Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    6:18:56 PM

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

  • latest punjab weather update

    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ,...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਿੱਪਰ ਤੇ ਮਹਿੰਦਰਾ...

  • alarm bell for punjab

    ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਖਾਨ ਦੀ ਖੇਡ ਖ਼ਤਮ: ਮਰੀਅਮ ਨਵਾਜ਼

INTERNATIONAL News Punjabi(ਵਿਦੇਸ਼)

ਇਮਰਾਨ ਖਾਨ ਦੀ ਖੇਡ ਖ਼ਤਮ: ਮਰੀਅਮ ਨਵਾਜ਼

  • Edited By Cherry,
  • Updated: 27 May, 2023 05:07 PM
Pakistan
imran khan  s game is over  maryam nawaz
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ ਸੀਨੀਅਰ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਮੈਂਬਰਾਂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੀ ‘ਖੇਡ ਖ਼ਤਮ ਹੋ ਗਈ ਹੈ।’ ਮਰੀਅਮ ਨੇ ਸ਼ੁੱਕਰਵਾਰ ਨੂੰ ਇਹ ਟਿੱਪਣੀਆਂ ਪੰਜਾਬ ਸੂਬੇ ਵਿੱਚ ਇੱਕ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੀਤੀਆਂ। ਉਸ ਨੇ 9 ਮਈ ਨੂੰ ਵਾਪਰੀਆਂ ਘਟਨਾਵਾਂ ਬਾਰੇ ਵੀ ਦੱਸਿਆ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨਾਲ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ।

ਪੀ.ਐੱਮ.ਐੱਲ.-ਐੱਨ ਸੁਪਰੀਮੋ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨੇ ਪੀ.ਟੀ.ਆਈ. ਦੇ ਚੇਅਰਮੈਨ ਖਾਨ ਨੂੰ ਕਿਹਾ ਕਿ ਉਸਦੀ ਪਾਰਟੀ ਦੇ ਸੀਨੀਅਰ ਮੈਂਬਰਾਂ ਦੇ ਛੱਡ ਕੇ ਚਲੇ ਜਾਣ ਤੋਂ ਬਾਅਦ "ਖੇਡ ਖਤਮ ਹੋ ਗਈ"। ਦੇਸ਼ ਵਿੱਚ 9 ਮਈ ਦੀ ਹਿੰਸਾ ਤੋਂ ਬਾਅਦ ਪੀਟੀਆਈ ਦੇ 70 ਤੋਂ ਵੱਧ ਵਕੀਲ ਅਤੇ ਆਗੂ ਪਾਰਟੀ ਛੱਡ ਚੁੱਕੇ ਹਨ। ਪਾਰਟੀ ਦੇ ਜਨਰਲ ਸਕੱਤਰ ਅਸਦ ਉਮਰ, ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਅਤੇ ਸਾਬਕਾ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜ਼ਾਰੀ ਸਮੇਤ ਪੀਟੀਆਈ ਦੇ ਚੋਟੀ ਦੇ ਨੇਤਾਵਾਂ ਨੇ ਅਸਤੀਫਾ ਦੇ ਦਿੱਤਾ ਹੈ।

ਵੱਡੀ ਗਿਣਤੀ ਵਿੱਚ ਨੇਤਾਵਾਂ ਦੇ ਪਾਰਟੀ ਛੱਡਣ 'ਤੇ ਪੀਟੀਆਈ 'ਤੇ ਹਮਲਾ ਕਰਦੇ ਹੋਏ ਮਰੀਅਮ ਨੇ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਦੀ ਕਤਾਰ ਸ਼ੁਰੂ ਹੋ ਗਈ ਹੈ। ਪੀਟੀਆਈ ਨੇਤਾਵਾਂ ਦੇ ਪਾਰਟੀ ਛੱਡਣ ਦਾ ਸਿਲਸਿਲਾ ਉਦੋਂ ਸ਼ੁਰੂ ਹੋਇਆ, ਜਦੋਂ ਸੁਰੱਖਿਆ ਬਲਾਂ ਨੇ ਨਾਗਰਿਕ ਅਤੇ ਫੌਜੀ ਅਦਾਰਿਆਂ 'ਤੇ ਹਮਲਿਆਂ ਤੋਂ ਬਾਅਦ ਪਾਰਟੀ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ। ਸਾਬਕਾ ਪ੍ਰਧਾਨ ਮੰਤਰੀ ਖਾਨ ਦੀ ਆਲੋਚਨਾ ਕਰਦੇ ਹੋਏ ਮਰੀਅਮ ਨੇ ਕਿਹਾ ਕਿ ਜਦੋਂ ਨੇਤਾ ਹੀ ਗਿੱਦੜ ਹੈ ਤਾਂ ਲੋਕ ਇਕੱਠੇ ਕਿਵੇਂ ਰਹਿਣਗੇ? ਤੁਹਾਡੇ ਲੋਕ ਜ਼ਾਹਰ ਕਰ ਰਹੇ ਹਨ ਕਿ ਇਮਰਾਨ ਖਾਨ (70) 9 ਮਈ ਦੀਆਂ ਘਟਨਾਵਾਂ ਦਾ ਮਾਸਟਰਮਾਈਂਡ ਹੈ।

ਪੀ.ਐੱਮ.ਐੱਲ.-ਐੱਨ. ਨੇਤਾ ਨੇ ਕਿਹਾ ਕਿ ਖਾਨ 9 ਮਈ ਦੇ "ਅੱਤਵਾਦ" ਦਾ ਮਾਸਟਰਮਾਈਂਡ ਸੀ ਪਰ ਉਸਦੇ ਵਰਕਰ ਅੱਤਵਾਦ ਰੋਕੂ ਅਦਾਲਤ ਦਾ ਸਾਹਮਣਾ ਕਰ ਰਹੇ ਹਨ। ਉਸ ਨੇ ਕਿਹਾ ਕਿ ਖਾਨ ਆਪਣੀ ਪਤਨੀ ਬੁਸ਼ਰਾ ਬੀਬੀ ਨੂੰ ਚਾਦਰਾਂ ਨਾਲ ਢੱਕ ਕੇ ਅਦਾਲਤ ਵਿੱਚ ਲੈ ਗਿਆ ਪਰ ਹੋਰ ਔਰਤਾਂ ਨੂੰ ਮੋਹਰੇ ਵਜੋਂ ਵਰਤਿਆ। ਮਰੀਅਮ ਨੇ ਕਿਹਾ ਕਿ 9 ਮਈ ਦੀ ਘਟਨਾ "ਪਾਕਿਸਤਾਨੀ ਫੌਜ 'ਤੇ ਹਮਲਾ' ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਉਨ੍ਹਾਂ ਦੇ "ਸਹਾਇਕ" ਮਦਦ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸਲਾਮਾਬਾਦ ਹਾਈ ਕੋਰਟ ਦੇ ਕੰਪਲੈਕਸ ਤੋਂ ਪਾਕਿਸਤਾਨ ਰੇਂਜਰਾਂ ਵੱਲੋਂ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ 9 ਮਈ ਨੂੰ ਹਿੰਸਕ ਪ੍ਰਦਰਸ਼ਨ ਹੋਏ ਸਨ।

ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਲਾਹੌਰ ਕੋਰ ਕਮਾਂਡਰ ਦੀ ਰਿਹਾਇਸ਼, ਮੀਆਂਵਾਲੀ ਏਅਰਬੇਸ ਅਤੇ ਫੈਸਲਾਬਾਦ ਵਿੱਚ ਆਈ.ਐੱਸ.ਆਈ. ਦੀ ਇਮਾਰਤ ਸਮੇਤ ਕਈ ਫੌਜੀ ਅਦਾਰਿਆਂ ਦੀ ਭੰਨਤੋੜ ਕੀਤੀ ਸੀ। ਪੁਲਸ ਨੇ ਹਿੰਸਕ ਝੜਪਾਂ ਵਿੱਚ 10 ਮੌਤਾਂ ਦੀ ਜਾਣਕਾਰੀ ਦਿੱਤੀ, ਜਦੋਂ ਕਿ ਖਾਨ ਦੀ ਪਾਰਟੀ ਨੇ ਦਾਅਵਾ ਕੀਤਾ ਕਿ ਸੁਰੱਖਿਆ ਕਰਮਚਾਰੀਆਂ ਵੱਲੋਂ ਗੋਲੀਬਾਰੀ ਵਿੱਚ ਉਸਦੇ 40 ਵਰਕਰ ਮਾਰੇ ਗਏ ਸਨ। ਹਿੰਸਾ ਤੋਂ ਬਾਅਦ ਖਾਨ ਦੇ ਹਜ਼ਾਰਾਂ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫੌਜ ਨੇ ਇਸ ਨੂੰ ਦੇਸ਼ ਦੇ ਇਤਿਹਾਸ ਵਿੱਚ "ਕਾਲਾ ਦਿਨ" ਦੱਸਿਆ ਹੈ।

  • Imran Khan
  • game over
  • Maryam Nawaz
  • ਇਮਰਾਨ ਖਾਨ
  • ਖੇਡ ਖ਼ਤਮ
  • ਮਰੀਅਮ ਨਵਾਜ਼

ਸਿੰਗਾਪੁਰ 'ਚ ਪ੍ਰੇਮਿਕਾ ਨਾਲ ਝਗੜਾ ਕਰਨ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਇੱਕ ਮਹੀਨੇ ਦੀ ਜੇਲ੍ਹ

NEXT STORY

Stories You May Like

  • imran khan   pakistan
    ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ
  • dark jail cell is better than slavery  imran khan
    ਗੁਲਾਮੀ ਨਾਲੋਂ ਬਿਹਤਰ ਹੈ ਜੇਲ ਦੀ ਹਨੇਰੀ ਕੋਠੜੀ : ਇਮਰਾਨ ਖਾਨ
  • big good news for the sikh community of punjab
    ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ
  • ind vs eng  1st test  day 2  second day  s play ends
    IND vs ENG: 1st Test, Day 2: ਦੂਜੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੇ 3 ਵਿਕਟਾਂ ਗੁਆ ਕੇ ਬਣਾਈਆਂ 209 ਦੌੜਾਂ
  • israel end war with america initiative
    ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ
  • fresno father son duo put on a stellar performance at the bay area
    ਫਰਿਜ਼ਨੋ ਦੇ ਪਿਤਾ-ਪੁੱਤਰ ਨੇ ਬੇ ਏਰੀਆ ਸੀਨੀਅਰ ਗੇਮਜ਼-2025 'ਚ ਦਿਖਾਈ ਸ਼ਾਨਦਾਰ ਖੇਡ ਪ੍ਰਸਤੁਤੀ
  • salman khan s bodyguard pushes away aamir khan son junaid khan
    ਸਲਮਾਨ ਖਾਨ ਦੇ ਪੁੱਤਰ ਨੂੰ ਮਾਰਿਆ ਸਲਮਾਨ ਖਾਨ ਦੇ ਬਾਡੀਗਾਰਡ ਨੇ ਧੱਕਾ, ਵੀਡੀਓ ਹੋਈ ਵਾਇਰਲ
  • shah rukh khan adds 2 pakistani players to his team
    ਸ਼ਾਹਰੁਖ ਖਾਨ ਨੇ 2 ਪਾਕਿ ਖਿਡਾਰੀਆਂ ਨੂੰ ਆਪਣੀ ਟੀਮ 'ਚ ਕੀਤਾ ਸ਼ਾਮਲ, ਖੜ੍ਹਾ ਹੋ ਸਕਦੈ ਬਖੇੜਾ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
Trending
Ek Nazar
latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਵਿਦੇਸ਼ ਦੀਆਂ ਖਬਰਾਂ
    • how much money should a bank in canada have
      Canada ਜਾਣ ਲਈ ਬੈਂਕ 'ਚ ਕਿੰਨਾ ਹੋਣਾ ਚਾਹੀਦੈ ਪੈਸਾ? ਕਿਹੜੇ ਹੁੰਦੇ ਨੇ ਜ਼ਰੂਰੀ...
    • india after russia to recognize taliban
      ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ?
    • us 249th independence day
      US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ...
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • chemical castration
      'ਗੰਦੀ' ਕਰਤੂਤ ਕਰਨ ਤੋਂ ਪਹਿਲਾਂ 100 ਵਾਰ ਸੋਚਣਗੇ ਲੋਕ ! ਸਰਕਾਰ ਲਿਆ ਰਹੀ...
    • us issued tariff letters to various countries
      ਵੱਖ-ਵੱਖ ਦੇਸ਼ਾਂ ਨੂੰ ਜਾਰੀ ਹੋਣਗੇ ਅਮਰੀਕੀ ਟੈਰਿਫ ਪੱਤਰ : ਟਰੰਪ
    • two floats from sikhs of america included in national parade
      ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...
    • bilawal big revelation about masood azhar
      'ਮਸੂਦ ਪਾਕਿਸਤਾਨ 'ਚ ਨਹੀਂ, ਭਾਰਤ ਸਬੂਤ ਦੇਵੇ ਤਾਂ...', ਬਿਲਾਵਲ ਦਾ ਵੱਡਾ ਖੁਲਾਸਾ
    • taliban governance
      ਅਫ਼ਗ਼ਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਮਾਨਤਾ ! ਅਜਿਹਾ ਕਰਨ ਵਾਲਾ ਦੁਨੀਆ ਦਾ...
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +