Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    11:03:37 PM

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਭਾਰਤ 'ਚ ਜਨਮੇ ਪਾਕਿ ਮਨੁੱਖੀ ਅਧਿਕਾਰ ਕਾਰਕੁਨ ਤੇ ਪੱਤਰਕਾਰ ਆਈ ਏ ਰਹਿਮਾਨ ਦਾ ਦੇਹਾਂਤ

INTERNATIONAL News Punjabi(ਵਿਦੇਸ਼)

ਭਾਰਤ 'ਚ ਜਨਮੇ ਪਾਕਿ ਮਨੁੱਖੀ ਅਧਿਕਾਰ ਕਾਰਕੁਨ ਤੇ ਪੱਤਰਕਾਰ ਆਈ ਏ ਰਹਿਮਾਨ ਦਾ ਦੇਹਾਂਤ

  • Edited By Vandana,
  • Updated: 12 Apr, 2021 05:08 PM
Pakistan
ia rehman deceased
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਪੀ.ਟੀ.ਆਈ.) ਉੱਘੇ ਪਾਕਿਸਤਾਨੀ ਮਨੁੱਖੀ ਅਧਿਕਾਰ ਕਾਰਕੁਨ ਅਤੇ ਪੱਤਰਕਾਰ ਆਈ.ਏ. ਰਹਿਮਾਨ, ਈਸਾਈ ਅਤੇ ਹਿੰਦੂਆਂ ਸਮੇਤ ਦੇਸ਼ ਦੀਆਂ ਘੱਟ ਗਿਣਤੀਆਂ ਲਈ ਇਕ ਮਜ਼ਬੂਤ ਅਵਾਜ਼ ਅਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਦੇ ਹਮਾਇਤ ਕਰਨ ਵਾਲੇ, ਸੋਮਵਾਰ ਨੂੰ ਇੱਥੇ 90 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ। ਉਹਨਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। 

PunjabKesari

ਰਹਿਮਾਨ, ਜਿਹੜੇ ਵੰਡ ਤੋਂ ਪਹਿਲਾਂ ਵਾਲੇ ਭਾਰਤ ਵਿਚ 1930 ਵਿਚ ਹਰਿਆਣਾ ਵਿਚ ਪੈਦਾ ਹੋਏ ਸਨ, ਨੇ ਆਪਣੇ ਪੱਤਰਕਾਰੀ ਜੀਵਨ ਵਿਚ 65 ਸਾਲਾਂ ਤੋਂ ਵੱਧ ਦੇ ਵੱਖ-ਵੱਖ ਅਖ਼ਬਾਰਾਂ ਦੇ ਸੰਪਾਦਕ ਵਜੋਂ ਕੰਮ ਕੀਤਾ। ਉਹ ਪਾਕਿਸਤਾਨ-ਇੰਡੀਆ ਪੀਪਲਜ਼ ਫੋਰਮ ਫੌਰ ਪੀਸ ਐਂਡ ਡੈਮੋਕ੍ਰੇਸੀ ਦੇ ਸੰਸਥਾਪਕ ਮੈਂਬਰ ਸਨ। ਡਾਨ ਅਖਬਾਰ ਨੇ ਖ਼ਬਰ ਦਿੱਤੀ ਕਿ ਰਹਿਮਾਨ ਦੇ ਪਰਿਵਾਰ ਅਨੁਸਾਰ, ਉਹ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਸਨ। ਰਿਪੋਰਟ ਵਿਚ ਮਨੁੱਖੀ ਅਧਿਕਾਰ ਕਾਰਕੁਨ ਅਤੇ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਚੇਅਰਪਰਸਨ ਐਚ.ਆਰ.ਸੀ.ਪੀ. ਜ਼ੋਹਰਾ ਯੂਸਫ਼ ਦੇ ਹਵਾਲੇ ਨਾਲ ਕਿਹਾ ਗਿਆ,“ਉਹਨਾਂ ਨੂੰ ਬਹੁਤ ਯਾਦ ਕੀਤਾ ਜਾਵੇਗਾ। ਉਹ ਸਿਰਫ ਆਪਣੀ ਪੇਸ਼ੇਵਰ ਕਾਬਲੀਅਤ ਕਰਕੇ ਹੀ ਨਹੀਂ ਸਗੋਂ ਇਕ ਇਨਸਾਨ ਵਜੋਂ ਇਕ ਦੁਰਲੱਭ ਕਿਸਮ ਦੇ ਵਿਅਕਤੀ ਸਨ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ : ਸੜਕ ਹਾਦਸੇ 'ਚ ਪੰਜਾਬ ਦੇ ਪੱਟੀ ਦੇ ਨੌਜਵਾਨ ਦੀ ਮੌਤ

ਜੀਓ ਦੀਆਂ ਖ਼ਬਰਾਂ ਵਿਚ ਦੱਸਿਆ ਗਿਆ ਹੈ ਕਿ ਰਹਿਮਾਨ ਨੇ ਦੋ ਦਹਾਕਿਆਂ ਲਈ ਐਚ.ਆਰ.ਸੀ.ਪੀ. ਦੇ ਡਾਇਰੈਕਟਰ ਵਜੋਂ ਕੰਮ ਕੀਤਾ ਅਤੇ ਦਸੰਬਰ, 2016 ਤੱਕ ਸਮੂਹ ਦੇ ਸਕੱਤਰ-ਜਨਰਲ ਵੀ ਰਹੇ।ਉਹ ਈਸਾਈਆਂ ਅਤੇ ਹਿੰਦੂਆਂ ਸਮੇਤ ਦੇਸ਼ ਦੀਆਂ ਘੱਟ ਗਿਣਤੀਆਂ ਦੇ ਇੱਕ ਮਜ਼ਬੂਤ ਸਮਰਥਕ ਸਨ ਅਤੇ ਉਹਨਾਂ ਨੇ ਪਾਕਿਸਤਾਨ ਦੇ ਵਿਵਾਦਪੂਰਨ ਕੁਫ਼ਰ ਨਾਲ ਸੰਬੰਧਿਤ ਕਾਨੂੰਨਾਂ ਵਿਚ ਸੋਧ ਲਈ ਮੁਹਿੰਮ ਚਲਾਈ ਸੀ। ਤਿੰਨ ਕਿਤਾਬਾਂ ਦੇ ਲੇਖਕ ਨੇ ਫੌਜੀ ਤਾਨਾਸ਼ਾਹਾਂ ਦਾ ਵਿਰੋਧ ਕੀਤਾ ਅਤੇ ਕਾਨੂੰਨ ਦੇ ਰਾਜ ਤੇ ਲੋਕਤੰਤਰ ਲਈ ਲੜੇ ਸਨ।

PunjabKesari

ਪੜ੍ਹੋ ਇਹ ਅਹਿਮ ਖਬਰ- ਪੁਤਿਨ ਨੇ ਇਮਰਾਨ ਨੂੰ ਭੇਜਿਆ ਦੋਸਤੀ ਦਾ ਸੰਦੇਸ਼, ਭਾਰਤ ਲਈ ਖ਼ਤਰੇ ਦੀ ਘੰਟੀ

ਰਹਿਮਾਨ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਸਾਰੇ ਖੇਤਰਾਂ ਤੋਂ ਸ਼ਰਧਾਂਜਲੀ ਭੇਂਟ ਕੀਤੀ ਗਈ।ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਜੋ ਇਸ ਸਮੇਂ ਸਰਕਾਰੀ ਦੌਰੇ 'ਤੇ ਜਰਮਨੀ ਆਏ ਹੋਏ ਹਨ, ਨੇ ਕਿਹਾ ਕਿ ਦੇਸ਼ ਨੇ ਇੱਕ "ਸੱਚਾ ਆਈਕਨ" ਗਵਾ ਦਿੱਤਾ ਹੈ।ਇਕ ਟਵੀਟ ਜ਼ਰੀਏ ਉਹਨਾਂ ਨੇ ਕਿਹਾ,''ਮਨੁੱਖੀ ਅਧਿਕਾਰਾਂ ਦਾ ਇੱਕ ਕੱਟੜ ਵਕੀਲ ਅਤੇ ਕਾਰਕੁਨ ਅਤੇ ਇੱਕ ਬੁੱਧੀਜੀਵੀ, ਆਈ ਏ ਰਹਿਮਾਨ ਸਾਹਬ ਇੱਕ ਵਿਰਾਸਤ ਵਿਰਾਸਤ ਨੂੰ ਪਿੱਛੇ ਛੱਡਦਾ ਹੈ ਜੋ ਸਹਿਣਸ਼ੀਲਤਾ, ਸਮਾਨਤਾ ਅਤੇ ਮਾਣ ਦੀ ਗੱਲ ਕਰਦਾ ਹੈ।”

PunjabKesari

ਸੈਨੇਟਰ ਸ਼ੈਰੀ ਰਹਿਮਾਨ ਨੇ ਰਹਿਮਾਨ ਨੂੰ ਈਮਾਨਦਾਰੀ ਦਾ ਪ੍ਰਤੀਕ ਕਿਹਾ, ਜੋ ਸਭ ਤੋਂ ਮਾੜੇ ਸਮੇਂ ਵਿਚ ਸਭ ਦੇ ਬੁਨਿਆਦੀ ਅਧਿਕਾਰਾਂ, ਹਰ ਇੱਕ ਲੋਕਤੰਤਰੀ ਕਦਰਾਂ ਕੀਮਤਾਂ ਲਈ ਅਡੋਲ ਖੜ੍ਹੇ ਹੋਏ। ਪੱਤਰਕਾਰ ਨਸੀਮ ਜ਼ੇਹਰਾ ਨੇ ਕਾਰਜਕਰਤਾ ਨੂੰ “ਪਾਕਿਸਤਾਨ ਦੇ ਜਮਹੂਰੀ ਸੰਘਰਸ਼ ਦਾ ਮੋਹਰੀ” ਕਿਹਾ। ਮਨੁੱਖੀ ਅਧਿਕਾਰ ਕਾਰਕੁਨ ਅਲੀ ਦਯਾਨ ਹਸਨ ਨੇ ਰਹਿਮਾਨ ਨੂੰ “ਮਨੁੱਖੀ ਅਧਿਕਾਰਾਂ ਦਾ ਯੋਧਾ ਅਤੇ ਦੂਰਦਰਸ਼ੀ ਆਗੂ” ਕਰਾਰ ਦਿੱਤਾ।

PunjabKesari

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • IA Rehman
  • deceased
  • Pakistan
  • ਆਈ ਏ ਰਹਿਮਾਨ
  • ਦੇਹਾਂਤ
  • ਪਾਕਿਸਤਾਨ

ਆਸਟ੍ਰੇਲੀਆ ਦੇ ਕਈ ਸ਼ਹਿਰਾਂ 'ਚ ਚੱਕਰਵਾਤ ਨਾਲ ਭਾਰੀ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ

NEXT STORY

Stories You May Like

  • pakistani court sentences lawyer couple to 10 years in prison each
    ਪਾਕਿ ਅਦਾਲਤ ਨੇ ਮਨੁੱਖੀ ਅਧਿਕਾਰ ਵਕੀਲ ਜੋੜੇ ਨੂੰ 10-10 ਸਾਲ ਜੇਲ ਦੀ ਸਜ਼ਾ ਸੁਣਾਈ
  • third day  s play between india   a   and new zealand   a   called off due to rain
    ਮੀਂਹ ਕਾਰਨ ਭਾਰਤ 'ਏ' ਅਤੇ ਨਿਊਜ਼ੀਲੈਂਡ 'ਏ' ਵਿਚਾਲੇ ਤੀਜੇ ਦਿਨ ਦੀ ਖੇਡ ਰੱਦ
  • shiromani committee member  death
    ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
  • mustafizur rahman ready for bbl debut
    ਮੁਸਤਫਿਜ਼ੁਰ ਰਹਿਮਾਨ BBL 'ਚ ਡੈਬਿਊ ਲਈ ਤਿਆਰ, ਮੈਲਬਰਨ ਰੇਨੇਗੇਡਜ਼ ਨਾਲ ਕੀਤਾ ਕਰਾਰ
  • punjab police asi arrested while accepting a bribe of 25 000
    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ
  • big incident in punjab deadly attacked onjournalist couple diwali shopping
    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ ਨਿਕਲੇ ਪੱਤਰਕਾਰ ਪਤੀ-ਪਤਨੀ ਨੂੰ ਮਾਰੀਆਂ ਗੋਲ਼ੀਆਂ
  • supreme court  pregnant journalist  rahul gandhi  notice
    ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ
  • human rights activists
    ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ ਪਤੀ ਹਾਦੀ ਨੂੰ 10 ਸਾਲ ਜੇਲ੍ਹ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • pakistan  pollution  india  poor air quality
      ਪਾਕਿ ਨੇ ਖਰਾਬ ਏਅਰ ਕੁਆਲਿਟੀ ਲਈ ਆਦਤਨ ਫਿਰ ਭਾਰਤ ਤੋਂ ਆਉਣ ਵਾਲੇ ਪ੍ਰਦੂਸ਼ਣ ਨੂੰ...
    • canada work permit
      ਕੈਨੇਡਾ ਨੇ ਵਿਦੇਸ਼ੀ ਕਾਮਿਆਂ ਲਈ ਕਰ'ਤਾ ਵੱਡਾ ਐਲਾਨ, ਵਧਾਈ ਵਰਕ ਪਰਮਿਟ ਦੀ ਮਿਆਦ
    • bangladesh protets
      ਫ਼ੂਕ'ਤੀਆਂ ਬੱਸਾਂ, ਥਾਣਿਆਂ ਬਾਹਰ ਹੋਏ ਧਮਾਕੇ ! ਸ਼ੇਖ ਹਸੀਨਾ ਦੀ 'ਵਾਪਸੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +