Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    5:24:10 PM

  • ipo market   7 new ipos will open

    IPO ਮਾਰਕੀਟ 'ਚ ਧਮਾਕਾ! ਅਗਲੇ ਹਫ਼ਤੇ ਨਿਵੇਸ਼ਕਾਂ...

  • gold fell by 12 700 in a week  silver also became cheaper

    ਇੱਕ ਹਫ਼ਤੇ 'ਚ 12,700 ਰੁਪਏ ਤੋਂ ਵੱਧ ਟੁੱਟਿਆ...

  • man dies in car bike collision on jalandhar phagwara national highway

    ਜਲੰਧਰ-ਫਗਵਾੜਾ NH 'ਤੇ ਰੂਹ ਕੰਬਾਊ ਹਾਦਸਾ! ਨੌਜਵਾਨ...

  • driving license  driving test

    ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬੇਭਰੋਸਗੀ ਮਤੇ ’ਤੇ ਵੋਟ ਤੋਂ ਪਹਿਲਾਂ ਆਪਣੀ ਹੀ ਪਾਰਟੀ ’ਚ ਬਗਾਵਤ ਦਾ ਸਾਹਮਣਾ ਕਰ ਰਹੇ ਇਮਰਾਨ

INTERNATIONAL News Punjabi(ਵਿਦੇਸ਼)

ਬੇਭਰੋਸਗੀ ਮਤੇ ’ਤੇ ਵੋਟ ਤੋਂ ਪਹਿਲਾਂ ਆਪਣੀ ਹੀ ਪਾਰਟੀ ’ਚ ਬਗਾਵਤ ਦਾ ਸਾਹਮਣਾ ਕਰ ਰਹੇ ਇਮਰਾਨ

  • Updated: 18 Mar, 2022 08:52 PM
International
imran facing revolt his own party before the vote no confidence motion
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸੱਤਾਧਾਰੀ ਪਾਰਟੀ ਦੇ ਤਕਰੀਬਨ ਦੋ ਦਰਜਨ ਅਸੰਤੁਸ਼ਟ ਸੰਸਦ ਮੈਂਬਰਾਂ ਨੇ ਸੰਸਦ ’ਚ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ’ਤੇ ਉਨ੍ਹਾਂ ਦੇ ਖ਼ਿਲਾਫ਼ ਵੋਟ ਪਾਉਣ ਦੀ ਖੁੱਲ੍ਹੇਆਮ ਧਮਕੀ ਦਿੱਤੀ ਹੈ, ਜਿਸ ਨਾਲ ਸਰਕਾਰ ਨੂੰ ਬਚਾਉਣ ਨੂੰ ਲੈ ਕੇ ਖਾਨ ਦੀਆਂ ਚੁਣੌਤੀਆਂ ਵਧ ਗਈਆਂ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਲੱਗਭਗ 100 ਸੰਸਦ ਮੈਂਬਰਾਂ ਨੇ 8 ਮਾਰਚ ਨੂੰ ਨੈਸ਼ਨਲ ਅਸੈਂਬਲੀ ਸਕੱਤਰੇਤ ’ਚ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਇਸ ’ਚ ਇਲਜ਼ਾਮ ਲਗਾਇਆ ਗਿਆ ਹੈ ਕਿ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੀ ਸਰਕਾਰ ਦੇਸ਼ ’ਚ ਆਰਥਿਕ ਸੰਕਟ ਅਤੇ ਵਧਦੀ ਮਹਿੰਗਾਈ ਲਈ ਜ਼ਿੰਮੇਵਾਰ ਹੈ। ਬੇਭਰੋਸਗੀ ਮਤੇ ਨੂੰ ਲੈ ਕੇ ਨੈਸ਼ਨਲ ਅਸੈਂਬਲੀ ਦਾ ਸੈਸ਼ਨ 21 ਮਾਰਚ ਨੂੰ ਬੁਲਾਇਆ ਜਾ ਸਕਦਾ ਹੈ, ਜਦਕਿ ਸਦਨ ’ਚ 28 ਮਾਰਚ ਨੂੰ ਇਸ ’ਤੇ ਵੋਟਿੰਗ ਹੋਣ ਦੀ ਸੰਭਾਵਨਾ ਹੈ।

ਸਾਂਝੀ ਵਿਰੋਧੀ ਧਿਰ ਵਲੋਂ ਬੇਭਰੋਸਗੀ ਮਤਾ ਪੇਸ਼ ਕੀਤੇ ਜਾਣ ਤੋਂ ਬਾਅਦ ਸਰਕਾਰ ਦੇ ਕੁਝ ਸਹਿਯੋਗੀਆਂ ਵੱਲੋਂ ਨਿਸ਼ਾਨੇ ਵਿੰਨ੍ਹਣ ਵਿਚਾਲੇ ਖਾਨ ਦੀਆਂ ਮੁਸੀਬਤਾਂ ਵੀਰਵਾਰ ਨੂੰ ਉਦੋਂ ਹੋਰ ਵਧਦੀਆਂ ਦਿਖਾਈ ਦਿੱਤੀਆਂ, ਜਦੋਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਲੱਗਭਗ 24 ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਨਾਲ ਜਾਣ ਦੀ ਧਮਕੀ ਦਿੱਤੀ। ਅਸੰਤੁਸ਼ਟ ਸੰਸਦ ਮੈਂਬਰਾਂ ’ਚੋਂ ਇਕ ਰਾਜਾ ਰਿਆਜ਼ ਨੇ ਜਿਓ ਨਿਊਜ਼ ਨੂੰ ਦੱਸਿਆ ਕਿ ਖਾਨ ਵਧਦੀ ਮਹਿੰਗਾਈ ਨੂੰ ਕਾਬੂ ਕਰਨ ’ਚ ਅਸਫ਼ਲ ਰਹੇ ਹਨ, ਜਦਕਿ ਇਕ ਹੋਰ ਸੰਸਦ ਮੈਂਬਰ ਨੂਰ ਆਲਮ ਖਾਨ ਨੇ ਸਮਾ ਨਿਊਜ਼ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਸਰਕਾਰ ਨੇ ਨਹੀਂ ਸੁਣੀਆਂ। ਰਿਆਜ਼ ਨੇ ਕਿਹਾ, ‘‘ਅਸੀਂ ਉਨ੍ਹਾਂ ਦੋ ਦਰਜਨ ਤੋਂ ਵੱਧ ਮੈਂਬਰਾਂ ’ਚ ਸ਼ਾਮਲ ਹਾਂ, ਜੋ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹਨ।’’ ਨੂਰ ਨੇ ਕਿਹਾ, ‘‘ਮੈਂ ਆਪਣੇ ਚੋਣ ਹਲਕੇ ’ਚ ਗੈਸ ਦੀ ਕਮੀ ਦਾ ਮੁੱਦਾ ਕਈ ਵਾਰ ਉਠਾਇਆ ਪਰ ਕੁਝ ਨਹੀਂ ਕੀਤਾ ਗਿਆ। ਅਸੰਤੁਸ਼ਟ ਸੰਸਦ ਮੈਂਬਰ ਇਸਲਾਮਾਬਾਦ ਦੇ ਸਿੰਧ ਹਾਊਸ ’ਚ ਠਹਿਰੇ ਹੋਏ ਹਨ, ਜੋ ਸਿੰਧ ਸਰਕਾਰ ਦੀ ਜਾਇਦਾਦ ਹੈ ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਵੱਲੋਂ ਸੰਚਾਲਿਤ ਹੈ।

ਸਿੰਧ ਸਰਕਾਰ ’ਚ ਮੰਤਰੀ ਅਤੇ ਬੁਲਾਰੇ ਸਈਦ ਗਨੀ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਡਰ ਹੈ ਕਿ ਸਰਕਾਰ ਉਨ੍ਹਾਂ ਨੂੰ ਅਗਵਾ ਕਰ ਲਵੇਗੀ। ਡਾ. ਰਮੇਸ਼ ਕੁਮਾਰ ਵੰਕਵਾਨੀ ਵੀ ਉਨ੍ਹਾਂ ਪੀ. ਟੀ. ਆਈ. ਸੰਸਦ ਮੈਂਬਰਾਂ ’ਚ ਸ਼ਾਮਲ ਹਨ, ਜੋ ਸਿੰਧ ਹਾਊਸ ’ਚ ਠਹਿਰੇ ਹਨ। ਡਾਨ ਨਿਊਜ਼ ਨੇ ਵੰਕਵਾਨੀ ਦੇ ਹਵਾਲੇ ਨਾਲ ਕਿਹਾ, ‘‘ਮੈਨੂੰ ਧਮਕੀਆਂ ਮਿਲੀਆਂ ਸਨ। ਮੈਂ ਸਿੰਧ ਦੇ ਮੁੱਖ ਮੰਤਰੀ ਤੋਂ ਮੈਨੂੰ ਇਥੇ (ਸਿੰਧ ਹਾਊਸ) ਇਕ ਕਮਰਾ ਦੇਣ ਦੀ ਬੇਨਤੀ ਕੀਤੀ ਸੀ।’’ ਉਥੇ ਹੀ ਇਮਰਾਨ ਖਾਨ ਸਰਕਾਰ ਨੇ ਸਿੰਧ ਸਰਕਾਰ ’ਤੇ ਪੀ.ਟੀ.ਆਈ. ਦੇ ਸੰਸਦ ਮੈਂਬਰਾਂ ਨੂੰ ਅਗਵਾ ਕਰਨ ਦਾ ਦੋਸ਼ ਲਾਇਆ ਹੈ।

  • Imran Sarkar
  • PTI
  • No Confidence Motion
  • Vote
  • ਇਮਰਾਨ ਸਰਕਾਰ
  • ਪੀ ਟੀ ਆਈ
  • ਬੇਭਰੋਸਗੀ ਮਤਾ
  • ਵੋਟ

ਯੂਕ੍ਰੇਨ ਸੰਕਟ : ਸ਼ੀ ਜਿਨਪਿੰਗ ਨਾਲ ਗੱਲਬਾਤ ਕਰਨਗੇ ਜੋਅ ਬਾਈਡੇਨ, ਰੂਸ ਨੂੰ ਲੈ ਕੇ ਹੋ ਸਕਦੀ ਹੈ ਚਰਚਾ

NEXT STORY

Stories You May Like

  • lok sabha adjourned
    ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ, ਬੇਭਰੋਸਗੀ ਮਤੇ 'ਤੇ ਬੋਲਣਗੇ ਸਪੀਕਰ ਓਮ ਬਿਰਲਾ
  • couple returning from america
    ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਜੋੜੇ ਦੀ ਮੌਤ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ ਕਿਸਾਨ ਵਰਗ ਦਾ ਵੋਟ ਸ਼ੇਅਰ?
  • trinamool congress is dancing to its own tune in assam and kerala
    ਆਸਾਮ ਤੇ ਕੇਰਲ ’ਚ ਤ੍ਰਿਣਮੂਲ ਕਾਂਗਰਸ ਆਪਣੀ ਹੀ ਧੁਨ ’ਤੇ ਨੱਚ ਰਹੀ ਹੈ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • ipl 2026 kkr mocks rcb
    IPL ਤੋਂ ਪਹਿਲਾਂ ਹੀ ਛਿੜੀ 'ਕੋਲਡ ਵਾਰ', KKR ਨੇ ਉਡਾਇਆ RCB ਦਾ ਮਜ਼ਾਕ!
  • forgiveness is the biggest revenge
    ਕਿਸੇ ਨੂੰ ਮੁਆਫ ਕਰ ਦੇਣਾ ਹੀ ਸਭ ਤੋਂ ਵੱਡਾ ਬਦਲਾ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • man dies in car bike collision on jalandhar phagwara national highway
    ਜਲੰਧਰ-ਫਗਵਾੜਾ NH 'ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ...
  • senior congress leader lucky sandhu statement
    ਸੱਚ ਲਿਖਣ ਵਾਲਾ 'ਪੰਜਾਬ ਕੇਸਰੀ ਗਰੁੱਪ' CM ਮਾਨ ਤੇ ਕੇਜਰੀਵਾਲ ਨੂੰ ਬਰਦਾਸ਼ਤ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • bjp leader tarsem thapa statement
    ਪੰਜਾਬ ਦੇ ਲੋਕ ਵੀ 'ਆਪ' ਨੂੰ ਬੁਲਡੋਜ਼ਰ ਨਾਲ ਜਵਾਬ ਦੇਣਗੇ: ਤਰਸੇਮ ਥਾਪਾ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
  • rashtriya hindu parishad punjab president yogash suri statement
    DM ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ:...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
Trending
Ek Nazar
punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • putin kneels to a player
      ਨਾ ਰੁਤਬੇ ਦੀ ਪਰਵਾਹ ਨਾ ਅਹੁਦੇ ਦਾ ਮਾਣ ! ਸਭ ਦੇ ਸਾਹਮਣੇ ਖਿਡਾਰੀ ਅੱਗੇ ਗੋਡਿਆਂ...
    • iran and us dollar
      ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ
    • indian rally legend hari singh missing
      ਮਾਲਦੀਵ 'ਚ ਪਲਟ ਗਈ ਸਪੀਡਬੋਟ ! ਭਾਰਤ ਦੇ ਦਿੱਗਜ ਰੈਲੀ ਡਰਾਈਵਰ ਹਰੀ ਸਿੰਘ ਹੋਏ...
    • major action against hezbollah
      ਹਿਜ਼ਬੁੱਲਾ 'ਤੇ ਵੱਡੀ ਕਾਰਵਾਈ: ਗਲੋਬਲ ਵਿੱਤੀ ਨੈੱਟਵਰਕ ਨਾਲ ਜੁੜੇ 16 ਵਿਅਕਤੀਆਂ...
    • air india sends wrong flight to canada
      ਓ ਤੇਰੀ ! Air India ਨੇ ਕੈਨੇਡਾ ਵੱਲ ਭੇਜ'ਤਾ 'ਗ਼ਲਤ' ਜਹਾਜ਼, ਅੱਧ ਵਿਚਾਲਿਓਂ...
    • cbsa officer arrested
      ਕੈਨੇਡਾ 'ਚ ਵੜ ਆਇਆ ਕਰੋੜਾਂ ਦੇ ਨਸ਼ੇ ਨਾਲ ਭਰਿਆ ਟਰੱਕ ! CBSA ਦੇ ਅਫ਼ਸਰ ਤੇ...
    • nato during iran tension
      ਜੰਗ ਵਿਚਾਲੇ NATO ਦਾ ਵੱਡਾ ਕਦਮ ! ਇਰਾਕ 'ਚੋਂ ਕੱਢ ਲਈ ਆਪਣੀ ਫ਼ੌਜ
    • i don  t want ceasefire
      ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ...
    • iran s major attack missiles fired at us military base diego garcia
      ਈਰਾਨ ਦਾ ਵੱਡਾ ਹਮਲਾ: US ਮਿਲਟਰੀ ਬੇਸ Diego Garcia 'ਤੇ ਦਾਗੀਆਂ ਮਿਜ਼ਾਈਲਾਂ,...
    • sarabjeet kaur new video
      ਸਰਬਜੀਤ ਕੌਰ ਦੀ ਵਾਇਰਲ ਹੋਈ ਵੀਡੀਓ ਨੇ ਖੜ੍ਹਾ ਕੀਤਾ ਵਿਵਾਦ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +