Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:45:45 PM

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Trump Tariff ਦਾ ਅਸਰ, ਟਾਟਾ ਦੀ ਇਹ ਕੰਪਨੀ ਅਮਰੀਕਾ ਨੂੰ ਕਾਰ ਨਹੀਂ ਕਰੇਗੀ ਐਕਸਪੋਰਟ!

INTERNATIONAL News Punjabi(ਵਿਦੇਸ਼)

Trump Tariff ਦਾ ਅਸਰ, ਟਾਟਾ ਦੀ ਇਹ ਕੰਪਨੀ ਅਮਰੀਕਾ ਨੂੰ ਕਾਰ ਨਹੀਂ ਕਰੇਗੀ ਐਕਸਪੋਰਟ!

  • Edited By Sandeep Kumar,
  • Updated: 06 Apr, 2025 07:36 AM
International
impact of trump tariff this tata company will not export cars to america
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਡੋਨਾਲਡ ਟਰੰਪ ਨੇ ਆਟੋ ਸੈਕਟਰ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟਾਟਾ ਕੰਪਨੀ ਨੇ ਆਪਣੀ ਕਾਰ ਅਮਰੀਕਾ ਨਾ ਭੇਜਣ ਦਾ ਫੈਸਲਾ ਕੀਤਾ ਹੈ। ਟਾਟਾ ਮੋਟਰਸ ਦੀ ਸਹਾਇਕ ਕੰਪਨੀ ਜੈਗੁਆਰ ਲੈਂਡ ਰੋਵਰ ਨੇ ਅਜਿਹਾ ਫੈਸਲਾ ਲਿਆ ਹੈ। ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਜੈਗੁਆਰ ਲੈਂਡ ਰੋਵਰ ਨੇ ਬ੍ਰਿਟੇਨ 'ਚ ਬਣੇ ਵਾਹਨਾਂ ਦੀ ਅਮਰੀਕਾ ਨੂੰ ਬਰਾਮਦ 'ਤੇ ਰੋਕ ਲਗਾ ਦਿੱਤੀ ਹੈ।

ਬ੍ਰਿਟੇਨ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਦਾ ਇਹ ਫੈਸਲਾ ਸੋਮਵਾਰ ਤੋਂ ਲਾਗੂ ਹੋਵੇਗਾ। ਅਮਰੀਕੀ ਸਰਕਾਰ ਵੱਲੋਂ ਆਟੋ ਸੈਕਟਰ 'ਤੇ ਲਗਾਇਆ ਗਿਆ 25 ਫੀਸਦੀ ਟੈਰਿਫ ਵੀਰਵਾਰ ਤੋਂ ਲਾਗੂ ਹੋ ਜਾਵੇਗਾ। ਟਾਟਾ ਮੋਟਰਜ਼ ਦੀ ਮਾਲਕੀ ਵਾਲੀ ਇਸ ਕੰਪਨੀ ਦੇ ਇਸ ਫੈਸਲੇ ਨੂੰ ਟਰੰਪ ਦੇ ਟੈਰਿਫ ਤੋਂ ਬਚਣ ਦੇ ਤਰੀਕੇ ਵਜੋਂ ਦੇਖਿਆ ਜਾ ਰਿਹਾ ਹੈ। ਜੈਗੁਆਰ ਲੈਂਡ ਰੋਵਰ ਇੱਕ ਕੰਪਨੀ ਹੈ, ਜੋ ਬ੍ਰਿਟੇਨ ਵਿੱਚ 38,000 ਲੋਕਾਂ ਨੂੰ ਰੁਜ਼ਗਾਰ ਦਿੰਦੀ ਹੈ।

ਇਹ ਵੀ ਪੜ੍ਹੋ : Trump Tariff ਦੇ ਖ਼ੌਫ ਵਿਚਾਲੇ ਐਪਲ ਦਾ ਤੋਹਫ਼ਾ, ਹਾਲੇ ਨਹੀਂ ਵਧਣਗੀਆਂ iPhone ਦੀਆਂ ਕੀਮਤਾਂ

ਕਿਉਂ ਹਾਲੇ ਐਕਸਪੋਰਟ ਨਹੀਂ ਕਰਨਾ ਚਾਹੁੰਦੀ ਕੰਪਨੀ?
ਈਟੀ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜੇਐੱਲਆਰ ਕੋਲ ਪਹਿਲਾਂ ਹੀ ਅਮਰੀਕਾ ਵਿੱਚ ਕਾਰਾਂ ਦੀ ਦੋ ਮਹੀਨਿਆਂ ਦੀ ਸਪਲਾਈ ਹੈ, ਜਿਸ ਉੱਤੇ ਨਵੇਂ ਟੈਰਿਫ ਲਾਗੂ ਨਹੀਂ ਕੀਤੇ ਗਏ ਹਨ। ਅਜਿਹੇ 'ਚ ਕੰਪਨੀ ਨੇ ਇਹ ਫੈਸਲਾ ਕਾਫੀ ਸੋਚ-ਵਿਚਾਰ ਤੋਂ ਬਾਅਦ ਲਿਆ ਹੈ। ਐਟਲਾਂਟਿਕ ਤੋਂ ਅਮਰੀਕਾ ਤੱਕ ਵਾਹਨਾਂ ਨੂੰ ਭੇਜਣ ਲਈ 21 ਦਿਨ ਲੱਗਦੇ ਹਨ। ਅਜਿਹੇ 'ਚ ਹੁਣ ਨਿਰਯਾਤ ਨਾ ਕਰਨ ਦਾ ਫੈਸਲਾ ਵੀ ਸਾਨੂੰ ਕੰਪਨੀ ਦੀ ਰਣਨੀਤੀ 'ਤੇ ਸੋਚਣ ਲਈ ਮਜਬੂਰ ਕਰਦਾ ਹੈ।

ਕੰਪਨੀ ਨੇ ਆਪਣੇ ਇਸ ਫ਼ੈਸਲੇ ਬਾਰੇ ਕੀ ਕਿਹਾ?
ਕੰਪਨੀ ਨੇ ਆਪਣੀ ਵੈੱਬਸਾਈਟ 'ਤੇ ਇਕ ਬਿਆਨ ਵੀ ਜਾਰੀ ਕੀਤਾ ਹੈ। ਕੰਪਨੀ ਨੇ ਗਲੋਬਲ ਅਪੀਲ ਕਰਦੇ ਹੋਏ ਕਿਹਾ ਹੈ ਕਿ ਸਾਡਾ ਕਾਰੋਬਾਰ ਕਿਸੇ ਇਕ ਵਿਅਕਤੀ 'ਤੇ ਨਿਰਭਰ ਨਹੀਂ ਹੈ। ਅਸੀਂ ਅਜਿਹੇ ਬਦਲਦੇ ਬਾਜ਼ਾਰ ਦੇ ਹਾਲਾਤਾਂ ਦੇ ਆਦੀ ਹਾਂ। ਜੈਗੁਆਰ ਲੈਂਡ ਰੋਵਰ ਨੇ ਅੱਗੇ ਕਿਹਾ ਕਿ ਸਾਡੀ ਤਰਜੀਹ ਦੁਨੀਆ ਭਰ ਵਿੱਚ ਫੈਲੇ ਆਪਣੇ ਗਾਹਕਾਂ ਤੱਕ ਵਾਹਨ ਪਹੁੰਚਾਉਣਾ ਹੈ। ਮਾਰਚ 2024 ਤੋਂ ਪਿਛਲੇ 12 ਮਹੀਨਿਆਂ ਵਿੱਚ, ਜੈਗੁਆਰ ਲੈਂਡ ਰੋਵਰ ਨੇ 4,30,000 ਵਾਹਨ ਵੇਚੇ ਹਨ। ਇਸ ਦਾ ਚੌਥਾਈ ਹਿੱਸਾ ਉੱਤਰੀ ਅਮਰੀਕਾ ਵਿੱਚ ਵੇਚਿਆ ਗਿਆ ਹੈ। ਕੰਪਨੀ ਨੇ ਕਿਹਾ ਕਿ ਦਸੰਬਰ 'ਚ ਉਨ੍ਹਾਂ ਦੇ ਮੁਨਾਫੇ 'ਚ 17 ਫੀਸਦੀ ਦੀ ਗਿਰਾਵਟ ਆਈ ਹੈ। ਇਸ ਨੂੰ 2008 ਵਿੱਚ ਟਾਟਾ ਤੋਂ ਖਰੀਦਿਆ ਗਿਆ ਸੀ।

ਇਹ ਵੀ ਪੜ੍ਹੋ : SBI ਦੇ ਗਾਹਕਾਂ ਨੂੰ ਲੱਗਾ ਵੱਡਾ ਝਟਕਾ, ਬੈਂਕ ਨੇ ਬੰਦ ਕੀਤੀ ਇਹ ਯੋਜਨਾ

ਸ਼ੇਅਰਾਂ 'ਤੇ ਦਿਸ ਸਕਦਾ ਹੈ ਅਸਰ 
ਸੋਮਵਾਰ ਨੂੰ ਟਾਟਾ ਮੋਟਰਜ਼ ਦੇ ਸ਼ੇਅਰਾਂ 'ਤੇ ਅਸਰ ਦਿਖਾਈ ਦੇ ਸਕਦਾ ਹੈ। ਸ਼ੁੱਕਰਵਾਰ ਨੂੰ ਟਾਟਾ ਮੋਟਰਜ਼ ਦੇ ਸ਼ੇਅਰ 6 ਫੀਸਦੀ ਡਿੱਗ ਕੇ 615.10 ਰੁਪਏ 'ਤੇ ਆ ਗਏ। ਇਸ ਦਾ 52-ਹਫਤੇ ਦਾ ਉੱਚ ਪੱਧਰ 1,179 ਰੁਪਏ ਅਤੇ 52-ਹਫਤੇ ਦਾ ਹੇਠਲਾ ਪੱਧਰ 606 ਰੁਪਏ ਹੈ।

ਇਹ ਵੀ ਪੜ੍ਹੋ : CNG Price Hike:ਦਿੱਲੀ 'ਚ CNG ਦੀਆਂ ਕੀਮਤਾਂ ਵਧੀਆਂ, ਹੁਣ ਗੱਡੀ ਚਲਾਉਣੀ ਹੋਵੇਗੀ ਮਹਿੰਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

  • Trump Tariffs
  • Impact
  • Tata Motors
  • US Auto Sector
  • Jaguar Land Rover
  • Cars
  • Exports
  • ਟਰੰਪ ਟੈਰਿਫ
  • ਅਸਰ
  • ਟਾਟਾ ਮੋਟਰਸ
  • ਅਮਰੀਕਾ ਆਟੋ ਸੈਕਟਰ
  • ਜੈਗੁਆਰ ਲੈਂਡ ਰੋਵਰ
  • ਕਾਰ
  • ਐਕਸਪੋਰਟ

ਨਾਰੀਅਲ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ ਲੈ ਸਕਦੀ ਹੈ ਤੁਹਾਡੀ ਜਾਨ

NEXT STORY

Stories You May Like

  • trump new warning to iran
    '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ ਨਵੀਂ ਚੇਤਾਵਨੀ
  • tariff refunds
    ਭਾਰਤੀ ਨਿਰਯਾਤਕਾਂ ਨੂੰ ਟੈਰਿਫ਼ ਰਿਫੰਡ ਮਿਲਣ ਦੀ ਸੰਭਾਵਨਾ ਘੱਟ, ਪਰ ਹੋ ਸਕਦੈ ਇਹ 'ਫ਼ਾਇਦਾ'
  • us on china tariff
    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ ਟੈਰਿਫ਼ ਦੀ ਧਮਕੀ
  • trump threatens iran
    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
  • hormuz trump paused project freedom
    ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ 'ਸ਼ਾਂਤੀ ਸਮਝੌਤੇ' ਦੀ ਸੰਭਾਵਨਾ!
  • export duty fixed on diesel and jet fuel
    ਡੀਜ਼ਲ ਅਤੇ ਜੈੱਟ ਫਿਊਲ 'ਤੇ ਐਕਸਪੋਰਟ ਡਿਊਟੀ ਤੈਅ, ਜਾਣੋ ਆਮ ਜਨਤਾ 'ਤੇ ਕੀ ਪਵੇਗਾ ਅਸਰ?
  • donald trump threatens iran
    'ਹਾਲੇ ਵੀ ਮੰਨ ਜਾਓ, ਨਹੀਂ ਤਾਂ ਖਾਰਗ 'ਤੇ ਕਰਾਂਗੇ ਕਬਜ਼ਾ !', ਟਰੰਪ ਦੀ ਇਰਾਨ ਨੂੰ ਧਮਕੀ 'ਤੇ ਮਾਹਿਰਾਂ ਨੇ ਜਤਾਈ...
  • increased tariffs on cars and trucks coming from the european union
    ਟਰੰਪ ਦਾ ਵੱਡਾ ਐਕਸ਼ਨ: ਯੂਰਪੀ ਸੰਘ ਤੋਂ ਆਉਣ ਵਾਲੀਆਂ ਕਾਰਾਂ ਤੇ ਟਰੱਕਾਂ 'ਤੇ ਵਧਾਇਆ ਟੈਰਿਫ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • measles outbreak in bangldesh
      ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • china and iran held talks
      ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ
    • lockdown imposed
      ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ...
    • iran collect toll from india
      ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ! ਹੋਰਮੁਜ਼ 'ਚੋਂ ਲੰਘਣ ਵਾਲੇ...
    • canada visa
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ ਵੀਜ਼ਾ! ਸਰਕਾਰ ਨੇ ਚੁੱਕਿਆ...
    • no fuel crisis
      ਤੇਲ ਮੁੱਕਣ ਦੀ Tension ਖ਼ਤਮ ! 6,87,50,15,00,000 ਰੁਪਏ ਨਾਲ ਵੱਡਾ ਪ੍ਰਾਜੈਕਟ...
    • iran threat to global shipping
      ਈਰਾਨ ਨੇ ਅਪਣਾਇਆ 1980 ਦੇ ਦਹਾਕੇ ਦਾ ਪੁਰਾਣਾ ਪੈਂਤੜਾ; ਦੁਨੀਆ ਭਰ ਦੀ ਸ਼ਿਪਿੰਗ ਲਈ...
    • shopping mall incident
      ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ ! 8 ਲੋਕਾਂ ਦੀ ਦਰਦਨਾਕ ਮੌਤ, ਤਹਿਰਾਨ 'ਚ ਮਚੀ...
    • american experts warning
      ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ! ਅਮਰੀਕੀ ਮਾਹਿਰ ਦੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +