Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    7:04:04 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ...

  • mukerian kartoli rail line will transform the kandi area

    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ...

  • punjab politics  akali dal  bjp

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਖਾਨ ਦੀ ਪਾਰਟੀ ਦਾ ਫ਼ੈਸਲਾ, ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਰਹੇਗਾ ਜਾਰੀ

INTERNATIONAL News Punjabi(ਵਿਦੇਸ਼)

ਇਮਰਾਨ ਖਾਨ ਦੀ ਪਾਰਟੀ ਦਾ ਫ਼ੈਸਲਾ, ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਰਹੇਗਾ ਜਾਰੀ

  • Edited By Vandana,
  • Updated: 06 Oct, 2024 03:16 PM
Pakistan
imran khan  s party decided to continue protest against government
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਨੇਤਾ ਅਲੀ ਅਮੀਨ ਗੰਡਾਪੁਰ ਦੇ ਰਹੱਸਮਈ ਤੌਰ 'ਤੇ ਲਾਪਤਾ ਹੋਣ ਦੇ ਬਾਵਜੂਦ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਦੂਜੇ ਦਿਨ ਵੀ ਰਾਜਧਾਨੀ ਇਸਲਾਮਾਬਾਦ ਵਿਚ ਸਥਿਤੀ ਤਣਾਅਪੂਰਨ ਬਣੀ ਰਹੀ। ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਨੇ ਰਾਤ ਭਰ ਦੀ ਬੈਠਕ 'ਚ ਫ਼ੈਸਲਾ ਕੀਤਾ ਕਿ ਜਦੋਂ ਤੱਕ ਪਾਰਟੀ ਦੇ ਸੰਸਥਾਪਕ ਖਾਨ ਆਪਣੇ ਸਮਰਥਕਾਂ ਨੂੰ ਇਸ ਨੂੰ ਖ਼ਤਮ ਕਰਨ ਲਈ ਨਹੀਂ ਕਹਿੰਦੇ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। 

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਨੇ ਭਾਰਤ ਦੀ ਖੇਤਰੀ ਅਖੰਡਤਾ ਲਈ 'ਪੂਰਨ' ਸਮਰਥਨ ਨੂੰ ਰੱਖਿਆ ਬਰਕਰਾਰ 

'ਡਾਨ' ਅਖ਼ਬਾਰ ਮੁਤਾਬਕ ਖਾਨ ਦੀ ਪਾਰਟੀ ਦੀ ਸਿਆਸੀ ਕਮੇਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਜੇਕਰ ਗੰਡਾਪੁਰ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਸਵਾਤੀ ਪ੍ਰਦਰਸ਼ਨ ਦੀ ਅਗਵਾਈ ਕਰਨਗੇ ਅਤੇ ਜੇਕਰ ਸਵਾਤੀ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਹ ਨਵੇਂ ਨੇਤਾ ਦੀ ਚੋਣ ਕਰਨਗੇ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਨੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਖਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹੈ। ਖਾਨ ਦੀ ਪਾਰਟੀ ਨਿਆਂਪਾਲਿਕਾ ਨਾਲ ਇਕਮੁੱਠ ਹੋ ਕੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। ਸਿਆਸੀ ਕਮੇਟੀ ਨੇ ਗੰਡਾਪੁਰ ਦੇ ਲਾਪਤਾ ਹੋਣ ਦੀ ਵੀ ਆਲੋਚਨਾ ਕੀਤੀ। ਗੰਡਾਪੁਰ ਦੇਸ਼ ਦੇ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਹਨ। ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਸ ਦੇ ‘ਗੰਭੀਰ ਨਤੀਜੇ’ ਨਿਕਲਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Imran Khan
  • party
  • protest
  • government
  • Pakistan
  • ਇਮਰਾਨ ਖਾਨ
  • ਪਾਰਟੀ
  • ਵਿਰੋਧ ਪ੍ਰਦਰਸ਼ਨ
  • ਸਰਕਾਰ
  • ਪਾਕਿਸਤਾਨ

ਪਾਕਿਸਤਾਨ 'ਚ ਧਮਾਕਾ, ਤਿੰਨ ਸੁਰੱਖਿਆ ਕਰਮੀਆਂ ਦੀ ਮੌਤ

NEXT STORY

Stories You May Like

  • ban on gatherings
    ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ ਇਕੱਠਾਂ 'ਤੇ ਪਾਬੰਦੀ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • cockroach janata party protest  supreme court
    ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ
  • rahul gandhi bjp
    ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ
  • peoples protest in tanda
    ਡਾ. ਬੀ. ਆਰ ਅੰਬੇਡਕਰ ਦੇ ਬੁੱਤ ਨਾਲ ਕੀਤੀ ਛੇੜਖਾਨੀ ਦੇ ਵਿਰੋਧ 'ਚ ਟਾਂਡਾ 'ਚ ਰੋਸ ਪ੍ਰਦਰਸ਼ਨ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • case of criticism of jauhar   protest against swara bhaskar
    ਜੌਹਰ ਪ੍ਰਥਾ ਦੀ ਆਲੋਚਨਾ ਦਾ ਮਾਮਲਾ; ਸਵਰਾ ਭਾਸਕਰ ਦੀਆਂ ਫੋਟੋਆਂ ’ਤੇ ਕਾਲਖ ਲਗਾ ਕੇ ਕੀਤਾ ਗਿਆ ਵਿਰੋਧ ਪ੍ਰਦਰਸ਼ਨ
  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • malaysian pm visits kerala
      ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
    • ban on gatherings
      ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...
    • foreign tourists in dubai
      ਦੁਬਈ 'ਚ ਵਿਦੇਸ਼ੀ ਸੈਲਾਨੀਆਂ ਦੀ ਆਮਦ 'ਚ 44 ਪ੍ਰਤੀਸ਼ਤ ਦੀ ਗਿਰਾਵਟ ਦਰਜ
    • plastic waste turn into fuel
      ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ
    • punjabi woman in canada
      ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ...
    • trump on china
      'ਅਸੀਂ ਵੀ ਕਰਦੇ ਹਾਂ ਚੀਨ ਦੀ ਜਾਸੂਸੀ..!' ਸ਼ੀ ਜਿਨਪਿੰਗ ਨਾਲ ਮੁਲਾਕਾਤ ਤੋਂ...
    • multi vehicle collision
      ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ
    • education crisis in bangladesh
      ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ
    • india china and pakistan
      ਮੁੜ ਲੀਹ 'ਤੇ ਆਉਣ ਲੱਗੇ ਭਾਰਤ-ਚੀਨ ਦੇ ਸਬੰਧ ! ਇਕੱਲਾ ਪੈਣ ਲੱਗਾ ਪਾਕਿਸਤਾਨ
    • economy of pakistan
      ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +