Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:26:40 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗਲਾਸਗੋ 'ਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਬਾਰੇ ਮਹੱਤਵਪੂਰਨ ਜਾਣਕਾਰੀ

INTERNATIONAL News Punjabi(ਵਿਦੇਸ਼)

ਗਲਾਸਗੋ 'ਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਬਾਰੇ ਮਹੱਤਵਪੂਰਨ ਜਾਣਕਾਰੀ

  • Edited By Vandana,
  • Updated: 22 Oct, 2021 01:59 PM
England
important information about cop 26 climate summit to be held in glasgow
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਇਸ ਸਾਲ ਦੇ ਕੋਪ 26 ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਲਈ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਨੂੰ ਇਸ ਗੱਲਬਾਤ ਲਈ ਚੁਣਿਆ ਗਿਆ ਹੈ। ਇਸ ਸੰਮੇਲਨ ਵਿੱਚ ਜਲਵਾਯੂ ਤਬਦੀਲੀ ਬਾਰੇ ਵਿਚਾਰ ਵਟਾਂਦਰੇ ਲਈ 190 ਤੋਂ ਵੱਧ ਵਿਸ਼ਵ ਨੇਤਾਵਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਸਰਕਾਰ ਦੁਆਰਾ ਆਲੋਕ ਸ਼ਰਮਾ ਨੂੰ ਕੋਪ 26 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਸੰਮੇਲਨ ਲਈ ਸਰਕਾਰ ਦੇ ਯਤਨਾਂ ਦੀ ਅਗਵਾਈ ਕਰ ਰਹੇ ਹਨ। ਇਸ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਦੀ ਮਹੱਤਵਪੂਰਨ ਜਾਣਕਾਰੀ ਇਸ ਪ੍ਰਕਾਰ ਹੈ-

ਕੋਪ 26 ਕੀ ਹੈ ?
ਮਨੁੱਖੀ ਗਤੀਵਿਧੀਆਂ ਅਤੇ ਹੋ ਰਹੀ ਤਰੱਕੀ ਕਾਰਨ ਵਿਸ਼ਵ ਪੱਧਰ 'ਤੇ ਵਾਤਾਵਰਨ ਅਤੇ ਜਲਵਾਯੂ ਵਿੱਚ ਲਗਾਤਾਰ ਨਿਘਾਰ ਪੈਦਾ ਹੋ ਰਿਹਾ ਹੈ, ਜਿਸ ਲਈ ਵਿਸ਼ਵ ਦੇ ਪ੍ਰਮੁੱਖ ਦੇਸ਼ ਚਿੰਤਤ ਹਨ। ਇਸ ਲਈ ਵਾਤਾਵਰਨ, ਜਲਵਾਯੂ ਸਬੰਧੀ ਵਿਚਾਰ ਵਟਾਂਦਰੇ, ਭਵਿੱਖੀ ਨੀਤੀਆਂ ਆਦਿ 'ਤੇ ਚਰਚਾ ਕਰਨ ਲਈ ਹਰ ਸਾਲ, ਸੰਯੁਕਤ ਰਾਸ਼ਟਰ (ਯੂਨਾਈਟਿਡ ਨੇਸ਼ਨਜ) ਇੱਕ ਗਲੋਬਲ ਜਲਵਾਯੂ ਪਰਿਵਰਤਨ ਕਾਨਫਰੰਸ ਕਰਦਾ ਹੈ ਜਿਸਨੂੰ ਕੋਪ ਕਿਹਾ ਜਾਂਦਾ ਹੈ। ਕੋਪ ਦਾ ਅਰਥ ਹੈ 'ਕਾਨਫਰੰਸ ਆਫ ਪਾਰਟੀਜ਼'। ਇਸ ਸਾਲ ਇਸ ਸੰਮੇਲਨ ਦੀ 26ਵੀਂ ਵਰ੍ਹੇਗੰਢ ਹੈ। ਇਸ ਕਰਕੇ ਇਸਨੂੰ ਕੋਪ 26 ਦਾ ਨਾਮ ਦਿੱਤਾ ਗਿਆ ਹੈ। 

ਇਸ ਸੰਮੇਲਨ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਅੰਤਰਰਾਸ਼ਟਰੀ ਮੀਟਿੰਗਾਂ ਵਿੱਚੋਂ, ਜਲਵਾਯੂ ਤਬਦੀਲੀ ਨੂੰ ਨਿਯੰਤਰਣ ਵਿੱਚ ਲਿਆਉਣ ਦਾ ਵਿਸ਼ਵ ਦਾ ਸਭ ਤੋਂ ਵਧੀਆ ਮੌਕਾ ਮੰਨਿਆ ਜਾਂਦਾ ਹੈ। ਇਸਦੇ ਇਲਾਵਾ ਕੋਪ 26 ਨੂੰ 2050 ਤੱਕ ਨੈੱਟ-ਜ਼ੀਰੋ ਕਾਰਬਨ ਨਿਕਾਸ ਨੂੰ ਪ੍ਰਾਪਤ ਕਰਨ ਅਤੇ ਇਸ ਸਦੀ ਵਿੱਚ ਗਲੋਬਲ ਔਸਤਨ ਤਾਪਮਾਨ ਨੂੰ 2 ਡਿਗਰੀ ਸੈਲਸੀਅਸ ਤੋਂ ਹੇਠਾਂ ਰੱਖਣ ਲਈ ਇੱਕ ਨਾਜ਼ੁਕ ਮੌਕੇ ਵਜੋਂ ਵੇਖਿਆ ਜਾਂਦਾ ਹੈ।

ਕੋਪ 26 ਸੰਮੇਲਨ ਕਦੋਂ ਅਤੇ ਕਿੱਥੇ ਹੈ?
ਇਸ ਸਾਲ ਦਾ ਕੋਪ 26 ਜਲਵਾਯੂ ਸੰਮੇਲਨ 31 ਅਕਤੂਬਰ 2021 ਤੋਂ ਲੈ ਕੇ 12 ਨਵੰਬਰ 2021 ਤੱਕ ਸਕਾਟਲੈਂਡ ਦੇ ਸ਼ਹਿਰ ਗਲਾਸਗੋ 'ਚ ਸਕਾਟਿਸ਼ ਇਵੈਂਟ ਕੈਂਪਸ ਵਿੱਚ ਹੋ ਰਿਹਾ ਹੈ। ਇਹ ਸੀ 40 ਸਿਟੀਜ਼ ਨੈਟਵਰਕ ਦਾ ਹਿੱਸਾ ਹੈ, ਜੋ ਵਿਸ਼ਵ ਭਰ ਦੇ ਲਗਭਗ 100 ਵੱਡੇ ਸ਼ਹਿਰਾਂ ਦਾ ਸਮੂਹ ਹੈ ਜੋ ਜਲਵਾਯੂ ਤਬਦੀਲੀ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਕੰਮ ਕਰ ਰਿਹਾ ਹੈ।

ਕੋਪ 26 ਵਿੱਚ ਕੌਣ ਸ਼ਾਮਲ ਹੋ ਰਿਹਾ ਹੈ?
ਗਲਾਸਗੋ ਦੇ ਜਲਵਾਯੂ ਸੰਮੇਲਨ ਵਿੱਚ 190 ਤੋਂ ਵੱਧ ਵਿਸ਼ਵ ਨੇਤਾਵਾਂ ਦੇ ਨਾਲ ਹਜ਼ਾਰਾਂ ਵਾਰਤਾਕਾਰਾਂ, ਸਰਕਾਰੀ ਪ੍ਰਤੀਨਿਧੀਆਂ, ਨਾਗਰਿਕਾਂ ਅਤੇ ਕਾਰੋਬਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਪੁਸ਼ਟੀ ਕੀਤੀ ਹੈ ਕਿ ਮਹਾਰਾਣੀ ਐਲਿਜਾਬੈਥ ਵੀ ਕੋਪ 26 ਵਿੱਚ ਵੀ ਸ਼ਮੂਲੀਅਤ ਕਰਨਗੇ। ਇਸਦੇ ਇਲਾਵਾ ਵਿਸ਼ਵ ਦੇ ਹੋਰ ਪ੍ਰਮੁੱਖ ਨੇਤਾਵਾਂ ਦੇ ਨਾਲ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ, ਭਾਰਤੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਕੋਪ 26 ਵਿੱਚ ਸ਼ਾਮਲ ਹੋਣਗੇ। ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਵੀ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਹਾਮੀ ਭਰੀ ਹੈ।

ਪੜ੍ਹੋ ਇਹ ਅਹਿਮ ਖਬਰ -ਗਲਾਸਗੋ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਪ 26 ਸੰਮੇਲਨ 'ਚ ਹੋਣਗੇ ਸ਼ਾਮਲ

ਕੋਪ 26 ਤੋਂ ਵਿਸ਼ਵ ਨੇਤਾਵਾਂ ਦੀ ਉਮੀਦ
ਕੋਪ 26 ਸਿਖਰ ਸੰਮੇਲਨ ਵਿਸ਼ਵ ਨੇਤਾਵਾਂ ਨੂੰ ਪੈਰਿਸ ਜਲਵਾਯੂ ਸਮਝੌਤੇ ਦੇ ਟੀਚਿਆਂ ਅਤੇ ਜਲਵਾਯੂ ਤਬਦੀਲੀ ਬਾਰੇ ਸੰਯੁਕਤ ਰਾਸ਼ਟਰ ਫਰੇਮਵਰਕ ਕਨਵੈਨਸ਼ਨ ਵੱਲ ਕਾਰਵਾਈ ਤੇਜ਼ ਕਰਨ ਲਈ ਯਤਨ ਕਰ ਰਿਹਾ ਹੈ।

ਇਸ ਸੰਮੇਲਨ ਦੇ ਪ੍ਰਮੁੱਖ ਉਦੇਸ਼-
1. ਇਸ ਸਦੀ ਦੇ ਅੱਧ ਤੱਕ ਗਲੋਬਲ ਨੈੱਟ ਜ਼ੀਰੋ ਨੂੰ ਸੁਰੱਖਿਅਤ ਕਰਨਾ ਅਤੇ 1.5 ਡਿਗਰੀ ਨੂੰ ਪਹੁੰਚ 'ਚ ਰੱਖਣਾ
2. ਸਮਾਜ ਅਤੇ ਕੁਦਰਤੀ ਨਿਵਾਸਾਂ ਦੀ ਰੱਖਿਆ ਲਈ ਅਨੁਕੂਲ ਬਣਨਾ
3. ਵਿਕਸਤ ਦੇਸ਼ਾਂ ਦੁਆਰਾ ਜਲਵਾਯੂ ਲਈ 100 ਬਿਲੀਅਨ ਡਾਲਰ ਨੂੰ ਪੂਰਾ ਕਰਨਾ
4. ਪੈਰਿਸ ਰੂਲਬੁੱਕ ਨੂੰ ਅੰਤਮ ਰੂਪ ਦੇਣਾ, ਜੋ ਕਿ ਪੈਰਿਸ ਸਮਝੌਤੇ ਨੂੰ ਕਾਰਜਸ਼ੀਲ ਬਣਾਉਂਦਾ ਹੈ ਅਤੇ ਸਰਕਾਰਾਂ, ਕਾਰੋਬਾਰਾਂ ਅਤੇ ਸਮਾਜ ਦੇ ਸਹਿਯੋਗ ਨਾਲ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਕਾਰਵਾਈ ਨੂੰ ਤੇਜ਼ ਕਰਦਾ ਹੈ।

ਪੜ੍ਹੋ ਇਹ ਅਹਿਮ ਖਬਰ-  'ਇਸਲਾਮੋਫੋਬੀਆ' ਨਾਲ ਨਜਿੱਠਣ ਲਈ ਅਮਰੀਕੀ ਸੰਸਦ ਮੈਂਬਰਾਂ ਨੇ ਪੇਸ਼ ਕੀਤਾ ਬਿੱਲ

ਯੂਕੇ ਦਾ ਜਲਵਾਯੂ ਪਰਿਵਰਤਨ ਬਾਰੇ ਯੋਗਦਾਨ
ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਹਰੀ ਤਕਨਾਲੋਜੀ ਵਿੱਚ ਅਰਬਾਂ ਦੇ ਨਿਵੇਸ਼ ਦੀ ਮੰਗ ਕੀਤੀ ਹੈ। ਜਾਨਸਨ ਨੇ ਯੂਕੇ ਵਿੱਚ ਗ੍ਰੀਨ ਪਾਵਰ ਸਕੀਮਾਂ ਵਿੱਚ ਨਿੱਜੀ ਖੇਤਰ ਦੇ 200 ਮਿਲੀਅਨ ਡਾਲਰ ਦੇ ਵਾਧੂ ਨਿਵੇਸ਼ ਲਈ ਬਿੱਲ ਗੇਟਸ ਦੀ ਊਰਜਾ ਸੰਸਥਾ ਦੇ ਨਾਲ ਇੱਕ ਨਵੀਂ ਸਾਂਝੇਦਾਰੀ ਦਾ ਐਲਾਨ ਵੀ ਕੀਤਾ ਹੈ। 19 ਅਕਤੂਬਰ ਨੂੰ ਸਰਕਾਰ ਦੇ ਗਲੋਬਲ ਇਨਵੈਸਟਮੈਂਟ ਸੰਮੇਲਨ ਵਿੱਚ ਬੋਲਦਿਆਂ ਜਾਨਸਨ ਨੇ ਕਿਹਾ ਕਿ ਕੰਪਨੀਆਂ ਦੁਆਰਾ ਨਿਵੇਸ਼ ਕੀਤੇ ਜਾਣ ਵਾਲੇ ਅਰਬਾਂ ਡਾਲਰ ਕੁਦਰਤੀ ਵਿਕਾਸ ਅਤੇ ਨੌਕਰੀਆਂ ਪੈਦਾ ਕਰਨ ਲਈ ਜ਼ਰੂਰੀ ਹਨ।ਇਸਦੇ ਇਲਾਵਾ ਘਰਾਂ ਤੋਂ ਨਿਕਾਸ ਨੂੰ ਘਟਾਉਣ ਦੇ ਯਤਨਾਂ ਦੇ ਹਿੱਸੇ ਵਜੋਂ ਘਰਾਂ ਨੂੰ ਆਪਣੇ ਗੈਸ ਬਾਇਲਰ ਨੂੰ ਘੱਟ ਕਾਰਬਨ ਹੀਟ ਪੰਪ ਨਾਲ ਬਦਲਣ ਲਈ 5,000 ਪੌਂਡ ਦੀ ਗ੍ਰਾਂਟ ਵੀ ਉਪਲੱਬਧ ਹੋਵੇਗੀ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • UK
  • COP 26 Climate Summit
  • Important Information
  • ਯੂਕੇ
  • ਕੋਪ 26 ਜਲਵਾਯੂ ਸੰਮੇਲਨ
  • ਮਹੱਤਵਪੂਰਨ ਜਾਣਕਾਰੀ

ਬੰਗਲਾਦੇਸ਼ ’ਚ ਰੋਹਿੰਗਿਆ ਸਮੂਹਾਂ ਵਿਚਾਲੇ ਝੜਪ, 7 ਲੋਕਾਂ ਦੀ ਮੌਤ

NEXT STORY

Stories You May Like

  • reward for information
    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 10 ਲੱਖ ਡਾਲਰ !
  • total fdi stood at 843 billion during 2014 26 piyush goyal
    2014-26 ਦੌਰਾਨ ਕੁੱਲ ‘ਪ੍ਰਤੱਖ ਵਿਦੇਸ਼ੀ ਨਿਵੇਸ਼’ 843 ਅਰਬ ਡਾਲਰ ਰਿਹਾ : ਪਿਊਸ਼ ਗੋਇਲ
  • havoc of climate change
    ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ ਤਾਪਮਾਨ ਹੈ ਸੰਕਟ ਦੀ ਵਜ੍ਹਾ
  • delhi  ndmc  taranjit singh sandhu  brics summit  cleanliness
    ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ
  • putin brics
    ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
  • growing global investor interest in india  s semiconductor sector
    ਭਾਰਤ ਦੇ ਸੈਮੀਕੰਡਕਟਰ ਖੇਤਰ 'ਚ ਗਲੋਬਲ ਨਿਵੇਸ਼ਕਾਂ ਦੀ ਵਧੀ ਦਿਲਚਸਪੀ, ਦੂਜੇ ਦਿਨ ਹੋਏ 25 ਮਹੱਤਵਪੂਰਨ ਸਮਝੌਤੇ
  • sydney  world cup  indian team
    ਸਿਡਨੀ 'ਚ ਹੋਣ ਵਾਲੇ 12ਵੇਂ ਪੇਸਾਪਾਲੋ ਵਰਲਡ ਕੱਪ ਲਈ ਦੋਦਾ ਦੀ ਰਾਜਰਾਣੀ ਦੀ ਭਾਰਤੀ ਟੀਮ 'ਚ ਚੋਣ
  • ahpi leadership summit held in jaipur
    “ਗੁਣਵੱਤਾ, ਲਾਗਤ ਅਤੇ ਭਰੋਸੇ ਦਾ ਸੰਤੁਲਨ”: ਜੈਪੁਰ 'ਚ AHPI ਲੀਡਰਸ਼ਿਪ ਸੰਮੇਲਨ ਦਾ ਆਯੋਜਨ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +