Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    2:51:32 PM

  • after fssai action  six companies including amway remove  100 percent  claim

    FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ...

  • attention applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • chandigarh manali highway  2 trucks

    ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਖਾਨ ਨੇ 70 ਲੱਖ ਦੇ ਕੇ ਬਣਾਏ ਜਿਸਮਾਨੀ ਰਿਸ਼ਤੇ! ਜਾਣੋ ਕੌਣ ਹੈ ਸੈਕਸ ਸਕੈਂਡਲ 'ਚ ਫਸੀ ਆਇਲਾ ਮਲਿਕ?

INTERNATIONAL News Punjabi(ਵਿਦੇਸ਼)

ਇਮਰਾਨ ਖਾਨ ਨੇ 70 ਲੱਖ ਦੇ ਕੇ ਬਣਾਏ ਜਿਸਮਾਨੀ ਰਿਸ਼ਤੇ! ਜਾਣੋ ਕੌਣ ਹੈ ਸੈਕਸ ਸਕੈਂਡਲ 'ਚ ਫਸੀ ਆਇਲਾ ਮਲਿਕ?

  • Edited By Cherry,
  • Updated: 22 Dec, 2022 10:52 AM
Pakistan
imran has a physical relationship with former mp ayla malik
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਇੰਟ.)- ਪਾਕਿਸਤਾਨ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 3 ਫੋਨ ਸੈਕਸ ਆਡੀਓ ਲੀਕ ਹੋਣ ਨਾਲ ਭੂਚਾਲ ਆਇਆ ਹੋਇਆ ਹੈ। ਸਾਬਕਾ ਫੌਜ ਮੁਖੀ ਜਨਰਲ ਬਾਜਵਾ ਅਤੇ ਆਈ. ਐੱਸ. ਆਈ. ਚੀਫ ਨਾਲ ਪੰਗਾ ਲੈਣ ਵਾਲੇ ਇਮਰਾਨ ਖਾਨ ਦੇ ਇਨ੍ਹਾਂ ਆਡੀਓ ਨੂੰ ਸੋਸ਼ਲ ਮੀਡੀਆ ’ਚ ਜਾਣਬੁੱਝ ਕੇ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਆਡੀਓ ਨੂੰ ਆਈ. ਐੱਸ. ਆਈ. ਨੇ ਉਨ੍ਹਾਂ ਦੇ ਫੋਨ ਨੂੰ ਚੁੱਪਚਪੀਤਿਆਂ ਰਿਕਾਰਡ ਕਰ ਕੇ ਹਾਸਲ ਕੀਤਾ ਸੀ। ਹਾਲਾਂਕਿ ਇਮਰਾਨ ਖਾਨ ਦੀ ਪਾਰਟੀ ਇਨ੍ਹਾਂ ਆਡੀਓ ਨੂੰ ਫਰਜ਼ੀ ਦੱਸ ਰਹੀ ਹੈ। ਇਮਰਾਨ ਖਾਨ ਦੇ ਇਕ ਆਡੀਓ ਵਿਚ ਆ ਰਹੀ ਮਹਿਲਾ ਦੀ ਆਵਾਜ਼ ਆਇਲਾ ਮਲਿਕ ਦੀ ਦੱਸੀ ਜਾ ਰਹੀ ਹੈ। ਆਇਲਾ ਮਲਿਕ ਪਾਕਿਸਤਾਨ ਦੇ ਇਕ ਚੋਟੀ ਦੇ ਸਿਆਸੀ ਘਰਾਣੇ ਨਾਲ ਸਬੰਧ ਰੱਖਦੀ ਹੈ। ਆਇਲਾ ਮਲਿਕ ਪਾਕਿਸਤਾਨੀ ਸੰਸਦ ਮੈਂਬਰ ਵੀ ਰਹਿ ਚੁੱਕੀ ਹੈ। ਇਸ ਦਰਮਿਆਨ ਪਾਕਿਸਤਾਨੀ ਮੀਡੀਆ ਨੇ ਖੁਲਾਸਾ ਕੀਤਾ ਹੈ ਕਿ ਇਮਰਾਨ ਖਾਨ ਨੇ ਆਇਲਾ ਮਲਿਕ ਨੂੰ 70 ਲੱਖ ਰੁਪਏ ਦਿੱਤੇ ਸਨ।

ਇਹ ਵੀ ਪੜ੍ਹੋ: ਚੀਨ 'ਚ ਕੋਰੋਨਾ ਦੀ ਨਵੀਂ ਲਹਿਰ ਨੇ WHO ਦੀ ਵਧਾਈ ਚਿੰਤਾ, ਮੰਗੀ ਹੋਰ ਜਾਣਕਾਰੀ

ਆਇਲਾ ਮਲਿਕ ਇਮਰਾਨ ਖਾਨ ਦੀ ਪਾਰਟੀ ਪੀ. ਟੀ. ਆਈ. ਨਾਲ ਪ੍ਰਮੁੱਖਤਾ ਨਾਲ ਜੁੜੀ ਹੋਈ ਹੈ ਅਤੇ ਉਹ ਪਾਕਿਸਤਾਨੀ ਸੰਸਦ ਨੈਸ਼ਨਲ ਅਸੈਂਬਲੀ ਦੀ ਮੈਂਬਰ ਰਹਿ ਚੁੱਕੀ ਹੈ। ਆਇਲਾ ਮਲਿਕ ਨੇ ਮਿਆਂਵਾਲੀ ਇਲਾਕੇ ਵਿਚ ਇਮਰਾਨ ਖਾਨ ਦਾ ਚੋਣ ਪ੍ਰਚਾਰ ਸੰਭਾਲਿਆ ਸੀ। ਆਇਲਾ ਮਲਿਕ ਪਾਕਿਸਤਾਨ ਦੀ ਸਭ ਤੋਂ ਖੂਬਸੂਰਤ ਮਹਿਲਾ ਨੇਤਾਵਾਂ ਵਿਚ ਸ਼ਾਮਲ ਕੀਤੀ ਜਾਂਦੀ ਹੈ। ਆਇਲਾ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਸਰਦਾਰ ਫਾਰੁਖ ਅਹਿਮਦ ਖਾਨ ਲੇਖਾਰੀ ਦੀ ਭਤੀਜੀ ਹੈ ਅਤੇ ਸਾਬਕਾ ਮੰਤਰੀ ਸੁਮੈਰੀ ਮਲਿਕ ਦੀ ਭੈਣ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਖਾਨ ਅਤੇ ਆਇਲਾ ਦਰਮਿਆਨ ਲੰਬੇ ਸਮੇਂ ਤੋਂ ਬੇਹੱਦ ਨੇੜਲੇ ਪ੍ਰੇਮ ਸਬੰਧ ਰਹੇ ਹਨ। ਇਹੋ ਨਹੀਂ ਇਮਰਾਨ ਖਾਨ 2009 ਵਿਚ ਆਇਲਾ ਮਲਿਕ ਦੇ ਟੀ. ਵੀ. ਸ਼ੋਅ ਵਿਚ ਆਏ ਸਨ। ਉਸ ਸਮੇਂ ਆਇਲਾ ਮਲਿਕ ਇਕ ਟੀ. ਵੀ. ਚੈਨਲ ਵਿਚ ਐਂਕਰ ਸੀ। ਨਵਾਬ ਆਫ ਕਾਲਾਬਾਗ ਦੀ ਬੇਟੀ ਆਇਲਾ ਮਲਿਕ ਇਮਰਾਨ ਖਾਨ ਦੀ ਦੀਵਾਨੀ ਰਹੀ ਹੈ ਅਤੇ ਉਹ ਆਪਣੇ ਟੀ. ਵੀ. ਸ਼ੋਅ ਵਿਚ ਉਨ੍ਹਾਂ ਨੂੰ ਨੈਸ਼ਨਲ ਹੀਰੋ ਤੱਕ ਦੱਸ ਚੁੱਕੀ ਹੈ। ਪਾਕਿਸਤਾਨੀ ਸੋਸ਼ਲ ਮੀਡੀਆ ਵਿਚ ਅਜਿਹੀਆਂ ਕਈ ਪੁਰਾਣੀਆਂ ਵੀਡੀਓ ਵਾਇਰਲ ਹੋ ਰਹੀਆਂ ਹਨਸ ਜਿਨ੍ਹਾਂ ਵਿਚ ਉਹ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਆਇਲਾ 2002 ਤੋਂ 2007 ਤੱਕ ਪਾਕਿਸਤਾਨ ਦੀ ਸੰਸਦ ਮੈਂਬਰ ਰਹੀ ਹੈ। ਇਸ ਤੋਂ ਬਾਅਦ ਉਸਨੇ ਇਮਰਾਨ ਖਾਨ ਦੀ ਪਾਰਟੀ ਜੁਆਇਨ ਕਰ ਲਈ। ਇਸ ਤੋਂ ਬਾਅਦ 2 ਸੀਟਾਂ ’ਤੇ ਜਿੱਤੇ ਇਮਰਾਨ ਖਾਨ ਨੇ ਉਸਨੂੰ 2013 ਵਿਚ ਆਪਣੀ ਮਿਆਂਵਾਲੀ ਸੀਟ ਤੋਂ ਟਿਕਟ ਦਿੱਤੀ। ਹਾਲਾਂਕਿ ਫਰਜ਼ੀ ਡਿਗਰੀ ਦੇਣ ਕਾਰਨ ਆਇਲਾ ਮਲਿਕ ਨੂੰ ਚੋਣਾਂ ਨਹੀਂ ਲੜਨ ਦਿੱਤੀਆਂ ਗਈਆਂ। ਉਨ੍ਹਾਂ ਦੀ ਇੰਟਰਮੀਡੀਏਟ ਦੀ ਡਿਗਰੀ ਨੂੰ ਫਰਜ਼ੀ ਪਾਇਆ ਗਿਆ ਸੀ। ਉਸ ਸਮੇਂ ਆਇਲਾ ਦੀ ਭੈਣ ਸੁਮੈਰਾ ਨਵਾਜ਼ ਸ਼ਰੀਫ ਦੀ ਪਾਰਟੀ ਨਾਲ ਜੁੜੀ ਹੋਈ ਸੀ।

ਇਹ ਵੀ ਪੜ੍ਹੋ: OMG! ਬੱਚੇ ਦੇ ਢਿੱਡ 'ਚ ਹੋ ਰਿਹਾ ਸੀ ਦਰਦ, ਐਕਸਰੇ ਕਰਦਿਆਂ ਹੀ ਡਾਕਟਰਾਂ ਦੇ ਉੱਡੇ ਹੋਸ਼

ਇਮਰਾਨ ਦੇ ਲੀਕ ਸੈਕਸ ਆਡੀਓ ’ਚ ਕੀ ਹੈ?

ਪਾਕਿਸਤਾਨ ’ਚ ਪਿਛਲੇ 3 ਦਿਨਾਂ ਵਿਚ ਇਮਰਾਨ ਖਾਨ ਦੇ 3 ਆਡੀਓ ਲੀਕ ਹੋਏ ਹਨ। ਸੋਸ਼ਲ ਮੀਡੀਆ ਵਿਚ ਵਾਇਰਲ ਹੋ ਰਹੇ ਇਕ ਵੀਡੀਓ ਵਿਚ ਆਇਲਾ ਮਲਿਕ ਅਤੇ ਇਮਰਾਨ ਖਾਨ ਵਿਚਾਲੇ ਬਹੁਤ ਹੀ ਅਸ਼ਲੀਲ ਗੱਲਬਾਤ ਹੋ ਰਹੀ ਹੈ। ਇਮਰਾਨ ਖਾਨ ਆਪਣੇ ਜਿਸਮਾਨੀ ਰਿਸ਼ਤੇ ਬਣਾਉਣ ਦੀ ‘ਕਲਾ’ ਦੀ ਤਰੀਫ ਕਰ ਰਹੇ ਹਨ। ਆਇਲਾ ਆਡੀਓ ਵਿਚ ਕਹਿੰਦੀ ਹੈ ਕਿ ਮੈਂ ਤੁਹਾਨੂੰ ਮਿਲਣ ਨਹੀਂ ਆ ਸਕਦੀ ਹਾਂ। ਮੇਰੇ... ਵਿਚ ਬਹੁਤ ਦਰਦ ਹੋ ਰਿਹਾ ਹੈ। ਮੈਂ ਡਾਕਟਰ ਨੂੰ ਇਥੋਂ ਤੱਕ ਨਹੀਂ ਦੱਸ ਸਕ ਰਹੀ ਹਾਂ ਕਿ ਤੁਸੀਂ ਮੇਰੇ ਨਾਲ ਕੀ ਕੀਤਾ ਹੈ...ਸ਼ੈਤਾਨ। ਇਸ ਤੋਂ ਬਾਅਦ ਇਮਰਾਨ ਖਾਨ ਕਹਿੰਦੇ ਹਨ ਕਿ ਕੀ ਅਸੀਂ ਕੱਲ ਮਿਲ ਸਕਦੇ ਹਾਂ। ਮੇਰਾ ਪਰਿਵਾਰ ਅਤੇ ਬੱਚੇ ਆ ਰਹੇ ਹਨ। ਮੈਨੂੰ ਇਨ੍ਹਾਂ ਸਾਰਿਆਂ ਨੂੰ ਟਾਲਣ ਦਿਓ। ਇਮਰਾਨ ਖਾਨ ਦੇ 2 ਹੋਰ ਅਜਿਹੇ ਵੀਡੀਓ ਵਾਇਰਲ ਹੋ ਰਹੇ ਹਨ ਜਿਨ੍ਹਾਂ ਵਿਚ ਉਹ ਬਹੁਤ ਹੀ ਅਸ਼ਲੀਲ ਗੱਲਾਂ ਕਰ ਰਹੇ ਹਨ।

ਇਹ ਵੀ ਪੜ੍ਹੋ: ਹੁਣ ਬੈੱਡ ’ਤੇ ਲੇਟ ਕੇ ਲਓ ਫ਼ਿਲਮ ਦਾ ਮਜ਼ਾ, 3700 ਰੁਪਏ ਹੈ ਟਿਕਟ, ਡਬਲ ਸੋਫੇ ਦਾ ਵੀ ਹੈ ਪ੍ਰਬੰਧ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Imran Khan
  • sex scandal
  • Ayala Malik
  • audio leak
  • ਇਮਰਾਨ ਖਾਨ
  • ਸੈਕਸ ਸਕੈਂਡਲ
  • ਆਇਲਾ ਮਲਿਕ
  • ਆਡੀਓ ਲੀਕ ਹੋ

ਟਿਊਨੀਸ਼ੀਅਨ ਗਾਰਡਾਂ ਨੇ ਬਚਾਈ 1,200 ਪ੍ਰਵਾਸੀਆਂ ਦੀ ਜਾਨ

NEXT STORY

Stories You May Like

  • imran khan   supporters
    ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ
  • imran khan supporter
    ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ ਹੱਕ : ਸ਼ਵੇਤ ਮਲਿਕ
  • imran khan  s sons express concern over his safety
    ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਸੁਰੱਖਿਆ ਨੂੰ ਲੈ ਕੇ ਪੁੱਤਰਾਂ ਨੇ ਪ੍ਰਗਟਾਈ ਚਿੰਤਾ
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurudwara immigration arrest stay upheld us court
      ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ...
    • if you help iran  you will have to face serious consequences
      'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ...
    • defective antenna removed from international space station
      ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਖ਼ਰਾਬ ਐਂਟੀਨਾ ਹਟਾਇਆ, ਨਵਾਂ ਲਾਉਣ ਦਾ ਕੰਮ...
    • spacex rocket  s powerful impact on the moon
      ਚੰਦਰਮਾ ’ਤੇ ‘ਸਪੇਸਐਕਸ’ ਦੇ ਰਾਕੇਟ ਦੀ ਜ਼ਬਰਦਸਤ ਟੱਕਰ, ਨਾਸਾ ਨੇ ਜਾਰੀ ਕੀਤੀਆਂ...
    • blast near school in kabul
      ਕਾਬੁਲ ’ਚ ਸਕੂਲ ਨੇੜੇ ਧਮਾਕਾ, 42 ਬੱਚੇ ਜ਼ਖ਼ਮੀ
    • rcmp issues duty to warn notices for two khalistan referendum organizers
      ਖ਼ਾਲਿਸਤਾਨ ਰੈਫਰੈਂਡਮ ਦੇ ਦੋ ਪ੍ਰਬੰਧਕਾਂ ਦੀ ਜਾਨ ਨੂੰ ਗੰਭੀਰ ਖ਼ਤਰਾ, RCMP ਵੱਲੋਂ...
    • jaffer express escapes from the jaws of death
      ਮੌਤ ਦੇ ਮੂੰਹ 'ਚੋਂ ਨਿਕਲੀ ਜਾਫ਼ਰ ਐਕਸਪ੍ਰੈੱਸ: ਧਮਾਕੇ ਨਾਲ ਦਹਿਲਿਆ ਸਿੰਧ,...
    • gold mine collapse central african republic
      ਸੋਨੇ ਦੀ ਖਾਣ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 100 ਤੋਂ ਵੱਧ ਲੋਕਾਂ ਦੀ ਮੌਤ
    • helicopter carrying tourists crashes in kenya
      ਕੀਨੀਆ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼, ਹਾਦਸੇ 'ਚ ਸਾਰੇ...
    • small plane crashes in britain
      ਬ੍ਰਿਟੇਨ 'ਚ ਛੋਟਾ ਜਹਾਜ਼ ਹਾਦਸਾਗ੍ਰਸਤ; ਭਾਰਤੀ ਮੂਲ ਦੇ ਪਤੀ-ਪਤਨੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +