਰ ਨੂੰ ਦੇਸ਼ ਨਿਕਾਲੇ ਨੂੰ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਦੇ ਨੇਤਾ ਪਿਏਰੇ ਪੋਇਲੀਵਰੇ ਨੇ ਵਿਰੋਧ ਸਥਾਨ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।" ਉੱਧਰ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ, ਜੋ ਘੱਟ ਗਿਣਤੀ ਟਰੂਡੋ ਸਰਕਾਰ ਦਾ ਸਮਰਥਨ ਕਰ ਰਹੇ ਹਨ, ਨੇ ਵੀ ਦੌਰਾ ਕੀਤਾ। ਇਸ ਮਗਰੋਂ ਵਿਦਿਆਰਥੀਆਂ ਨੇ ਟੋਰਾਂਟੋ ਦੀ ਯਾਤਰਾ ਕੀਤੀ ਅਤੇ ਫੈਡਰਲ ਪਬਲਿਕ ਸੇਫਟੀ ਮੰਤਰੀ (ਗ੍ਰਹਿ ਮੰਤਰੀ ਦੇ ਬਰਾਬਰ) ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Canada
  • Indian students
  • support groups
  • ਕੈਨੇਡਾ
  • ਭਾਰਤੀ ਵਿਦਿਆਰਥੀ
  • ਸਹਾਇਤਾ ਸਮੂਹ

ਕੈਨੇਡਾ ਮਾਈਨਰ ਸਟੱਡੀ ਵੀਜ਼ਾ, ਮਾਪੇ ਨਾਲ ਜਾ ਸਕਦੇ ਹਨ, ਉੱਥੇ ਪਹੁੰਚ ਕੇ ਵਰਕ ਪਰਮਿਟ ਅਪਲਾਈ ਕਰੋ

NEXT STORY

Stories You May Like

  • illegal weapons manufacturing factories
    ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
  • good news for indian students
    ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ 'ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6 ਵਿਦੇਸ਼ੀ ਯੂਨੀਵਰਸਿਟੀਆਂ
  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • indians spending 3 350 crore every year for protection
    ਮੱਛਰ ਦਾ ‘ਮਹਿੰਗਾ ਡੰਗ’, ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ
  • 19 indian fishermen sent back from sri lanka
    ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ
  • hockey craze in canada
    ਕੈਨੇਡਾ 'ਚ ਹਾਕੀ ਦਾ ਜਨੂੰਨ: ਸਟੈਨਲੀ ਕੱਪ ਦੀ ਦੌੜ 'ਚ ਕੈਨੇਡੀਅਨ ਟੀਮਾਂ ਵਿਚਾਲੇ ਹੋਵੇਗੀ ਜ਼ਬਰਦਸਤ ਟੱਕਰ
  • 16 hour power cuts
    16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ ਨੇ ਸੜਕਾਂ ਕੀਤੀਆਂ ਜਾਮ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • trump threatens iran
      'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
    • two killed as plane crashes into hangar at australia airport
      ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ ਨਾਲ ਟਕਰਾਇਆ ਜਹਾਜ਼, 2 ਦੀ ਮੌਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +