Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    6:57:09 PM

  • gold and silver prices hit record high

    ਪੰਜਾਬ ਤੋਂ ਮੁੰਬਈ ਤੱਕ ਸੋਨੇ ਦੀਆਂ ਕੀਮਤਾਂ ਨੇ ਤੋੜੇ...

  • farmers   crops destroyed due to breaking of village changawan canal

    ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ...

  • ieds are being found near police stations  tarun chugh

    ਪੰਜਾਬ 'ਚ ਗੈਂਗਸਟਰਾਂ ਦੇ ਹੌਂਸਲੇ ਬੁਲੰਦ, ਥਾਣੇ...

  • brampton kidnapping case two indians arrested

    ਕੈਨੇਡਾ 'ਚ ਪੰਜਾਬੀ ਮੁੰਡਿਆਂ ਨੇ ਬੰਦਾ ਅਗਵਾ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤੁਫ਼ਾਨ ‘ਇਡਾ’ ਨਾਲ ਨਿਊਜਰਸੀ ਸੂਬੇ ਚ’ ਹੁਣ ਤੱਕ ਮੌਤਾਂ ਦੀ ਗਿਣਤੀ 23 ਤੱਕ ਪਹੁੰਚੀ

INTERNATIONAL News Punjabi(ਵਿਦੇਸ਼)

ਤੁਫ਼ਾਨ ‘ਇਡਾ’ ਨਾਲ ਨਿਊਜਰਸੀ ਸੂਬੇ ਚ’ ਹੁਣ ਤੱਕ ਮੌਤਾਂ ਦੀ ਗਿਣਤੀ 23 ਤੱਕ ਪਹੁੰਚੀ

  • Updated: 04 Sep, 2021 12:05 AM
United States of America
hurricane ida has killed at least 23 people in new jersey
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ (ਰਾਜ ਗੋਗਨਾ )-ਬੁੱਧਵਾਰ ਨੂੰ ਇਡਾ ਨਾਲ  ਨਿਊਜਰਸੀ 'ਚ ਤਬਾਹੀ ਮਚਾਉਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੁਣ ਤੱਕ 23 ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਵੀਰਵਾਰ ਦੁਪਹਿਰ ਮੀਡੀਆ 'ਚ ਸਾਂਝੀ ਕੀਤੀ। ਨਿਊਜਰਸੀ ਦੇ ਗਵਰਨਰ ਮਰਫੀ ਹਿਲਸਬਰੋ ਦੇ ਇੱਕ ਫਾਇਰ ਸਟੇਸ਼ਨ ਦੇ ਬਾਹਰ ਕਿਹਾ ਅਤੇ ਉਨ੍ਹਾਂ ਦੱਸਿਆ ਕਿ “ਇਨ੍ਹਾਂ 'ਚੋਂ ਜ਼ਿਆਦਾਤਰ ਮੌਤਾਂ 'ਚ ਉਹ ਵਿਅਕਤੀ ਸਨ ਜੋ ਆਪਣੇ ਵਾਹਨਾਂ 'ਚ ਫਸ ਗਏ ਸਨ, ਜਿੱਥੇ ਨੇੜਲੇ ਸੜਕ ਮਾਰਗ ਅਜੇ ਵੀ ਕਈ ਪਾਣੀ ਦੇ ਹੇਠਾਂ ਹਨ। ਜੇ ਸੰਭਵ ਹੋਵੇ ਤਾਂ ਲੋਕਾਂ ਨੂੰ ਸੜਕਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਹੜ੍ਹਾਂ ਨੇ ਮਚਾਈ ਤਬਾਹੀ, ਹੋਈਆਂ ਦਰਜਨਾਂ ਮੌਤਾਂ

ਉਨ੍ਹਾਂ ਕਿਹਾ ਕਿ ਅਜੇ ਵੀ ਲੋਕ ਅਣਜਾਣ ਹਨ, ਹਾਲਾਂਕਿ ਉਸ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਹਨ। ਐਲਿਜ਼ਾਬੇਥ 'ਚ, ਇਰਵਿੰਗਟਨ ਐਵੇਨਿਉ ਤੇ ਓਕਵੁੱਡ ਪਲਾਜ਼ਾ ਅਪਾਰਟਮੈਂਟਸ ਕੰਪਲੈਕਸ ਦੇ ਚਾਰ ਵਸਨੀਕਾਂ ਦੀ ਤੂਫਾਨ ਦੌਰਾਨ ਮੌਤ ਹੋ ਗਈ ਅਤੇ ਬਚਾਅ ਕਰਮਚਾਰੀ ਇਹ ਨਿਰਧਾਰਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ 'ਚ 70 ਦੇ ਦਹਾਕੇ 'ਚ ਇੱਕ ਵਿਆਹੁਤਾ ਜੋੜਾ, ਉਨ੍ਹਾਂ ਦਾ 38 ਸਾਲਾ ਪੁੱਤਰ ਅਤੇ 33 ਸਾਲਾ ਗੁਆਂਢੀ ਵੀ ਸ਼ਾਮਲ ਹਨ। ਪਰ ਉਨ੍ਹਾਂ ਦੇ ਨਾਂ ਜਾਰੀ ਨਹੀਂ ਕੀਤੇ ਗਏ ਹਨ। ਮੇਅਰ ਮੈਥਿਅਨ ਅਨੇਸ਼ ਨੇ ਇੱਕ ਬਿਆਨ ਵਿੱਚ ਕਿਹਾ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਦੋ ਆਦਮੀ ਪਾਈਪ ਵਿੱਚ ਵਹਿ ਗਏ, ਜੋ ਕਿ ਦੱਖਣੀ ਪਲੇਨਫੀਲਡ ਤੋਂ ਪਿਸਕਾਟਵੇਅ ਤੱਕ ਸਟੈਲਟਨ ਰੋਡ ਤੋਂ ਲੰਘਦੇ ਸਨ, ਪਰ ਉਨ੍ਹਾਂ 'ਚੋਂ ਸਿਰਫ ਇੱਕ ਨੂੰ ਬਚਾਇਆ ਗਿਆ।

ਇਹ ਵੀ ਪੜ੍ਹੋ : ਯੂਰਪੀਅਨ ਯੂਨੀਅਨ ਦੇ ਮੰਤਰੀਆਂ ਨੇ ਤਾਲਿਬਾਨ ਨਾਲ ਸੰਬੰਧਾਂ ਲਈ ਤੈਅ ਕੀਤੀਆਂ ਸ਼ਰਤਾਂ

ਐਡੀਸਨ ਦੇਪਿਸਕਾਟਾਵੇਅ ਦੇ ਇੱਕ ਜੰਗਲੀ ਖੇਤਰ 'ਚ ਬੁੱਧਵਾਰ ਦੀ ਅੱਧੀ ਰਾਤ ਦੇ ਨੇੜੇ  ਯੂਨੀਅਨ ਟਾਊਨਸ਼ਿਪ ਪੁਲਸ ਨੂੰ ਇੱਕ ਕਾਲ ਪ੍ਰਾਪਤ ਹੋਈ ਕਿ ਇੱਕ ਨਾਗਰਿਕ ਨੂੰ 5 ਪੁਆਇੰਟਾਂ ਦੇ ਖੇਤਰ 'ਚ ਇੱਕ ਪੁਰਸ਼ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਉਹ ਆਦਮੀ  ਜਿਸ ਦੀ ਪਛਾਣ ਸਿਰਫ 83 ਸਾਲਾ ਨਿਵਾਸੀ ਵਜੋਂ ਹੋਈ ਸੀ ਅਤੇ ਓਵਰਲੁਕ ਹਸਪਤਾਲ ਦੇ ਨੇੜੇ ਚੈਸਟਨਟ ਸਟ੍ਰੀਟ 'ਤੇ ਪਾਇਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਆਦਮੀ ਆਪਣੀ ਕਾਰ ਦੇ ਫਸਣ ਤੋਂ ਬਾਅਦ ਡੁੱਬ ਗਿਆ ਅਤੇ ਉਹ ਤਿੰਨ ਤੋਂ ਚਾਰ ਫੁੱਟ ਪਾਣੀ 'ਚ ਚਲਾ ਗਿਆ ਸੀ।

ਇਹ ਵੀ ਪੜ੍ਹੋ : ਨੇਪਾਲ 'ਚ ਮੀਂਹ ਨਾਲ ਸਬੰਧਿਤ ਘਟਨਾਵਾਂ 'ਚ 9 ਲੋਕਾਂ ਦੀ ਮੌਤ

ਸਮਰਸੈਟ ਕਾਉਟੀ ਪ੍ਰੌਸੀਕਿਟਰ ਦੇ ਦਫਤਰ ਦੇ ਉਪ ਮੁਖੀ ਫਰੈਂਕ ਰੋਮਨ ਜੂਨੀਅਰ ਨੇ ਦੱਸਿਆ ਕਿ ਦੋ ਲੋਕ ਹਿਲਸਬਰੋ ਟਾਊਨਸ਼ਿਪ 'ਚ ਡੁੱਬੇ ਵਾਹਨਾਂ 'ਚ ਮ੍ਰਿਤਕ ਪਾਏ ਗਏ। ਇਹ ਮੌਤਾਂ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਸਵੇਰ ਦੇ ਵਿਚਕਾਰ ਹੋਈਆਂ। ਮੇਅਰ ਹੈਨਰੀ ਸ਼ੇਪੇਂਸ ਨੇ ਦੱਸਿਆ ਕਿ ਮਿਲਫੋਰਡ, ਹੰਟਰਡਨ ਕਾਉਂਟੀ 'ਚ  ਕਾਰਪੇਂਟਰ ਸਟ੍ਰੀਟ ਦੇ ਨੇੜੇ ਇੱਕ ਨਦੀ 'ਚ ਇੱਕ ਪਿਕਅੱਪ ਟਰੱਕ 'ਚ ਇੱਕ ਡਰਾਈਵਰ ਮ੍ਰਿਤਕ ਪਾਇਆ ਗਿਆ। ਡਰਾਈਵਰ ਦਾ ਨਾਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਿਊਜਰਸੀ ਸਟੇਟ ਪੁਲਸ ਮੌਤ ਦੀ ਜਾਂਚ ਕਰ ਰਹੀ ਹੈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Hurricane
  • killed
  • New Jerseyਤੁਫ਼ਾਨ
  • ਮੌਤਾਂ
  • ਨਿਊਜਰਸੀ

'ਸਿੰਗਾਪੁਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪਾਬੰਦੀਆਂ 'ਚ ਕੋਈ ਹੋਰ ਢਿੱਲ ਨਹੀਂ ਦਿੱਤੀ ਜਾਵੇਗੀ'

NEXT STORY

Stories You May Like

  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • potholes on the roads causing large number of deaths
    ‘ਸੜਕਾਂ ’ਤੇ ਟੋਏ’ ਵੱਡੀ ਗਿਣਤੀ ’ਚ ਹੋ ਰਹੀਆਂ ਮੌਤਾਂ!
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • lok sabha  opposition  adjourned till 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਜ਼ਬਰਦਸਤ ਹੰਗਾਮਾ, ਕਾਰਵਾਈ 12 ਵਜੇ ਤੱਕ ਮੁਲਤਵੀ
  • sir process to start in 23 states including punjab
    ਪੰਜਾਬ ਸਮੇਤ 23 ਸੂਬਿਆਂ 'ਚ ਸ਼ੁਰੂ ਹੋਵੇਗੀ SIR ਪ੍ਰਕਿਰਿਆ ! ਚੋਣ ਕਮਿਸ਼ਨ ਦੀ ਵੱਡੀ ਤਿਆਰੀ
  • wifi  india  5g users  100 crore  year 2030
    2030 ਤੱਕ Wifi ਨਾਲ ਲੈੱਸ ਹੋਵੇਗਾ ਪੂਰਾ ਭਾਰਤ ! 100 ਕਰੋੜ ਪਾਰ ਕਰ ਜਾਵੇਗੀ 5G ਯੂਜ਼ਰਸ ਦੀ ਗਿਣਤੀ
  • supreme court  meta  whatsapp  hearing  fine
    ਮੈਟਾ ਤੇ Whatsapp ਨੂੰ ਲੱਗੇਗਾ 213 ਕਰੋੜ ਦਾ ਜੁਰਮਾਨਾ ! ਸੁਪਰੀਮ ਕੋਰਟ ਨੇ 23 ਤੱਕ ਟਾਲੀ ਸੁਣਵਾਈ
  • arvind kejriwal sheesh mahal delhi government progress report
    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ ਸਰਕਾਰ ਸਖ਼ਤ: PWD ਤੋਂ ਮੰਗੀ ਹੁਣ ਤੱਕ ਦੀ ਰਿਪੋਰਟ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • man donated gold worth crores
      ਓਏ ਹੋਏ..; ਬੰਦੇ ਨੇ ਚੁੱਪ-ਚੁਪੀਤੇ ਦਾਨ ਕਰ'ਤਾ ਕਰੋੜਾਂ ਦਾ ਸੋਨਾ, ਕਿਹਾ-...
    • no immigrants in this country
      ਦੁਨੀਆ ਦੇ ਸਭ ਤੋਂ ਖ਼ੂਬਸੂਰਤ ਦੇਸ਼ 'ਚ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ Entry !...
    • coup protests in another country
      ਯੂਰਪੀ ਦੇਸ਼ 'ਚ ਤਖ਼ਤਾਪਲਟ ਦੀ ਤਿਆਰੀ ! ਸੜਕਾਂ 'ਤੇ ਉਤਰੇ ਪ੍ਰਦਰਸ਼ਨਕਾਰੀਆਂ ਤੇ...
    • cuba situations
      ਟਰੰਪ ਦੇ ਇਕ ਫਰਮਾਨ ਨੇ ਹਨੇਰੇ 'ਚ ਧੱਕਿਆ ਪੂਰਾ ਦੇਸ਼ ! ਭੁੱਖੇ ਮਰਨ ਲੱਗੇ ਲੋਕ
    • usa immigration policy
      ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ ਬੀਜੇ ਕੰਢੇ ! ਗ੍ਰੀਨ ਕਾਰਡ ਤੇ...
    • canada introduces express entry
      ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR,...
    • bangladesh visa services resumes
      ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ...
    • hindu school pakistan
      ਪਾਕਿਸਤਾਨ 'ਚ ਹਿੰਦੂ ਸਕੂਲ ਦਾ ਐਨਾ ਬੁਰਾ ਹਾਲ ! ਦੇਖ ਹਰ ਕੋਈ ਰਹਿ ਗਿਆ ਹੈਰਾਨ
    • bla detain pakistan soldiers
      ''ਸਾਨੂੰ ਕਿਉਂ ਛੱਡ ਦਿੱਤਾ..?'' BLA ਦੀ ਕੈਦ 'ਚ ਬੈਠੇ ਪਾਕਿਸਤਾਨੀ ਫੌਜੀਆਂ...
    • punjbai truck driver arrested
      ਅਮਰੀਕਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +