Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:41:34 AM

  • diamonds are losing their shine

    ਆਪਣੀ ਚਮਕ ਗੁਆਉਣ ਲੱਗੇ ਹੀਰੇ ! ਜ਼ਿਆਦਾ ਨਿਵੇਸ਼ ਕਰਨਾ...

  • leavit announces resignation

    ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ 'ਸਾਥ' !...

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਇੰਜੈਕਸ਼ਨ ਲੱਗਦੇ ਹੀ ਮੈਨੂੰ ਹੂਰਾਂ ਜਿਹੀ ਨਜ਼ਰ ਆਉਣ ਲੱਗੀ ਨਰਸ : ਇਮਰਾਨ ਖਾਨ

INTERNATIONAL News Punjabi(ਵਿਦੇਸ਼)

ਇੰਜੈਕਸ਼ਨ ਲੱਗਦੇ ਹੀ ਮੈਨੂੰ ਹੂਰਾਂ ਜਿਹੀ ਨਜ਼ਰ ਆਉਣ ਲੱਗੀ ਨਰਸ : ਇਮਰਾਨ ਖਾਨ

  • Updated: 29 Jan, 2020 01:06 AM
Jalandhar
immediately after the injection  i began to look like a nurse  imran khan
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਇਸ ਵਿਚ ਜੋ ਉਨ੍ਹਾਂ ਆਖਿਆ ਹੈ ਕਿ, ਉਸ ਨੂੰ ਲੈ ਕੇ ਉਨ੍ਹਾਂ ਦੀ ਜਮ੍ਹ ਕੇ ਨਿੰਦਾ ਹੋ ਰਹੀ ਹੈ। ਟਵਿੱਟਰ 'ਤੇ ਪੱਤਰਕਾਰ ਨਾਇਲਾ ਇਨਾਯਤ ਨੇ 40 ਸਕਿੰਟ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਦੌਰਾਨ ਉਹ ਇਕ ਰੈਲੀ ਵਿਚ ਭਾਸ਼ਣ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਆਖਿਆ ਕਿ ਡਾਕਟਰ ਆਸਿਫ ਨੇ ਮੈਨੂੰ ਇਕ ਇੰਜੈਕਸ਼ਨ ਲਗਾਇਆ ਅਤੇ ਇਸ ਤੋਂ ਬਾਅਦ ਨਰਸ ਮੈਨੂੰ ਹੂਰ ਲੱਗਣ ਲੱਗੀ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਯੂਜ਼ਰ ਇਮਰਾਨ ਖਾਨ ਨੂੰ ਟ੍ਰੋਲ ਕਰ ਰਹੇ ਹਨ। ਉਹ ਪੁੱਛ ਰਹੇ ਹਨ ਕਿ ਉਨ੍ਹਾਂ ਨੇ ਕਿਹਡ਼ਾ ਇੰਜੈਕਸ਼ਨ ਲਵਾਇਆ ਸੀ। ਇਸ ਵੀਡੀਓ ਨੂੰ 662 ਲੋਕਾਂ ਨੇ ਰੀ-ਟਵੀਟ ਕੀਤਾ ਹੈ ਅਤੇ ਇਸ ਨੂੰ 2 ਹਜ਼ਾਰ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਇਸ ਵੀਡੀਓ ਨੂੰ ਨਾਈਲਾ ਦੇ ਟਵਿੱਟਰ ਹੈਂਡਲ 'ਤੇ 36 ਹਜ਼ਾਰ ਲੋਕ ਦੇਖ ਚੁੱਕੇ ਹਨ ਅਤੇ ਸੈਂਕਡ਼ੇ ਲੋਕਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਨਾਇਲਾ ਇਨਾਯਤ ਨੇ ਕਲਿੱਪ ਦੇ ਨਾਲ ਕੈਪਸ਼ਨ ਲਿੱਖੀ ਹੈ, ਇਕ ਇੰਜੈਕਸ਼ਨ ਕਾਫੀ ਹੈ, ਜਿਸ ਤੋਂ ਬਾਅਦ ਪੀ. ਐਮ. ਨੂੰ ਨਰਸ ਹੂਰ ਦਿੱਖਣ ਲੱਗਦੀ ਹੈ।

 

One injection is all it takes for the PM to see nurses as hoors.. pic.twitter.com/syX4hAPxY0

— Naila Inayat नायला इनायत (@nailainayat) January 27, 2020

ਦਰਅਸਲ, ਵੀਡੀਓ ਵਿਚ ਇਮਰਾਨ ਖਾਨ ਆਪਣੀ ਸੱਟ ਦੇ ਬਾਰੇ ਵਿਚ ਗੱਲ ਕਰ ਰਹੇ ਸਨ। ਇਹ ਦੱਸ ਰਹੇ ਸਨ ਕਿ ਉਨ੍ਹਾਂ ਦੀ ਰੀਡ ਦੀਆਂ ਹੱਡੀਆਂ ਟੁੱਟ ਗਈਆਂ ਸਨ, ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਇਕ ਇੰਜੈਕਸ਼ਨ ਦਿੱਤਾ। ਇਸ ਤੋਂ ਬਾਅਦ ਮੇਰੀ ਪੂਰੀ ਦੁਨੀਆ ਬਦਲ ਗਈ। ਇਮਰਾਨ ਨੇ ਆਖਿਆ ਕਿ ਮੈਨੂੰ ਤਕਲੀਫ ਹੋ ਰਹੀ ਸੀ ਕਿਉਂਕਿ ਮੇਰੀ ਰੀਡ ਦੀ ਹੱਡੀ ਟੁੱਟ ਗਈ ਹੈ। ਹੁਣ ਮੈਂ ਤਕਲੀਫ ਵਿਚ ਹਾਂ, ਤਾਂ ਇਸ ਡਾਕਟਰ ਆਸਿਫ ਨੇ ਮੈਨੂੰ ਨਹੀਂ ਪਤਾ ਕਿਹਡ਼ਾ ਇੰਜੈਕਸ਼ਨ ਲਗਾਇਆ। ਉਹ ਇੰਜੈਕਸ਼ਨ ਅਜਿਹਾ ਲਗਾਇਆ ਕਿ ਮੇਰੀ ਤਕਲੀਫ ਵੀ ਖਤਮ ਹੋ ਗਈ, ਦੁਨੀਆ ਬਦਲ ਗਈ। ਉਹ ਜਿਹਡ਼ੀ ਨਰਸ ਸੀ, ਮੈਨੂੰ ਹੂਰ ਨਜ਼ਰ ਆਉਣੀ ਸ਼ੁਰੂ ਹੋ ਗਈ ਤਾਂ ਮੈਂ ਸੋਚ ਰਿਹਾ ਹਾਂ ਕਿ ਕੁਝ ਪਰੇਸ਼ਾਨੀ ਨਹੀਂ ਹੈ ਮੈਨੂੰ।

ਨਾਇਲ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਹੋਰ ਯੂਜ਼ਰ ਨੇ ਇਕ ਹੋਰ ਵੀਡੀਓ ਕਲਿੱਪ ਸ਼ੇਅਰ ਕੀਤੀ, ਜਿਸ ਵਿਚ ਇਮਰਾਨ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਇੰਜੈਕਸ਼ਨ ਇੰਨਾ ਚੰਗਾ ਸੀ ਕਿ ਮੈਨੂੰ ਦਰਦ ਤੋਂ ਰਾਹਤ ਮਿਲ ਗਈ ਅਤੇ ਮੈਂ ਇਕ ਹੋਰ ਇੰਜੈਕਸ਼ਨ ਲਗਾਉਣ ਦੀ ਭੀਖ ਮੰਗੀ ਅਤੇ ਧਮਕੀ ਦਿੱਤੀ। ਇਸ ਦੇ ਕੈਪਸ਼ਨ ਵਿਚ ਯੂਜ਼ਰ ਨੇ ਲਿੱਖਿਆ, ਜ਼ਾਹਿਰ ਹੈ ਕਿ ਇਮਰਾਨ ਉਸ ਖੁਮਾਰੀ ਵਿਚ ਬਣੇ ਰਹਿਣਾ ਚਾਹੁੰਦੇ ਸਨ।

  • ਇਮਰਾਨ ਖਾਨ
  • ਇੰਜੈਕਸ਼ਨ
  • Imran Khan
  • nurse

ਟੋਰਾਂਟੋ ਦੇ ਭਾਰਤੀ ਸ਼ਫਾਰਤਖਾਨੇ ’ਚ ਮਨਾਇਆ ਗਣਤੰਤਰ ਦਿਵਸ

NEXT STORY

Stories You May Like

  • imran khan   supporters
    ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ
  • imran khan  situtation
    ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ ਨਿੰਦਾ
  • imran khan
    ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ
  • imran khan supporter
    ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ
  • salman khan got injections in his head to look handsome and youthful
    ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ
  • un expert  s big statement on imran khan  s solitary confinement
    ਇਮਰਾਨ ਖਾਨ ਦੀ ਇਕਾਂਤ ਕੈਦ 'ਤੇ UN ਮਾਹਰ ਦਾ ਵੱਡਾ ਬਿਆਨ, 33 ਮਹੀਨਿਆਂ ਤੋਂ ਹੋ ਰਿਹਾ ਅਮਾਨਵੀ ਸਲੂਕ
  • imran khan sister grant bail
    ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
  • curfew extended
    ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • no penalty
      ਇਸ ਦੇਸ਼ 'ਚ ਨਹੀਂ ਮਿਲੇਗੀ ਸਜ਼ਾ-ਏ-ਮੌਤ ! ਸਰਕਾਰ ਨੇ ਕੀਤਾ ਵੱਡਾ ਐਲਾਨ
    • turkey fogives kurdish rebels
      ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +