Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    8:10:51 AM

  • mamata banerjee  niece body

    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ...

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਾਬਕਾ PM ਇਮਰਾਨ ਦੇ ਕਰੀਬੀ ਸਹਿਯੋਗੀ ਅਸਦ ਉਮਰ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

INTERNATIONAL News Punjabi(ਵਿਦੇਸ਼)

ਸਾਬਕਾ PM ਇਮਰਾਨ ਦੇ ਕਰੀਬੀ ਸਹਿਯੋਗੀ ਅਸਦ ਉਮਰ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

  • Updated: 25 May, 2023 03:44 PM
Pakistan
imran khan  s close aide asad umar resigns
  • Share
    • Facebook
    • Tumblr
    • Linkedin
    • Twitter
  • Comment

ਪਾਕਿਸਤਾਨ (ਭਾਸ਼ਾ) : ਪਾਕਿਸਤਾਨ ਦੇ ਸਾਬਕਾ ਮੁੱਖ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਤੇ ਪੀ. ਟੀ. ਆਈ. ਦੇ ਜਨਰਲ ਸਕੱਤਰ ਅਸਦ ਉਮਰ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਨੇ 9 ਮਈ ਨੂੰ ਹੋਈ ਹਿੰਸਾ ਨੂੰ ਲੈ ਕੇ ਵਿਰੋਧੀ ਖ਼ਿਲਾਫ਼ ਜਾਰੀ ਸਰਕਾਰ ਦੀ ਕਾਰਵਾਈ ਦਰਮਿਆਨ ਇਹ ਅਸਤੀਫ਼ਾ ਦਿੱਤਾ ਹੈ। ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਜਨਰਲ ਸਕੱਤਰ ਉਮਰ ਨੇ ਅਡਾਲੀਆ ਜੇਲ੍ਹ ਤੋਂ ਰਿਹਾਈ ਦੇ ਤੁਰੰਤ ਬਾਅਦ ਬੁੱਧਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਮਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਪਾਰਟੀ ਦੀ ਅਗਵਾਈ ਕਰਨਾ ਮੇਰੇ ਲਈ ਸੰਭਵ ਨਹੀਂ ਹੈ। ਮੈਂ ਪੀ. ਟੀ. ਆਈ.  ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।

ਇਹ ਵੀ ਪੜ੍ਹੋ- ਬਡਬਰ ਦੇ ਸੁਖਪਾਲ ਨੇ ਕੀਤੀ 'ਪੰਗਾਸ ਮੋਨੋਕਲਚਰ' ਦੀ ਨਿਵੇਕਲੀ ਪਹਿਲ, ਪ੍ਰਤੀ ਏਕੜ ਕਰਦੈ 2 ਲੱਖ ਦੀ ਕਮਾਈ

ਉਮਰ ਨੇ ਕਿਹਾ ਕਿ ਉਹ 'ਜ਼ਬਰ ਅਧੀਨ' ਅਸਤੀਫ਼ਾ ਨਹੀਂ ਦੇ ਰਿਹਾ ਹੈ। ਹਾਲਾਂਕਿ ਉਸਨੇ ਸਪੱਸ਼ਟ ਕੀਤਾ ਕਿ ਉਹ ਪੀ. ਟੀ. ਆਈ. ਨਹੀਂ ਛੱਡ ਰਹੇ ਹਨ, ਸਿਰਫ਼ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਉਮਰ ਨੇ ਕਿਹਾ ਕਿ ਸਭ ਤੋਂ ਖ਼ਤਰਨਾਕ ਘਟਨਾ 9 ਮਈ ਨੂੰ ਵਾਪਰੀ ਸੀ ਅਤੇ ਇਹ ਦੇਸ਼ ਦੇ ਫ਼ੌਜੀ ਟਿਕਾਣਿਆਂ 'ਤੇ ਹਮਲਾ ਸੀ। 9 ਮਈ ਨੂੰ ਪਾਕਿਸਤਾਨ ਰੇਂਜਰਾਂ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ 'ਚ ਥਾਂ-ਥਾਂ ਹਿੰਸਕ ਪ੍ਰਦਰਸ਼ਨ ਕਰਨਾ ਸ਼ੁਰੂ ਹੋ ਗਿਆ ਸੀ। ਉਸ ਦੀ ਪਾਰਟੀ ਦੇ ਵਰਕਰਾਂ ਨੇ ਲਾਹੌਰ ਅਤੇ ਕਮਾਂਡਰ ਹਾਊਸ, ਮਿਆਂਵਾਲੀ ਏਅਰਬੇਸ ਅਤੇ ਫੈਸਲਾਬਾਦ 'ਚ ਆਈ. ਐੱਸ. ਆਈ. ਭਵਨ ਸਮੇਤ ਇਕ ਦਰਜਨ ਫ਼ੌਜੀ ਅਦਾਰਿਆਂ ਦੀ ਭੰਨਤੋੜ ਕੀਤੀ ਸੀ। ਰਾਵਲਪਿੰਡੀ ਵਿਚ ਫ਼ੌਜ ਦੇ ਹੈੱਡਕੁਆਰਟਰ 'ਤੇ ਵੀ ਭੀੜ ਨੇ ਹਮਲਾ ਕੀਤਾ ਸੀ। ਪੁਲਸ ਨੇ ਹਿੰਸਕ ਝੜਪਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਦੱਸੀ ਹੈ।

ਇਹ ਵੀ ਪੜ੍ਹੋ- CM ਮਾਨ ਦਾ ਧਮਾਕੇਦਾਰ ਟਵੀਟ, ਸਾਬਕਾ CM ਚੰਨੀ ਨੂੰ ਦਿੱਤਾ 31 ਮਈ 2 ਵਜੇ ਤੱਕ ਦਾ ਅਲਟੀਮੇਟਮ

ਖਾਨ ਦੇ ਸਮਰਥਕਾਂ ਵੱਲੋਂ 9 ਮਈ ਨੂੰ ਫ਼ੌਜੀ ਟਿਕਾਣਿਆਂ ਦੀ ਭੰਨ-ਤੋੜ ਅਤੇ ਅੱਗ ਲਗਾਉਣ ਤੋਂ ਬਾਅਦ ਪੀ. ਟੀ. ਆਈ.  ਨੂੰ ਪਾਕਿਸਤਾਨ ਸਰਕਾਰ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੁੱਧਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ. ) ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ ਦਿਨ ਪਹਿਲਾਂ ਪਾਕਿਸਤਾਨ ਦੀ ਸਾਬਕਾ ਮੰਤਰੀ ਅਤੇ ਇਮਰਾਨ ਖਾਨ ਦੀ ਕਰੀਬੀ ਸਹਿਯੋਗੀ ਸ਼ਿਰੀਨ ਮਜ਼ਾਰੀ ਨੇ ਪੀ. ਟੀ. ਆਈ. ਛੱਡ ਦਿੱਤੀ ਸੀ ਅਤੇ ਖ਼ਾਨ ਦੇ ਸਮਰਥਕਾਂ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਸੀ, ਜਿਨ੍ਹਾਂ ਨੇ 9 ਮਈ ਨੂੰ ਪਾਕਿਸਤਾਨ ਭਰ ਵਿੱਚ ਸੰਵੇਦਨਸ਼ੀਲ ਰੱਖਿਆ ਸਥਾਪਨਾਵਾਂ 'ਤੇ ਹਮਲਾ ਕੀਤਾ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Pakistan
  • Former PM
  • Imran Khan
  • close aide
  • Asad Umar
  • resigns
  • PTIs Secretary General
  • ਪਾਕਿਸਤਾਨ
  • ਸਾਬਕਾ ਪ੍ਰਧਾਨ ਮੰਤਰੀ
  • ਇਮਰਾਨ ਖਾਨ
  • ਨਜ਼ਦੀਕੀ ਸਹਿਯੋਗੀ
  • ਅਸਦ ਉਮਰ
  • ਅਸਤੀਫਾ
  • ਪੀਟੀਆਈ ਦੇ ਸਕੱਤਰ ਜਨਰਲ

ਭਾਰਤੀ ਵੀਜ਼ਾ ਪ੍ਰਕਿਰਿਆ 'ਚ ਤੇਜ਼ੀ ਲਿਆਉਣਾ ਪ੍ਰਮੁੱਖ ਤਰਜੀਹ: ਅਮਰੀਕਾ

NEXT STORY

Stories You May Like

  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • us army secretary driscoll resigns
    ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china development
      ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
    • operation by security forces
      ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
    • pakistan administration
      ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
    • women  s wing europe president meets bhupesh baghel
      ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
    • nagar kirtan organized in nankana sahib
      ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
    • death toll crosses 1 000 in nepal
      ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
    • big relief to imran khan and bushra
      ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
    • new zealand rejects asylum claims
      ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
    • prime minister carney liberal party achieved victoroy
      ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...
    • us citizenship revoked
      ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +