Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:01:16 AM

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ

INTERNATIONAL News Punjabi(ਵਿਦੇਸ਼)

'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ

  • Edited By Sandeep Kumar,
  • Updated: 20 Aug, 2026 07:31 AM
International
if you help iran  you will have to face serious consequences
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦਾ ਸਾਥ ਦੇਣ ਵਾਲੇ ਦੇਸ਼ਾਂ ਨੂੰ ਸਿੱਧੇ ਅਤੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸਾਫ਼ ਕਿਹਾ ਹੈ ਕਿ ਜੇਕਰ ਕਿਸੇ ਵੀ ਦੇਸ਼ ਨੇ ਈਰਾਨ ਨੂੰ ਕੋਈ ਆਰਥਿਕ ਮਦਦ ਜਾਂ ਸਾਮਾਨ ਪਹੁੰਚਾਇਆ, ਤਾਂ ਉਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਅਮਰੀਕਾ ਹੁਣ ਤੱਕ ਦੀ ਸਭ ਤੋਂ ਵੱਡੀ ਆਰਥਿਕ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਵਿੱਚ ਹੈ, ਜਿਸ ਦਾ ਮੁੱਖ ਮਕਸਦ ਈਰਾਨ ਦੇ ਕੌਮਾਂਤਰੀ ਰਸਤੇ ਬੰਦ ਕਰਨਾ ਹੈ। 

ਟਰੂਥ ਸੋਸ਼ਲ 'ਤੇ ਪੋਸਟ ਰਾਹੀਂ ਦਿੱਤੀ ਚਿਤਾਵਨੀ 

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' (Truth Social) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਈਰਾਨ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਲੇ ਦੇਸ਼ ਇਸ ਕਾਰਵਾਈ ਤੋਂ ਬਚ ਨਹੀਂ ਸਕਣਗੇ। ਉਨ੍ਹਾਂ ਮੁਤਾਬਕ, ਜੇਕਰ ਕਿਸੇ ਦੇਸ਼ ਦੀਆਂ ਵਿੱਤੀ ਸੰਸਥਾਵਾਂ, ਨਿੱਜੀ ਕੰਪਨੀਆਂ, ਹਵਾਈ ਅੱਡੇ ਜਾਂ ਕੋਈ ਸਰਕਾਰੀ ਏਜੰਸੀਆਂ ਈਰਾਨ ਦੀ ਮਦਦ ਲਈ ਰਸਤਾ ਖੋਲ੍ਹਦੀਆਂ ਹਨ, ਤਾਂ ਉਨ੍ਹਾਂ ਨੂੰ ਵੀ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈ ਸਕਦਾ ਹੈ। ਹਾਲਾਂਕਿ, ਆਪਣੀ ਇਸ ਚਿਤਾਵਨੀ ਵਿੱਚ ਟਰੰਪ ਨੇ ਕਿਸੇ ਵੀ ਦੇਸ਼ ਦਾ ਨਾਂ ਨਹੀਂ ਲਿਆ ਹੈ ਅਤੇ ਨਾ ਹੀ ਇਹ ਸਪੱਸ਼ਟ ਕੀਤਾ ਹੈ ਕਿ ਮਦਦ ਕਰਨ ਵਾਲੇ ਦੇਸ਼ਾਂ ਜਾਂ ਕੰਪਨੀਆਂ ਵਿਰੁੱਧ ਅਮਰੀਕਾ ਕਿਸ ਤਰ੍ਹਾਂ ਦੀ ਕਾਰਵਾਈ ਕਰੇਗਾ।

ਇਹ ਵੀ ਪੜ੍ਹੋ : ਬ੍ਰਿਟੇਨ 'ਚ ਛੋਟਾ ਜਹਾਜ਼ ਹਾਦਸਾਗ੍ਰਸਤ; ਭਾਰਤੀ ਮੂਲ ਦੇ ਪਤੀ-ਪਤਨੀ ਦੀ ਦਰਦਨਾਕ ਮੌਤ 

ਇਨ੍ਹਾਂ ਚੀਜ਼ਾਂ 'ਤੇ ਰਹੇਗੀ ਅਮਰੀਕਾ ਦੀ ਤਿੱਖੀ ਨਜ਼ਰ 

ਟਰੰਪ ਨੇ ਈਰਾਨ ਦੀ ਮਦਦ ਕੀਤੇ ਜਾਣ ਵਾਲੇ ਕੁਝ ਖ਼ਾਸ ਤਰੀਕਿਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ 'ਤੇ ਅਮਰੀਕਾ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਵਿੱਚ ਤੇਲ ਦੀ ਸਮੱਗਲਿੰਗ (ਤਸਕਰੀ), ਵਿੱਤੀ ਲੈਣ-ਦੇਣ, ਨਕਦ ਪੈਸੇ ਦਾ ਤਬਾਦਲਾ (ਟ੍ਰਾਂਸਫਰ), ਐਕਸਚੇਂਜ ਹਾਊਸ, ਜਹਾਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਦੂਜੀਆਂ ਕੰਪਨੀਆਂ ਦੇ ਨਾਂ 'ਤੇ ਕਾਰੋਬਾਰ ਕਰਨਾ ਸ਼ਾਮਲ ਹਨ। ਟਰੰਪ ਨੇ ਸਪੱਸ਼ਟ ਕੀਤਾ ਕਿ ਈਰਾਨ ਤੱਕ ਪਹੁੰਚਣ ਵਾਲੀ ਅਜਿਹੀ ਹਰ ਤਰ੍ਹਾਂ ਦੀ ਆਰਥਿਕ ਮਦਦ ਨੂੰ ਤੁਰੰਤ ਰੋਕਣਾ ਹੋਵੇਗਾ ਅਤੇ ਜੋ ਵੀ ਦੇਸ਼ ਜਾਂ ਸੰਸਥਾ ਈਰਾਨ ਲਈ ਆਰਥਿਕ ਰਸਤਾ ਖੁੱਲ੍ਹਾ ਰੱਖੇਗੀ, ਅਮਰੀਕਾ ਉਸ 'ਤੇ ਸਖ਼ਤ ਨਜ਼ਰ ਰੱਖੇਗਾ।

PunjabKesari

ਈਰਾਨ ਨੇ ਸਮਝੌਤੇ ਦੇ ਕਈ ਮੌਕੇ ਗੁਆਏ 

ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਪਹਿਲਾਂ ਈਰਾਨ ਨੂੰ ਸਮਝੌਤਾ ਕਰਨ ਦੇ ਕਈ ਮੌਕੇ ਦਿੱਤੇ ਸਨ, ਪਰ ਤਹਿਰਾਨ ਨੇ ਇਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ। ਇਸੇ ਕਾਰਨ ਹੁਣ ਅਮਰੀਕਾ ਈਰਾਨ 'ਤੇ ਆਰਥਿਕ ਦਬਾਅ ਹੋਰ ਵਧਾਉਣ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੁਹਿੰਮ ਨੂੰ ਬੇਮਿਸਾਲ ਪੱਧਰ ਦੀ ਆਰਥਿਕ ਲੜਾਈ ਅਤੇ ਅਲਹਿਦਗੀ (isolation) ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਮਰੀਕਾ ਦੇ ਸਹਿਯੋਗੀ ਦੇਸ਼ਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਈਰਾਨ ਨੂੰ ਕੌਮਾਂਤਰੀ ਆਰਥਿਕ ਪ੍ਰਣਾਲੀ ਤੋਂ ਵੱਖ ਕਰਨ ਵਿੱਚ ਅਮਰੀਕਾ ਦਾ ਸਾਥ ਦੇਣ।

ਇਹ ਵੀ ਪੜ੍ਹੋ : ਮੋਬਾਈਲ ਰੀਚਾਰਜ ਫਿਰ ਹੋਣਗੇ ਮਹਿੰਗੇ! ਇਹ ਦੋ ਕੰਪਨੀਆਂ ਗਾਹਕਾਂ ਨੂੰ ਦੇ ਸਕਦੀਆਂ ਹਨ ਝਟਕਾ 

ਪਰਮਾਣੂ ਹਥਿਆਰ ਕਿਸੇ ਵੀ ਹਾਲ 'ਚ ਨਹੀਂ ਬਣਨ ਦਿੱਤੇ ਜਾਣਗੇ 

ਟਰੰਪ ਨੇ ਦਾਅਵਾ ਕੀਤਾ ਹੈ ਕਿ ਈਰਾਨ ਦੀ ਆਰਥਿਕਤਾ ਪਹਿਲਾਂ ਹੀ ਭਾਰੀ ਦਬਾਅ ਹੇਠ ਹੈ ਅਤੇ ਅਮਰੀਕਾ ਦੇ ਇਹ ਨਵੇਂ ਕਦਮ ਉਸ ਦੀ ਕਮਰ ਤੋੜ ਕੇ ਰੱਖ ਦੇਣਗੇ। ਇਸ ਨਾਲ ਈਰਾਨ ਲਈ ਦੁਨੀਆ ਭਰ ਵਿੱਚ ਵਪਾਰ ਕਰਨਾ ਬੇਹੱਦ ਮੁਸ਼ਕਲ ਹੋ ਜਾਵੇਗਾ। ਆਪਣੀ ਗੱਲ ਖ਼ਤਮ ਕਰਦਿਆਂ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਈਰਾਨ ਨੂੰ ਕਿਸੇ ਵੀ ਹਾਲਤ ਵਿੱਚ ਪਰਮਾਣੂ ਹਥਿਆਰ ਹਾਸਲ ਨਹੀਂ ਕਰਨ ਦਿੱਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Donald Trump
  • Iran
  • Aid
  • Serious consequences
  • Warning
  • ਡੋਨਾਲਡ ਟਰੰਪ
  • ਈਰਾਨ
  • ਮਦਦ
  • ਗੰਭੀਰ ਨਤੀਜੇ
  • ਚਿਤਾਵਨੀ

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਖ਼ਰਾਬ ਐਂਟੀਨਾ ਹਟਾਇਆ, ਨਵਾਂ ਲਾਉਣ ਦਾ ਕੰਮ ਅਗਲੀ ‘ਸਪੇਸਵਾਕ’ ਤੱਕ ਮੁਲਤਵੀ

NEXT STORY

Stories You May Like

  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • us iran conflict
    ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • imd weather update hailstorm states
    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ
  • youtuber dhruv rathee  released
    ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • yemen s houthi rebels
      ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ...
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • school closed
      ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +