Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    12:47:29 PM

  • paper leak  neet 2026 exam cancelled

    ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ...

  • cbi raid in punjab

    ਵੱਡੀ ਖ਼ਬਰ: ਪੰਜਾਬ ਵਿਚ CBI ਦੀ RAID

  • court tva

    ਸਰਕਾਰ ਬਣਦਿਆਂ ਹੀ ਵਿਜੇ ਦੀ TVK ਨੂੰ ਕਰਾਰਾ ਝਟਕਾ !...

  • orders regarding vehicles

    ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • "ਮੇਰਾ ਮਰਨਾ ਤੈਅ ਕਰ ਦਿੱਤਾ ਗਿਆ ਸੀ, ਮੈਂ ਕਿਸਮਤ ਅਤੇ ਰੱਬ ਦੀ ਕਿਰਪਾ ਨਾਲ ਬਚ ਗਿਆ"

INTERNATIONAL News Punjabi(ਵਿਦੇਸ਼)

"ਮੇਰਾ ਮਰਨਾ ਤੈਅ ਕਰ ਦਿੱਤਾ ਗਿਆ ਸੀ, ਮੈਂ ਕਿਸਮਤ ਅਤੇ ਰੱਬ ਦੀ ਕਿਰਪਾ ਨਾਲ ਬਚ ਗਿਆ"

  • Edited By Harinder Kaur,
  • Updated: 15 Jul, 2024 06:25 PM
United States of America
i was destined to die  i survived by luck and the grace of god
  • Share
    • Facebook
    • Tumblr
    • Linkedin
    • Twitter
  • Comment

ਅਮਰੀਕਾ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਵਿੱਚ ਉਸ ਉੱਤੇ ਹੋਏ ਘਾਤਕ ਹਮਲੇ ਤੋਂ ਬਾਅਦ ਕਿਹਾ ਹੈ ਕਿ  "ਮੌਤ ਤੈਅ ਕਰ ਦਿੱਤੀ ਗਈ ਸੀ" ਅਤੇ ਇਸ ਘਟਨਾ ਨੂੰ "ਅਜੀਬ ਤਜਰਬਾ" ਦੱਸਿਆ। ਘਟਨਾ ਤੋਂ ਬਾਅਦ ਆਪਣੇ ਪਹਿਲੇ ਇੰਟਰਵਿਊ ਵਿੱਚ 78 ਸਾਲਾ ਸਾਬਕਾ ਰਾਸ਼ਟਰਪਤੀ ਨੇ ਅਮਰੀਕੀ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ "ਕਿਸਮਤ ਜਾਂ ਰੱਬ ਦੀ ਕਿਰਪਾ" ਨਾਲ ਬਚ ਗਏ ਹਨ।

ਸੋਮਵਾਰ ਤੋਂ ਸ਼ੁਰੂ ਹੋ ਰਹੇ 'ਰਿਪਬਲਿਕਨ ਨੈਸ਼ਨਲ ਕਨਵੈਨਸ਼ਨ' ਲਈ ਮਿਲਵਾਕੀ ਜਾਂਦੇ ਸਮੇਂ 'ਨਿਊਯਾਰਕ ਪੋਸਟ' ਨਾਲ ਗੱਲ ਕਰਦਿਆਂ ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਕਿਹਾ, ''ਮੇਰੇ ਬਾਰੇ ਇਹ ਮੰਨਿਆ ਜਾ ਰਿਹਾ ਸੀ ਕਿ ਮੈਂ ਇੱਥੇ ਨਹੀਂ ਰਹਾਂਗਾ, ਮੇਰੀ ਮੌਤ ਤੈਅ ਕਰ ਦਿੱਤੀ ਗਈ ਸੀ।"

ਕਾਨਫਰੰਸ ਵਿੱਚ ਉਨ੍ਹਾਂ ਨੂੰ 5 ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਵੱਲੋਂ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ “ਸਭ ਤੋਂ ਅਦਭੁਤ ਗੱਲ ਇਹ ਸੀ ਕਿ ਮੈਂ ਨਾ ਸਿਰਫ ਆਪਣਾ ਸਿਰ ਘੁਮਾਇਆ, ਸਗੋਂ ਇਸ ਨੂੰ ਸਹੀ ਸਮੇਂ ਅਤੇ ਸਹੀ ਮਾਤਰਾ ਵਿੱਚ ਮੋੜਿਆ”। ਉਸ ਨੇ ਇਹ ਵੀ ਕਿਹਾ ਕਿ ਜਿਸ ਗੋਲੀ ਨੇ ਉਸ ਦੇ ਕੰਨ ਨੂੰ ਚੀਰ ਦਿੱਤਾ, ਉਹ ਆਸਾਨੀ ਨਾਲ ਉਸ ਦੀ ਮੌਤ ਬਣ ਸਕਦੀ ਸੀ। ਟਰੰਪ ਨੇ ਕਿਹਾ, "ਮੇਰੀ ਮੌਤ ਤੈਅ ਸੀ, ਮੰਨਿਆ ਜਾ ਰਿਹਾ ਸੀ ਕਿ ਮੈਂ ਇੱਥੇ ਨਹੀਂ ਹੋਵਾਂਗਾ।" ਉਸਨੇ ਪੂਰੀ ਘਟਨਾ ਨੂੰ "ਅਜੀਬ ਤਜਰਬਾ" ਦੱਸਿਆ। 

ਜ਼ਿਕਰਯੋਗ ਹੈ ਕਿ ਹਮਲੇ 'ਚ ਇਕ ਦਰਸ਼ਕ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ 'ਤੇ ਹਮਲਾ ਕਰਨ ਵਾਲਾ 20 ਸਾਲਾ ਬੰਦੂਕਧਾਰੀ, ਜਿਸਦਾ ਨਾਂ ਥਾਮਸ ਮੈਥਿਊ ਕਰੂਕਸ ਮਾਰਿਆ ਗਿਆ। 

'ਨਿਊਯਾਰਕ ਪੋਸਟ' ਨਾਲ ਗੱਲਬਾਤ ਦੌਰਾਨ ਟਰੰਪ ਨੇ ਆਪਣੇ ਸੱਜੇ ਕੰਨ 'ਤੇ ਸਫ਼ੈਦ ਪੱਟੀ ਬੰਨ੍ਹੀ ਹੋਈ ਸੀ, ਪਰ ਉਨ੍ਹਾਂ ਦੇ ਸਹਿਯੋਗੀਆਂ ਨੇ ਕੋਈ ਫੋਟੋ ਨਹੀਂ ਖਿੱਚਣ ਦਿੱਤੀ। ਟਰੰਪ ਨੇ ਕਿਹਾ “ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਉਸਨੇ ਅਜਿਹਾ ਪਹਿਲਾਂ ਕਦੇ ਅਜਿਹਾ ਨਹੀਂ ਦੇਖਿਆ ਸੀ, ਉਸਨੇ ਇਸਨੂੰ ਇੱਕ ਚਮਤਕਾਰ ਦੱਸਿਆ” । ਉਸਨੇ ਕਿਹਾ, “ਕਿਸਮਤ ਨਾਲ ਜਾਂ ਰੱਬ ਦੀ ਕਿਰਪਾ ਨਾਲ… ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਰੱਬ ਦੀ ਕਿਰਪਾ ਨਾਲ ਮੈਂ ਅਜੇ ਵੀ ਇੱਥੇ ਜਿਊਂਦਾ ਹਾਂ।”

ਆਪਣੀ ਫੋਟੋ ਵੱਲ ਇਸ਼ਾਰਾ ਕਰਦੇ ਹੋਏ ਟਰੰਪ ਨੇ ਕਿਹਾ, ''ਲੜੋ। ਇਸ ਤਸਵੀਰ 'ਚ ਉਹ ਮੁੱਠੀ ਬੰਨ੍ਹੀ ਨਜ਼ਰ ਆ ਰਹੇ ਹਨ ਅਤੇ ਉਸ ਦੇ ਚਿਹਰੇ 'ਤੇ ਖੂਨ ਦੀਆਂ ਬੂੰਦਾਂ ਨਜ਼ਰ ਆ ਰਹੀਆਂ ਹਨ। ਟਰੰਪ ਨੇ ਕਿਹਾ, ''ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੇ ਇੰਨੀ ਪ੍ਰਭਾਵਸ਼ਾਲੀ ਤਸਵੀਰ ਪਹਿਲਾਂ ਕਦੇ ਨਹੀਂ ਦੇਖੀ ਹੈ। ਉਸਨੇ ਕਿਹਾ, “ਉਹ ਸਹੀ ਹਨ ਅਤੇ ਮੈਂ ਨਹੀਂ ਮਰਿਆ। ਟਰੰਪ ਨੇ ਅਖਬਾਰ ਨੂੰ ਦੱਸਿਆ ਕਿ ਉਹ ਗੋਲੀਬਾਰੀ ਤੋਂ ਬਾਅਦ ਬੋਲਣਾ ਜਾਰੀ ਰੱਖਣਾ ਚਾਹੁੰਦਾ ਸੀ ਪਰ ਸੀਕਰੇਟ ਸਰਵਿਸ ਨੇ ਉਸ 'ਤੇ ਹਸਪਤਾਲ ਜਾਣ ਲਈ ਦਬਾਅ ਪਾਇਆ। 

  • Donald Trump
  • attack
  • after
  • media
  • conversation
  • ਡੋਨਾਲਡ ਟਰੰਪ
  • ਹਮਲਾ
  • ਬਾਅਦ
  • ਮੀਡੀਆ
  • ਗੱਲਬਾਤ

ਪਾਕਿ ਸਰਕਾਰ ਇਮਰਾਨ ਖਾਨ ਦੀ ਪਾਰਟੀ 'ਤੇ ਲਾਵੇਗੀ ਪਾਬੰਦੀ

NEXT STORY

Stories You May Like

    • woman falls under train while talking on mobile phone
      ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
    • thieves arrested in jalandhar
      ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
    • robbers rob a person at gunpoint on sodhal road
      ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
    • terrible fire breaks out at waryana dumpterrible fire breaks out at waryana dump
      ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • controversy again arises over liquor store opened in jalandhar cantt
      ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
    Trending
    Ek Nazar
    rain alert weather warning

    Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

    fire in residential building

    ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

    girls occupy first three positions in ludhiana in pseb 10th results

    PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

    there will be heavy rain in the next 4 days

    ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

    zodiac signs

    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

    nawanshahr district magistrate issues orders for complete ban on blocking roads

    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

    india heatwave barmer hottest city weather alert

    ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

    fire at customs warehouse

    ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

    dangerous conspiracy on punjab border

    ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

    dead lizard found in cold drink

    ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

    terrible accident on jalandhar phagwara highway a moving activa caught fire

    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

    pizza spit video selling shop owner arrested

    Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

    amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

    indians foreign citizenship

    ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

    china launched spacecraft

    ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

    dinanagar municipal council takes action after high court s stricture

    ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

    diljit dosanjh on banners  flags controversy at his show

    'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

    asim munir statement

    ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਿਦੇਸ਼ ਦੀਆਂ ਖਬਰਾਂ
      • thailand ex pm
        ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਜੇਲ੍ਹ ਤੋਂ ਰਿਹਾਅ
      • france incident
        ਫਰਾਂਸ 'ਚ ਅੰਨ੍ਹੇਵਾਹ ਫਾਇਰਿੰਗ ! 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ
      • it can be difficult to scold children daily
        ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
      • president trump big announcement
        ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
      • let pakistan
        ਮਾਰਿਆ ਗਿਆ LeT ਦਾ ਚੋਟੀ ਦਾ ਕਮਾਂਡਰ ! ਭੇਤਭਰੇ ਹਾਲਾਤ 'ਚ ਹੋਈ ਮੌਤ
      • gang violence rages in canada
        ਕੈਨੇਡਾ 'ਚ ਗੈਂਗਵਾਰ ਦਾ ਕਹਿਰ, ਸਰੀ 'ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
      • big blow to oil crisis
        ਤੇਲ ਸੰਕਟ ਦਾ ਵੱਡਾ ਧਮਾਕਾ: ਹੋਰਮੁਜ਼ ਬੰਦ ਰਹਿਣ ਨਾਲ ਹਰ ਹਫ਼ਤੇ 10 ਕਰੋੜ ਬੈਰਲ...
      • pm modi  s   mission world   from uae to europe
        UAE ਤੋਂ ਯੂਰਪ ਤੱਕ PM ਮੋਦੀ ਦਾ 'ਮਿਸ਼ਨ ਵਰਲਡ', 6 ਦਿਨਾਂ 'ਚ ਕਰਨਗੇ 5...
      • brescia to celebrate baba saheb ambedkar  s 135th birthday on may 17
        17 ਮਈ ਨੂੰ ਬਰੇਸ਼ੀਆ ਮਨਾਇਆ ਜਾਵੇਗਾ ਬਾਬਾ ਸਾਹਿਬ ਅੰਬੇਡਕਰ ਦਾ 135ਵਾਂ ਜਨਮ ਦਿਨ
      • punjabi boy dies of heart attack in america
        ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +