Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:29:56 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੇਕਰ ਮੈਂ ਸੱਤਾ 'ਚ ਆਈ ਤਾਂ ਭਾਰਤ, ਆਸਟ੍ਰੇਲੀਆ, ਜਾਪਾਨ ਨਾਲ ਰਿਸ਼ਤੇ ਕਰਾਂਗੀ ਮਜ਼ਬੂਤ ​​: ਨਿੱਕੀ ਹੈਲੀ

INTERNATIONAL News Punjabi(ਵਿਦੇਸ਼)

ਜੇਕਰ ਮੈਂ ਸੱਤਾ 'ਚ ਆਈ ਤਾਂ ਭਾਰਤ, ਆਸਟ੍ਰੇਲੀਆ, ਜਾਪਾਨ ਨਾਲ ਰਿਸ਼ਤੇ ਕਰਾਂਗੀ ਮਜ਼ਬੂਤ ​​: ਨਿੱਕੀ ਹੈਲੀ

  • Edited By Vandana,
  • Updated: 19 Feb, 2024 01:02 PM
United States of America
i strengthen relations with india australia japan nikki haley
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਪਾਰਟੀ ਵਲੋਂ ਨਾਮਜ਼ਦਗੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਕਿਹਾ ਕਿ ਜੇਕਰ ਉਹ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਨਾ ਸਿਰਫ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਨਾਲ ਕੰਮ ਕਰੇਗਾ ਸਗੋਂ ਭਾਰਤ ਆਸਟ੍ਰੇਲੀਆ, ਜਾਪਾਨ, ਦੱਖਣੀ ਕੋਰੀਆ ਅਤੇ ਫਿਲੀਪੀਨਜ਼ ਸਮੇਤ ਕਈ ਹੋਰ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰੇਗਾ। ਹੈਲੀ ਨੇ ਕਿਹਾ ਕਿ ਜੇਕਰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਬਾਰਾ ਚੁਣੇ ਜਾਂਦੇ ਹਨ ਤਾਂ ਨਾਟੋ ਨਾਲ ਸਬੰਧਾਂ 'ਤੇ ਖਤਰਾ ਪੈਦਾ ਹੋ ਸਕਦਾ ਹੈ। ਏ.ਬੀ.ਸੀ ਨਿਊਜ਼ ਨਾਲ ਗੱਲ ਕਰਦੇ ਹੋਏ, ਉਸਨੇ ਕਿਹਾ, "ਜੇਕਰ ਟਰੰਪ ਦੁਬਾਰਾ ਚੁਣੇ ਜਾਂਦੇ ਹਨ, ਤਾਂ ਮੈਂ ਕਈ ਮੁੱਦਿਆਂ ਨੂੰ ਲੈ ਕੇ ਚਿੰਤਤ ਹਾਂ। ਨਾਟੋ ਨਾਲ ਸਬੰਧਾਂ ਨੂੰ ਖਤਰਾ ਉਨ੍ਹਾਂ ਵਿੱਚੋਂ ਇੱਕ ਹੈ। ਨਾਟੋ 75 ਸਾਲਾਂ ਦੀ ਸਫਲਤਾ ਦੀ ਕਹਾਣੀ ਹੈ।''

ਅਮਰੀਕਾ 'ਚ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੀ ਦੌੜ 'ਚ ਰਿਪਬਲਿਕਨ ਪਾਰਟੀ ਤੋਂ ਟਰੰਪ ਖ਼ਿਲਾਫ਼ ਹੇਲੀ ਇਕਲੌਤੀ ਉਮੀਦਵਾਰ ਹੈ। ਨਾਟੋ 31 ਮੈਂਬਰ ਦੇਸ਼ਾਂ ਦਾ ਇੱਕ ਅੰਤਰ-ਸਰਕਾਰੀ ਫੌਜੀ ਗਠਜੋੜ ਹੈ, ਜਿਸ ਵਿੱਚ 29 ਯੂਰਪ ਵਿੱਚ ਅਤੇ ਦੋ ਉੱਤਰੀ ਅਮਰੀਕਾ ਵਿੱਚ ਸ਼ਾਮਲ ਹਨ। ਹੈਲੀ ਨੇ ਕਿਹਾ ਕਿ ਚੀਨ ਹਮੇਸ਼ਾ ਹੀ ਇਸ ਗਠਜੋੜ ਦਾ ਮੂੰਹਤੋੜ ਵਿਰੋਧੀ ਰਿਹਾ ਹੈ। ਅਜਿਹੇ 'ਚ ਨਾਟੋ ਨੂੰ ਮਜ਼ਬੂਤ ​​ਕਰਨਾ ਜ਼ਰੂਰੀ ਹੈ। ਕਰੀਬ ਇੱਕ ਹਫ਼ਤਾ ਪਹਿਲਾਂ ਟਰੰਪ ਨੇ ਕੈਰੋਲੀਨਾ ਵਿੱਚ ਟਿੱਪਣੀਆਂ ਕੀਤੀਆਂ ਸਨ ਕਿ ਉਹ ਰੂਸ ਨੂੰ ਕਿਸੇ ਵੀ ਨਾਟੋ ਮੈਂਬਰ ਦੇਸ਼ ਨਾਲ "ਕੁਝ ਵੀ" ਕਰਨ ਲਈ ਉਤਸ਼ਾਹਿਤ ਕਰਨਗੇ। ਹੈਲੀ ਇਸ ਸਬੰਧ 'ਚ ਪੁੱਛੇ ਗਏ ਸਵਾਲ 'ਤੇ ਪ੍ਰਤੀਕਿਰਿਆ ਦੇ ਰਹੀ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਆਪਣੇ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਹੈਲੀ ਨੇ ਕਿਹਾ ਕਿ ਇਸ ਗਠਜੋੜ ਵਿਚ ਹੋਰ ਮਿੱਤਰ ਦੇਸ਼ਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਇਹ ਗਠਜੋੜ ਵਿੱਚ ਇਕੱਠੇ ਖੜ੍ਹੇ ਹੋਣ ਦਾ ਸਮਾਂ ਹੈ। ਇਹ ਨਾ ਤਾਂ ਕਿਸੇ ਠੱਗ ਦਾ ਪੱਖ ਲੈਣ ਦਾ ਸਮਾਂ ਹੈ ਅਤੇ ਨਾ ਹੀ 11 ਸਤੰਬਰ ਦੇ ਹਮਲੇ ਤੋਂ ਬਾਅਦ ਅਮਰੀਕਾ ਦੇ ਨਾਲ ਖੜ੍ਹੇ ਮਿੱਤਰ ਦੇਸ਼ਾਂ ਦਾ ਪੱਖ ਲੈਣ ਦਾ ਸਮਾਂ ਹੈ। ਇਕ ਸਵਾਲ ਦੇ ਜਵਾਬ 'ਚ ਹੈਲੀ ਨੇ ਕਿਹਾ, ''ਮੈਂ ਵਾਅਦਾ ਕਰਦੀ ਹਾਂ ਕਿ ਜੇਕਰ ਮੈਨੂੰ ਰਾਸ਼ਟਰਪਤੀ ਦੇ ਤੌਰ 'ਤੇ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਅਸੀਂ ਨਾ ਸਿਰਫ ਨਾਟੋ ਨੂੰ ਮਜ਼ਬੂਤ ​​ਕਰਾਂਗੇ, ਸਗੋਂ ਭਾਰਤ, ਆਸਟ੍ਰੇਲੀਆ, ਜਾਪਾਨ, ਦੱਖਣੀ ਕੋਰੀਆ, ਫਿਲੀਪੀਨਜ਼ ਨਾਲ ਸਬੰਧਾਂ ਨੂੰ ਵੀ ਮਜ਼ਬੂਤ ​​ਕਰਾਂਗੇ। ਅਸੀਂ ਇਸ ਵਿਚ ਹੋਰ ਦੇਸ਼ਾਂ ਨੂੰ ਸ਼ਾਮਲ ਕਰਾਂਗੇ। ਇਹ ਅਮਰੀਕਾ ਦੇ ਸਹਿਯੋਗੀਆਂ ਦੀ ਗਿਣਤੀ ਵਧਾਉਣ ਬਾਰੇ ਹੈ, ਨਾ ਕਿ ਉਨ੍ਹਾਂ ਨੂੰ ਘਟਾਉਣਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Nikki Haley
  • Statement
  • Strong Relationships
  • USA
  • ਨਿੱਕੀ ਹੈਲੀ
  • ਬਿਆਨ
  • ਮਜ਼ਬੂਤ ਰਿਸ਼ਤੇ
  • ਅਮਰੀਕਾ

ਮਨੀਲਾ ’ਚ ਕਪੂਰਥਲਾ ਦਾ ਨੌਜਵਾਨ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • cricket australia may hold ashes test in india
    ਭਾਰਤ ’ਚ ਐਸ਼ੇਜ਼ ਟੈਸਟ ਕਰਵਾ ਸਕਦੈ ਕ੍ਰਿਕਟ ਆਸਟ੍ਰੇਲੀਆ
  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • earthquake in japan
    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
  • when bjp leaves power  all crises will go away
    ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼
  • earthquake in japan
    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
  • earthquake in japan
    ਜਾਪਾਨ 'ਚ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 34 ਹੋਈ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +