Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:02:37 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਇਮਰਾਨ ਦੀਆਂ ਵਧੀਆਂ ਮੁਸ਼ਕਲਾਂ, ICJ ਨੂੰ ਦੇਣੇ ਪੈਣਗੇ 40 ਹਜ਼ਾਰ ਕਰੋੜ ਰੁਪਏ

INTERNATIONAL News Punjabi(ਵਿਦੇਸ਼)

ਇਮਰਾਨ ਦੀਆਂ ਵਧੀਆਂ ਮੁਸ਼ਕਲਾਂ, ICJ ਨੂੰ ਦੇਣੇ ਪੈਣਗੇ 40 ਹਜ਼ਾਰ ਕਰੋੜ ਰੁਪਏ

  • Updated: 19 Jul, 2019 09:06 PM
Jalandhar
imran  s greatest problems  icj to pay rs 40 000 crore
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੈਸਿਆਂ ਦੀ ਤੰਗੀ ਨਾਲ ਨਜਿੱਠ ਰਹੀ ਪਾਕਿਸਤਾਨੀ ਸਰਕਾਰ ਦੇ ਖਜ਼ਾਨੇ 'ਤੇ ਹੁਣ ਹੋਰ ਬੋਝ ਪੈਣ ਵਾਲਾ ਹੈ। ਦਰਅਸਲ ਪਾਕਿਸਤਾਨ ਇੰਟਰਨੈਸ਼ਨਲ ਕੋਰਟ 'ਚ ਇਕ ਵੱਡਾ ਕੇਸ ਹਾਰ ਗਿਆ ਹੈ। ਇਸ ਦੇ ਤਹਿਤ ਉਸ ਨੂੰ 40 ਹਜ਼ਾਰ ਕਰੋੜ ਰੁਪਏ ਅਦਾ ਕਰਨੇ ਹੋਣਗੇ। ਦੱਸ ਦਈਏ ਕਿ ਜੁਲਾਈ ਮਹੀਨੇ ਦੀ ਸ਼ੁਰੂਆਤ 'ਚ ਹੀ ਆਈ. ਐੱਮ. ਐੱਫ. (ਅੰਤਰਰਾਸ਼ਟਰੀ ਮੁਦਰਾ ਫੰਡ) ਨੇ ਪਾਕਿਸਤਾਨ ਨੂੰ ਕੰਗਾਲੀ ਤੋਂ ਉਭਰਣ ਲਈ 6 ਅਰਬ ਡਾਲਰ ਦਾ ਬੇਲਆਊਟ ਪੈਕੇਜ ਬੇ-ਸ਼ਰਤ ਸਵੀਕਾਰ ਕੀਤਾ ਹੈ। ਉਥੇ ਹੀ ਹੁਣ ਪਾਕਿਸਤਾਨ ਨੂੰ ਵੱਡੀ ਰਕਮ ਕੇਸ ਹਾਰਣ 'ਤੇ ਅਦਾ ਕਰਨੀ ਹੋਵੇਗੀ।

ਕੀ ਹੈ ਮਾਮਲਾ?
ਵਰਲਡ ਬੈਂਕ ਨਾਲ ਜੁੜੀ ਕੋਰਟ ਇੰਟਰਨੈਸ਼ਨਲ ਸੈਂਟਰ ਆਫ ਸੈਟਲਮੈਂਟ ਆਫ ਇੰਵੈਸਟਮੈਂਟ ਡਿਸਪਿਊਟਸ (ਆਈ. ਸੀ. ਐੱਸ. ਆਈ. ਡੀ.) ਨੇ ਬਲੋਚਿਸਤਾਨ 'ਚ ਰੈਕੋ ਡਿਕ ਖਦਾਨ ਸੌਦੇ ਨੂੰ ਰੱਦ ਕਰਨ 'ਤੇ ਪਾਕਿਸਤਾਨ 'ਤੇ 5 ਅਰਬ 97 ਕਰੋੜ ਡਾਲਰ (40 ਡਾਲਰ ਹਜ਼ਾਰ ਕਰੋੜ ਰੁਪਏ) ਦਾ ਜ਼ੁਰਮਾਨਾ ਠੋਕਿਆ। ਇਸ ਮਾਮਲੇ 'ਚ ਪਾਕਿਸਤਾਨ ਕੇਸ ਹਾਰ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜ਼ੁਰਮਾਨਾ ਪਾਕਿਸਤਾਨ ਨੂੰ ਟੇਥਯਾਨ ਕਾਪਰ ਕੰਪਨੀ (ਟੀ. ਸੀ. ਸੀ.) ਨੂੰ ਅਦਾ ਕਰਨਾ ਹੋਵੇਗਾ। ਉਥੇ ਦੁਨੀਆ ਭਰ ਦੇ ਅਰਥ ਸ਼ਾਸ਼ਤਰੀ ਲਗਾਤਾਰ ਇਹ ਆਖ ਰਹੇ ਹਨ ਕਿ ਪਾਕਿਸਤਾਨ ਇਸ ਸਮੇਂ ਵੱਡੇ ਆਰਥਿਕ ਸੰਕਟ 'ਚ ਫਸਿਆ ਹੋਇਆ ਹੈ ਜੇਕਰ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਉਸ ਨੂੰ ਬਰਬਾਦ ਹੋਣ ਤੋਂ ਕੋਈ ਨਹੀਂ ਬਚਾ ਪਾਵੇਗਾ।

ਅਜਿਹੇ ਮਾਹੌਲ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖੁਦ ਵੀ ਇਸ ਗੱਲ ਨੂੰ ਸਵੀਕਾਰ ਕਰ ਚੁੱਕੇ ਹਨ। 10 ਜੂਨ ਨੂੰ ਰਾਸ਼ਟਰ ਦੇ ਨਾਂ ਸੰਬੋਧਨ 'ਚ ਪਾਕਿਸਤਾਨੀ ਪੀ. ਐੱਮ. ਇਮਰਾਨ ਖਾਨ ਨੇ ਸਾਰੇ ਪਾਕਿਸਤਾਨੀਆਂ ਨੂੰ ਕਿਹਾ ਸੀ ਕਿ ਪਿਛਲੇ 10 ਸਾਲ 'ਚ ਪਾਕਿਸਤਾਨ ਦਾ ਕਰਜ਼ 6 ਹਜ਼ਾਰ ਅਰਬ ਤੋਂ 30 ਹਜ਼ਾਰ ਅਰਬ ਰੁਪਏ ਤੱਕ ਪਹੁੰਚ ਗਿਆ ਹੈ। ਜਿਹੜਾ ਅਸੀਂ 4 ਹਜ਼ਾਰ ਅਰਬ ਰੁਪਏ ਦਾ ਸਾਲਾਨਾ ਟੈਕਸ ਇਕੱਠੇ ਕਰਦੇ ਹਾਂ। ਉਸ ਦੀ ਅੱਧੀ ਰਕਮ ਕਰਜ਼ਿਆਂ ਦੀਆਂ ਕਿਸਤਾਂ ਅਦਾ ਕਰਨ 'ਚ ਨਿਕਲ ਜਾਂਦੀ ਹੈ। ਬਾਕੀ ਦਾ ਪੈਸਾ ਜੋ ਬਚਦਾ ਹੈ ਉਸ ਨਾਲ ਮੁਲਕ ਦਾ ਖਰਚ ਨਹੀਂ ਚੱਲ ਸਕਦਾ। ਪਾਕਿਸਤਾਨ ਉਹ ਕੌਮ ਹੈ, ਜੋ ਦੁਨੀਆ ਭਰ 'ਚ ਸਭ ਤੋਂ ਘੱਟ ਟੈਕਸ ਅਦਾ ਕਰਦੀ ਹੈ।

  • Pakistan
  • international court
  • ਪਾਕਿਸਤਾਨ
  • ਅੰਤਰਰਾਸ਼ਟਰੀ ਕੋਰਟ

ਇਮਰਾਨ ਸਰਕਾਰ ਨੇ ਪਖਾਨਿਆਂ ਬਾਹਰ ਲਗਵਾਈ ਬਾਇਓਮੈਟ੍ਰਿਕ ਮਸ਼ੀਨ, ਜਾਣੋ ਕਿਉਂ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • youtuber  dhruv rathee  citizenship inquiry  ministry of home affairs  letter
    Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ ਉੱਠੀ ਮੰਗ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • for selfies and video calling  the phone has a 13mp camera
    Google Pixel ਦੇ ਇਸ ਫੋਨ ਦੀਆਂ 6,000 ਰੁਪਏ ਵਧੀਆਂ ਕੀਮਤਾਂ ! ਜਾਣੋ ਫੀਚਰਜ਼
  • diwali 12000 rupees salary hike
    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
  • 40 spicejet pilots refuse to fly over salary issues
    ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40 ਪਾਇਲਟਾਂ ਵੱਲੋਂ ਉਡਾਣ ਭਰਨ ਤੋਂ ਨਾਂਹ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • reema nanavati honored
      ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...
    • maduro dismissed new allegations
      ਵੈਨੇਜ਼ੁਏਲਾ ਦੇ ਸਾਬਕਾ ਰਾਸ਼ਟਰਪਤੀ ਮਾਦੁਰੋ ਨੇ ਤਸ਼ੱਦਦ ਦੇ ਨਵੇਂ ਦੋਸ਼ਾਂ ਨੂੰ...
    • london woman
      ਲੰਡਨ ਦੀਆਂ ਸੜਕਾਂ 'ਤੇ ਬੇਸੁੱਧ ਮਿਲੀ UAE ਦੇ ਸ਼ਾਹੀ ਪਰਿਵਾਰ ਦੀ ਔਰਤ ! ਅਦਾਲਤ ਨੇ...
    • village destroy in flood
      ਨੇਪਾਲ  :  ਭੂਚਾਲ ਤੋਂ ਬੇਘਰ ਲੋਕਾਂ ਲਈ ਵਸਾਇਆ ਪਿੰਡ ਹੜ੍ਹ 'ਚ ਤਬਾਹ, ਪੁਨਰਵਾਸ...
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • forest fire at indonesia
      ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +