Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:19 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਤੀ ਨੇ ਖਰੀਦਿਆ 374 ਕਰੋੜ ਦਾ ਟਾਪੂ ਤਾਂ ਕਿ ਪਤਨੀ ਪਾ ਸਕੇ ਬਿਕਨੀ, ਵੀਡੀਓ ਦੇਖ ਲੋਕਾਂ ਨੇ ਕੀਤਾ ਟ੍ਰੋਲ

INTERNATIONAL News Punjabi(ਵਿਦੇਸ਼)

ਪਤੀ ਨੇ ਖਰੀਦਿਆ 374 ਕਰੋੜ ਦਾ ਟਾਪੂ ਤਾਂ ਕਿ ਪਤਨੀ ਪਾ ਸਕੇ ਬਿਕਨੀ, ਵੀਡੀਓ ਦੇਖ ਲੋਕਾਂ ਨੇ ਕੀਤਾ ਟ੍ਰੋਲ

  • Edited By Sunaina,
  • Updated: 26 Sep, 2024 02:38 PM
International
husband bought an island worth 374 crores so that his wife could wear a bikini
  • Share
    • Facebook
    • Tumblr
    • Linkedin
    • Twitter
  • Comment

ਦੁਬਈ - ਦੁਬਈ ਦੇ ਇਕ ਕਾਰੋਬਾਰੀ ਦੀ ਅਨੌਖੀ ਕਹਾਣੀ ਇਨ੍ਹੀਂ ਦਿਨੀਂ ਚਰਚਾ ’ਚ ਹੈ। ਆਪਣੀ ਪਤਨੀ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਮਹਿਸੂਸ ਕਰਨ ਲਈ, ਇਸ ਆਦਮੀ ਨੇ ਇਕ ਪੂਰਾ ਟਾਪੂ ਖਰੀਦਿਆ, ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ’ਚ ਕਾਫੀ ਚਰਚਾ ਦਾ ਵਿਸ਼ਾ ਬਣ ਗਈ ਹੈ। 26 ਸਾਲਾ ਸਾਊਦੀ ਅਲ ਨਦਾਕ, ਜੋ ਕਿ ਸੋਸ਼ਲ ਮੀਡੀਆ ਪ੍ਰਭਾਵਕ ਵੀ ਹੈ, ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਇਸ ਗੱਲ ਦਾ ਖੁਲਾਸਾ ਕੀਤਾ। ਉਸਨੇ ਕੈਪਸ਼ਨ ’ਚ ਲਿਖਿਆ, "POV: ਤੁਸੀਂ ਬਿਕਨੀ ਪਹਿਨਣਾ ਚਾਹੁੰਦੇ ਸੀ, ਇਸ ਲਈ ਤੁਹਾਡੇ ਕਰੋੜਪਤੀ ਪਤੀ ਨੇ ਤੁਹਾਨੂੰ ਇਕ ਟਾਪੂ ਖਰੀਦਿਆ ਹੈ।" ਸਾਊਦੀਆ ਦਾ ਪਤੀ ਜਮਾਲ ਅਲ ਨਦਾਕ ਦੁਬਈ ਦਾ ਇਕ ਸਫਲ ਕਾਰੋਬਾਰੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Soudi✨ (@soudiofarabia)

 

ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ

ਸਾਊਦੀ ਦੇ ਅਨੁਸਾਰ, ਉਸਨੇ ਅਤੇ ਉਸਦੇ ਪਤੀ ਨੇ ਲੰਬੇ ਸਮੇਂ ਤੋਂ ਇਕ ਨਿਵੇਸ਼ ਦੇ ਰੂਪ ’ਚ ਇਕ ਟਾਪੂ ਖਰੀਦਣ ਦੀ ਯੋਜਨਾ ਬਣਾਈ ਸੀ। ਜਮਾਲ ਚਾਹੁੰਦਾ ਸੀ ਕਿ ਉਸ ਦੀ ਪਤਨੀ ਬੀਚ 'ਤੇ ਸੁਰੱਖਿਅਤ ਮਹਿਸੂਸ ਕਰੇ, ਇਸ ਲਈ ਉਸ ਨੇ ਇਹ ਟਾਪੂ ਖਰੀਦਿਆ। ਉਸ ਨੇ ਇਸ ਟਾਪੂ ਨੂੰ ਖਰੀਦਣ 'ਤੇ ਲਗਭਗ 50 ਮਿਲੀਅਨ ਡਾਲਰ (374 ਕਰੋੜ ਰੁਪਏ) ਖਰਚ ਕੀਤੇ। ਹਾਲਾਂਕਿ, ਸੁਰੱਖਿਆ ਅਤੇ ਖੂਫੀਆ ਕਾਰਨਾਂ ਕਰਕੇ ਸਾਊਦੀ ਨੇ ਟਾਪੂ ਦੀ ਸਹੀ ਸਥਿਤੀ ਨੂੰ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ। ਇੰਸਟਾਗ੍ਰਾਮ ਅਤੇ ਟਿੱਕਟੌਕ 'ਤੇ ਨਿਯਮਿਤ ਤੌਰ 'ਤੇ ਆਪਣੀ ਲਗਜ਼ਰੀ ਲਾਈਫ ਸਟਾਈਲ ਦਾ ਪ੍ਰਦਰਸ਼ਨ ਕਰਨ ਵਾਲੀ ਸਾਊਦੀਆ ਇਸ ਵੀਡੀਓ ਤੋਂ ਬਾਅਦ ਟ੍ਰੋਲਸ ਦੇ ਨਿਸ਼ਾਨੇ 'ਤੇ ਆ ਗਈ।

ਪੜ੍ਹੋ ਇਹ ਅਹਿਮ ਖ਼ਬਰ- ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਦਾ ਵੱਡਾ ਐਲਾਨ, 14 ਨਵੰਬਰ ਨੂੰ ਹੋਣਗੀਆਂ ਚੋਣਾਂ

ਇਸ ਦੌਰਾਨ ਬਹੁਤ ਸਾਰੇ ਉਪਭੋਗਤਾਵਾਂ ਨੇ ਉਸਦੇ ਦਾਅਵਿਆਂ 'ਤੇ ਸ਼ੱਕ ਕੀਤਾ ਅਤੇ ਉਸਨੂੰ ਦਿਖਾਵੇ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਦਾ ਜਵਾਬ ਦਿੰਦੇ ਹੋਏ ਸਾਊਦੀ ਨੇ ਕਿਹਾ, "ਮੈਨੂੰ ਸਮਝ ਨਹੀਂ ਆਉਂਦੀ ਕਿ ਮੇਰੇ ਨਾਲ  ਇੰਨੀ ਨਫ਼ਰਤ ਕਿਉਂ ਹੈ। ਮੈਨੂੰ ਆਪਣੀ ਜੀਵਨ ਸ਼ੈਲੀ ਨੂੰ ਸਾਰਿਆਂ ਨਾਲ ਸਾਂਝਾ ਕਰਨਾ ਪਸੰਦ ਹੈ।" ਇਸ ਵੀਡੀਓ ਨੂੰ ਇਕ ਹਫਤੇ ਤੋਂ ਵੀ ਘੱਟ ਸਮੇਂ 'ਚ 24 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Dubai video
  • husband bought island
  • video viral
  • ਦੁਬਈ ਵੀਡੀਓ
  • ਪਤੀ ਨੇ ਖਰੀਦਿਆ ਟਾਪੂ
  • ਵੀਡੀਓ ਵਾਇਰਲ

ਟਰੰਪ ਬਨਾਮ ਹੈਰਿਸ : ਚੋਣਾਂ ਦੀ ਲੀਡ ’ਚ ਹੈਰਿਸ ਟਰੰਪ ਨਾਲੋਂ 8 ਫੀਸਦੀ ਅਗੇ

NEXT STORY

Stories You May Like

  • husband  wife  acid  knife  karnataka police
    ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ, ਚਾਕੂ ਨਾਲ ਕਈ ਵਾਰ ਕੀਤਾ ਹਮਲਾ
  • husband  wife  police  uttar pradesh  knife
    ਪਤੀ ਨੇ ਸੁੱਤੀ ਪਈ ਪਤਨੀ ਦਾ ਵੱਢ'ਤਾ ਗਲ਼ਾ ! ਕਤਲ ਕਰ ਆਪੇ ਪਹੁੰਚ ਗਿਆ ਥਾਣੇ
  • houthi rebels seized island
    ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • punjabi singer jass manak trolled after showering currency notes on his fiancée
    'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ ਮੰਗੇਤਰ 'ਤੇ ਸੁੱਟੇ ਨੋਟ, ਹੋਏ ਟ੍ਰੋਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +