Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    9:02:55 PM

  • amritpal singh brought back safely to punjab

    ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ,...

  • iran will attack within 48 hours us bases on target in middle east

    48 ਘੰਟਿਆਂ ਦੇ ਅੰਦਰ ਹਮਲਾ ਕਰੇਗਾ ਈਰਾਨ! ਮਿਡਲ ਈਸਟ...

  • sir bad touch government teacher 24 female students

    'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ ਕੀਤਾ...

  • block samiti patwari arrested by vigilance bureau for taking bribe of rs 20 000

    20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਦੋਵਾਂ ਮੁਲਕਾਂ 'ਚ ਸਾਂਝ ਵਧਾਉਣ ਲਈ ਸੰਗੀਤ ਦਾ ਅਹਿਮ ਰੋਲ : ਆਰਿਫ ਲੋਹਾਰ

INTERNATIONAL News Punjabi(ਵਿਦੇਸ਼)

ਦੋਵਾਂ ਮੁਲਕਾਂ 'ਚ ਸਾਂਝ ਵਧਾਉਣ ਲਈ ਸੰਗੀਤ ਦਾ ਅਹਿਮ ਰੋਲ : ਆਰਿਫ ਲੋਹਾਰ

  • Edited By Vandana,
  • Updated: 29 Aug, 2024 02:48 PM
Australia
important role of music increase relationship between two countries
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲ਼ੀਆ ਦੌਰੇ 'ਤੇ ਪੁੱਜੇ ਪਾਕਿਸਤਾਨੀ ਪੰਜਾਬੀ ਗਾਇਕ ਆਰਿਫ ਲੁਹਾਰ ਅਤੇ  ਉਨ੍ਹਾਂ ਦੇ ਸਪੁੱਤਰ  ਬੀਤੇ ਕੱਲ੍ਹ ਮੈਲਬੌਰਨ ਦੇ ਜੀਲੋਂਗ ਸ਼ਹਿਰ ਵਿੱਚ ਆਯੋਜਿਤ ਵਿਸ਼ੇਸ਼ ਮਿਲਣੀ ਦੌਰਾਨ ਲੋਕਾਂ ਦੇ ਰੂਬਰੂ ਹੋਏ। ਜਨਾਬ ਆਰਿਫ ਲੁਹਾਰ ਨੇ ਦੱਸਿਆ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਬਾਸ਼ਿੰਦਿਆਂ ਦਰਮਿਆਨ ਧਰਮ,ਸੱਭਿਆਚਾਰ,ਬੋਲੀ, ਮਿੱਟੀ ਤੋਂ ਇਲਾਵਾ ਸੰਗੀਤ ਦੀ ਵੀ ਪੁਰਾਣੀ ਸਾਂਝ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਮੁਹੱਬਤੀ ਲੋਕ ਹਨ। ਇਸੇ ਕਰਕੇ ਆਸਟ੍ਰੇਲੀਆ ਆ ਕੇ ਵੀ ਉਨ੍ਹਾਂ ਨੂੰ ਲਾਹੌਰ ਵਰਗਾ ਮਾਹੌਲ ਜਾਪਿਆ ਹੈ । ਮਾਂ-ਬਾਪ ਦੇ ਰਿਸ਼ਤੇ ਨੂੰ ਵਡਿਆਉਂਦੇ ਹੋਏ ਉਨ੍ਹਾਂ ਕਿਹਾ ਕਿ  ਪਰਮਾਤਮਾ ਦੀ ਰਹਿਮਤ ਸਦਕਾ ਹੀ ਇਹ ਰਿਸ਼ਤਾ ਪ੍ਰਵਾਨ ਚੜਦਾ ਹੈ। 

 ਪੜ੍ਹੋ ਇਹ ਅਹਿਮ ਖ਼ਬਰ-  ਮੈਰੀਲੈਂਡ ਦਾ 'ਪੰਜਾਬਣਾਂ ਦਾ ਮੇਲਾ' ਬੜੀ ਧੂਮ ਧਾਮ ਨਾਲ ਸੰਪੰਨ (ਤਸਵੀਰਾਂ)

ਇਸ ਮੌਕੇ ਪੰਜਾਬੀ ਸਵੈਗ ਜੀਲੋਂਗ ਤੋਂ ਪ੍ਰੀਤ ਖਿੰਦਾ,ਖਿੰਡਾ ਅੰਮ੍ਰਿਤ ਸਿੰਘ ਖਿੰਡਾ ਅਤੇ ਕੈਂਟੀ ਮੁੱਖੜ  ਨੇ ਦੱਸਿਆ ਕਿ ਆਸਟ੍ਰੇਲੀਆ ਵਸਦੇ ਭਾਰਤੀ ਅਤੇ ਪਾਕਿਸਤਾਨੀ ਲੋਕਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਨਾ ਸਾਡੀ ਖੁਸ਼ਕਿਸਮਤੀ ਹੈ।ਆਸਟ੍ਰੇਲੀਆ ਵਿੱਚ ਭਾਰਤ-ਪਾਕਿ ਲੋਕਾਂ ਦੀ ਆਪਸੀ ਸਾਂਝ ਦਾ ਅਸਰ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਰਿਸ਼ਤਿਆਂ ਨੂੰ ਹੋਰ ਪੁਖਤਾ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਲਈ ਕਾਰਗਰ ਸਿੱਧ ਹੋ ਰਿਹਾ ਹੈ।ਉਨ੍ਹਾਂ ਦੱਸਿਆਂ ਕਿ ਸ਼ਨੀਵਾਰ 31 ਅਗਸਤ ਨੂੰ ਬੈਪਟਿਸਟ ਕਾਲਜ ਜੀਲੋਂਗ ਵਿੱਚ ਹੋ ਰਹੀ ਸੰਗੀਤਕ ਸ਼ਾਮ ਵਿੱਚ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ  ਸਾਂਝੇ ਗਵੱਈਏ ਪਿਆਰ, ਮੁਹੱਬਤ ਅਤੇ ਸਾਂਝ ਦਾ ਪੈਗਾਮ ਦੇਣ ਜਾ ਰਹੇ ਹਨ ਜਿਸਦੀ ਕਿ ਸੰਗੀਤ ਪ੍ਰੇਮੀਆਂ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Arif Lohar
  • Address
  • Music
  • Australia
  • ਆਰਿਫ ਲੋਹਾਰ 
  • ਸੰਬੋਧਨ
  • ਸੰਗੀਤ
  • ਆਸਟ੍ਰੇਲੀਆ

ਬੰਗਲਾਦੇਸ਼ ਨੇ ਮੰਗੀ 08 ਅਰਬ ਡਾਲਰ ਦੀ ਮਦਦ

NEXT STORY

Stories You May Like

  • why are israel and iran so thirsty for each other  s blood
    ਆਖ਼ਰ ਕਿਉਂ ਇਕ-ਦੂਜੇ ਦੇ ਖ਼ੂਨ ਦੇ ਪਿਆਸੇ ਹਨ ਇਜ਼ਰਾਈਲ ਤੇ ਈਰਾਨ, ਅਮਰੀਕਾ ਦਾ ਕੀ ਹੈ ਰੋਲ? ਜਾਣੋ ਪੂਰਾ ਮਾਮਲਾ
  • protest of employees finished
    ਜ਼ਮੀਨਾਂ ਦੀਆਂ ਫ਼ਰਦਾਂ ਲੈਣ ਵਾਲਿਆਂ ਲਈ ਅਹਿਮ ਖ਼ਬਰ
  • important news for electricity consumers amid scorching heat in punjab
    ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਇਸ ਵਾਰ ਟੱਪ ਜਾਵੇਗੀ...
  • husband and wife were sleeping in the room
    ਪਤੀ-ਪਤਨੀ ਕਮਰੇ 'ਚ ਸੁੱਤੇ ਪਏ ਸਨ, ਅਚਾਨਕ ਛੱਤ ਡਿੱਗ ਪਈ... ਦੋਵਾਂ ਦੀ ਦਰਦਨਾਕ ਮੌਤ
  • married woman love for golgappa seller poison
    ਗੋਲਗੱਪੇ ਵਾਲੇ ਦੇ ਪਿਆਰ 'ਚ ਅੰਨ੍ਹੀ ਹੋਈ ਵਿਆਹੁਤਾ, ਘਰੋਂ ਦੌੜ ਦੋਵਾਂ ਨੇ ਚੁੱਕਿਆ ਖੌਫ਼ਨਾਕ ਕਦਮ
  • the star of cancer zodiac sign will increase income  you too can
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਧਾਉਣ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • indvseng day 1  test 1
    IND vs ENG ; ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ, ਦੇਖੋ ਕੀ ਹੈ ਦੋਵਾਂ ਟੀਮਾਂ ਦੀ ਪਲੇਇੰਗ-11
  • sbi credit card holder be careful  important rules are about to change
    ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਵਿਦੇਸ਼ ਦੀਆਂ ਖਬਰਾਂ
    • ceasefire
      ਹੋਵੇਗਾ ਸੀਜ਼ਫਾਇਰ! ਰੁਕੇਗੀ ਈਰਾਨ-ਇਜ਼ਰਾਈਲ ਦੀ ਜੰਗ, 3 ਦੇਸ਼ਾਂ ਨੇ ਕਰ ਲਿਆ 'ਏਕਾ'
    • school students flood water
      ਸਕੂਲ 'ਚ ਭਰਿਆ ਪਾਣੀ, ਬਚਾਏ ਗਏ 400 ਤੋਂ ਵੱਧ ਵਿਦਿਆਰਥੀ
    • former mp of sheikh hasina  s party arrested
      ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ
    • ready to help iran
      ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ
    • brian tamaki burns flags at fiery auckland rally
      NZ 'ਚ ਬ੍ਰਾਇਨ ਤਾਮਾਕੀ ਰੈਲੀ ਨੇ ਖਿੱਚਿਆਂ ਦੁਨੀਆ ਭਰ ਦਾ ਧਿਆਨ! ਸਾੜੇ ਕਈ ਝੰਡੇ...
    • radiation leakage
      ਈਰਾਨ 'ਚ ਰੇਡੀਏਸ਼ਨ ਲੀਕੇਜ ! IAEA ਨੇ ਕਿਹਾ- 'ਬਹੁਤ ਨੁਕਸਾਨ ਹੋਇਆ...'
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • iranian secret service has detained three ukrainian spies
      ਈਰਾਨ ਵੱਲੋਂ 3 ਯੂਕਰੇਨੀ ਜਾਸੂਸ ਗ੍ਰਿਫ਼ਤਾਰ! ਡਰੋਨ ਫੈਕਟਰੀ 'ਤੇ ਹਮਲਾ ਕਰਨ ਦੀ ਸੀ...
    • china s academic research how shut down western power plants
      ਪੱਛਮੀ Power ਗ੍ਰਿਡ ਨੂੰ ਤਬਾਹ ਕਰਨ ਦੇ ਤਰੀਕੇ! ਚੀਨ ਦੇ 'ਅਕੈਡਮਿਕ ਰਿਸਰਚ' ਨੂੰ...
    • lpg cylinder may become expensive
      ਮਹਿੰਗਾ ਹੋ ਸਕਦੈ LPG ਸਿਲੰਡਰ , ਜਾਣੋ ਕਿੰਨਾ ਬਚਿਆ ਹੈ ਭਾਰਤ ਕੋਲ ਸਟਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +