Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:59:43 AM

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

  • pspcl  officials  chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਵਿਸ਼ਵ 'ਚ 821 ਮਿਲੀਅਨ ਤੋਂ ਵਧੇਰੇ ਲੋਕ ਭੁੱਖ ਕਾਰਨ ਪੀੜਤ : ਯੂ. ਐੱਨ.

INTERNATIONAL News Punjabi(ਵਿਦੇਸ਼)

ਵਿਸ਼ਵ 'ਚ 821 ਮਿਲੀਅਨ ਤੋਂ ਵਧੇਰੇ ਲੋਕ ਭੁੱਖ ਕਾਰਨ ਪੀੜਤ : ਯੂ. ਐੱਨ.

  • Updated: 16 Jul, 2019 02:37 PM
United States of America
hunger worldwide 821 million affected  un
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ— ਯੂ. ਐੱਨ. ਵਲੋਂ ਪੇਸ਼ ਕੀਤੀ ਗਈ ਇਕ ਰਿਪੋਰਟ ਮੁਤਾਬਕ 2018 'ਚ ਦੁਨੀਆ ਭਰ 'ਚ 821 ਮਿਲੀਅਨ ਤੋਂ ਵਧੇਰੇ ਲੋਕ ਭੁੱਖ ਕਾਰਨ ਪੀੜਤ ਸਨ। ਪਿਛਲੇ 3 ਸਾਲਾਂ ਦੀ ਤੁਲਨਾ 'ਚ ਇਹ ਅੰਕੜਾ ਕਾਫੀ ਤੇਜ਼ੀ ਨਾਲ ਵਧ ਰਿਹਾ ਹੈ। ਸੰਯੁਕਤ ਰਾਸ਼ਟਰ ਨੇ ਖੇਤੀ ਸੰਗਠਨ ਅਤੇ ਵਰਲਡ ਹੈਲਥ ਆਰਗੇਨਾਇਜ਼ੇਸ਼ਨ ਸਮੇਤ ਹੋਰ ਕਈ ਏਜੰਸੀਆਂ ਵਲੋਂ ਬਣਾਈ ਗਈ 'ਦਿ ਸਟੇਟ ਆਫ ਫੂਡ ਸਕਿਓਰਟੀ ਐਂਡ ਨਿਊਟ੍ਰੇਸ਼ਨ ਇਨ ਦਿ ਵਰਲਡ' ਨਾਮਕ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ 'ਚ ਸਾਹਮਣੇ ਆਇਆ ਕਿ 2018 'ਚ 821 ਮਿਲੀਅਨ ਤੋਂ ਵਧੇਰੇ ਲੋਕ ਭੁੱਖ ਨਾਲ ਪੀੜਤ ਸਨ। ਇਸ ਰਿਪੋਰਟ ਮੁਤਾਬਕ 9 'ਚੋਂ 1 ਵਿਅਕਤੀ ਪੀੜਤ ਹੈ।

ਇਸ ਮੁਤਾਬਕ ਏਸ਼ੀਆ 'ਚ ਭੁੱਖ ਨਾਲ ਪੀੜਤ ਲੋਕਾਂ ਦੀ ਗਿਣਤੀ 513.9 ਮਿਲੀਅਨ ਰਹੀ ਜਦਕਿ ਅਫਰੀਕਾ 'ਚ 256.1 ਮਿਲੀਅਨ ਅਤੇ ਲੈਟਿਨ ਅਮਰੀਕਾ ਅਤੇ ਕੈਰੀਬੀਅਨ 'ਚ 42.5 ਮਿਲੀਅਨ ਦੇ ਨੇੜੇ ਸੀ। ਰਿਪੋਰਟ ਮੁਤਾਬਕ 2015 'ਚ ਕੁਪੋਸ਼ਣ 'ਚ ਵਾਧਾ ਹੋਇਆ ਸੀ। ਇਸ ਦਾ ਮੁੱਖ ਕਾਰਨ ਜਲਵਾਯੂ ਪਰਿਵਰਤਨ ਅਤੇ ਯੁੱਧ ਸੀ। ਸੰਯੁਕਤ ਰਾਸ਼ਟਰ ਦਾ ਟੀਚਾ ਹੈ ਕਿ 2030 ਤਕ ਇਸ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।

ਅਫਰੀਕਾ 'ਚ ਕੁਪੋਸ਼ਣ ਵਿਆਪਕ ਰੁਪ ਨਾਲ ਬਣਿਆ ਹੋਇਆ ਹੈ। ਇੱਥੇ ਲਗਭਗ 20 ਫੀਸਦੀ ਆਬਾਦੀ ਕੁਪੋਸ਼ਣ ਨਾਲ ਪ੍ਰਭਾਵਿਤ ਹੈ ਅਤੇ ਏਸ਼ੀਆ 'ਚ 12 ਫੀਸਦੀ ਤੋਂ ਵਧੇਰੇ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ। ਲੈਟਿਨ ਅਮਰੀਕਾ ਤੇ ਕੈਰੇਬੀਅਨ 'ਚ ਲਗਭਗ 7 ਫੀਸਦੀ ਲੋਕ ਇਸ ਨਾਲ ਪ੍ਰਭਾਵਿਤ ਹਨ।

  • Hunger
  • worldwide
  • 821 million
  • affected
  • UN
  • 821 ਮਿਲੀਅਨ
  • ਭੁੱਖ
  • ਪੀੜਤ

ਤਲਾਕ ਤੋਂ ਬਾਅਦ ਗਰਲਫ੍ਰੈਂਡ ਨਾਲ ਟੈਨਿਸ ਫਾਈਨਲ ਦੇਖਣ ਪੁੱਜੇ ਅਮੇਜ਼ਨ ਫਾਉਂਡਰ ਬੇਜੋਸ

NEXT STORY

Stories You May Like

  • indonesian ship in java
    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ ਫਸੇ ਜਹਾਜ਼ 'ਚੋਂ ਬਚਾਏ ਗਏ 100 ਤੋਂ ਵਧੇਰੇ ਲੋਕ
  • water crisis
    ਐਲ ਨੀਨੋ ਦੇ ਪ੍ਰਭਾਵ ਕਾਰਨ ਸ਼੍ਰੀਲੰਕਾ 'ਚ ਜਲ ਸੰਕਟ, 1.15 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • nia takes major action in ghaziabad spy case
    ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • demand for independence from the uk
    ਹੁਣ ਯੂਨਾਈਟਿਡ ਨਹੀਂ? ਯੂ. ਕੇ. ਤੋਂ ਆਜ਼ਾਦੀ ਦੀ ਮੰਗ
  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • pakistan will go to any length to defend saudi arabia
      ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ...
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +